Tuesday, November 24, 2026

Daily Archives: May 9, 2022

Advocate Dhami calls on all Panthak parties to attend meeting on May 11

Amritsar, May 9 (Punjab Post Bureau) – Shiromani Gurdwara Parbandhak Committee (SGPC) President Advocate S. Harjinder Singh has appealed to all the Panthak jathebandis (organisations) and parties to attend the meeting called on May 11 to discuss and strategise the release of Sikh prisoners. Following the orders of Sri Akal Takht Sahib, SGPC has called this Panthak meeting at Teja …

Read More »

ਪੈਰਾਮਾਊਂਟ ਪਬਲਿਕ ਸਕੂਲ ਵਿਖੇ ਮਨਾਇਆ ਮਾਂ ਦਿਵਸ

ਸੰਗਰੂਰ, 9 ਮਈ (ਜਗਸੀਰ ਲੌਂਗੋਵਾਲ) – ਮਾਵਾਂ ਠੰਡੀਆਂ ਛਾਂਵਾਂ, ਛਾਂਵਾਂ ਕੌਣ ਕਰੇ।ਇਸ ਤੱਥ ਨੂੰ ਮੁੱਖ ਰੱਖਦੇ ਹੋਏ ਪੈਰਾਮਾਊਂਟ ਪਬਲਿਕ ਸਕੂਲ ਵਿਖੇ ਮਦਰ ਡੇਅ ਮਨਾਇਆ ਗਿਆ।ਸਕੂਲ ਦੇ ਸਾਰੇ ਬੱਚਿਆਂ ਨੇ ਆਪਣੀ-ਆਪਣੀ ਮਾਂ ਦੀ ਤਸਵੀਰ ਪੇਸਟ ਕਰ ਕੇ ਕਾਰਡ ਬਣਾਏ ਅਤੇ ਆਪਣੇ ਵਿਚਾਰਾਂ ਨੂੰ ਸਲੋਗਨ, ਕਵਿਤਾ ਆਦਿ ਦੇ ਰੂਪ ਵਿੱਚ ਲਿਖ ਕੇ ਮਾਂ ਪ੍ਰਤੀ ਆਪਣੇ ਪਿਆਰ ਦਾ ਇਜ਼ਹਾਰ ਕੀਤਾ।ਅਧਿਆਪਕਾਂ ਨੇ ਬੱਚਿਆਂ ਨੂੰ …

Read More »

ਮਾਲਵੇ ਦੇ ਚਾਰ ਜਿਲ੍ਹਿਆਂ ਦੇ ਸਨਅਤਕਾਰਾਂ ਨੇ ਜਨਤਾ ਬਜ਼ਟ ਬਾਰੇ ਲੋਕਾਂ ਤੋਂ ਸੁਝਾਅ ਮੰਗਣ ਦੀ ਕੀਤੀ ਸ਼ਲਾਘਾ

ਉਦਯੋਗਾਂ ਨੂੰ ਉਤਸ਼ਾਹਿਤ ਕਰਨ ਨਾਲ ਪੰਜਾਬ ਦੀ ਆਰਥਿਕਤਾ ਮੁੜ ਲੀਹ `ਤੇ ਆਵੇਗੀ – ਚੀਮਾ ਸੰਗਰੂਰ, 9 ਮਈ (ਜਗਸੀਰ ਲੌਂਗੋਵਾਲ) – ਪੰਜਾਬ ਦੇ ਮਾਲਵਾ ਖੇਤਰ ਦੇ ਚਾਰ ਪ੍ਰਮੁੱਖ ਜਿਲ੍ਹਿਆਂ ਸੰਗਰੂਰ, ਪਟਿਆਲਾ, ਬਰਨਾਲਾ ਅਤੇ ਮਲੇਰਕੋਟਲਾ ਦੇ ਉਦਯੋਗਪਤੀਆਂ ਅਤੇ ਵਪਾਰੀਆਂ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਆਗਾਮੀ ਬਜ਼ਟ ਸਬੰਧੀ ਲੋਕਾਂ ਤੋਂ ਸੁਝਾਅ ਮੰਗਣ ਦੇ ਫੈਸਲੇ ਦੀ ਸ਼ਲਾਘਾ ਕੀਤੀ ਹੈ।ਉਦਯੋਗਪਤੀਆਂ …

Read More »

ਵਿਦਿਆਰਥੀਆਂ ਨੂੰ ਵਾਤਾਵਰਨ ਸੰਭਾਲ ਪ੍ਰਤੀ ਕੀਤਾ ਜਾਗਰੂਕ

ਸੰਗਰੂਰ, 9 ਮਈ (ਜਗਸੀਰ ਲੌਂਗੋਵਾਲ) – ਸਥਾਨਕ ਸਰਸਵਤੀ ਵਿੱਦਿਆ ਮੰਦਰ ਚੀਮਾਂ ਮੰਡੀ ਵਿਖੇ ਵਿਦਿਆਰਥੀਆਂ ਨੂੰ ਵਾਤਾਵਰਣ ਸਬੰਧੀ ਜਾਣਕਾਰੀ ਦਿੱਤੀ ਗਈ।ਵਿਸ਼ੇਸ਼ ਤੌਰ ‘ਤੇ ਪਹੁੰਚੇ ਥਾਣਾ ਚੀਮਾ ਮੰਡੀ ਦੇ ਮੁੱਖੀ ਇੰਸਪੈਕਟਰ ਯਾਦਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਸੰਭਾਲ ਲਈ ਵੱਖ-ਵੱਖ ਪਹਿਲੂਆਂ ਤੋਂ ਜਾਣੂ ਕਰਵਾਇਆ।ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਹਰ ਮਨੁੱਖ ਨੂੰ ਜਿੰਦਗੀ ਵਿੱਚ ਆਪਣੇ ਹਰ ਜਨਮ ਦਿਨ ‘ਤੇ ਇੱਕ ਰੁੱਖ ਜ਼ਰੂਰ …

