Friday, May 17, 2024

Daily Archives: May 13, 2022

ਧਰਮ ਪ੍ਰਚਾਰ ਕਮੇਟੀ ਵਲੋਂ ਗੁ. ਸ੍ਰੀ ਗੁਰੂ ਸਿੰਘ ਸਭਾ ਸੰਗਰੀਆ (ਰਾਜਸਥਾਨ) ਲਈ ਦੋ ਲੱਖ ਦਾ ਚੈਕ ਭੇਟ     

ਅੰਮ੍ਰਿਤਸਰ, 13 ਮਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੰਗਰੀਆ, ਜਿਲ੍ਹਾ ਹਨੂੰਮਾਨਗੜ੍ਹ (ਰਾਜਿਸਥਾਨ) ਨੂੰ ਦੋ ਲੱਖ ਰੁਪਏ ਦੀ ਸਹਾਇਤਾ ਦਾ ਚੈਕ ਭੇਟ ਕੀਤਾ ਗਿਆ। ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਇਹ ਸਹਾਇਤਾ ਰਾਸ਼ੀ ਦਾ ਚੈਕ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪ੍ਰਤਾਪ ਸਿੰਘ, ਧਰਮ ਪ੍ਰਚਾਰ ਕਮੇਟੀ ਦੇ …

Read More »

ਯੂਨੀਵਰਸਿਟੀ ਕੈਂਪਸ ਟੀਮਾਂ ਨੇ ਜਿੱਤੀ ਅੰਤਰ-ਕਾਲਜ ਪੈਨਕੈਕ ਸਿਲੇਟ ਓਵਰਆਲ ਚੈਂਪੀਅਨਸ਼ਿਪ

ਅੰਮ੍ਰਿਤਸਰ, 13 ਮਈ (ਖੁਰਮਣੀਆਂ) ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਖੇਡ ਵਿਭਾਗ ਵੱਲੋਂ ਕਰਵਾਈ ਗਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਤਰ-ਕਾਲਜ ਪੈਨਕੈਕ ਸਿਲੇਟ ਚੈਂਪੀਅਨਸ਼ਿਪ-2022 ਦੌਰਾਨ ਪੁਰਸ਼ ਅਤੇ ਮਹਿਲਾ ਵਰਗ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਦੀਆਂ ਪੈਨਕੈਕ ਸਿਲੇਟ (ਪੁਰਸ਼ ਅਤੇ ਮਹਿਲਾ) ਟੀਮਾਂ ਨੇ ਓਵਰਆਲ ਚੈਂਪੀਅਨਸ਼ਿਪ ਜਿੱਤ ਲਈਆਂ।ਇਸ ਅੰਤਰ ਕਾਲਜ ਚੈਂਪੀਅਨਸ਼ਿਪ ਵਿੱਚ ਵੱਖ-ਵੱਖ ਕਾਲਜਾਂ ਅਤੇ ਕੈਂਪਸ ਦੇ ਪੈਨਕੈਕ ਸਿਲੇਟ ਖਿਡਾਰੀਆਂ ਨੇ ਵੱਡੀ ਗਿਣਤੀ …

Read More »

