Tuesday, November 24, 2026

Daily Archives: May 19, 2022

SGPC to organise Gurmat Camps in summer vacations – Dhami

Refresher course camps to be organised for staff and religious teachers of Gurmat Colleges Amritsar, May 19 (Punjab Post Bureau) – In the Dharam Prachar Committee (DPC) meeting presided over by Shiromani Gurdwara Parbandhak Committee (SGPC) President Advocate  Harjinder Singh at the SGPC office on Tuesday, the decision has been taken to organise grand Gurmat Samagams (religious congregations) and Amrit …

Read More »

ਮਹਿੰਗਾਈ ਤੇ ਉਜ਼ਰਤਾਂ ਦੇ ਵਾਧੇ ਲਈ ਸੀਟੂ ਵਲੋਂ ਪੂਰੇ ਪੰਜਾਬ ‘ਚ ਧਰਨੇ 20 ਮਈ ਨੂੰ – ਚੰਦਰ ਸ਼ੇਖਰ, ਸਾਥੀ ਕੂੰਮਕਲਾਂ

ਸੰਗਰੂਰ, 19 ਮਈ ( ਜਗਸੀਰ ਲੌਂਗੋਵਾਲ) – ਮਨਰੇਗਾ ਮਜ਼ਦੂਰ ਯੂਨੀਅਨ ਪੰਜਾਬ (ਸੀਟੂ) ਦੇ ਸੂਬਾਈ ਅਹੁੱਦੇਦਾਰਾਂ ਦੀ ਮੀਟਿੰਗ ਸਾਥੀ ਸ਼ਰ ਸਿੰਘ ਫਰਵਾਹੀ ਦੀ ਪ੍ਰਧਾਨਗੀ ਹੇਠ ਕੀਤੀ ਗਈ।ਜਿਸ ਵਿੱਚ ਸੀਟੂ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਾਥੀ ਚੰਦਰ ਸ਼ਖਰ ਵਿਸ਼ੇਸ਼ ਤੌਰ ‘ਤੇ ਪੁੱਜੇ।ਮੀਡੀਆ ਨਾਂਅ ਮੀਟਿੰਗ ਦੇ ਫੈਸਲੇ ਜਾਰੀ ਕਰਦਿਆਂ ਮਨਰੇਗਾ ਮਜ਼ਦੂਰ ਯੂਨੀਅਨ ਪੰਜਾਬ ਸੀਟੂ ਦੇ ਸੂਬਾਈ ਜਨਰਲ ਸਕੱਤਰ ਸਾਥੀ ਅਮਰਨਾਥ ਕੂੰਮਕਲਾਂ ਨੇ ਕਿਹਾ …

Read More »

ਜ਼ਿਲਾ ਸੰਗਰੂਰ ’ਚ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਛੁਡਵਾਉਣ ਲਈ ਜ਼ਿਲਾ ਪ੍ਰਸ਼ਾਸਨ ਵਲੋਂ ਹੈਲਪਲਾਈਨ ਨੰਬਰ ਜਾਰੀ

24 ਯ 7 ਸੇਵਾ ਵਾਲੇ ਹੈਲਪਲਾਈਨ ਨੰਬਰ 96464-22212 ’ਤੇ ਕਾਲ, ਮੈਸੇਜ ਜਾਂ ਵਟਸਐਪ ਰਾਹੀਂ ਭੇਜੀ ਜਾ ਸਕੇਗੀ ਸੂਚਨਾ- ਜਤਿੰਦਰ ਜੋਰਵਾਲ ਸੰਗਰੂਰ, 19 ਮਈ (ਜਗਸੀਰ ਲੌਂਗੋਵਾਲ) – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਸੂਬੇ ’ਚ ਪੰਚਾਇਤੀ ਜ਼ਮੀਨਾਂ ਨੂੰ ਨਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਵਿੱਢੀ ਮੁਹਿੰਮ ਨੂੰ ਉਨਾਂ ਦੇ ਜੱਦੀ ਜ਼ਿਲੇ ਸੰਗਰੂਰ ’ਚ ਹੁਲਾਰਾ ਦਿੰਦਿਆਂ ਜ਼ਿਲਾ ਪ੍ਰਸ਼ਾਸਨ ਵਲੋਂ ਆਮ ਲੋਕਾਂ ਨੂੰ …

