Sunday, May 19, 2024

Daily Archives: May 17, 2022

ਸ਼੍ਰੋਮਣੀ ਕਮੇਟੀ ਗਰਮੀਆਂ ਦੀਆਂ ਛੁੱਟੀਆਂ ’ਚ ਲਗਾਏਗੀ ਗੁਰਮਤਿ ਕੈਂਪ – ਐਡਵੋਕੇਟ ਧਾਮੀ

ਵਿਸ਼ਾਲ ਗੁਰਮਤਿ ਸਮਾਗਮ ਤੇ ਡਿਜ਼ੀਟਲ ਧਰਮ ਪ੍ਰਚਾਰ ਮੁਹਿੰਮ ਵਿੱਢਣ ਦਾ ਵੀ ਫੈਸਲਾ ਅੰਮ੍ਰਿਤਸਰ, 17 ਮਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੱਜ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਦੇ ਹਰ ਹਲਕੇ ‘ਚ ਇਕ ਵਿਸ਼ਾਲ ਗੁਰਮਤਿ ਸਮਾਗਮ ਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਉਣ ਦੇ ਨਾਲ-ਨਾਲ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਪਿੰਡਾਂ …

Read More »

ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਕਮੇਟੀ ਦਾ ਐਡਵੋਕੇਟ ਧਾਮੀ ਨੇ ਕੀਤਾ ਵਿਸਥਾਰ

ਅੰਮ੍ਰਿਤਸਰ, 17 ਮਈ (ਜਗਦੀਪ ਸਿੰਘ) – ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦ ਸਿੰਘਾਂ ਦੀ ਰਿਹਾਈ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ’ਤੇ ਬਣਾਈ ਗਈ ਕਮੇਟੀ ਦਾ ਵਿਸਥਾਰ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਇਸ ਵਿੱਚ 2 ਹੋਰ ਮੈਂਬਰ ਸ਼ਾਮਲ ਕੀਤੇ ਹਨ।ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਸੂਚਨਾ ਅਨੁਸਾਰ ਤਖ਼ਤ ਸ੍ਰੀ ਹਜ਼ੂਰ ਸਾਹਿਬ ਅਬਚਲ ਨਗਰ ਨਾਂਦੇੜ …

Read More »

ਬਠਿੰਡਾ ’ਚ ਗੁਟਕਾ ਸਾਹਿਬ ਦੀ ਬੇਅਦਬੀ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਨਿੰਦਾ

ਅੰਮ੍ਰਿਤਸਰ, 17 ਮਈ (ਜਗਦੀਪ ਸਿੰਘ) – ਬਠਿੰਡਾ ’ਚ ਮੁਲਤਾਨੀਆ ਰੋਡ ਸਥਿਤ ਇਕ ਟਾਵਰ ਤੋਂ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਅਤੇ ਪੋਥੀਆਂ ਦੇ ਅੰਗ ਸੁੱਟ ਕੇ ਬੇਅਦਬੀ ਕਰਨ ਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਨੋਟਿਸ ਲਿਆ ਹੈ।ਉਨ੍ਹਾਂ ਨੇ ਇਸ ਮਾਮਲੇ ’ਤੇ ਸ਼੍ਰੋਮਣੀ ਕਮੇਟੀ ਦੀ ਸਥਾਨਕ ਮੈਂਬਰ ਬੀਬੀ ਜੋਗਿੰਦਰ ਕੌਰ ਅਤੇ ਗੁਰਦੁਆਰਾ ਹਾਜੀਰਤਨ ਬਠਿੰਡਾ ਦੇ ਮੈਨੇਜਰ ਨੂੰ …

Read More »

