Sunday, May 19, 2024

Daily Archives: May 12, 2022

‘ਲੇਖਕਾਂ ਸੰਗ ਸੰਵਾਦ’ – ਸ਼ਾਇਰ ਨਿਰਮਲ ਅਰਪਣ ਨਾਲ ਰਚਾਇਆ ਸਾਹਿਤਕ ਸੰਵਾਦ

ਅੰਮ੍ਰਿਤਸਰ, 12 ਮਈ (ਦੀਪ ਦਵਿੰਦਰ ਸਿੰਘ) – ਜਨਵਾਦੀ ਲੇਖਕ ਸੰਘ ਅਤੇ ਪੰਜਾਬੀ ਸਾਹਿਤ ਸੰਗਮ ਵਲੋਂ ਅਰੰਭੀ “ਲੇਖਕਾਂ ਸੰਗ ਸੰਵਾਦ” ਸਮਾਗਮਾਂ ਦੀ ਲੜੀ ਤਹਿਤ ਅੱਜ ਪੰਜਾਬੀ ਦੇ ਪ੍ਰਮੁੱਖ ਸਾਹਿਤਕਾਰ ਅਤੇ ਸ਼ਾਇਰ ਨਿਰਮਲ ਅਰਪਣ ਨਾਲ ਉਹਨਾਂ ਦੀ ਰਿਹਾਇਸ਼ ਸੰਧੂ ਕਲੋਨੀ ਵਿਖੇ ਸਾਹਿਤਕ ਸੰਵਾਦ ਰਚਾਇਆ ਗਿਆ। ਕੇਂਦਰੀ ਸਭਾ ਦੇ ਸਕੱਤਰ ਦੀਪ ਦੇਵਿੰਦਰ ਸਿੰਘ ਨੇ ਆਏ ਸਾਹਿਤਕਾਰਾਂ ਦਾ ਸਵਾਗਤ ਕਰਦਿਆਂ ਨਿਰਮਲ ਅਰਪਣ ਦੀਆਂ ਪੁਸਤਕਾਂ …

Read More »

ਬਾਬਾ ਸਾਹਿਬ ਦਾਸ ਬਿਰਧ ਆਸ਼ਰਮ ਘਰਾਚੋਂ ਵਲੋਂ ਅੱਖਾਂ ਦਾ ਦੂਸਰਾ ਮੁਫ਼ਤ ਕੈਂਪ ਆਯੋਜਿਤ

ਸੰਗਰੂਰ, 11 ਮਈ (ਜਗਸੀਰ ਲੌਂਗੋਵਾਲ) – ਬਾਬਾ ਸਾਹਿਬ ਦਾਸ ਬਿਰਧ ਆਸ਼ਰਮ ਘਰਾਚੋਂ ਵਲੋਂ ਦੂਸਰਾ ਅੱਖਾਂ ਦਾ ਮੁਫ਼ਤ ਕੈਂਪ ਆਯੋਜਿਤ ਕੀਤਾ ਗਿਆ।ਕੈਂਪ ਦਾ ਉਦਘਾਟਨ ਉਘੀ ਸਮਾਜ ਸੇਵਿਕਾ ਅਤੇ ਵੀਰਵਾਰ ਸੰਕੀਰਤਨ ਮੰਡਲ ਦੀ ਪ੍ਰਧਾਨ ਬੀ.ਜੀ ਕਮਲ ਮੈਨਨ ਨੇ ਕੀਤਾ।ਕੈਂਪ ਦੇ ਮੁੱਖ ਮਹਿਮਾਨ ਆਲ ਇੰਡੀਆ ਬ੍ਰਾਹਮਣ ਫੈਡਰੇਸ਼ਨ ਦੇ ਕੌਮੀ ਬੁਲਾਰੇ ਪ੍ਰਦੀਪ ਮੈਨਨ ਸਨ।ਮੁੱਖ ਮਹਿਮਾਨ ਨੇ ਬੋਲਦੇ ਹੋਏ ਕਿਹਾ ਕਿ ਮੈਨੂੰ ਇਥੇ ਆ ਕੇ …

Read More »