Read More »

ਪ੍ਰੋ. ਅਮਰਿੰਦਰ ਸਿੰਘ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 19 ਮਈ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਇਕ ਸੜਕ ਹਾਦਸੇ ਵਿੱਚ ਪ੍ਰੋ. ਅਮਰਿੰਦਰ ਸਿੰਘ ਦੇ ਅਕਾਲ ਚਲਾਣੇ ਤੋਂ ਬਾਅਦ ਉਨ੍ਹਾਂ ਦੇ ਸਹੁਰੇ ਪਿੰਡ ਲੌਂਗੋਵਾਲ ਵਿਖੇ ਵੀ ਸੋਗ ਪਾਇਆ ਜਾ ਰਿਹਾ ਹੈ।ਉਹ ਸਰਕਾਰੀ ਸੈਕੰਡਰੀ ਸਕੂਲ ਲੌਂਗੋਵਾਲ ਵਿਖੇ ਕੰਪਿਊਟਰ ਅਧਿਆਪਕਾ ਵਜੋਂ ਤਾਇਨਾਤ ਸੁਰਿੰਦਰਪਾਲ ਕੌਰ ਦੇ ਪਤੀ ਸਨ, ਜਦਕਿ ਅਮਰਿੰਦਰ ਸਿੰਘ ਸਵ. ਮੁਖ਼ਤਿਆਰ ਸਿੰਘ ਭਾਲ ਦੇ ਜਵਾਈ ਅਤੇ ਲੌਂਗੋਵਾਲ ਦੇ ਸਮਾਜ ਸੇਵੀ …

Read More »

ਯੂਨੀਵਰਸਿਟੀ ਦੇ ਐਪਰਲ ਐਂਡ ਟੈਕਸਟਾਈਲ ਟੈਕਨਾਲੋਜੀ ਵਿਦਿਆਰਥੀਆਂ ਦੀ ਵੱਖ-ਵੱਖ ਕੰਪਨੀਆਂ ‘ਚ ਚੋਣ

ਅੰਮ੍ਰਿਤਸਰ, 19 ਮਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਪਰਲ ਐਂਡ ਟੈਕਸਟਾਈਲ ਟੈਕਨਾਲੋਜੀ ਵਿਭਾਗ ਵਿੱਚ ਪਲੇਸਮੈਂਟ ਕਮ ਨੌਕਰੀ ਸਿਖਲਾਈ ਪ੍ਰਕਿਰਿਆ ਹਰ ਸਾਲ ਅਗਸਤ ਦੇ ਮਹੀਨੇ ਵਿੱਚ ਸ਼ੁਰੂ ਹੁੰਦੀ ਹੈ। ਇਸ ਸਾਲ ਪੰਜ ਕੰਪਨੀਆਂ ਵੱਲੋਂ ਬੀ.ਟੈਕ (ਟੈਕਸਟਾਈਲ ਪ੍ਰੋਸੈਸਿੰਗ ਟੈਕਨਾਲੋਜੀ) ਦੇ ਵਿਦਿਆਰਥੀਆਂ ਲਈ ਔਨਲਾਈਨ ਅਤੇ ਆਫ਼ਲਾਈਨ ਕੈਂਪਸ ਪਲੇਸਮੈਂਟ ਡਰਾਈਵ ਦਾ ਆਯੋਜਨ ਕੀਤਾ ਗਿਆ।ਰੋਜ਼ਾਰੀ ਬਾਇਓਟੈੱਕ ਲਿਮਟਿਡ, ਵਰਧਮਾਨ ਟੈਕਸਟਾਈਲਜ਼ ਲਿਮਟਿਡ, ਲੁਧਿਆਣਾ, ਆਰਤੀ ਇੰਟਰਨੈਸ਼ਨਲ …

