Thursday, May 16, 2024

Daily Archives: May 16, 2022

ਦੇਸ਼ ਭਗਤ ਯਾਦਗਾਰ ਕਮੇਟੀ ਆਗੂਆਂ ਨੇ ਨਾੜ ਨੂੰ ਅੱਗ ਨਾ ਲਾਉਣ ਦੀ ਕਿਸਾਨਾਂ ਨੂੰ ਕੀਤੀ ਅਪੀਲ

ਸੰਗਰੂਰ, 16 ਮਈ (ਜਗਸੀਰ ਲੌਂਗੋਵਾਲ) – ਦੇਸ਼ ਭਗਤ ਯਾਦਗਾਰ ਕਮੇਟੀ ਲੌਂਗੋਵਾਲ ਵਲੋਂ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਦੀ ਅਪੀਲ ਕਰਦਿਆਂ ਪਿਛਲੇ ਦਿਨੀ ਨਾੜ ਦੀ ਅੱਗ ਦੀ ਲਪੇਟ ਵਿੱਚ ਆਉਣ ਕਰਕੇ ਹੋਈਆ ਮਾਸੂਮ ਬੱਚਿਆਂ ਦੀਆਂ ਮੌਤਾਂ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਆਗੂਆਂ ਨੇ ਕਿਹਾ ਕਿ ਸਾਮਰਾਜੀ ਤਾਕਤਾਂ ਨੇ ਕਿਸਾਨੀ ਤੋਂ ਫਸਲਾਂ ਦੀ ਵੱਧ ਪੈਦਾਵਾਰ ਲੈਣ ਲਈ …

Read More »

ਖਾਲਸਾ ਕਾਲਜ ਚਵਿੰਡਾ ਦੇਵੀ ਦਾ ਨਤੀਜਾ ਰਿਹਾ ਸ਼ਾਨਦਾਰ

ਅੰਮ੍ਰਿਤਸਰ, 16 ਮਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੁਨੀਵਰਸਿਟੀ ਵਲੋਂ ਐਲਾਨੇ ਡੀ.ਸੀ.ਏ ਦੇ ਸਮੈਸਟਰ ਪਹਿਲੇ ਸੈਸ਼ਨ 2021-22 ਦੇ ਨਤੀਜਿਆਂ ’ਚ ਕਾਲਜ ਵਿਦਿਆਰਥੀ ਅੱਵਲ ਰਹੇ ਹਨ।ਡੀ.ਸੀ.ਏ ਕੋਰਸ ਸਮੈਸਟਰ ਪਹਿਲੇ ਦੇ ਨਤੀਜੇ ’ਚ ਕਾਲਜ ਦੇ ਵਿਦਿਆਥੀਆਂ ਨੇ ਫਿਰ ਤੋਂ ਮੁਹਰਲੇ ਸਥਾਨਾਂ ’ਤੇ ਆਪਣੀ ਚੜ੍ਹਤ ਨੂੰ ਕਾਇਮ ਰੱਖਿਆ।ਇਸ ਅਕਾਦਮਿਕ ਸ਼ੈਸ਼ਨ ’ਚ ਹਰਸ਼ਦੀਪ ਕੌਰ ਨੇ 96 ਫ਼ੀਸਦੀ ਨੰਬਰ ਲੈ ਕੇ ਪਹਿਲਾ, ਹਰਜਪਜੋਤ ਸਿੰਘ ਨੇ …

Read More »

ਮਾਤਾ ਭੱਦਰ ਕਾਲੀ ਮੇਲੇ ਮੌਕੇ ਲੰਗਰ ਕਮੇਟੀਆਂ ਨੂੰ ਥਰਮਾਕੋਲ ਤੇ ਪਲਾਸਟਿਕ ਦੀ ਕਰਾਕਰੀ ਨਾ ਵਰਤਣ ਦੀ ਅਪੀਲ 

