Tuesday, November 24, 2026

Daily Archives: May 16, 2022

ਛੇਹਰਟਾ ਸਕੂਲ ਦੇ ਵਿਦਿਆਰਥੀਆਂ ਦੀ ਫਾਇਰਿੰਗ ਮੁਕਾਬਲੇ ਲਈ ਹੋਈ ਚੋਣ

ਅੰਮ੍ਰਿਤਸਰ, 16 ਮਈ (ਸੁਖਬੀਰ ਸਿੰਘ) – ਗਰੁੱਪ ਕਮਾਂਡਰ ਬ੍ਰਿਗੇਡੀਅਰ ਰੋਹਿਤ ਕੁਮਾਰ ਅੰਮ੍ਰਿਤਸਰ ਗਰੁੱਪ ਦੇ ਦਿਸ਼ਾ ਨਿਰਦੇਸ਼ਾਂ ਅਤੇ ਕਰਨਲ ਵੀ.ਕੇ ਪੰਧੇਰ ਸੈਨਾ ਮੈਡਲ ਕਮਾਂਡਿੰਗ ਅਫ਼ਸਰ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ ਅੰਮ੍ਰਿਤਸਰ ਦੀ ਯੋਗ ਅਗਵਾਈ ਹੇਠ ਗਰੁੱਪ ਪੱਧਰ ‘ਤੇ ਕਰਵਾਏ ਜਾ ਰਹੇ ਫਾਇਰਿੰਗ ਕੰਪੀਟੀਸ਼ਨ ਦੇ ਕੈਂਪ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛੇਹਰਟਾ ਦੇ ਵਿਦਿਆਰਥੀਆਂ ਦੀ ਅੱਜ ਚੋਣ ਹੋਈ।ਇਹ ਜਾਣਕਾਰੀ ਦਿੰਦਿਆਂ ਸੂਬੇਦਾਰ ਗੁਰਪ੍ਰੀਤ …

Read More »

SGPC President forms joint committee for release of Sikh prisoners 

First meeting of joint meeting at SGPC office on May 19 – Dhami  Amritsar, May 16 (Punjab Post Bureau) – For carrying forward joint Panthak efforts for the release of Sikh prisoners lodged in different Indian jails, SGPC President Advocate Harjinder Singh has formed a nine-member joint committee. This committee is comprised of different Panthak leaders.         …

Read More »

ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਸਾਂਝੀ ਕਮੇਟੀ ਦਾ ਗਠਨ

19 ਮਈ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਹੋਵੇਗੀ ਕਮੇਟੀ ਦੀ ਪਲੇਠੀ ਇਕੱਤਰਤਾ- ਐਡਵੋਕੇਟ ਧਾਮੀ ਅੰਮ੍ਰਿਤਸਰ, 16 ਮਈ (ਜਗਦੀਪ ਸਿੰਘ) – ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ’ਚ ਪਿਛਲੇ ਲੰਮੇ ਅਰਸੇ ਤੋਂ ਨਜ਼ਰਬੰਦ ਸਿੰਘਾਂ ਦੀ ਰਿਹਾਈ ਸਬੰਧੀ ਸਾਂਝੇ ਪੰਥਕ ਯਤਨਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਕ 9 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ।ਜਿਸ ਵਿਚ ਵੱਖ-ਵੱਖ ਪੰਥਕ …

Read More »

ਜਿਲ੍ਹਾ ਸਾਂਝ ਕੇਂਦਰ ਨੇ ਸੈਂਟਰਲ ਖਾਲਸਾ ਯਤੀਮਖਾਨਾ ਵਿਖੇ ਬੱਚਿਆਂ ਨੂੰ ਵੰਡੀ ਸਟੇਸ਼ਨਰੀ

ਅੰਮ੍ਰਿਤਸਰ, 16 ਮਈ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਅੰਮ੍ਰਿਤਸਰ ਅਰੁਨ ਪਾਲ ਸਿੰਘ ਆਈ.ਪੀ.ਐਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਏ.ਸੀ.ਪੀ ਸਾਈਬਰ ਕਰਾਇਮ-ਐਂਡ ਫਰਾਂਸਿਕ ਅੰਮ੍ਰਿਤਸਰ-ਕਮ-ਜਿਲ੍ਹਾ ਕਮਿਊਨਿਟੀ ਅਫ਼ਸਰ ਡਾ. ਮਨਪ੍ਰੀਤ ਸ਼ੀਹਮਾਰ ਪੀ.ਪੀ.ਐਸ, ਦਿਲਬਾਗ ਸਿੰਘ ਏ.ਐਸ.ਈ, ਪੂਨਮ ਸ਼ਰਮਾ ਏ.ਐਸ.ਆਈ, ਮਹਿਲਾ ਸਿਪਾਹੀ ਰਜ਼ਨੀਤ ਕੌਰ ਵਲੋਂ ਸੈਂਟਰਲ ਖਾਲਸਾ ਯਤੀਮਖਾਨਾ ਪੁਤਲੀਘਰ ਵਿਖੇ ‘ਮਨੁੱਖਤਾ ਦੀ ਸੇਵਾ’ ਨੂੰ ਸਮਰਪਿਤ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਜਸ ਦੌਰਾਨ ਜਿਲ੍ਹਾ ਸਾਂਝ ਕੇਂਦਰ ਅੰਮ੍ਰਿਤਸਰ ਸ਼ਹਿਰ …

Read More »