Saturday, May 18, 2024

Daily Archives: May 26, 2022

ਬੀ.ਬੀ.ਕੇ ਡੀ.ਏ.ਵੀ ਕਾਲਜ ਵਿਖੇ ਰੋਟਰੀ ਤੇ ਇਨਰ ਵ੍ਹੀਲ ਕਲੱਬ ਦੇ ਸਹਿਯੋਗ ਨਾਲ ਫ੍ਰੀ ਮੈਮੋਗ੍ਰਾਫੀ ਕੈਂਪ

ਅੰਮ੍ਰਿਤਸਰ, 26 ਮਈ (ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਖੇ ਰੋਟਰੀ ਕਲੱਬ ਅੰਮ੍ਰਿਤਸਰ, ਇਨਰ ਵ੍ਹੀਲ ਕਲੱਬ ਅੰਮ੍ਰਿਤਸਰ ਅਤੇ ਹੋਰ ਸਿਸਟਰ ਕਲੱਬਾਂ ਦੇ ਸਹਿਯੋਗ ਨਾਲ 40 ਸਾਲ ਤੋਂ ਉਪਰ ਉਮਰ ਦੀਆਂ ਔਰਤਾਂ ‘ਚ ਬ੍ਰੈਸਟ ਕੈਂਸਰ ਬਾਰੇ ਜਾਗਰੁਕਤਾ ਲਿਆਉਣ ਲਈ ਫ੍ਰੀ ਮੈਮੋਗ੍ਰਾਫੀ ਕੈਂਪ ਆਯੋਜਿਤ ਕੀਤਾ ਗਿਆ।ਕੈਂਪ ਲਈ ਆਧੁਨਿਕ ਟੈਸਟ ਤਕਨੀਕਾਂ ਨਾਲ ਲੈਸ ਬੱਸ, ਡਾਕਟਰਾਂ ਤੇ ਨਰਸਾਂ ਦੀ ਟੀਮ ਕਾਲਜ ਵਿਚ …

Read More »

ਡੀ.ਏ.ਵੀ ਪਬਲਿਕ ਸਕੂਲ ‘ਚ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕਤਾ ਲਈ ਚਰਚਾ

ਅੰਮ੍ਰਿਤਸਰ, 26 ਮਈ (ਜਗਦੀਪ ਸਿੰਘ ਸੱਗੂ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਟ੍ਰੈਫਿਕ ਸਿੱਖਿਆ ਸੈਲ ਦੇ ਏ.ਐਸ.ਆਈ ਅਰਵਿੰਦਰ ਪਾਲ ਸਿੰਘ ਵਲੋਂ ਸੜਕ ਸੁਰੱਖਿਆ ਅਤੇ ਟ੍ਰੈਫਿਕ ਜਾਗਰੂਕਤਾ ਸੰਬੰਧੀ ਗੱਲਬਾਤ ਆਯੋਜਿਤ ਕੀਤੀ ਗਈ ਤੇ ਉਨ੍ਹਾਂ ਦੇ ਨਾਲ ਹੈਡ ਕਾਂਸਟੇਬਲ ਸਤਵੰਤ ਸਿੰਘ ਵੀ ਮੌਜ਼ੂਦ ਸਨ । ਨੌਵੀਂ-ਦਸਵੀਂ ਜਮਾਤ ਦੇ ਬੱਚਿਆਂ ਨੇ ਇਸ ਸੈਸ਼ਨ ਵਿੱਚ ਹਿੱਸਾ ਲਿਆ ।         …

Read More »

ਵਿਸ਼ਵ ਦੁੱਧ ਦਿਵਸ 1 ਜੂਨ ਨੂੰ ਮਨਾਇਆ ਜਾਵੇਗਾ – ਡਿਪਟੀ ਡਾਇਰੈਕਟਰ ਡੇਅਰੀ

ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ 1 ਜੂਨ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵਿਸ਼ਵ ਦੁੱਧ ਦਿਵਸ ਮਨਾਇਆ ਜਾ ਰਿਹਾ ਹੈ।ਇਸ ਵਾਰ ਡੇਅਰੀ ਫਾਰਮਿੰਗ ਰਾਹੀਂ ਮਹਿਲਾ ਸ਼ਸਕਤੀਕਰਨ ਸੈਮੀਨਾਰ ਆਯੋਜਨ ਕੀਤਾ ਜਾ ਰਿਹਾ ਹੈ।ਕਸ਼ਮੀਰ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਨੇ ਦੱਸਿਆ ਕਿ ਇਹ ਸੈਮੀਨਾਰ ਸਵੇਰੇ 11.00 ਵਜੇ ਤੋਂ ਬਾਅਦ ਦੁਪਹਿਰ 2.00 ਵਜੇ ਤੱਕ ਹੋਵੇਗਾ।ਸੈਮੀਨਾਰ …

Read More »

