Sunday, June 2, 2024

Daily Archives: May 20, 2022

ਇੰਦੌਰ ’ਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ’ਤੇ ਤਸਵੀਰ ਲਗਾਉਣ ਦਾ ਸ਼੍ਰੋਮਣੀ ਕਮੇਟੀ ਵਲੋਂ ਸਖ਼ਤ ਨੋਟਿਸ

ਅੰਮ੍ਰਿਤਸਰ, 20 ਮਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇੰਦੌਰ ’ਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਅੰਦਰ ਤਸਵੀਰ ਲਗਾਉਣ ਦੇ ਮਾਮਲੇ ਦਾ ਸਖ਼ਤ ਨੋਟਿਸ ਲੈਂਦਿਆਂ ਪੜਤਾਲ ਦੇ ਆਦੇਸ਼ ਦਿੱਤੇ ਹਨ।ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਪਰੋਕਤ ਮਾਮਲਾ ਸੋਸ਼ਲ ਮੀਡੀਆ ’ਤੇ ਇਕ ਵੀਡੀਓ …

Read More »

ਦਮਦਮੀ ਟਕਸਾਲ ਦੇ ਹੈਡ ਕੁਆਟਰ ਵਿਖੇ ਘੱਲੂਘਾਰਾ ਸਮਾਗਮ ਦੀ ਤਿਆਰੀ ਸਬੰਧੀ ਮੀਟਿੰਗ

6 ਜੂਨ ਨੂੰ ਸ਼਼੍ਰੋਮਣੀ ਕਮੇਟੀ ਤੇ ਸਰਕਾਰੀ ਅਦਾਰਿਆਂ ’ਚ ਛੁੱਟੀ ਹੋਵੇ – ਗਿ. ਹਰਨਾਮ ਸਿੰਘ ਖ਼ਾਲਸਾ ਚੌਕ ਮਹਿਤਾ, 20 ਮਈ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁੱਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸ਼਼੍ਰੋਮਣੀ ਕਮੇਟੀ ਅਤੇ ਪੰਜਾਬ ਸਰਕਾਰ ਦੇ ਅਦਾਰਿਆਂ ’ਚ 6 ਜੂਨ ਨੂੰ ਛੁੱਟੀ ਦਾ ਐਲਾਨ ਕਰਨ ਦੀ ਸਰਕਾਰ ਨੂੰ ਅਪੀਲ ਕੀਤੀ ਹੈ।ਉਨਾਂ …

Read More »