ਫਰੰਟ ਦੇ ਦਫਤਰ ‘ਚ ਸਮਾਗਮ ਕਰ ਕੇ ਮਨਾਈ ਸਵ: ਮਹਿਮਾ ਸਿੰਘ ਕੰਗ ਦੀ 13ਵੀਂ ਬਰਸੀ

ਸਮਰਾਲਾ, 17 ਮਈ (ਇੰਦਰਜੀਤ ਸਿੰਘ ਕੰਗ) – ਭ੍ਰਿਸ਼ਟਾਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਵਲੋਂ ਫਰੰਟ ਦੇ ਬਾਨੀ ਸਵ: ਮਹਿਮਾ ਸਿੰਘ ਕੰਗ ਦੀ 13ਵੀਂ ਬਰਸੀ ਫਰੰਟ ਦੇ ਦਫਤਰ ‘ਚ ਬੜੀ ਸ਼ਰਧਾ ਨਾਲ ਮਨਾਈ ਗਈ।ਜਿਸ ਵਿੱਚ ਅਧਿਆਪਕ ਚੇਤਨਾ ਮੰਚ ਦੇ ਅਹੁੱਦੇਦਾਰਾਂ ਨੇ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ।ਸਭ ਤੋਂ ਪਹਿਲਾਂ ਫਰੰਟ ਦੇ ਮੀਤ ਪ੍ਰਧਾਨ ਦੀਪ ਦਿਲਬਰ ਨੇ ਆਏ ਸਰੋਤਿਆਂ ਨੂੰ ‘ਜੀ ਆਇਆ’ ਆਖਿਆ ਅਤੇ …

Read More »

Anand Karaj of Ravneet Kaur (Raina) of All India Pingalwara Charitable Society solemnized

Amritsar, May 17 (Punjab Post Bureau) – Marriage ceremony (Anand Karaj) of Ravneet Kaur (Raina) of All India Pingalwara Charitable Society (Regd.)  Amritsar was solemnized with Ashish Kumar S/o Bal Krishan R/o 2183, Khatri Bhavan, Raj Vihar Colony Ambala (Haryana) at Gurdwara Sahib Main Branch Pingalwara as per Sikh Rites. This was the 61st marriage of Pingalwara children. Dr. Inderjit …

Read More »

ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ ਦੋ ਹਫਤੇ ਦਾ ਡੇਅਰੀ ਫਾਰਮਿੰਗ ਸਿੱਖਲਾਈ ਕੋਰਸ 30 ਮਈ ਤੋਂ

ਕਪੂਰਥਲਾ, 17 ਮਈ (ਪੰਜਾਨ ਪੋਸਟ ਬਿਊਰੋ) – ਡੇਅਰੀ ਸਿਖਲਾਈ ਕੇਂਦਰ ਤਰਨ-ਤਾਰਨ ਅਤੇ ਡੇਅਰੀ ਸਿਖਲਾਈ ਕੇਂਦਰ ਫਗਵਾੜਾ ਵਿਖੇ 30 ਮਈ ਤੋਂ 10 ਜੂਨ ਤੱਕ ਡੇਅਰੀ ਸਿਖਲਾਈ ਕੋਰਸ ਚਲਾਇਆ ਜਾਵੇਗਾ।ਦਵਿੰਦਰ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਕਪੂਰਥਲਾ ਨੇ ਦੱਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਅਪਨਾਉਣ ਲਈ 2 ਹਫਤੇ ਦੀ ਡੇਅਰੀ ਸਿਖਲਾਈ ਕੋਰਸ …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ਕਰਵਾਇਆ ਅੰਗਰੇਜ਼ੀ ਭਾਸ਼ਾ ਦਿਵਸ ਸਬੰਧੀ ਪ੍ਰੋਗਰਾਮ

ਅੰਮ੍ਰਿਤਸਰ, 17 ਮਈ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਅੰਗਰੇਜ਼ੀ ਵਿਭਾਗ ਨੇ ‘ਅੰਗਰੇਜ਼ੀ ਭਾਸ਼ਾ ਦਿਵਸ’ ਨੂੰ ਸਮਰਪਿਤ 2 ਮੁਕਾਬਲਿਆਂ ਦਾ ਆਯੋਜਨ ਕੀਤਾ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੀ ਅਗਵਾਈ ‘ਮੋਟੀਵੇਸ਼ਨਲ ਕੋਟ ਰਾਈਟਿੰਗ ਐਂਡ ਸੋਨੇਟ ਅਤੇ ਰੀਸਾਈਟੇਸ਼ਨ’ ਸਿਰਲੇਖ ਹੇਠ ਕਰਵਾਏ ਗਏ ਸਮਾਗਮ ਦੌਰਾਨ ਮੁਕਾਬਲੇ ਹੋਏ।                   ਡਾ. ਸੁਰਿੰਦਰ ਕੌਰ ਨੇ ਕਿਹਾ ਕਿ ਇਹ …

Read More »