ਪੱਤਰਕਾਰ ਗੁਰਦੀਪ ਸਿੰਘ ਛਾਜਲੀ ਦੇ ਪਿਤਾ ਨਮਿਤ ਮੱਘਰ ਸਿੰਘ ਕਾਹਲੋਂ ਅੰਤਿਮ ਅਰਦਾਸ

ਸੰਗਰੂਰ, 13 ਮਈ (ਜਗਸੀਰ ਲੌਂਗੋਵਾਲ) – ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਅਤੇ ਪੱਤਰਕਾਰ ਗੁਰਦੀਪ ਸਿੰਘ ਛਾਜਲੀ ਅਤੇ ਗੁਰਜੀਤ ਸਿੰਘ ਕਾਹਲੋਂ ਦੇ ਪਿਤਾ ਮੱਘਰ ਸਿੰਘ ਕਾਹਲੋਂ ਪਿਛਲੇ ਦਿਨੀਂ ਇੱਕ ਟਰੈਕਟਰ ਹਾਦਸੇ ਵਿੱਚ ਗੰਭੀਰ ਜਖਮੀ ਹੋਣ ਤੋਂ ਬਾਅਦ ਅਕਾਲ ਚਲਾਣਾ ਕਰ ਗਏ ਸਨ।ਉਹਨਾਂ ਦੀ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸੰਗਤਸਰ ਸਹਿਬ ਛਾਜ਼ਲੀ ਵਿਖੇ ਕੀਤਾ ਗਿਆ।ਜਿਸ ਵਿੱਚ ਭਾਰਤੀ ਕਿਸਾਨ ਏਕਤਾ …

Read More »

ਖੂਨਦਾਨ ਕਰਨ ਨਾਲ ਮਿਲਦੀ ਹੈ ਆਤਮਿਕ ਸੰਤੁਸ਼ਟੀ -ਸੰਜੀਵ ਬਾਂਸਲ

ਸੰਗਰੂਰ, 13 ਮਈ (ਜਗਸੀਰ ਲੌਂਗੋਵਾਲ) – ਆਪਣੀ ਧਰਤੀ, ਆਪਣੇ ਲੋਕਾਂ, ਆਪਣੀ ਬੋਲੀ, ਵਾਤਾਵਰਣ ਅਤੇ ਕੁਦਰਤ ਨੂੰ ਬੇਇੰਤਹਾ ਮੁਹੱਬਤ ਕਰਨ ਵਾਲੇ ਮਨੁੱਖ ਦਾ ਕਣ ਕਣ ਆਪਣੇ ਦੇਸ਼ ਨੂੰ ਸਮਰਪਿਤ ਹੁੰਦਾ ਹੈ।ਜ਼ਿੰਦਗੀ ਨੂੰ ਅਸਲ ਵਿੱਚ ਜਿਉਣ ਦਾ ਮਿਜਾਜ਼ ਹਾਸਲ ਕਰਨ ਵਾਲੇ ਬਾਂਸਲਜ਼ ਗਰੁੱਪ ਸੂਲਰ ਘਰਾਟ ਦੇ ਐਮ.ਡੀ ਸੰਜੀਵ ਬਾਂਸਲ ਚੇਅਰਮੈਨ ਸਸਟੋਬਾਲ ਐਸੋਸੀਏਸ਼ਨ ਸੰਗਰੂਰ, ਵਾਇਸ ਚੇਅਰਮੈਨ ਮਾਤਾ ਚਿੰਤਪੂਰਨੀ ਚੈਰੀਟੇਬਲ ਟਰੱਸਟ ਨੇ 28ਵੀਂ ਵਾਰ …

Read More »

ਐਸ.ਐਮ.ਓ ਨੇ ਸਕੂਲੀ ਵਿਦਿਆਰਥੀਆਂ ਨੂੰ ਕੋਵਿਡ ਵੈਕਸੀਨ ਬਾਰੇ ਕੀਤਾ ਜਾਗਰੂਕ

ਸੰਗਰੂਰ, 13 ਮਈ (ਜਗਸੀਰ ਲੌਂਗੋਵਾਲ ) – ਸਿਵਲ ਸਰਜਨ ਡਾ. ਪਰਮਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਬਲਾਕ ਕੌਹਰੀਆਂ ਅਧੀਨ 12 ਤੋਂ 14 ਸਾਲ ਤਕ ਦੇ ਬੱਚਿਆਂ ਲਈ ਵੀ ਕੋਵਿਡ 19 ਟੀਕਾਕਰਨ ਕੀਤਾ ਜਾ ਰਿਹਾ ਹੈ ਅਤੇ ਟੀਕਾਕਰਨ ਤੋਂ ਵਾਂਝੇ ਬੱਚਿਆਂ ਅਤੇ ਮਾਪਿਆਂ ਨੂੰ ਵੈਕਸੀਨ ਪ੍ਰਤੀ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਸੀਨੀਅਰ ਮੈਡੀਕਲ ਅਫਸਰ ਕੌਹਰੀਆਂ ਡਾ. ਸਤਿੰਦਰ ਕੌਰ …