ਹਲਕਾ ਲਹਿਰਾਗਾਗਾ ਦੇ ਵਿਧਾਇਕ ਬਰਿੰਦਰ ਗੋਇਲ ਨੇ ਕੀਤੀ ਸਿਹਤ ਮੰਤਰੀ ਨਾਲ ਮੀਟਿੰਗ

ਸੰਗਰੂਰ, 12 ਮਈ (ਜਗਸੀਰ ਲੌਂਗੋਵਾਲ) – ਹਲਕਾ ਲਹਿਰਾ ਦੇ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਨੇ ਪੰਜਾਬ ਦੇ ਸਿਹਤ ਮੰਤਰੀ ਵਿਜੇ ਸਿੰਗਲਾ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ।ਉਨ੍ਹਾਂ ਸਿਹਤ ਮੰਤਰੀ ਤੋਂ ਮੰਗ ਕੀਤੀ ਕਿ ਲਹਿਰਾ ਦੇ ਅਧੀਨ ਆਉਂਦੇ ਹਸਪਤਾਲ ਅਤੇ ਡਿਸਪੈਂਸਰੀਆਂ ਵਿਚ ਕਮੀਆਂ ਨੂੰ ਦੂਰ ਕੀਤਾ ਜਾਵੇ।ਸਿਹਤ ਮੰਤਰੀ ਵਿਜੇ ਸਿੰਗਲਾ ਨੇ ਗੋਇਲ ਨੂੰ ਵਿਸ਼ਵਾਸ ਦਿਵਾਇਆ ਹੈ ਕਿ ਜਲਦੀ ਹੀ ਸਾਰੇ ਹਸਪਤਾਲਾਂ …

Read More »

ਸਰਕਾਰੀ ਸਕੂਲ ਪਿੰਡ ਰੱਤੋਕੇ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਸੰਗਰੂਰ, 12 ਮਈ (ਜਗਸੀਰ ਲੌਂਗੋਵਾਲ) – ਜਿਲ੍ਹਾ ਪਟਿਆਲਾ ਦੇ ਭੂਤਗੜ੍ਹ ਵਿਖੇ ਅੰਡਰ 14 ਖੋ-ਖੋ ਟੂਰਨਾਮੈਂਟ ਹੋਏ।ਜਿਸ ਵਿੱਚ ਜਿਲ੍ਹਾ ਸੰਗਰੂਰ ਅਤੇ ਪਟਿਆਲਾ ਦੀਆਂ ਚੋਟੀ ਦੀਆਂ ਟੀਮਾਂ ਨੇ ਭਾਗ ਲਿਆ।ਇਸ ਟੂਰਨਾਮੈਂਟ ਵਿੱਚ ਰੱਤੋਕੇ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਤੀਸਰਾ ਸਥਾਨ ਹਾਸਿਲ ਕੀਤਾ।ਕਰੋਨਾ ਕਾਲ ਤੋਂ ਬਾਅਦ ਖਿਡਾਰੀਆਂ ਲਈ ਇਹ ਇੱਕ ਬਹੁਤ ਵਧੀਆ ਮੌਕਾ ਸੀ।ਸੁਖਪਾਲ ਸਿੰਘ ਹੋਰਾਂ ਦੱਸਿਆ ਕਿ ਇਸ ਟੂਰਨਾਮੈਂਟ ਅਤੇ …

Read More »

