ਰੋਜ਼ਗਾਰ ਮੇਲੇ ਦੋਰਾਨ 71 ਪ੍ਰਾਰਥਣਾਂ ਦੀ ਹੋਈ ਚੋਣ ਪਠਾਨਕੋਟ, 12 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਠਾਨਕੋਟ ਵਲੋਂ ਆਈ.ਟੀ.ਆਈ (ਲੜਕੀਆਂ) ਵਿਖੇ ਇੱਕ ਪਲੇਸਮੈਂਟ ਕੈਂਪ ਆਯੋਜਿਤ ਕੀਤਾ ਗਿਆ।ਜਿਸ ਵਿੱਚ ਮਹਾਂਵੀਰ ਸਪਿਨਿੰਗ ਮਿਲ ਹੁਸ਼ਿਆਰਪੁਰ ਵਲੋਂ ਕੇਵਲ ਲੜਕੀਆਂ ਦੀ ਇੰਟਰਵਿਊ ਹੀ ਲਈ ਗਈ। …
Read More »Daily Archives: May 12, 2022
ਸਹੀਦ ਮੱਖਣ ਸਿੰਘ ਸਰਕਾਰੀ ਕੰਨਿਆ ਸੀਨੀ. ਸੈਕੰ. ਸਕੂਲ ਦੀਆਂ ਵਿਦਿਆਰਥਣਾਂ ਵਿਚਾਰ ਚਰਚਾ
ਜਿੰਦਗੀ ਸਫਲ ਬਣਾਉਣ ਦਾ ਮੁਲ ਮੰਤਰ ਸਖਤ ਮਿਹਨਤ -ਡਿਪਟੀ ਕਮਿਸਨਰ ਪਠਾਨਕੋਟ, 12 ਮਈ (ਪੰਜਾਬ ਪੋਸਟ ਬਿਊਰੋ) – ਵਿਦਿਆਰਥੀ ਦਾ ਅਪਣੇ ਜੀਵਨ ‘ਚ ਇੱਕ ਹੀ ਟੀਚਾ ਹੋਣਾ ਚਾਹੀਦਾ ਹੈ ਕਿ ਉਹ ਦਿਲ ਲਗਾ ਕੇ ਪੜਾਈ ਕਰੇ, ਅਪਣੇ ਮਾਪਿਆਂ ਦੇ ਸੁਪਨੇ ਤੇ ਆਪਣੇ ਉਦੇਸ਼ ਨੂੰ ਪੂਰਾ ਕਰਕੇ ਸਮਾਜ ਅੰਦਰ ‘ਚ ਇੱਕ ਪਹਿਚਾਣ ਬਣਾਵੇ।ਡਿਪਟੀ ਕਮਿਸਨਰ ਹਰਬੀਰ ਸਿੰਘ ਨੇ ਇਹ ਪ੍ਰਗਟਾਵਾ ਜਿਲ੍ਹਾ ਪ੍ਰਬੰਧਕੀ ਕੰਪਲੈਕਸ …
Read More »ਤਰੱਕੀ ਹਾਸਲ ਕਰਨ ਵਾਲੇ ਪੁਲੀਸ ਅਫਸਰਾਂ ਨੂੰ ਲਾਇਆ ਰੈਂਕ ਦਾ ਬੈਜ਼
ਅੰਮ੍ਰਿਤਸਰ, 12 ਮਈ (ਸੁਖਬੀਰ ਸਿੰਘ) – ਏ.ਸੀ.ਪੀ ਵੈਸਟ ਅੰਮ੍ਰਿਤਸਰ ਤੁਸ਼ਾਰ ਗੁਪਤਾ ਆਈ.ਪੀ.ਐਸ ਅਤੇ ਏ.ਸੀ.ਪੀ ਈਸਟ ਅਭੀਮੰਨਿਊ ਰਾਣਾ ਆਈ.ਪੀ.ਐਸ ਨੂੰ ਏ.ਡੀ.ਸੀ.ਪੀ ਬਨਣ ‘ਤੇ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਅਰੁਨ ਪਾਲ ਸਿੰਘ ਆਈ.ਪੀ.ਐਸ, ਅਤੇ ਜੁਆਇੰਟ ਕਮਿਸ਼ਨਰ ਪੁਲੀਸ ਅੰਮ੍ਰਿਤਸਰ ਸ੍ਰੀਮਤੀ ਡੀ. ਸੁਡਰਵਿਲੀ ਆਈ.ਪੀ.ਐਸ ਵਲੋਂ ਐਸ.ਪੀ ਰੈਂਕ ਦਾ ਬੈਜ਼ ਲਗਾਇਆ ਗਿਆ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਏ.ਸੀ.ਪੀ ਤੋਂ ਏ.ਡੀ.ਸੀ.ਪੀ ਤਰੱਕੀ ਹਾਸਲ ਕਰਨ ਵਾਲੇ ਤੁਸ਼ਾਰ ਗੁਪਤਾ ਆਈ.ਪੀ.ਐਸ ਅਤੇ ਅਭੀਮੰਨਿਊ …
Read More »
Punjab Post Daily Online Newspaper & Print Media