Read More »

ਬੇਰੁਜ਼ਗਾਰ ਲਾਇਬਰੇਰੀਅਨਾਂ ਫਰੰਟ ਪੰਜਾਬ ਨੇ ਕੀਤੀ ਮੀਟਿੰਗ

ਸੰਗਰੂਰ, 13 ਮਈ (ਜਗਸੀਰ ਲੌਂਗੋਵਾਲ ) – ਬੇਰੁਜ਼ਗਾਰ ਲਾਇਬਰੇਰੀਅਨਾਂ ਵਲੋਂ ਆਪਣੇ ਮੰਗਾਂ ਹੱਲ ਕਰਵਾਉਣ ਲਈ ਮੀਟਿੰਗ ਰੱਖੀ ਗਈ।ਜਿਸ ਵਿਚ ਬੇਰੁਜ਼ਗਾਰ ਲਾਇਬਰੇਰੀਅਨ ਫਰੰਟ ਪੰਜਾਬ ਦੇ ਸੂਬਾ ਕਨਵੀਨਰ ਹਰਜਿੰਦਰ ਹੈਰੀ ਦੁੱਲਟ ਨੇ ਫਰੰਟ ਦੀਆਂ ਗਤੀਵਿਧੀਆਂ ਬਾਰੇ ਚਾਨਣਾ ਪਾਇਆ ਗਿਆ ਤੇ ਅਗਲੀ ਰਣਨੀਤੀ ਬਾਰੇ ਦੱਸਿਆ।ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਸਰਕਾਰ ਸਿੱਖਿਆ ਨੂੰ ਲੈ ਕੇ ਵੱਡੇ ਵੱਡੇ ਦਾਅਵੇ ਕਰ ਰਹੀ ਹੈ, ਪਰ ਦੂਜੇ …

Read More »

ਤਨਖਾਹਾਂ ਨਾ ਮਿਲਣ ‘ਤੇ ਰੋਸ ਪ੍ਰਦਰਸ਼ਨ ਲਗਾਤਾਰ ਦੂਜੇ ਦਿਨ ਵੀ ਰਿਹਾ ਜਾਰੀ

ਸੰਗਰੂਰ, 13 ਮਈ (ਜਗਸੀਰ ਲੌਂਗੋਵਾਲ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਲਹਿਰਾਗਾਗਾ, ਸਰਕਾਰੀ ਐਲੀਮੈਂਟਰੀ ਸਕੂਲ ਲਦਾਲ, ਸਰਕਾਰੀ ਹਾਈ ਸਕੂਲ ਗਾਗਾ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਅੜਕਵਾਸ ਦੇ ਅਧਿਆਪਕਾਂ ਨੂੰ ਲਗਾਤਾਰ ਪਿਛਲੇ ਤਿੰਨ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਪੈਦਾ ਹੋਇਆ ਰੋਸ ਲਗਾਤਾਰ ਵਧਦਾ ਜਾ ਰਿਹਾ ਹੈ।ਇਨ੍ਹਾਂ ਚਾਰੇ ਸਕੂਲਾਂ ਦੇ ਅਧਿਆਪਕਾਂ ਨੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੀ ਅਗਵਾਈ ਹੇਠ ਸਕੂਲ ਦੇ ਗੇਟ ਅੱਗੇ …

Read More »