ਨਸ਼ਾ ਰੋਕੂ ਫਰੰਟ ਨੇ ਮੁੱਖ ਥਾਣਾ ਅਫਸਰ ਨੂੰ ਐਸ.ਐਸ ਪੀ ਦੇ ਨਾਮ ਸੌਂਪਿਆ ਮੰਗ ਪੱਤਰ

ਸੰਗਰੂਰ, 12 ਮਈ (ਜਗਸੀਰ ਲੌਂਗੋਵਾਲ) – ਇਲਾਕੇ ਅੰਦਰ ਸਿੰਥੈਟਿਕ ਨਸਿਆਂ, ਜਾਨਲੇਵਾ ਨਸ਼ਾ ਚਿੱਟਾ, ਨਸ਼ੇ ਦੀਆਂ ਗੋਲੀਆਂ ਅਤੇ ਟੀਕਿਆਂ ਦਾ ਵਪਾਰ ਕਰਕੇ ਭੋਲੇ ਭਾਲੇ ਨੌਜਵਾਨਾਂ ਨੂੰ ਮੌਤ ਦੇ ਮੂੰਹ ਵਿੱਚ ਧੱਕਣ ਵਾਲੇ ਨਸ਼ਾ ਤਸਕਰਾਂ ਅਤੇ ਗੈਰ ਸਮਾਜੀ ਅਨਸਰਾਂ ਨੂੰ ਨੱਥ ਪਾ ਕੇ ਸਖਤ ਕਾਨੂੰਨੀ ਕਾਰਵਾਈ ਕਰਵਾਉਣ ਲਈ ਨਸ਼ਾ ਰੋਕੂ ਫਰੰਟ ਲੌਂਗੋਵਾਲ ਦੇ ਆਗੂਆਂ ਨੇ ਸੀਨੀਅਰ ਪੁਲਿਸ ਕਪਤਾਨ ਸੰਗਰੂਰ ਦੇ ਨਾਮ ਇੱਕ …

Read More »

ਖ਼ਾਲਸਾ ਗਲੋਬਲ ਰੀਚ ਫ਼ਾਊਂਡੇਸ਼ਨ ਵਲੋਂ ਲੋੜਵੰਦ ਵਿਦਿਆਰਥਣਾਂ ਦੀ ਸਹਾਇਤਾ ਲਈ ਚੈਕ ਭੇਟ

ਫ਼ਾਊਂਡੇਸ਼ਨ ਦਾ ਲੋੜਵੰਦ ਬੱਚਿਆਂ ਦੀ ਭਲਾਈ ਲਈ ਕਾਰਜ਼ ਸ਼ਲਾਘਾਯੋਗ – ਛੀਨਾ ਅੰਮ੍ਰਿਤਸਰ, 12 ਮਈ (ਖੁਰਮਣੀਆਂ) – ਖਾਲਸਾ ਗਲੋਬਲ ਰੀਚ ਫਾਊਂਡੇਸ਼ਨ (ਅਮਰੀਕਾ) ਵਲੋਂ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਲੋੜਵੰਦ ਵਿਦਿਆਰਥਣਾਂ ਦੀ ਸਹਾਇਤਾ ਵਜੋਂ 1 ਲੱਖ 25 ਹਜ਼ਾਰ ਰੁਪਏ ਦਾ ਚੈਕ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੂੰ ਭੇਂਟ ਕੀਤਾ ਗਿਆ।ਸਕੂਲ ਪਿ੍ਰੰਸੀਪਲ ਸ੍ਰੀਮਤੀ ਪੁਨੀਤ ਕੌਰ …

Read More »

ਰੁਜ਼ਗਾਰਮੁੱਖੀ ਕਿੱਤਿਆਂ ਲਈ ਹਰ ਮਹੀਨੇ ਮਿਲੇਗੀ 180 ਦੇ ਕਰੀਬ ਨੌਜਵਾਨਾਂ ਨੂੰ ਸਿਖਲਾਈ

ਕਪੂਰਥਲਾ, 12 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਰੁਜਗਾਰਮੁਖੀ ਕਿੱਤਿਆਂ ਲਈ ਹਰ ਮਹੀਨੇ 180 ਦੇ ਕਰੀਬ ਨੌਜਵਾਨਾਂ ਨੂੰ ਸਿਖਲਾਈ ਦਿੱਤੀ ਜਾਵੇਗੀ।                  ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਵੱਖ-ਵੱਖ ਸਕੀਮਾਂ ਅਧੀਨ ਵਿੱਤੀ ਤੌਰ ’ਤੇ ਕਮਜ਼ੋਰ ਪਰਿਵਾਰਾਂ ਦੇ ਨੌਜਵਾਨਾਂ ਨੂੰ ਮੁਫਤ …

Read More »