ਕਪੂਰਥਲਾ, 16 ਮਈ (ਪੰਜਾਬ ਪੋਸਟ ਬਿਊਰੋ) – ਕਮਿਸ਼ਨਰ ਨਗਰ ਨਿਗਮ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀਮਤੀ ਅਨੁਪਮ ਕਲੇਰ ਨੇ ਕਿਹਾ ਹੈ ਕਿ ਹਰ ਸਾਲ ਦੀ ਤਰ੍ਹਾਂ ਸ਼ੇਖੂਪੁਰ ਵਿਖੇ ਮਾਤਾ ਭੱਦਰ ਕਾਲੀ ਮੰਦਿਰ ਕਮੇਟੀ ਵਲੋਂ ਸਲਾਨਾ ਇਤਿਹਾਸਕ ਮੇਲਾ 25 ਮਈ ਤੋਂ 26 ਮਈ ਤੱਕ ਮਨਾਇਆ ਜਾ ਰਿਹਾ ਹੈ।               ਉਨ੍ਹਾਂ ਕਿਹਾ ਕਿ ਇਸ ਮੇਲੇ ਵਿਚ ਹਰ …

Read More »

ਚੇਅਰਪਰਸਨ ਡਾ. ਪ੍ਰੀਤ ਕੰਵਲ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

ਕਪੂਰਥਲਾ, 16 ਮਈ (ਪੰਜਾਬ ਪੋਸਟ ਬਿਊਰੋ) – ਇੰਡੀਅਨ ਰੈਡ ਕਰਾਸ ਸੁਸਾਇਟੀ ਕਪੂਰਥਲਾ ਵਲੋਂ ਅੱਜ ਵਿਸ਼ਵ ਰੈਡ ਕਰਾਸ ਦਿਵਸ “ਬੀ ਹਿਊਮਨਕਾਈਂਡ” ਦੇ ਥੀਮ ਦੇ ਤਹਿਤ ਮਨਾਇਆ ਗਿਆ।ਜਿਸ ਵਿਚ ਰੈਡ ਕਰਾਸ ਸੁਸਾਇਟੀ ਕਪੂਰਥਲਾ ਚੇਅਰਪਰਸਨ ਡਾ. ਪ੍ਰੀਤ ਕੰਵਲ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ।ਉਨਾਂ ਨਾਲ ਸਹਾਇਕ ਕਮਿਸ਼ਨਰ (ਜ) ਰਣਜੀਤ ਸਿੰਘ ਭੁੱਲਰ, ਸਹਾਇਕ ਸਿਵਲ ਸਰਜਨ ਕਪੂਰਥਲ਼ਾ ਸ੍ਰੀਮਤੀ ਅਨੂ ਰਤਨ ਅਤੇ ਡੀ.ਐਸ.ਪੀ ਕਮਲਜੀਤ ਸਿੰਘ …

Read More »

Shooting of Bhojpuri film ‘Shola Shabnam-2’ will start in August

The last song of director Shivaji R Narayan’s film recorded Mumbnai, May 16 (Punjab Post Bureau) – The last song ‘Phoolwa Si Mahek Jingia Tohar…’ of Bhojpuri film ‘Shola Shabnam-2′  was recorded in the voice of D.C Madana (Teri Aakhya Ka Yo Kajal Fame) & Khushbu Jain at Dilip Sen’s Studio, Andheri (West), Mumbai. Its produced under the banner of Shivputra …

Read More »