ਮੰਡੇਰ ਜਰਗ ਵਲੋਂ ਲੋਕ ਸਭਾ ਸ਼੍ਰੀ ਫਤਿਹਗੜ੍ਹ ਸਾਹਿਬ ਦੇ ਸਮੂਹ ਜਿਲ੍ਹਾ ਪ੍ਰਧਾਨਾਂ ਨਾਲ ਮੀਟਿੰਗ

ਜਲਦੀ ਹੀ ਸਮੂਹ ਜਿਲ੍ਹਾ ਪ੍ਰਧਾਨਾਂ ਸਮੇਤ ਮੁੱਖ ਮੰਤਰੀ ਨੂੰ ਮਿਲਾਂਗੇ – ਮੰਡੇਰ ਜਰਗ ਜੌੜੇਪੁਲ਼ ਜਰਗ, 13 ਮਈ (ਨਰਪਿੰਦਰ ਬੈਨੀਪਾਲ) – ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਸ਼੍ਰੀ ਫਤਿਹਗੜ੍ਹ ਸਾਹਿਬ ਦੇ ਇੰਚਾਰਜ਼਼ ਨਵਜੋਤ ਸਿੰਘ ਮੰਡੇਰ ਜਰਗ ਨੇ ਲੋਕ ਸਭਾ ਸ਼੍ਰੀ ਫਤਿਹਗੜ੍ਹ ਸਾਹਿਬ ਅਧੀਨ ਆਉਂਦੇ ਸਾਰੇ ਜਿਲ੍ਹਾ ਪ੍ਰਧਾਨਾਂ ਨਾਲ ਮੀਟਿੰਗ ਹੋਈ।ਜਿਸ ਦੌਰਾਨ ਉਨਾਂ ਕਿਹਾ ਕਿ ਜਲਦੀ ਹੀ ਮੁੱਖ ਮੰਤਰੀ ਪੰਜਾਬ ਭਗਵੰਤ …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ਨੁੱਕੜ ਨਾਟਕ ਆਯੋਜਿਤ

ਅੰਮ੍ਰਿਤਸਰ, 13 ਮਈ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ ‘ਰੈਡ ਆਰਟਸ ਪੰਜਾਬ’ ਦੇ ਸਹਿਯੋਗ ਨਾਲ ਇਕ ਨੁੱਕੜ ਨਾਟਕ ਖੇਡਿਆ ਗਿਆ। ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦਿਸ਼ਾ ਨਿਰਦੇਸ਼ਾਂ ’ਤੇ ਕਰਵਾਏ ਇਸ ਪ੍ਰੋਗਰਾਮ ਦੌਰਾਨ ਦੀਪ ਜਗਦੀਪ ਦੁਆਰਾ ਲਿਖੇ ਗਏ ‘ਵਹਿੰਗੀ’ ਨਾਟਕ ਨੂੰ ਕਲਾਕਾਰਾਂ ਮਲਕੀਤ ਖਹਿਰਾ, ਹਰਿੰਦਰ ਰੈਬਲ ਅਤੇ ਧਰਮਿੰਦਰ ਗਿੱਲ ਨੇ ਬੜੀ ਖ਼ੂਬਸੂਰਤੀ ਨਾਲ ਨਿਭਾਇਆ।ਨਾਟਕ ਦੇ …

Read More »

ਖਾਲਸਾ ਕਾਲਜ ਨਰਸਿੰਗ ਨੇ ਸਪੈਸ਼ਲ ਬੱਚਿਆਂ ਨਾਲ ਮਨਾਇਆ ਨਰਸਿੰਗ ਦਿਵਸ

ਅੰਮ੍ਰਿਤਸਰ, 13 ਮਈ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਨੇ ਮਿਸ ਫਲੋਰੈਂਸ ਨਾਈਟਿੰਗਏਲ ਦੇ ਜਨਮ ਦਿਨ ਨੂੰ ਸਮਰਪਿਤ ਪੂਰੇ ਇਕ ਹਫ਼ਤੇ ਲਈ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾ ਰਹੇ ਹਨ।ਕਾਲਜ ਪ੍ਰਿੰਸੀਪਲ ਮੈਡਮ ਡਾ. ਕਮਲਜੀਤ ਕੌਰ ਦੀ ਅਗਵਾਈ ’ਚ ਇਨ੍ਹਾਂ ਪ੍ਰੋਗਰਾਮਾਂ ਦੇ ਚੱਲਦਿਆਂ ਭਗਤ ਪੂਰਨ ਸਿੰਘ ਪਿੰਗਲਵਾੜਾ, ਬ੍ਰਾਂਚ ਮਾਨਾਂਵਾਲਾ ਵਿਖੇ ਬਹੁਤ ਹੀ ਵਿਲੱਖਣ ਅਤੇ ਨਿਵੇਕਲੇ ਢੰਗ ਨਾਲ ਨਰਸਿੰਗ …

Read More »