Sunday, May 19, 2024

Daily Archives: May 10, 2022

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅੰਤਰ-ਵਿਭਾਗੀ ਕ੍ਰਿਕਟ ਟੂਰਨਾਮੈਂਟ ਸ਼ੁਰੂ          

ਅੰਮ੍ਰਿਤਸਰ, 10 ਮਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅੰਤਰ-ਵਿਭਾਗੀ ਕ੍ਰਿਕਟ ਟੂਰਨਾਮੈਂਟ ਮੁਕਾਬਲੇ ਯੂਨੀਵਰਸਿਟੀ ਦੇ ਕ੍ਰਿਕਟ ਖੇਡ ਮੈਦਾਨ ਵਿਖੇ ਸ਼ੁਰੂ ਹੋ ਗਏ ਜਿਨ੍ਹਾਂ ਵਿਚ ਵੱਖ ਵੱਖ ਵਿਭਾਗਾਂ ਦੀਆਂ 25 ਲੜਕਿਆਂ ਅਤੇ 15 ਲੜਕੀਆਂ ਦੀਆਂ ਟੀਮਾਂ ਭਾਗ ਲੈ ਰਹੀਆਂ ਹਨ।       ਡਾ. ਅਮਨਦੀਪ ਸਿੰਘ ਟੀਚਰ ਇੰਚਾਰਜ਼ ਜੀ.ਐਨ.ਡੀ.ਯੂ ਕੈਂਪਸ ਸਪੋਰਟਸ ਅਤੇ ਨੋਡਲ ਅਫਸਰ-ਜੀ.ਐਨ.ਡੀ.ਯੂ ਫਿਟ ਇੰਡੀਆ ਪ੍ਰੋਗਰਾਮ ਭਾਰਤ ਸਰਕਾਰ ਨੇ …

Read More »

ਡਾ. ਗੁਰਨਾਮ ਸਿੰਘ ਤੀਰ ਦੀ ਸਾਹਿਤਕ ਵਿਰਾਸਤ ਨੂੰ ਸੰਭਾਲੇਗੀ ਗੁਰੂ ਨਾਨਕ ਦੇਵ ਯੂਨੀਵਰਸਿਟੀ

ਪੰਜਾਬੀ ਵਿਅੰਗ, ਹਾਸਰਸ ਅਤੇ ਵਿਅੰਗ ਵਿੱਚ ਪ੍ਰਕਾਸ਼ਿਤ ਸਰਵੋਤਮ ਰਚਨਾ ਨੂੰ ਮਿਲੇਗਾ ਸਾਲਾਨਾ ਪੁਰਸਕਾਰ ਅੰਮ੍ਰਿਤਸਰ, 10 ਮਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਗੁਰਨਾਮ ਸਿੰਘ ਤੀਰ ਦੀਆਂ ਸਾਹਿਤਕ ਕਿਰਤਾਂ ਨੂੰ ਸੰਭਾਲਣ ਹਿਤ ਯੂਨੀਵਰਸਿਟੀ ਦੀ ਭਾਈ ਗੁਰਦਾਸ ਲਾਇਬ੍ਰੇਰੀ `ਚ ਇਕ ਕੇਂਦਰ ਦੀ ਸਥਾਪਨਾ ਕਰੇਗੀ।ਇਸ ਸਬੰਧੀ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਗੁਰਨਾਮ ਸਿੰਘ ਤੀਰ ਮੈਮੋਰੀਅਲ ਟਰੱਸਟ ਵਿਚਕਾਰ ਇਕ ਅਹਿਮ ਸਮਝੌਤਾ ਸਹੀਬੰਦ ਹੋਇਆ …

Read More »

ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ ਵਲੋਂ 25 ਸਾਲ ਸੰਪੂਰਨਤਾ ਮਿਸ਼ਨ ‘ਤੇ ਸ਼ੁਕਰਾਨਾ ਦਿਵਸ 12 ਮਈ ਨੂੰ