ਵਿਸ਼ਵ ਵਾਤਾਵਰਨ ਦਿਵਸ ‘ਤੇ ਭਗਤ ਪੂਰਨ ਸਿੰਘ ਨੂੰ ਸਮਰਪਿਤ ਰਾਜ-ਪੱਧਰੀ ਸਮਾਗਮ ਕਰੇ ਪੰਜਾਬ ਸਰਕਾਰ

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜ਼ਰ ਨੂੰ ਡਾ. ਇੰਦਰਜੀਤ ਕੌਰ ਨੇ ਸੌਂਪਿਆ ਬੇਨਤੀ ਪੱਤਰ ਅੰਮ੍ਰਿਤਸਰ, 16 ਮਈ (ਜਗਦੀਪ ਸਿੰਘ) – ਅੱਜ ਪਿੰਗਲਵਾੜਾ ਸੰਸਥਾ ਦੀ ਮਾਨਾਂਵਾਲਾ ਬ੍ਰਾਂਚ ਵਿਖੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜ਼ਰ ਵਲੋਂ ਦੌਰਾ ਕੀਤਾ ਗਿਆ।ਜਿਥੇ ਉਨ੍ਹਾਂ ਦਾ ਸਵਾਗਤ ਡਾ: ਇੰਦਰਜੀਤ ਕੌਰ ਅਤੇ ਉਨ੍ਹਾਂ ਦੀ ਟੀਮ ਵਲੋਂ ਕੀਤਾ ਗਿਆ।ਇਸ ਫੇਰੀ ਦੌਰਾਨ ਡਾ: ਇੰਦਰਜੀਤ ਕੌਰ ਨੇ ਉਨ੍ਹਾਂ ਨੂੰ ਭਗਤ ਪੂਰਨ ਸਿੰਘ ਜੀ …

Read More »

ਪੈਨਸ਼ਨਰ ਮਹਾਂ ਸੰਘ ਦੇ ਇਕ ਧੜੇ ਵਲੋਂ ਮੀਟਿੰਗ ‘ਚ ਸ਼ਾਮਲ ਨਾ ਹੋਣ ਦਾ ਫੈਸਲਾ ਮੰਦਭਾਗਾ – ਪ੍ਰੇਮ ਸਾਗਰ ਸ਼ਰਮਾ

ਸਮਰਾਲਾ, 16 ਮਈ (ਇੰਦਰਜੀਤ ਸਿੰਘ ਕੰਗ) – ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੇ ਕਨਵੀਨਰ ਅਤੇ ਪੰਜਾਬ ਪੈਨਸ਼ਨਰਜ਼ ਕਲਿਆਣ ਸੰਗਠਨ ਦੇ ਪ੍ਰਧਾਨ ਪ੍ਰੇਮ ਸਾਗਰ ਸ਼ਰਮਾ ਨੇ ਮੀਡੀਆਂ ਦੇ ਨਾਂ ਬਿਆਨ ਜਾਰੀ ਕਰਦੇ ਹੋਏ ਆਖਿਆ ਕਿ ਪੰਜਾਬ ਰਾਜ ਪੈਨਸ਼ਨਰਜ਼ ਮਹਾਂ ਸੰਘ ਦੇ ਇੱਕ ਧੜੇ ਵਲੋਂ 25 ਮਈ ਨੂੰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੀ ਹੋਣ ਵਾਲੀ ਪੰਜਾਬ ਪੱਧਰੀ ਮੀਟਿੰਗ ਵਿੱਚ ਸ਼ਾਮਲ ਨਾ …

Read More »

ਸਿਆਸੀ ਹਿੱਤਾਂ ਦੀ ਪੂਰਤੀ ਲਈ ਲੋਕਾਂ ਦੀ ਭਾਈਚਾਰਕ ਤੇ ਜਮਾਤੀ ਸਾਂਝ ਨੂੰ ਸੰਨ੍ਹ ਲਾ ਰਹੇ ਹਨ ਹਾਕਮ- ਜਗਮੇਲ ਸਿੰਘ

ਸਮਰਾਲਾ, 16 ਮਈ (ਇੰਦਰਜੀਤ ਸਿੰਘ ਕੰਗ) – ਲੋਕ ਮੋਰਚਾ ਪੰਜਾਬ ਦੇ ਸੱਦੇ ’ਤੇ ਭਾਜਪਾ ਦੀ ਸਹਿ ’ਤੇ ਘੱਟਗਿਣਤੀ ਵਿਸ਼ੇਸ਼ ਤੌਰ ’ਤੇ ਮੁਸਲਿਮ ਭਾਈਚਾਰੇ ’ਤੇ ਫਿਰਕੂ ਫਾਸ਼ੀ ਹਮਲੇ ਖਿਲਾਫ਼ ਪਿੰਡ ਦੀਵਾਲਾ ਵਿਖੇ ਤਰਕ ਭਵਨ (ਲਾਇਬਰੇਰੀ) ’ਚ ਇਕ ਇਕੱਤਰਤਾ ਅਯੋਜਿਤ ਕੀਤੀ ਗਈ।ਜਿਸ ਵਿੱਚ ਲੋਕ ਮੋਰਚੇ ਦੇ ਮੈਂਬਰਾਂ ਤੋਂ ਇਲਾਵਾ ਜਨਤਕ ਜਮਹੂਰੀ ਆਗੂਆਂ, ਕਾਰਕੁੰਨਾਂ ਤੇ ਹੋਰ ਇਨਸਾਫ਼ ਤੇ ਜਮਹੂਰੀ ਪਸੰਦ ਲੋਕਾਂ ਨੇ ਸ਼ਮੂਲੀਅਤ …