Read More »

ਅੰਮ੍ਰਿਤਸਰ ਵਿਕਾਸ ਮੰਚ ਵਲੋਂ ਰਾਮ ਬਾਗ਼ ਵਿਚੋਂ ਨਜਾਇਜ਼ ਕਬਜ਼ੇ ਹਟਾਉਣ ਦੀ ਮੰਗ

ਅੰਮ੍ਰਿਤਸਰ 7 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਚ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਸਰਕਾਰੀ ਜਾਇਦਾਦਾਂ ਦੇ ਨਜਾਇਜ਼ ਕਬਜ਼ਿਆਂ ਨੂੰ ਛਡਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਦਾ ਅੰਮ੍ਰਿਤਸਰ ਵਿਕਾਸ ਮੰਚ (ਰਜਿ.) ਨੇ ਸੁਆਗਤ ਕਰਦੇ ਹੋਏ ਮਹਾਰਾਜਾ ਰਣਜੀਤ ਸਿੰਘ ਦੀ ਗਰਮੀਆਂ ਦੀ ਰਾਜਧਾਨੀ ਇਤਿਹਾਸਕ ਰਾਮ ਬਾਗ ਨੂੰ ਵੀ ਨਜਾਇਜ਼ ਕਬਜ਼ਿਆਂ ਤੋਂ ਛੁਟਕਾਰਾ ਦਿਵਾਉਣ ਦੀ ਮੰਗ ਕੀਤੀ ਹੈ। …

Read More »

ਪੀ.ਐਚ.ਡੀ ਵਲੋਂ ਜੀ.ਐਸ.ਟੀ ਤਹਿਤ ਹਾਲੀਆ ਵਿਕਾਸ ਤੇ ਭੱਖਦੇ ਮੁੱਦਿਆਂ ਬਾਰੇ ਸੈਮੀਨਾਰ

ਅੰਮ੍ਰਿਤਸਰ, 9 ਮਈ (ਸੁਖਬੀਰ ਸਿੰਘ) – ਪੀ.ਐਚ.ਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਵਲੋਂ ਸੀ.ਆਈ.ਸੀ.ਯੂ ਲੁਧਿਆਣਾ ਵਿਖੇ ਜੀ.ਐਸ.ਟੀ ਦੇ ਤਹਿਤ ਹਾਲੀਆ ਵਿਕਾਸ ਅਤੇ ਭੱਖਦੇ ਮੁੱਦਿਆਂ ਬਾਰੇ ਸੈਮੀਨਾਰ ਆਯੋਜਿਤ ਕੀਤੇ।ਜਿਸ ਵਿੱਚ ਵਪਾਰ, ਉਦਯੋਗ ਅਤੇ ਪੇਸ਼ੇਵਰਾਂ ਨੂੰ ਜੀ.ਐਸ.ਟੀ ਵਿੱਚ ਹਾਲ ਹੀ ਦੇ ਵਿਕਾਸ ਤੇ ਉਦਯੋਗ ਦੇ ਮੈਂਬਰਾਂ ਦੀਆਂ ਸਮੱਸਿਆਵਾਂ ਅਤੇ ਚਿੰਤਾਵਾਂ ਬਾਰੇ ਅਪਡੇਟ ਕੀਤਾ ਜਾ ਸਕਦਾ ਹੈ।             …

Read More »

ਬਾਗਬਾਨੀ ਵਿਭਾਗ ਵਲੋਂ ਐਗਰੀਕਲਚਰ ਇਨਫਰਾ ਸਟਰਕਚਰ ਫੰਡ ਬਾਰੇ ਸੈਮੀਨਾਰ

ਅੰਮ੍ਰਿਤਸਰ, 9 ਮਈ (ਸੁਖਬੀਰ ਸਿੰਘ) – ਬਾਗਬਾਨੀ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਸ਼ੈਲਿੰਦਰ ਕੌਰ ਆਈ.ਐਫ.ਐਸ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਾਗਬਾਨੀਵਿਭਾਗ ਅੰਮ੍ਰਿਤਸਰ ਦੇ ਪੀਅਰ ਅਸਟੇਟ ਵਲੋਂ ਐਗਰੀਕਲਚਰ ਇਨਫਰਾ ਸਟਰਕਚਰ ਫੰਡ ਬਾਰੇ ਸੈਮੀਨਾਰ ਲਗਾਇਆ ਗਿਆ।ਜਿਸ ਵਿੱਚ ਕਈ ਕਿਸਾਨਾਂ ਨੇ ਭਾਗ ਲਿਆ।ਸੈਮੀਨਾਰ ਵਿੱਚ ਸ਼ਾਮਲ ਹੋਏ ਕੇ.ਪੀ.ਐਮ.ਜੀ ਅਡਵਾਈਜਰੀ ਸਰਵਿਸ ਦੇ ਮੈਨੇਜਰ ਪ੍ਰਭਜੋਤ ਸਿੰਘ ਨੇ ਐਗਰੀਕਲਚਰ ਇਨਫਰਾ ਸਟਰਕਚਰ ਫੰਡ ਸਕੀਮ ਬਾਰੇ ਹਾਜ਼ਰ ਬਾਗਬਾਨਾਂ, ਕੋਲਡ ਸਟੋਰ ਮਾਲਕਾਂ, ਬੈਂਕਾਂ …

Read More »