ਖ਼ਾਲਸਾ ਕਾਲਜ ਲਾਅ ਵਿਖੇ ‘ਮੂਟ ਕੋਰਟ ਮੁਕਾਬਲਾ-2022’ ਕਰਵਾਇਆ

ਅੰਮ੍ਰਿਤਸਰ, 17 ਮਈ (ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਵਿਖੇ ਮੂਟ ਕੋਰਟ ਮੁਕਾਬਲਾ-2022 ਦਾ ਆਯੋਜਨ ਕੀਤਾ ਗਿਆ। ਕਾਲਜ ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਦੇਖ-ਰੇਖ ਹੇਠ ਕਰਵਾਏ ਗਏ ਮੁਕਾਬਲੇ ’ਚ ਅੰਮ੍ਰਿਤਸਰ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਵਿਪਨ ਢੰਡ, ਜ਼ਿਲ੍ਹਾ ਅਦਾਲਤਾਂ ਅੰਮ੍ਰਿਤਸਰ ਦੇ ਸੀਨੀਅਰ ਐਡਵੋਕੇਟ ਇੰਦਰਜੀਤ ਸਿੰਘ ਅੜੀ ਅਤੇ ਮਨਦੀਪ ਅਰੋੜਾ ਮੁਕਾਬਲੇ ਦੇ ਪ੍ਰ੍ਰਜ਼ਾਈਡਿੰਗ ਅਫਸਰ ਸਨ।             …

Read More »

ਡਿਪਟੀ ਕਮਿਸ਼ਨਰ ਵਲੋਂ ਨਸ਼ਾ ਛੁਡਾਊ ਪ੍ਰੋਗਰਾਮਾਂ ਨੂੰ ਨਤੀਜਾਮੁਖੀ ਬਣਾਉਣ ‘ਤੇ ਜ਼ੋਰ

ਮਨੌਵਿਗਿਆਨੀਆਂ, ਕੌਂਸਲਰਾਂ ਅਤੇ ਮਾਹਿਰਾਂ ਨੂੰ ਜ਼ਿਲ੍ਹੇ ਦਾ ਐਕਸ਼ਨ ਪਲਾਨ ਤਿਆਰ ਕਰਨ ਦੇ ਨਿਰਦੇਸ਼ ਕਪੂਰਥਲ਼ਾ, 17 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲ਼ਾ ਵਿਸ਼ੇਸ਼ ਸਾਰੰਗਲ ਨੇ ਸਿਹਤ ਵਿਭਾਗ ਨੂੰ ਕਿਹਾ ਹੈ ਕਿ ਉਹ ਨਸ਼ਾ ਛਡਾਉ ਕੇਂਦਰਾਂ ਰਾਹੀਂ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ਵਿਚੋਂ ਬਾਹਰ ਕੱਢਣ ਅਤੇ ਉਨ੍ਹਾਂ ਦੇ ਮੁੜਵਸੇਬੇ ਲਈ ਨਤੀਜਾਮੁਖੀ ਪਹੁੰਚ ਅਪਣਾਉਣ ਤਾਂ ਜੋ ਨਸ਼ੇ ਤੋਂ ਪੀੜ੍ਹਤ ਨੌਜਵਾਨ ਮੁੱਖ …

Read More »

ਭਰਥਲਾ ਰੰਧਾਵਾ ਵਿਖੇ ਲਗਾਈ ਠੰਡੇ ਮਿੱਠੇ ਜਲ ਦੀ ਛਬੀਲ

ਜੌੜੇਪੁਲ ਜਰਗ, 17 ਮਈ (ਨਰਪਿੰਦਰ ਬੈਨੀਪਾਲ) – ਪਿੰਡ ਭਰਥਲਾ ਰੰਧਾਵਾ ਵਿਖੇ ਗੁਰਦੁਆਰਾ ਬਾਰਿਜੂ ਸਾਹਿਬ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਸਦਕਾ ਸੰਗਤਾਂ ਲਈ ਠੰਡੇ ਮਿੱਠੇ ਜਲ ਦੀ ਛਬੀਲ ਲਗਈ ਗਈ।ਨੌਜਵਾਨ ਸੇਵਾਦਾਰਾਂ ਨੇ ਬੜੀ ਹੀ ਪ੍ਰੇਮ ਭਾਵਨਾ ਨਾਲ ਸੰਗਤਾਂ ਨੂੰ ਜਲ ਛਕਾਇਆ।ਇਸ ਮੌਕੇ ਸੇਵਾਦਾਰ ਨੌਜਵਾਨ ਇਕਬਾਲ ਸਿੰਘ ਧਾਲੀਵਾਲ ਵਲੋਗਸ, ਜਸ਼ਨਪ੍ਰੀਤ ਸਿੰਘ, ਸਿਮ੍ਰਤਪ੍ਰੀਤ ਸਿੰਘ, ਪ੍ਰਭਜੋਤ ਸਿੰਘ ਗੱਗੂ …

Read More »