Read More »

ਪਿੰਡ ਨਾਗਰਾ ਵਿਖੇ ਬਰਸੀ ਸਮਾਗਮ ਆਰੰਭ

ਸਮਰਾਲਾ, 16 ਮਈ (ਇੰਦਰਜੀਤ ਸਿੰਘ ਕੰਗ) – ਇਥੋਂ ਨਜਦੀਕੀ ਪਿੰਡ ਨਾਗਰਾ ਵਿਖੇ ਤਿਆਗੀ ਅਤੇ ਤਪੱਸਵੀ ਬਾਬਾ ਸੰਤ ਰਾਮ ਜੀ ਨਮਿਤ 65ਵੀਂ ਬਰਸੀ ਤੇ ਤਿੰਨ ਦਿਨਾਂ ਸਲਾਨਾ ਸਮਾਗਮ ਅਰੰਭ ਹੋ ਗਏ।ਹੋਏ ਕੁਟੀਆ ਦੇ ਮੁੱਖ ਸੇਵਾਦਾਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਸਮਾਗਮ ਦੇ ਪਹਿਲੇ ਦਿਨ ਸ੍ਰੀ ਅਖੰਡ ਪਾਠ ਸਾਹਿਬ ਦੇ ਪਕਾਸ਼ ਕਰਵਾਏ ਗਏ, ਜਿਨ੍ਹਾਂ ਦੇ 18 ਮਈ ਨੂੰ ਸਵੇਰੇ 10 ਵਜੇ ਭੋਗ …

Read More »

ਸੀ.ਪੀ.ਆਈ (ਐਮ) ਦੀ ਤਹਿਸੀਲ ਪੱਧਰੀ ਮੀਟਿੰਗ ‘ਚ ਉਚੇਚੇ ਤੌਰ ‘ਪੁੱਜੇ ਸੂਬਾ ਸਕੱਤਰ

ਪ੍ਰਧਾਨ ਮੰਤਰੀ ਮੋਦੀ ਆਪਣੇ ਚਹੇਤੇ ਕਾਰਪੋਰੇਟ ਘਰਾਣਿਆਂ ਨੂੰ ਦੇਸ਼ ਵੇਚਣ ਤੇ ਤੁਲੇ- ਸੇਖੋਂ ਸਮਰਾਲਾ, 16 ਮਈ (ਇੰਦਰਜੀਤ ਸਿੰਘ ਕੰਗ) – ਸਮਰਾਲਾ ਵਿਖੇ ਸੀ.ਪੀ.ਆਈ (ਐਮ) ਦੀ ਤਹਿਸੀਲ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਕਮੇਟੀ ਦੇ ਮੈਂਬਰ ਕਾਮਰੇਡ ਭਜਨ ਸਿੰਘ ਦੀ ਅਗਵਾਈ ਹੇਠ ਹੋਈ।ਜਿਸ ਵਿੱਚ ਪਾਰਟੀ ਦੇ ਸੂਬਾ ਸਕੱਤਰ ਸੁਖਵਿੰਦਰ ਸਿੰਘ ਸੇਖੋਂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਅਤੇ ਮੀਟਿੰਗ ਹਾਜ਼ਰ ਲੋਕਾਂ ਨਾਲ ਵਿਚਾਰ …

Read More »