Tuesday, November 24, 2026

Daily Archives: May 25, 2022

ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਤੋਂ ਰੋਕਣ ਲਈ ਪੰਜਾਬ ਸਰਕਾਰ ਸਜ਼ੀਦਾ ਹੋਵੇ- ਐਡਵੋਕੇਟ ਧਾਮੀ

ਅੰਮ੍ਰਿਤਸਰ, 25 ਮਈ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਕੇਂਦਰੀ ਯੂਨੀਵਰਸਿਟੀ ’ਚ ਤਬਦੀਲ ਕਰਨ ਤੋਂ ਰੋਕਣ ਲਈ ਪੰਜਾਬ ਸਰਕਾਰ ਨੂੰ ਗੰਭੀਰ ਯਤਨ ਕਰਨ ਲਈ ਆਖਿਆ ਹੈ।ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਬਾਰੇ ਮਾਣਯੋਗ ਹਾਈਕੋਰਟ ਵਿਚ ਪੰਜਾਬ ਦੇ ਹਿੱਤਾਂ ਨੂੰ ਸਾਹਮਣੇ ਰੱਖ ਕੇ ਪੱਖ ਪੂਰਿਆ ਜਾਣਾ ਚਾਹੀਦਾ ਸੀ, ਜਿਸ ਵਿੱਚ …

Read More »

ਸ਼ੋ੍ਰਮਣੀ ਕਮੇਟੀ ਦੇ ਸੇਵਾ-ਮੁਕਤ ਅਧਿਕਾਰੀ ਤੇ ਕਰਮਚਾਰੀ ਭਲਾਈ ਫੰਡ ਸਕੀਮ ਤਹਿਤ ਸਨਮਾਨਿਤ

ਅੰਮ੍ਰਿਤਸਰ, 25 ਮਈ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਬੀਤੇ ਸਮੇਂ ਦੌਰਾਨ ਸੇਵਾਮੁਕਤ ਹੋ ਚੁੱਕੇ ਅਧਿਕਾਰੀ ਤੇ ਕਰਮਚਾਰੀਆਂ ਨੂੰ ਮੁਲਾਜ਼ਮ ਭਲਾਈ ਫੰਡ ਸਕੀਮ ਤਹਿਤ ਸਨਮਾਨਿਤ ਕੀਤਾ ਗਿਆ।ਇਨ੍ਹਾਂ ਸਾਬਕਾ ਮੁਲਾਜ਼ਮਾਂ ਵਿਚ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ, ਮਹਿੰਦਰ ਸਿੰਘ ਆਹਲੀ, ਵਧੀਕ ਮੈਨੇਜਰ ਦਰਸ਼ਨ ਸਿੰਘ, ਸੁਪਰਵਾਈਜ਼ਰ ਜੱਸਾ ਸਿੰਘ, ਜਸਪਾਲ ਸਿੰਘ, ਗੁਰਦੁਆਰਾ ਇੰਸਪੈਕਟਰ ਦੀਵਾਨ ਸਿੰਘ, ਡਰਾਈਵਰ ਮਹਿੰਦਰ ਸਿੰਘ, ਸੇਵਾਦਾਰ ਭਾਈ ਰਣਜੋਧ …

Read More »