Sunday, May 19, 2024

Daily Archives: May 11, 2022

ਸੰਤ ਬਾਬਾ ਭੋਲਾ ਰਾਮ ਗੁਰੂ ਕਿਰਪਾ ਕਲੀਨਿਕ ਦਾ ਕੀਤਾ ਉਦਘਾਟਨ

ਜੌੜੇਪੁਲ ਜਰਗ, 11 ਮਈ (ਨਰਪਿੰਦਰ ਸਿੰਘ ਬੈਨੀਪਾਲ) – ਇਥੋਂ ਨੇੜਲੇ ਪਿੰਡ ਲਸੋਈ ਵਿਖੇ ਰੁੜਕੀ ਵਾਲਾ ਅੱਡੇ ਨਜ਼ਦੀਕ ਉਘੇ ਸਮਾਜ ਸੇਵੀ ਡਾ. ਚੀਫ ਟਿਵਾਣਾ ਲਸੋਈ ਤੇ ਉਨਾਂ ਦੀ ਧਰਮਪਤਨੀ ਡਾ. ਸਰਬਜੀਤ ਕੌਰ ਡੀ.ਐਮ.ਸੀ ਲੁਧਿਆਣਾ ਵਲੋਂ ਸ਼ੁਰੂ ਕੀਤੇ।ਗੁਰੂ ਕਿਰਪਾ ਕਲੀਨਿਕ ਦਾ ਉਦਘਾਟਨ ਸੱਚਖੰਡ ਵਾਸੀ ਸੰਤ ਬਾਬਾ ਨੇਕ ਰਾਮ ਜੀ ਲਸੋਈ ਸਙੂਏ ਵਾਲਿਆਂ ਦੇ ਸ਼ਾਗਿਰਦ ਸੰਤ ਬਾਬਾ ਭੋਲਾ ਰਾਮ ਨੇ ਆਪਣੇ ਕਰ ਕਮਲਾ …

Read More »

ਪਾਇਨੀਅਰ ਸਕੂਲ ਗੱਜਣਮਾਜ਼ਰਾ ਵਿਖੇ ਦਸਤਾਰ ਮੁਕਾਬਲਾ ਕਰਵਾਇਆ

ਜੌੜੇਪੁਲ ਜਰਗ, 11 ਮਈ (ਨਰਪਿੰਦਰ ਸਿੰਘ ਬੈਨੀਪਾਲ) – ਨਾਮਵਰ ਵਿਦਿਅਕ ਸੰਸਥਾ ਪਾਇਨੀਅਰ ਸਕੂਲ ਗੱਜਣਮਾਜਰਾ ਵਿਖੇ ਪ੍ਰਿੰਸੀਪਲ ਡਾ. ਪਰਮਿੰਦਰ ਕੌਰ ਮੰਡੇਰ ਦੀ ਅਗਵਾਈ ਹੇਠ ਨੌਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ ਨਾਲ ਜੋੜਨ ਲਈ ਅਤੇ ਸਮਾਜਿਕ ਕੁਰੀਤੀਆਂ ਤੋਂ ਦੂਰ ਰੱਖਣ ਲਈ ਹਰ ਸਾਲ ਦੀ ਤਰ੍ਹਾਂ ਦਸਤਾਰ ਮੁਕਾਬਲਾ ਕਰਵਾਇਆ ਗਿਆ।ਮੁਕਾਬਲੇ ਵਿੱਚ ਪਹਿਲੇ, ਦੂਸਰੇ ਅਤੇ ਤੀਸਰੇ ਸਥਾਨ ਹਾਸਿਲ ਕਰਨ ਵਾਲੇ ਅਤੇ ਬਾਕੀ ਭਾਗ ਲੈਣ ਵਾਲੇ …

Read More »

