ਅੰਮ੍ਰਿਤਸਰ, 22 ਮਈ (ਜਗਦੀਪ ਸਿੰਘ ਸੱਗੂ) – ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਪ੍ਰਬੰਧ ਨੂੰ ਕੁਕਰਮੀ ਮਹੰਤਾਂ ਤੋਂ ਅਜ਼ਾਦ ਕਰਵਾਉਣ ਮੌਕੇ 22 ਮਈ 1964 ਨੂੰ ਵਾਪਰੇ ਸਾਕੇ ਸਮੇਂ ਸ਼ਹੀਦ ਹੋਏ ਸਿੰਘਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕੀਤਾ ਗਿਆ।ਇਸ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ …
Read More »Daily Archives: May 22, 2022
ਸ਼੍ਰੋਮਣੀ ਕਮੇਟੀ ਵੱਲੋਂ ਜਥੇਦਾਰ ਤੋਤਾ ਸਿੰਘ ਨਮਿਤ ਸ਼ੋਕ ਸਭਾ
ਅੰਮ੍ਰਿਤਸਰ, 22 ਮਈ (ਜਗਦੀਪ ਸਿੰਘ ਸੱਗੂ) – ਬੀਤੇ ਦਿਨ ਅਕਾਲ ਚਲਾਣਾ ਕਰ ਗਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੈਂਬਰ, ਉੱਘੇ ਅਕਾਲੀ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਨਮਿਤ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸ਼ੋਕ ਸਭਾ ਕਰਕੇ ਵਿੱਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।ਇਸ ਦੌਰਾਨ ਮੂਲ ਮੰਤਰ ਅਤੇ ਗੁਰ-ਮੰਤਰ ਦੇ ਜਾਪ ਕਰਕੇ ਅਰਦਾਸ ਕੀਤੀ ਗਈ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ …
Read More »ਆਨਲਾਇਨ ਸਟੱਡੀ ਵੇਲੇ ਆਉਂਦੀਆਂ ਮੁਸ਼ਕਿਲਾਂ ਦੇ ਹੱਲ ਲਈ ਜੀੳ ਕੰਪਨੀ ਵਲੋਂ ਲਾਂਚ ਐਪ ਬਾਰੇ ਸੈਮੀਨਾਰ
ਅੰਮ੍ਰਿਤਸਰ, 22 ਮਈ (ਸੁਖਬੀਰ ਸਿੰਘ) – ਟੈਕਲੀਕਨ ਯੁੱਗ ਵਿੱਚ ਬੱਚਿਆ ਨੂੰ ਆਨਲਾਇਨ ਤਰੀਕੇ ਨਾਲ ਜੋੜਣ ਅਤੇ ਆਨਲਾਇਨ ਸਟੱਡੀ ਵਿੱਚ ਆਉਣ ਵਾਲੀਆਂ ਮੁਸ਼ਕਿਲਾਂ ਦੇ ਹੱਲ ਲਈ ਰਿਲਾਇੰਸ ਜੀਉ ਕੰਪਨੀ ਵਲੋਂ ਇੱਕ ਐਮਬਾਇਬ ਐਪ ਲਾਂਚ ਕੀਤੀ ਗਈ ਹੈ।ਇਸ ਸੰਬਧੀ ਬੱਚਿਆਂ ਨੂੰ ਜਾਗਰੂਕ ਕਰਨ ਲਈ ਬਾਬਾ ਖੜਕ ਸਿੰਘ ਬਾਬਾ ਦਰਸ਼ਨ ਸਿੰਘ ਸਕੂਲ ਵਿਖੇ ਐਮ.ਡੀ ਮੈਡਮ ਦਲਜੀਤ ਕੌਰ ਅਤੇ ਬਾਬਾ ਸੰਤੋਖ ਸਿੰਘ ਦੀ ਸਰਪ੍ਰਸਤੀ …
Read More »ਕੇਂਦਰ ਵਾਂਗ ਪੈਟਰੋਲ ਡੀਜ਼ਲ `ਤੇ ਟੈਕਸ ਘਟਾਵੇ ਮਾਨ ਸਰਕਾਰ – ਠੇਕੇਦਾਰ
ਅੰਮ੍ਰਿਤਸਰ, 22 ਮਈ (ਸੁਖਬੀਰ ਸਿੰਘ) – ਪੰਜਾਬ ਲੋਕ ਕਾਂਗਰਸ ਦੇ ਵਾਇਸ ਪ੍ਰਧਾਨ ਅਤੇ ਸਾਬਕਾ ਵਿਧਾਇਕ ਹਰਜਿੰਦਰ ਸਿੰਘ ਠੇਕੇਦਾਰ ਨੇ ਕਿਹਾ ਹੈ ਕਿ ਜੋ ਕਦਮ ਕੇਂਦਰ ਸਰਕਾਰ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਵੈਟ ਘਟਾਇਆ ਹੈ ਅਤੇ ਮੂੰਗੀ ਉਪਰ ਐਮ.ਐਸ.ਪੀ ਦੇ ਕੇ ਇਕ ਬਹੁਤ ਹੀ ਸ਼ਲਾਘਾਯੋਗ ਕਦਮ ਹੈ।ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦਾ ਅਤੇ ਅਮਿਤ ਸ਼ਾਹ ਦਾ ਧੰਨਵਾਦ ਕੀਤਾ।ਠੇਕੇਦਾਰ ਨੇ …
Read More »
Punjab Post Daily Online Newspaper & Print Media