ਅੰਮ੍ਰਿਤਸਰ, 24 ਮਈ (ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਹਰਪ੍ਰੀਤ ਸਿੰਘ ਸੂਦਨ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿਲ੍ਹਾ ਪੁਲਿਸ ਮੁੱਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਪਿੰਡਾਂ ਕਸਬਿਆਂ ਵਿੱਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, ਨਾਹਰੇ ਮਾਰਨ ਜਾਂ ਲਗਾਉਣ …
Read More »Daily Archives: May 24, 2022
ਕਿਸਾਨ ਝੋਨੇ ਦੀ ਸਿੱਧੀ ਬਿਜ਼ਾਈ ਕਰਨ ਨੂੰ ਤਰਜ਼ੀਹ ਦੇਣ- ਕੈਬਨਿਟ ਮੰਤਰੀ ਈ.ਟੀ.ਓ
ਸਿੱਧੀ ਬਿਜ਼ਾਈ ਨਾਲ ਹੋ ਸਕਦੀ ਹੈ 20 ਤੋਂ 25 ਫੀਸਦੀ ਪਾਣੀ ਦੀ ਬੱਚਤ ਅੰਮ੍ਰਿਤਸਰ, 24 ਮਈ (ਸੁਖਬੀਰ ਸਿੰਘ) – ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਤਰਜੀਹ ਦੇਣ।ਇਸ ਨਾਲ 20 ਤੋਂ 25 ਫੀਸਦੀ ਪਾਣੀ ਦੀ ਬੱਚਤ ਹੋ ਸਕਦੀ ਹੈ ਅਤੇ ਅਸੀਂ ਆਪਣਾ ਧਰਤੀ ਹੇਠਲਾ ਪਾਣੀ ਬੱਚਾ ਸਕਦੇ ਹਾਂ।ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪਿੰਡ ਖੱਬੇ ਰਾਜਪੂਤਾਂ …
Read More »ਡੇਂਗੂ ਤੋਂ ਬਚਣ ਲਈ ਡਰਾਈ ਡੇਅ ਵਜੋਂ ਮਨਾਇਆ ਜਾਵੇ ਹਰ ਸ਼ੁਕਰਵਾਰ – ਵਧੀਕ ਡਿਪਟੀ ਕਮਿਸ਼ਨਰ
ਡੇਂਗੂ ਤੋਂ ਬਚਣ ਲਈ ਸਕੂਲੀ ਬੱਚਿਆਂ ਨੂੰ ਕੀਤਾ ਜਾਵੇ ਜਾਗਰੂਕ ਅੰਮ੍ਰਿਤਸਰ, 24 ਮਈ (ਸੁਖਬੀਰ ਸਿੰਘ) – ਜਿਲ੍ਹੇ ਵਿਚ ਡੇਂਗੂ ਨੂੰ ਫੈਲਣ ਤੋਂ ਰੋਕਣ ਅਤੇ ਇਸ ਦਾ ਕਾਰਨ ਬਣਦੇ ਮੱਛਰ ਨੂੰ ਖਤਮ ਕਰਨ ਦੀ ਨੀਅਤ ਨਾਲ ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ ਦੀ ਅਗਵਾਈ ਹੇਠ ਡੇਂਗੂ ਟਾਸਕ ਫੋਰਸ ਦੀ ਮੀਟਿੰਗ ਹੋਈ। ਜਿਸ ਦੀ ਅਗਵਾਈ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ …
Read More »ਸਿੰਥੈਟਿਕ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਵਰਤੋਂ ’ਤੇ ਸਖਤ ਪਾਬੰਦੀ