ਅੰਮ੍ਰਿਤਸਰ, 10 ਮਈ (ਜਗਦੀਪ ਸਿੰਘ) – ਬੇਸਹਾਰਾ, ਗਰੀਬਾਂ ਤੇ ਲੋੜਵੰਦਾਂ ਦੀਆਂ ਸੇਵਾਵਾਂ ਲਈ ਯਤਨਸ਼ੀਲ ਸਥਾਨਕ ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ (ਰਜਿ.) ਆਪਣੇ 25 ਸਾਲ ਸੇਵਾ ਸੰਪੂਰਨਤਾ ਮਿਸ਼ਨ ਤੇ ਪ੍ਰਮਾਤਮਾ ਦੇ ਸ਼ੁਕਰਾਨਾ ਦਿਵਸ 12 ਮਈ 2022 ਦਿਨ ਵੀਰਵਾਰ ਨੂੰ ਗੁਰਦਆਰਾ ਨਾਮ ਸਿਮਰਨ ਕੰਪਲੈਕਸ ਮਾਤਾ ਕੌਲਾਂ ਜੀ ਮਿਸ਼ਨ ਹਸਪਤਾਲ ਸ੍ਰੀ ਅੰਮ੍ਰਿਤਸਰ ਵਿਖੇ ਗੁਰਮਤਿ ਸਮਾਗਮ ਦੇ ਰੂਪ ਵਿੱਚ ਸਿਲਵਰ ਜੁਬਲੀ ਵਜੋਂ ਮਨਾਇਆ ਜਾ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵਿਖੇ `ਰਾਜਸਥਾਨ ਦੀ ਲੋਕ ਸੰਸਕ੍ਰਿਤੀ ਦਾ ਬਦਲਦਾ ਪਰਿਦ੍ਰਿਸ਼` ਵਿਸ਼ੇ `ਤੇ ਐਕਸਟੈਂਸ਼ਨ ਲੈਕਚਰ

ਅੰਮ੍ਰਿਤਸਰ, 10 ਮਈ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਦੇ ਏਕ ਭਾਰਤ ਸ਼੍ਰੇਸ਼ਠ ਭਾਰਤ ਕਲੱਬ ਵਲੋਂ `ਰਾਜਸਥਾਨ ਦੀ ਲੋਕ ਸੰਸਕ੍ਰਿਤੀ ਦਾ ਬਦਲਦਾ ਪਰਿਦ੍ਰਿਸ਼` ਵਿਸ਼ੇ `ਤੇ ਐਕਸਟੈਂਸ਼ਨ ਲੈਕਚਰ ਦਾ ਆਯੋਜਨ ਕੀਤਾ ਗਿਆ।ਵਿਆਖਿਆਨ ਦੇ ਸ੍ਰੋਤ ਵਕਤਾ ਪ੍ਰਸਿੱਧ ਲੇਖਕ ਤੇ ਕਵੀ ਡਾ. ਕੈਲਾਸ਼ ਚੰਦਰ ਸ਼ਰਮਾ ਰਿਟਾਇਰਡ ਸੀਨੀਅਰ ਬ੍ਰਾਂਚ ਮੈਨੇਜਰ ਪੰਜਾਬ ਨੈਸ਼ਨਲ ਬੈਂਕ ਸਨ।ਪ੍ਰਤਿਭਾਸ਼ਾਲੀ ਰਚਨਾਤਮਕ ਲੇਖਕ ਨੇ ਆਪਣੇ ਆਪ ਨੂੰ ਕਿਸੇ ਵਿਸ਼ੇਸ਼ ਵਿਚਾਰਧਾਰਾ ਤੱਕ …

Read More »

ਹਰਪਾਲ ਸਿੰਘ ਚੀਮਾ ਨੂੰ ਖਜ਼ਾਨਾ ਵਿਭਾਗ ਦੀਆਂ ਮੰਗਾਂ ਸਬੰਧੀ ਦਿੱਤਾ ਮੰਗ ਪੱਤਰ

ਅੰਮ੍ਰਿਤਸਰ, 10 ਮਈ (ਸੁਖਬੀਰ ਸਿੰਘ) – ਪੰਜਾਬ ਸਟੇਟ ਖਜਾਨਾ ਕਰਮਚਾਰੀ ਐਸੋਸੀਏਸ਼ਨ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਮੀਟਿੰਗ ਦੌਰਾਨ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨੂੰ ਖਜਾਨਾ ਵਿਭਾਗ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ ਗਿਆ।ਤਸਵੀਰ ਵਿੱਚ ਖਜ਼ਾਨਾ ਮੰਤਰੀ ਨੂੰ ਮੰਗ ਪੱਤਰ ਸੌਂਪਦੇ ਹੋਏ ਮਨਜਿੰਦਰ ਸਿੰਘ ਸੰਧੂ ਸੂਬਾ ਜਨਰਲ ਸਕੱਤਰ, ਮਨਦੀਪ ਸਿੰਘ ਚੌਹਾਨ ਸੂਬਾ ਐਡੀਸ਼ਨਲ ਜਨਰਲ ਸਕੱਤਰ, ਸੰਦੀਪ ਅਰੋੜਾ ਜਿਲ੍ਹਾ ਸੀਨੀਅਰ …

