Tuesday, November 24, 2026

Daily Archives: May 18, 2022

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ ਰੋਡ ਵਿਖੇ ਸੜਕ ਸੁਰੱਖਿਆ ਨਿਯਮਾਂ ਬਾਰੇ ਕੀਤਾ ਜਾਗਰੂਕ

ਅੰਮ੍ਰਿਤਸਰ, 18 ਮਈ (ਜਗਦੀਪ ਸਿੰਘ) – ਕਮਿਸ਼ਨਰ ਪੁਲਿਸ ਅੰਮ੍ਰਿਤਸਰ ਅਰੁਣ ਪਾਲ ਸਿੰਘ ਆਈ.ਪੀ.ਐਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਏ.ਡੀ.ਸੀ.ਪੀਟਰੈਫਿਕ ਹਰਵਿੰਦਰ ਸਿੰਘ ਪੀ.ਪੀ.ਐਸ ਅਤੇ ਏ.ਸੀ.ਪੀ ਟਰੈਫਿਕ ਇਕਬਾਲ ਸਿੰਘ ਪੀ.ਪੀ.ਐਸ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਟਰੈਫਿਕ ਵਿੰਗ ਵਲੋਂ ਚੀਫ਼ ਖਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਸੜਕ ਸੁਰੱਖਿਆ ਨਿਯਮਾਂ ਅਤੇ ਸੇਫ ਸਕੂਲ ਵਾਹਨ ਪਾਲਿਸੀ ਬਾਰੇ ਜਾਗਰੂਕ ਕੀਤਾ …

Read More »

ਸ਼੍ਰੋਮਣੀ ਕਮੇਟੀ ਵੱਲੋਂ ਵਿਦਿਅਕ ਅਦਾਰਿਆਂ ਦੇ ਸਟਾਫ ਦੀ ਬਕਾਇਆ ਤਨਖ਼ਾਹ ਲਈ 25 ਕਰੋੜ ਜਾਰੀ

ਐਡਵੋਕੇਟ ਧਾਮੀ ਨੇ ਅਦਾਰਿਆਂ ਦੇ ਮੁੱਖੀਆਂ ਨੂੰ ਦਿੱਤੇ ਬਕਾਇਆ ਤਨਖ਼ਾਹਾਂ ਦੀ ਰਾਸ਼ੀ ਦੇ ਚੈਕ ਅੰਮ੍ਰਿਤਸਰ, 18 ਮਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਵਿਦਿਅਕ ਅਦਾਰਿਆਂ ਦੇ ਸਟਾਫ ਦੀਆਂ ਬਕਾਇਆ ਤਨਖ਼ਾਹਾਂ ਦੀ 25 ਕਰੋੜ ਦੇ ਕਰੀਬ ਰਾਸ਼ੀ ਜਾਰੀ ਕੀਤੀ ਗਈ ਹੈ।ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਵਿੱਚੋਂ 13 ਕਰੋੜ …

Read More »

ਝਾਰਖੰਡ ’ਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਕਕਾਰਾਂ ਸਮੇਤ ਦਸਵੀਂ ਦੀ ਪ੍ਰੀਖਿਆ ਦੇਣ ਤੋਂ ਰੋਕਣ ਦੀ ਸਖ਼ਤ ਨਿੰਦਾ

ਅੰਮ੍ਰਿਤਸਰ, 18 ਮਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਝਾਰਖੰਡ ਦੇ ਬੋਕਾਰੋ ਵਿੱਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਕਿਰਪਾਨ ਪਾ ਕੇ ਦਸਵੀਂ ਦੀ ਪ੍ਰੀਖਿਆ ਵਿਚ ਬੈਠਣ ਤੋਂ ਰੋਕਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਝਾਰਖੰਡ ਦੀ ਸਰਕਾਰ ਨੂੰ ਇਸ ਮਾਮਲੇ ਦੀ ਜਾਂਚ ਕਰਵਾ ਕੇ ਦੋਸ਼ੀ ਪ੍ਰਿੰਸੀਪਲ ਵਿਰੁੱਧ ਸਖ਼ਤ …

Read More »