ਪ੍ਰੀਖਿਆ ਮੁਕਾਬਲੇ ਦੀ ਤਿਆਰੀ ਲਈ ਉਮੀਦਵਾਰਾਂ ਨੂੰ ਮਿਲੇਗੀ ਵਿੱਤੀ ਸਹਾਇਤਾ-ਡਿਪਟੀ ਕਮਿਸ਼ਨਰ

ਸਮਾਜਿਕ ਤੇ ਸ਼ਸ਼ਕਤੀਕਰਨ ਮੰਤਰਾਲੇ ਨੇ 31 ਮਈ ਤੱਕ ਮੰਗੀਆਂ ਆਨਲਾਈਨ ਅਰਜ਼ੀਆਂ ਕਪੂਰਥਲਾ, 12 ਮਈ (ਪੰਜਾਬ ਪੋਸਟ ਬਿਊਰੋ) – ਸਮਾਜਿਕ ਨਿਆਂ ਅਤੇ ਸ਼ਸ਼ਕਤੀਕਰਨ ਮੰਤਰਾਲੇ ਵਲੋਂ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਲਈ ਪ੍ਰੀਖਿਆ ਮੁਕਾਬਲੇ ਦੀ ਤਿਆਰੀ ਵਾਸਤੇ ਵਿੱਤੀ ਸਹਾਇਤਾ ਲਈ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਹੈ ਕਿ ਸਮਾਜਿਕ ਨਿਆਂ ਅਤੇ ਸ਼ਸ਼ਕਤੀਕਰਨ ਮੰਤਰਾਲੇ ਦੁਆਰਾ ਅਨੁਸੂਚਿਤ ਜਾਤੀਆਂ …

Read More »

9 ਸਾਲਾਂ ਤੋਂ ਸਾਊਦੀ ਅਰਬ `ਚ ਬੰਦ ਬਲਵਿੰਦਰ ਦੇ ਜ਼ਿੰਦਾ ਪਰਤਣ ਦੀ ਆਸ ਬੱਝੀ

ਡਾ. ਓਬਰਾਏ ਨੇ ਬਲੱਡ ਮਨੀ `ਚੋਂ ਘਟਦੇ ਵੀਹ ਲੱਖ ਰੁਪਏ ਦੇਣ ਦਾ ਕੀਤਾ ਐਲਾਨ ਅੰਮ੍ਰਿਤਸਰ, 12 ਮਈ (ਜਗਦੀਪ ਸਿੰਘ) – ਸਾਊਦੀ ਅਰਬ `ਚ ਮੌਤ ਦੀ ਸਜ਼ਾ ਭੁਗਤ ਰਹੇ ਮੁਕਤਸਰ ਜ਼ਿਲ੍ਹੇ ਦੇ ਪਿੰਡ ਮੱਲਣ ਦੇ ਬਲਵਿੰਦਰ ਸਿੰਘ ਪੁੱਤਰ ਕਰਮ ਸਿੰਘ ਦੀ ਜਾਨ ਬਚਣ ਦੀ ਆਸ ਉਸ ਵੇਲੇ ਬੱਝੀ, ਜਦੋਂ ਕੌਮਾਂਤਰੀ ਪੱਧਰ ਦੇ ਨਾਮਵਰ ਸਮਾਜ ਸੇਵੀ ਅਤੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ …

Read More »

ਬੱਚਿਆਂ ਦੀ ਭਲਾਈ ਲਈ ਕੰਮ ਕਰ ਰਹੀਆਂ ਸੰਸਥਾਵਾਂ ਕਰਵਾਉਣ ਰਜਿਸਟੇ੍ਸ਼ਨ

ਪਠਾਨਕੋਟ, 12 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹੇ ਵਿੱਚ ਬੱਚਿਆਂ ਦੀ ਭਲਾਈ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਚੱਲ ਰਹੀਆਂ ਗੈਰ ਸਰਕਾਰੀ ਸੰਸਥਾਵਾਂ ਜੋ ਕਿ ਹਨ।ਉਨਾਂ ਨੂੰ ਸੂਚਿਤ ਕੀਤਾ ਗਿਆ ਹੈ ਕਿ ਜੋ ਸੰਸਥਾਵਾਂ ਮੁੰਕਮਲ ਤੌਰ ਤੇ ਜਾਂ ਆਸਕ ਰੂਪ ਵਿੱਚ ਸੁਰੱਖਿਆ ਅਤੇ ਸੰਭਾਲ ਲਈ ਲੋੜਬੰਦ ਬੱਚਿਆਂ ਨੂੰ ਵੀ ਰਿਹਾਇਸ, ਖਾਣਾ, ਪੜਾਈ, ਮੈਡੀਕਲ੍ਹ ਸੁਵਿਧਾ ਆਦਿ ਮੁਹੱਇਆ ਕਰਵਾ ਰਹੀਆਂ ਹਨ, ਦਾ …

Read More »