ਪਿੰਡ ਰੌਣੀ ਵਿਖੇ ਭੰਡਾਰਾ ਤੇ ਮਹਿਫ਼ਲ-ਏ-ਕੱਵਾਲੀ ਕਰਵਾਈ ਗਈ

ਜੌੜੇਪੁਲ ਜਰਗ, 11 ਮਈ (ਨਰਪਿੰਦਰ ਸਿੰਘ ਬੈਨੀਪਾਲ) – ਸਮੂਹ ਨਗਰ ਖੇੜ੍ਹੇ ਦੀ ਸੁੱਖ ਸ਼ਾਂਤੀ ਲਈ ਸਾਂਸੀ ਭਾਈਚਾਰੇ ਵਲੋਂ ਪੀਰ ਬਾਬਾ ਦੂਲੋਂ ਜੀ ਦੇ ਪਾਵਨ ਅਸਥਾਨ ‘ਤੇ ਪਿੰਡ ਰੌਣੀ ਵਿਖੇ 7ਵਾਂ ਵਿਸ਼ਾਲ ਭੰਡਾਰਾ ਤੇ ਮਹਿਫ਼ਲ -ਏ-ਕੱਵਾਲੀ ਮੁੱਖ ਸੇਵਾਦਾਰ ਜਸਪ੍ਰੀਤ ਸਿੰਘ ਦੀ ਸਰਪ੍ਰਸਤੀ ਹੇਠ ਸਮੂਹ ਨਗਰ ਪੰਚਾਇਤ ਤੇ ਨਗਰ ਨਿਵਾਸੀਆਂ ਦੇ ਵਡਮੁੱਲੇ ਸਹਿਯੋਗ ਨਾਲ ਕਰਵਾਈ ਗਈ। ਸਮਾਗਮ ਦੇ ਮੁੱਖ ਮਹਿਮਾਨ ਉਘੇ ਸਮਾਜ …

Read More »

ਲੇਖਕ ਮੰਚ ਸਮਰਾਲਾ ਨੇ ਮਨਾਇਆ ਮੰਟੋ ਦਾ ਜਨਮ ਦਿਨ

ਸਮਰਾਲਾ, 11 ਮਈ (ਇੰਦਰਜੀਤ ਸਿੰਘ ਕੰਗ) – ‘‘ਸਆਦਤ ਹਸਨ ਮੰਟੋ, ਮਨੁੱਖੀ ਸੰਵੇਦਨਾ ਦੀ ਸ਼ੂਖਮ ਅਭਿਵਿਅਕਤੀ ਦਾ ਬਹੁ ਵਿਧਾਵੀ ਸਾਹਿਤ ਸਿਰਜਕ ਹੈ।ਮੰਟੋ ਨੇ ਜਿਥੇ ਸਮਾਜਿਕ ਕੋਹੜ ਦੀਆਂ ਵੱਖ-ਵੱਖ ਪਰਤਾਂ ਨੂੰ ਬੇਕਿਰਕੀ ਨਾਲ ਉਧੇੜਦੀਆਂ ਕਹਾਣੀਆਂ ਰਚੀਆਂ, ਉਥੇ ‘ਸਿਆਹ ਹਾਸ਼ੀਏ’ ਦੇ ਉਨਵਾਨ ਹੇਠ ਭਾਰਤ ਪਾਕ ਵੰਡ ਦੀ ਅਣਮਨੁੱਖੀ ਤਸਵੀਰ ਦਾ ਚਿਤਰਣ ਵੀ ਕੀਤਾ।’’                 ਇਹ ਸ਼ਬਦ …

Read More »

ਪੰਥਕ ਇਕੱਤਰਤਾ ’ਚ ਕੌਣ ਕੌਣ ਰਹੇ ਮੌਜ਼ੂਦ

ਅੰਮ੍ਰਿਤਸਰ, 11 ਮਈ (ਜਗਦੀਪ ਸਿੰਘ) – ਇਕੱਤਰਤਾ ’ਚ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਬਾਬਾ ਜੱਸਾ ਸਿੰਘ, ਬਾਬਾ ਗੱਜਣ ਸਿੰਘ ਤਰਨਾ ਦਲ, ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਬਲਦੇਵ ਸਿੰਘ ਸਿਰਸਾ, ਇੰਦਰਜੀਤ ਸਿੰਘ ਜਨਰਲ ਸਕੱਤਰ ਤਖ਼ਤ ਸ੍ਰੀ ਪਟਨਾ ਸਾਹਿਬ, ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਸੁਰਜੀਤ ਸਿੰਘ, ਸੁਰਜੀਤ ਸਿੰਘ ਗੁਰਦੁਆਰਾ ਸਿੰਘ ਸਭਾ ਗੋਹਲਵੜ, ਬਾਬਾ ਗੁਰਦੇਵ ਸਿੰਘ ਮੁੱਖੀ ਗੁਰਦੁਆਰਾ ਭਗਤਾਂ ਡੇਰਾ ਤਰਸਿੱਕਾ, ਰਿਪੂਦਮਨ ਸਿੰਘ …