Read More »

World Red Cross Day celebrated

Amritsar, May 10 (Punjab Post Bureau) –  “The World Red Cross Day is celebrated to mark the birth anniversary of Sir Jean Henry Dunant the Founder of Red Cross Movement who was born on 8th May 1828 in Switzerland.                   Red Cross Branch, Amritsar celebrated the World Red Cross Day- 2022 at Red Cross Bhawan Amritsar with the …

Read More »

ਧਰਤੀ ਹੇਠਲੇ ਪਾਣੀ ਦੀ ਸਤ੍ਹਾ ਨੂੰ ਹੋਰ ਡਿੱਗਣ ਤੋਂ ਬਚਾਉਣ ਲਈ ਵਿਸ਼ੇਸ਼ ਉਪਰਾਲੇ

ਅੰਮ੍ਰਿਤਸਰ, 10 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਧਰਤੀ ਹੇਠਲੇ ਪਾਣੀ ਦੀ ਸੱਤ੍ਹਾ ਨੂੰ ਹੋਰ ਡਿੱਗਣ ਤੋਂ ਬਚਾਉਣ ਲਈ ਵਿਸ਼ੇਸ਼ ਉਪਰਾਲੇ ਆਰੰਭੇ ਗਏ ਹਨ।ਜਿਹਨਾਂ ਵਿੱਚ ਝੋਨੇ ਦੀ ਸਿੱਧੀ ਬਿਜ਼ਾਈ ਹੇਠ ਵੱਡੇ ਪੱਧਰ ‘ਤੇ ਰਕਬਾ ਵਧਾਇਆ ਜਾਣਾ ਸ਼ਾਮਲ ਹੈ।ਖੇਤੀਬਾੜੀ ਵਿਭਾਗ ਵਲੋਂ ਜਾਰੀ ਬਿਆਨ ਅਨੁਸਾਰ ਪਿਛਲੇ ਸਾਲ ਇਸ ਵਿਧੀ ਨਾਲ ਅੰਮ੍ਰਿਤਸਰ ਜਿਲੇ ਵਿੱਚ ਕਰੀਬ 5 ਹਜ਼ਾਰ ਹੈਕਟੇਅਰ ਰਕਬੇ ਵਿੱਚ ਬਿਜ਼ਾਈ ਕਰਵਾਈ …

Read More »

ਵਪਾਰ ਤੇ ਸਨਅੱਤ ਨੂੰ ਹੁਲਾਰਾ ਦੇ ਕੇ ਪੰਜਾਬ ਦੀ ਡਾਵਾਂਡੋਲ ਆਰਥਿਕਤਾ ਨੂੰ ਮੁੜ ਲੀਹ ’ਤੇ ਪਾਵਾਂਗੇ – ਹਰਪਾਲ ਚੀਮਾ

ਵਿੱਤ ਮੰਤਰੀ ਵਲੋਂ ਜਨਤਾ ਬਜ਼ਟ ਲਈ ਕਾਰੋਬਾਰੀਆਂ ਨਾਲ ਅਹਿਮ ਵਿਚਾਰਾਂ ਅੰਮ੍ਰਿਤਸਰ, 10 ਮਈ (ਸੁਖਬੀਰ ਸਿੰਘ) – ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਅੰਮ੍ਰਿਤਸਰ ਵਿਖੇ ਇਲਾਕੇ ਦੇ ਵਪਾਰੀਆਂ, ਸਨਅਤਕਾਰਾਂ ਅਤੇ ਹੋਰ ਕਾਰੋਬਾਰੀਆਂ ਨਾਲ ਗੱਲਬਾਤ ਕਰਦੇ ਕਿਹਾ ਕਿ ਉਦਯੋਗ ਅਤੇ ਵਪਾਰ ਨੂੰ ਉਤਸ਼ਾਹਿਤ ਕੀਤੇ ਬਿਨ੍ਹਾਂ ਸੂਬੇ ਦੀ ਤਰੱਕੀ ਸੰਭਵ ਨਹੀਂ ਹੋ ਸਕਦੀ।ਉਨਾਂ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ …

Read More »

ਸਹਾਰਾ ਫਾਊਂਡੇਸ਼ਨ ਦੇ ਚੇਅਰਮੈਨ ਸਰਬਜੀਤ ਸਿੰਘ ਰੇਖੀ ਨੂੰ ਜਿਲਾ ਪ੍ਰਸਾਸ਼ਨ ਨੇ ਕੀਤਾ ਸਨਮਾਨਿਤ

ਸੰਗਰੂਰ, 10 ਮਈ (ਜਗਸੀਰ ਲੌਂਗੋਵਾਲ) – ਵਰਲਡ ਰੈਡ ਕਰਾਸ ਡੇਅ ਮੌਕੇ ਹੋਮੀ ਭਾਬਾ ਕੈਂਸਰ ਹਸਪਤਾਲ ਵਿਖੇ ਜਤਿੰਦਰ ਜੋਰਾਵਲ ਆਈ.ਏ.ਐਸ ਡਿਪਟੀ ਕਮਿਸ਼ਨਰ ਨੇ ਸਹਾਰਾ ਫਾਊਂਡੇਸ਼ਨ ਦੇ ਚੇਅਰਮੈਨ ਸਰਬਜੀਤ ਸਿੰਘ ਰੇਖੀ ਨੂੰ ਉਨ੍ਹਾਂ ਵਲੋਂ ਸਮਾਜ ਪ੍ਰਤੀ ਨਿਸ਼ਕਾਮ ਸੇਵਾਵਾਂ ਲਈ ਉਨ੍ਹਾਂ ਦਾ ਸਨਮਾਨ ਕੀਤਾ ਗਿਆ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮਾਜਿਕ ਸੰਸਥਾਵਾਂ ਦਾ ਸਾਨੂੰ ਬਹੁਤ ਸਹਿਯੋਗ ਰਹਿੰਦਾ ਹੈ, ਜੋ ਸਰਕਾਰ ਨੂੰ ਦਿੱਤੀਆਂ ਸਹੂਲਤਾਂ ਲਈ …

Read More »

ਡਾ. ਗਗਨਦੀਪ ਸਿੰਘ ਨੂੰ ਉਪ ਰਾਸ਼ਟਰਪਤੀ ਸ੍ਰੀ ਵੈਂਕਈਆ ਨਾਇਡੂ ਵਲੋਂ ਡਾਕਟਰੇਟ ਦੀ ਡਿਗਰੀ ਪ੍ਰਦਾਨ

ਸੰਗਰੂਰ, 10 ਮਈ (ਜਗਸੀਰ ਲੌਂਗੋਵਾਲ) – ਕਸਬਾ ਲੌਂਗੋਵਾਲ ਦੇ ਹੋਣਹਾਰ ਨੌਜਵਾਨ ਡਾ. ਗਗਨਦੀਪ ਸਿੰਘ ਪੁੱਤਰ ਸ੍ਰੀ ਗੁਰਮੇਲ ਸਿੰਘ ਚੋਟੀਆਂ ਸੀਨੀਅਰ ਕਾਂਗਰਸੀ ਆਗੂ ਅਤੇ ਸ੍ਰੀਮਤੀ ਨਸੀਬ ਕੌਰ ਚੋਟੀਆਂ ਵਾਇਸ ਪ੍ਰਧਾਨ ਨਗਰ ਕੌਂਸਲ ਲੌਂਗੋਵਾਲ ਨੂੰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ 69ਵੇਂ ਡਿਗਰੀ ਵੰਡ ਸਮਾਰੋਹ ਵਿੱਚ ਭਾਰਤ ਦੇ ਉਪ ਰਾਸ਼ਟਰਪਤੀ ਸ੍ਰੀ ਵੈਂਕਈਆ ਨਾਇਡੂ ਦੁਆਰਾ ਡਾਕਟਰੇਟ ਦੀ ਡਿਗਰੀ ਪ੍ਰਦਾਨ ਕੀਤੀ ਗਈ।ਡਾ. ਗਗਨਦੀਪ ਸਿੰਘ ਨੇ ਪੰਜਾਬ …

Read More »