ਅੰਮ੍ਰਿਤਸਰ, 24 ਮਈ (ਸੁਖਬੀਰ ਸਿੰਘ) – ਜਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਹਰਪ੍ਰੀਤ ਸਿੰਘ ਸੂਦਨ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਦੇ ਦਿਹਾਤੀ ਖੇਤਰ ਵਿੱਚ ਪੈਂਦੇ ਥਾਣਿਆਂ ਦੇ ਇਲਾਕਿਆਂ ਅੰਦਰ ਪਤੰਗ/ਗੁੱਡੀਆਂ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। …
Read More »ਡਿਪਟੀ ਕਮਿਸ਼ਨਰ ਨੇ ਝੋਨੇ ਦੀ ਸਿੱਧੀ ਬਿਜ਼ਾਈ ਸਬੰਧੀ ਜਾਗਰੂਕਤਾ ਲਈ ਦੋ ਵਾਹਨਾਂ ਨੂੰ ਦਿਖਾਈ ਝੰਡੀ
ਸੰਗਰੂਰ, 24 ਮਈ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਦੋ ਜਾਗਰੂਕਤਾ ਵਾਹਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।ਜੋ ਜਿਲ੍ਹੇ ਦੇ ਪਿੰਡਾਂ ਵਿੱਚ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜ਼ਾਈ ਕਰਨ ਲਈ ਜਾਗਰੂਕ ਕਰਨਗੇ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਝੋਨੇ ਦੀ ਸਿੱਧੀ ਬਿਜ਼ਾਈ (ਡੀ.ਐਸ.ਆਰ) ਨੂੰ ਲੈ ਸ਼ੁਰੂ ਕੀਤੀ ਮੁਹਿੰਮ ਤਹਿਤ ਕਿਸਾਨਾਂ ਨੂੰ …
Read More »ਠੇਕੇਦਾਰਾਂ ਵਲੋਂ ਕੀਤੀ ਜਾਂਦੀ ਲੁੱਟ ਦੇ ਵਿਰੋਧ ‘ਚ ਮੇਲਾ ਮਜ਼ਦੂਰ ਸੰਘਰਸ਼ ਕਮੇਟੀ ਦੀ ਮੀਟਿੰਗ
ਮੇਲਿਆਂ ਵਿੱਚ ਜਗ੍ਹਾ ਦੇ ਕਿਰਾਏ `ਤੇ ਨਾਂਅ `ਤੇ ਮਾਫੀਆ ਦੇ ਸ਼ਿਕਾਰ ਹੋ ਰਹੇ ਨੇ ਗਰੀਬ ਦੁਕਾਨਦਾਰ – ਬੱਗਾ ਕਾਕੜਾ ਸੰਗਰੂਰ, 24 ਮਈ (ਜਗਸੀਰ ਲੌਂਗੋਵਾਲ)- ਪੰਜਾਬ ਵਿੱਚ ਵੱਖ-ਵੱਖ ਧਾਰਮਿਕ ਸਥਾਨਾਂ `ਤੇ ਲੱਗਣ ਵਾਲੇ ਮੇਲਿਆਂ ਦੌਰਾਨ ਛੋਟੀਆਂ-ਛੋਟੀਆਂ ਦੁਕਾਨਾਂ ਤੇ ਸਟਾਲਾਂ ਲਾ ਕੇ ਮੇਲਿਆਂ ਦੀ ਸ਼ੋਭਾ ਵਧਾਉਣ ਵਾਲੇ ਮੇਲਾ ਮਜ਼ਦੂਰਾਂ ਦੀ ਜਥੇਬੰਦੀ ਮੇਲਾ ਮਜ਼ਦੂਰ ਸੰਘਰਸ਼ ਕਮੇਟੀ ਦੀ ਇੱਕ ਅਹਿਮ ਮੀਟਿੰਗ ਗੁਰਦੁਆਰਾ ਗੁਰਸਾਗਰ ਮਸਤੂਆਣਾ …
Read More »ਪੰਜਾਬ ਸਰਕਾਰ ਵਿਕਾਸ ਕਾਰਜ਼ਾਂ ਨਾਲ ਬਦਲੇਗੀ ਪਿੰਡ ਦੀ ਨੁਹਾਰ – ਬੀ.ਡੀ.ਪੀ.ਓ ਰਾਮਪਾਲ ਸਿੰਘ