Read More »

ਸਾਰੀਆਂ ਪੰਥਕ ਧਿਰਾਂ ਦੀ ਸਾਂਝੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਦੇਵੇਗੀ ਅਗਲਾ ਪ੍ਰੋਗਰਾਮ -ਸਿੱਖ ਆਗੂ

ਅੰਮ੍ਰਿਤਸਰ, 11 ਮਈ (ਜਗਦੀਪ ਸਿੰਘ) – ਇਕੱਤਰਤਾ ਦੌਰਾਨ ਆਪਣੇ ਸੰਬੋਧਨ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਥਕ ਇਕੱਤਰਤਾ ਦਾ ਇਕਜੁਟਤਾ ਵਾਲਾ ਸੁਨੇਹਾ ਸਮੁੱਚੀ ਸਿੱਖ ਕੌਮ ਲਈ ਬੇਹੱਦ ਅਹਿਮ ਹੈ ਅਤੇ ਭਵਿੱਖ ਵਿਚ ਇਸ ਲਹਿਰ ਨੂੰ ਨਿਰੰਤਰ ਤੋਰੀ ਰੱਖਣਾ ਚਾਹੀਦਾ ਹੈ।ਬਾਦਲ ਨੇ ਕਿਹਾ ਕਿ ਸਿਆਸੀ ਵਖਰੇਵੇਂ ਇਕ ਪਾਸੇ ਹਨ, ਜਦਕਿ ਪੰਥਕ ਹਿੱਤਾਂ ਲਈ ਇਹ ਸਮੂਹਕ …

Read More »

ਸ਼੍ਰੋਮਣੀ ਕਮੇਟੀ ਵੱਲੋਂ ਸੱਦੀ ਪੰਥਕ ਇਕੱਤਰਤਾ ’ਚ ਬੰਦੀ ਸਿੰਘਾਂ ਦੀ ਰਿਹਾਈ ਲਈ ਸਾਂਝਾ ਸੰਘਰਸ਼ ਵਿੱਢਣ ਦਾ ਫੈਸਲਾ

ਦੇਸ਼ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਤੇ ਹੋਰਨਾਂ ਨੂੰ ਮਿਲੇਗਾ ਸਾਂਝਾ ਵਫ਼ਦ – ਧਾਮੀ ਅੰਮ੍ਰਿਤਸਰ, 11 ਮਈ (ਜਗਦੀਪ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸੱਦੇ ਗਏ ਪੰਥਕ ਇਕੱਠ ਦੌਰਾਨ ਸਮੁੱਚੀਆਂ ਜਥੇਬੰਦੀਆਂ ਅਤੇ ਪੰਥ ਦਰਦੀਆਂ ਵੱਲੋਂ ਇਕਜੁਟਤਾ ਨਾਲ ਸੰਘਰਸ਼ ਵਿੱਢਣ ਦਾ ਫੈਸਲਾ ਕੀਤਾ ਗਿਆ।ਇਹ ਇਕੱਤਰਤਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ …

Read More »

ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਵੱਲੋਂ ਵਿਸ਼ਵ ਥੈਲੇਸੀਮੀਆ ਦਿਵਸ ਮੌਕੇ ਜਾਗਰੂਕਤਾ ਰੈਲੀ