Read More »

ਯੂਨੀਵਰਸਿਟੀ `ਚ ਭਵਿੱਖਮੁਖੀ ਤਕਨੀਕਾਂ `ਤੇ ਸਿਖਲਾਈ ਪ੍ਰੋਗਰਾਮ ਦਾ ਆਗਾਜ਼

ਅੰਮ੍ਰਿਤਸਰ, 19 ਮਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਅਤਿ ਆਧੁਨਿਕ ਬਹੁਅਨੁਸ਼ਾਸਨੀ ਤੇ ਅੰਤਰਅਨੁਸ਼ਾਸਨੀ ਭਵਿੱਖਮੁਖੀ ਤਕਨੀਕਾਂ ਬਾਰੇ ਹਫ਼ਤੇ ਦਾ ਸਿਖਲਾਈ ਪ੍ਰੋਗਰਾਮ ਦਾ ਆਗਾਜ਼ ਕੀਤਾ ਗਿਆ।ਐਮਿਟੀ ਯੂਨੀਵਰਸਿਟੀ ਉਤਰ ਪ੍ਰਦੇਸ਼ ਦੇ ਸਹਿਯੋਗ ਨਾਲ ਕਰਵਾਏ ਇਸ ਪ੍ਰੋਗਰਾਮ ਦੇ ਉਦਘਾਟਨੀ ਸਮਾਗਮ ਵਿੱਚ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ ਪ੍ਰੋ. ਸਰਬਜੋਤ ਸਿੰਘ ਮੁੱਖ ਮਹਿਮਾਨ ਸਨ ਅਤੇ ਓ.ਐਸ.ਡੀ (ਵਾਈਸ ਚਾਂਸਲਰ) ਪ੍ਰੋ. ਹਰਦੀਪ ਸਿੰਘ ਵਿਸ਼ੇਸ਼ ਮਹਿਮਾਨ ਵਜੋਂ …

Read More »

ਸੜਕ ਸੁਰੱਖਿਆ ਨਿਯਮਾਂ ਅਤੇ ਸੇਫ ਸਕੂਲ ਵਾਹਨ ਪਾਲਿਸੀ ਪ੍ਰਤੀ ਕੀਤਾ ਜਾਗਰੂਕ

ਅੰਮ੍ਰਿਤਸਰ, 19 ਮਈ (ਸੁਖਬੀਰ ਸਿੰਘ) – ਕਮਿਸਨਰ ਪੁਲਿਸ ਅੰਮਿ੍ਤਸਰ ਅਰੁਨ ਪਾਲ ਸਿੰਘ ਆਈ.ਪੀ.ਐਸ ਦੀਆਂ ਹਦਾਇਤਾਂ ਅਨੁਸਾਰ ਏ.ਡੀ.ਸੀ.ਪੀ ਟਰੈਫਿਕ ਹਰਵਿੰਦਰ ਸਿੰਘ ਪੀ.ਪੀ.ਐਸ ਅਤੇ ਏ.ਸੀ.ਪੀ ਟਰੈਫਿਕ ਇਕਬਾਲ ਸਿੰਘ ਪੀ.ਪੀ.ਐਸ ਦੇ ਦਿਸਾ ਨਿਰਦੇਸ਼ਾਂ ਅਨੁਸਾਰ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਟਰੈਫਿਕ ਵਿੰਗ ਵਲੋਂ ਸੜਕ ਸੁਰੱਖਿਆ ਨਿਯਮਾਂ ਅਤੇ ਸੇਫ ਸਕੂਲ ਵਾਹਨ ਪਾਲਿਸੀ ਪ੍ਰਤੀ ਜਾਗਰੂਕਤਾ ਲਈ ਸ੍ਰੀ ਹਰਕ੍ਰਿਸ਼ਨ ਪਬਲਿਕ ਸਕੂਲ ਚੀਫ ਖਾਲਸਾ ਦੀਵਾਨ ਜੀ.ਟੀ ਰੋਡ ਵਿਖੇ ਸਕੂਲੀ …

Read More »