ਬੀ.ਡੀ.ਪੀ.ਓ ਦੋਰਾਹਾ ਨੇ ਵਿਕਾਸ ਕਾਰਜ਼ਾਂ ਦੀ ਕੀਤੀ ਚੈਕਿੰਗ ਜੌੜੇਪੁਲ ਜਰਗ, 24 ਮਈ (ਨਰਪਿੰਦਰ ਬੈਨੀਪਾਲ) – ਬਲਾਕ ਵਿਕਾਸ ਅਤੇ ਪੰਚਾਇਤ ਦਫਤਰ ਦੋਰਾਹਾ ਦੇ ਬੀ.ਡੀ.ਪੀ.ਓ ਰਾਮਪਾਲ ਸਿੰਘ ਵਲੋਂ ਬਲਾਕ ਦੇ ਸਮੂਹ ਪਿੰਡਾਂ ਦੇ ਤੂਫ਼ਾਨੀ ਦੌਰੇ ਤਹਿਤ ਇਕ ਦਰਜਨ ਤੋਂ ਵੱਧ ਪਿੰਡਾਂ ਦਾ ਦੌਰਾ ਕਰਦਿਆਂ ਪਿੰਡਾਂ ਅੰਦਰ ਚੱਲ ਰਹੇ ਵਿਕਾਸ ਕਾਰਜ਼ਾਂ ਦਾ ਜਾਇਜ਼ਾ ਲਿਆ ਅਤੇ ਪੰਚਾਇਤਾਂ ਦਾ ਰਿਕਾਰਡ ਚੈਕ ਕਰਕੇ ਉਨਾਂ ਨੂੰ ਵਿਕਾਸ …
Read More »ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਪਿੰਡਾਂ ਦੀਆਂ ਜਥੇਬੰਦਕ ਚੋਣਾਂ ਤੋਂ ਬਾਅਦ ਨਵੀਂ ਜ਼ੋਨ ਕਮੇਟੀ ਦੀ ਚੋਣ
ਅੰਮ੍ਰਿਤਸਰ, 24 ਮਈ (ਸੁਖਬੀਰ ਸਿੰਘ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਜੋਨ ਬਾਬਾ ਨੋਧ ਸਿੰਘ ਜੀ ਦੇ ਪਿੰਡਾਂ ਦੀਆਂ ਜਥੇਬੰਦਕ ਚੋਣਾਂ ਤੋਂ ਬਾਅਦ ਅੱਜ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਅਤੇ ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ, ਰਣਜੀਤ ਸਿੰਘ ਕਲੇਰਬਾਲਾ, ਲਖਵਿੰਦਰ ਸਿੰਘ ਡਾਲਾ ਦੀ ਪ੍ਰਧਾਨਗੀ ਹੇਠ ਨਵੀਂ ਜ਼ੋਨ ਕਮੇਟੀ ਦੀ ਚੋਣ ਪਿੰਡ ਚੱਬਾ ਦੇ ਗੁਰਦੁਆਰਾ ਬਾਬਾ ਖੂਹ …
Read More »ਪ੍ਰੈਸ ਸੰਘਰਸ਼ ਦੀ ਸੂਬਾ ਪੱਧਰੀ ਮੀਟਿੰਗ ਜੁਲਾਈ ‘ਚ – ਪੁੰਜ਼
ਸੰਸਥਾ ਦੇ ਅਗਾਂਹ ਵਧੂ ਕਾਰਜ਼ਾਂ ਨੂੰ ਧਿਆਨ ਵਿੱਚ ਰੱਖਦਿਆਂ 5 ਮੈਂਬਰੀ ਕਮੇਟੀ ਦਾ ਗਠਨ ਅੰਮ੍ਰਿਤਸਰ, 24 ਮਈ (ਸੁਖਬੀਰ ਸਿੰਘ) – ਪ੍ਰੈਸ ਸੰਘਰਸ਼ ਜਰਨਲਿਸਟ ਐਸੋਸੀਏਸ਼ਨ (ਰਜਿ.) ਦੀ ਅਹਿਮ ਮੀਟਿੰਗ ਮੁੱਖ ਦਫ਼ਤਰ ਧਰਮ ਸਿੰਘ ਮਾਰਕੀਟ ਅੰਮ੍ਰਿਤਸਰ ਵਿਖੇ ਸੰਗਠਨ ਦੇ ਆਲ ਇੰਡੀਆ ਪ੍ਰਧਾਨ ਸੰਜੀਵ ਪੁੰਜ਼ ਦੀ ਪ੍ਰਧਾਨਗੀ ਹੇਠ ਹੋਈ।ਜਿਸ ਦੌਰਾਨ ਸ਼ਹਿਰ ਦੇ ਪੱਤਰਕਾਰਾਂ ਨੂੰ ਫੀਲਡ ਵਿੱਚ ਕਵਰੇਜ਼ ਸਮੇਂ ਪੇਸ਼ ਆ ਰਹੀਆਂ ਮੁਸ਼ਕਲਾਂ ‘ਤੇ …
Read More »ਜਨਮ ਦਿਨ ਮੁਬਾਰਕ – ਸ਼ਿਵਾਂਸ਼
ਅੰਮ੍ਰਿਤਸਰ, 24 ਮਈ (ਜਗਦੀਪ ਸਿੰਘ ਸੱਗੂ) – ਅੰਮ੍ਰਿਤਸਰ ਵਾਸੀ ਸ਼ਿਵਾਂਸ਼ ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »
Punjab Post Daily Online Newspaper & Print Media