ਅੰਮ੍ਰਿਤਸਰ, 11 ਮਈ (ਜਗਦੀਪ ਸਿੰਘ) – ਸਥਾਨਕ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਅਤੇ ਐਸ.ਜੀ.ਆਰ.ਡੀ ਥੈਲੇਸੀਮੀਆ ਵੈਲਫੇਅਰ ਸੋਸਾਇਟੀ ਵੱਲੋਂ ਵਿਸ਼ਵ ਥੈਲੇਸੀਮੀਆ ਦਿਵਸ ‘ਤੇ ਜਾਗਰੂਕਤਾ ਰੈਲੀ ਕੱਢੀ ਗਈ।ਜੋ ਭਰਾਵਾਂ ਦਾ ਢਾਬਾ ਹਾਲ ਬਾਜ਼ਾਰ ਤੋਂ ਸ਼ੁਰੂ ਹੋ ਕੇ ਹੈਰੀਟੇਜ਼ ਸਟਰੀਟ ਤੋਂ ਹੁੰਦੇ ਹੋਏ ਸ੍ਰੀ ਹਰਿਮੰਦਰ ਸਾਹਿਬ ਪੁੱਜੀ।ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਪਰਮਿੰਦਰ ਸਿੰਘ ਭੰਡਾਲ ਨੇ ਇਸ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦਿਖਾਈ। …

Read More »

ਆਜ਼ਾਦ ਪ੍ਰੈਸ ਕਲੱਬ (ਰਜਿ.) ਨੇ ਆਂਗਣਵਾੜੀ ਸੈਂਟਰ ‘ਚ ਬੱਚਿਆਂ ਨੂੰ ਵੰਡੀਆਂ ਕਾਪੀਆਂ ਤੇ ਪੈਨਸਿਲਾਂ

ਅੰਮ੍ਰਿਤਸਰ, 11 ਮਈ (ਸੁਖਬੀਰ ਸਿੰਘ) – ਆਜ਼ਾਦ ਪ੍ਰੈਸ ਕਲੱਬ (ਰਜਿ.) ਵਲੋਂ ਅੱਜ ਉਤਮ ਐਵਨਿਊ ਸੁਲਤਾਨਵਿੰਡ ਰੋਡ ਸਥਿਤ ਆਂਗਣਵਾੜੀ ਸੈਂਟਰਾਂ ਵਿੱਚ ਪੜ੍ਹ ਰਹੇ ਬੱਚਿਆਂ ਨੂੰ ਕਾਪੀਆਂ ਤੇ ਪੈਨਸਿਲਾਂ ਵੰਡੀਆਂ ਗਈਆਂ।ਕਲੱਬ ਦੇ ਪੰਜਾਬ ਪ੍ਰਧਾਨ ਕੰਵਲਜੀਤ ਸਿੰਘ, ਜਿਲ੍ਹਾ ਵਾਈਸ ਪ੍ਰਧਾਨ ਸੁਖਬੀਰ ਸਿੰਘ, ਮੀਡੀਆ ਇੰਚਾਰਜ਼ ਵਰਿੰਦਰ ਸਿੰਘ ਧੁੰਨਾ, ਜਿਲ੍ਹਾ ਪ੍ਰਧਾਨ ਹਰਿੰਦਰ ਸਿੰਘ ਤੇ ਮੈਂਬਰ ਗਗਨਦੀਪ ਤੇ ਆਂਗਣਵਾੜੀ ਵਰਕਰ ਮੈਡਮ ਕੁਲਵਿੰਦਰ ਕੌਰ, ਤੇਜਿੰਦਰ ਸ਼ਕਤੀ, ਹਰਪ੍ਰੀਤ …

Read More »

ਵਾਰਡ `ਚ ਲੱਗੇ ਸੀ.ਸੀ.ਟੀ.ਵੀ ਕੈਮਰੇ ਜਲਦ ਚਾਲੂ ਕਰਵਾਏ ਜਾਣ – ਡਾ. ਮਨਦੀਪ ਕੌਰ

ਅੰਮ੍ਰਿਤਸਰ, 11 ਮਈ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਾਰਡ ਨੰਬਰ 10 ਇੰਚਾਰਜ਼ ਮੈਡਮ ਡਾ. ਅਮਨਦੀਪ ਕੌਰ ਵਲੋਂ ਹਲਕਾ ਉਤਰੀ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਮਿਲ ਕੇ ਵਾਰਡ ਵਿੱਚ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਦੀ ਮੁਰੰਮਤ ਕਰਾਉਣ ਅਤੇ ਚਾਲੂ ਕਰਨ ਦੀ ਅਪੀਲ ਕੀਤੀ ਗਈ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੈਡਮ ਅਮਨਦੀਪ ਕੌਰ ਨੇ ਕਿਹਾ ਕਿ ਆਮ ਆਦਮੀ …

Read More »