1 ਜੂਨ ਨੂੰ ਲਗਾਇਆ ਜਾਵੇਗਾ ਫੇਸਬੁੱਕ ‘ਤੇ ਲਾਈਵ ਵੈਬੀਨਾਰ

ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜਗਾਰ ਮਿਸ਼ਨ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਲੋਂ 01-06-2022 ਨੂੰ ਕੈਰੀਅਰ ਨਾਲ ਸਬੰਧਤ ਜਾਣਕਾਰੀ ਦੇਣ ਲਈ ਫੇਸਬੁੱਕ ‘ਤੇ ਲਾਈਵ ਵੈਬੀਨਾਰ ਲਗਾਇਆ ਜਾ ਰਿਹਾ ਹੈ।ਜਿਸ ਵਿਚ ਕਾਲ ਸੈਂਟਰਾਂ ਅਤੇ ਬੀ.ਪੀ.ਓ ਉਦਯੋਗ ਵਿੱਚ ਕੈਰੀਅਰ ਨਾਲ ਸਬੰਧਤ ਕੈਰੀਅਰ ਟਾਕ ਮੁੱਖ ਬੁਲਾਰਾ ਰਾਜਵਿੰਦਰ ਐਸ ਬੋਪਾਰਾਏ ਪ੍ਰਧਾਨ, ਬੈਸਟ ਬੇ ਟਰਕਿੰਗ ਅਤੇ ਬੈਸਟ ਬੇ …

Read More »

ਬੈਂਕ ਪੰਜਾਬ ਦੇ ਪਿੰਡਾਂ ਵਿੱਚ ਕਰਜ਼ਾ ਸਹੂਲਤਾਂ ਵਧਾਉਣ ਲਈ ਅੱਗੇ ਆਉਣ – ਕੇਂਦਰੀ ਰਾਜ ਮੰਤਰੀ

ਕਿਸਾਨ ਦੀ ਆਮਦਨ ਵਧਾਉਣ ਲਈ ਮਿਲ ਕੇ ਕੰਮ ਕਰਨ ਦੀ ਲੋੜ – ਵਿੱਤ ਮੰਤਰੀ ਪੰਜਾਬ ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਪੰਜਾਬ ਰਾਜ ਦੇ ਸਮੁੱਚੇ ਬੈਂਕਾਂ ਦੀ 160ਵੀਂ ਮੀਟਿੰਗ ਨੂੰ ਸੰਬੋਧਨ ਕਰਦੇ ਕੇਂਦਰੀ ਰਾਜ ਮੰਤਰੀ (ਵਿੱਤ) ਡਾ. ਭਗਵਤ ਕਰਦ ਨੇ ਪੰਜਾਬ ਦੇ ਬੈਂਕਾਂ ਦੀ ਕਾਰਗੁਜ਼ਾਰੀ ਦੀ ਸਰਾਹਨਾ ਕਰਦੇ ਹੋਏ ਕਿਹਾ ਕਿ ਇਹ ਦੇਸ਼ ਦੇ ਕਈ ਰਾਜਾਂ ਤੋਂ ਬਿਹਤਰ ਹੈ।ਪਰ ਇਸ …

Read More »

ਦੇਸ਼ ਭਰ ਵਿੱਚ 75ਵੇਂ ਅੰਮ੍ਰਿਤ ਮਹਾਂਉਤਸਵ ਸਬੰਧੀ 31 ਮਈ ਨੂੰ ਹੋਣਗੇ ਵਰਚੂਅਲ ਸੈਮੀਨਾਰ-ਏ.ਡੀ.ਸੀ

ਲਾਭਪਾਤਰੀਆਂ ਦੇ ਰੂਬਰੂ ਹੋਣਗੇ ਪ੍ਰਧਾਨ ਮੰਤਰੀ ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਦੇਸ਼ ਭਰ ਵਿੱਚ 75ਵੇਂ ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ ਨੂੰ ਲੈ ਕੇ 31 ਮਈ ਨੂੰ ਵਰਚੂਅਲ ਸੈਮੀਨਾਰ ਕੀਤੇ ਜਾਣਗੇ।ਇਨ੍ਹਾਂ ਵਰਚੂਅਲ ਸਮਾਗਮਾਂ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੇਂਦਰ ਸਰਕਾਰ ਦੀਆਂ ਚੱਲ ਰਹੀਆਂ ਭਲਾਈ ਸਕੀਮਾਂ ਦੇ ਲਾਭਪਾਤਰੀਆਂ ਦੇ ਰੂਬਰੂ ਹੋਣਗੇ। ਇਸ ਸਬੰਧੀ ਜਿਲ੍ਹਾ ਪ੍ਰੀਸ਼ਦ ਹਾਲ ਵਿਖੇ ਜਿਲ੍ਹਾ ਅਧਿਕਾਰੀਆਂ ਨਾਲ …

Read More »

ਪੰਜਾਬ ਦੇ ਦਿਹਾਤੀ ਖੇਤਰ ਵਿਚ ਬਣਾਏ ਜਾਣਗੇ ਆਈ.ਟੀ ਸਕਿੱਲ ਸੈਂਟਰ-ਧਾਲੀਵਾਲ

ਕਿਹਾ, ਪੇਂਡੂ ਖੇਤਰਾਂ ਵਿੱਚ ਸਸਤਾ ਇੰਟਰਨੈਟ ਮੁਹੱਈਆ ਕਰਵਾਉਣ ਦੇ ਕਰਾਂਗੇ ਯਤਨ ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਰਾਜ ਦੇ ਦਿਹਾਤੀ ਖੇਤਰਾਂ ਵਿੱਚ ਆਈ.ਟੀ ਸਕਿੱਲ ਸੈਂਟਰ ਸਥਾਪਤ ਕਰੇਗੀ ਤਾਂ ਜੋ ਪੰਜਾਬ ਦੇ ਨੌਜਵਾਨਾਂ ਨੂੰ ਵਿਦੇਸ਼ਾਂ ਨੂੰ ਜਾਣ ਤੋਂ ਰੋਕਿਆ ਜਾ ਸਕੇ ਅਤੇ ਇਥੇ ਹੀ ਰਹਿ ਕੇ ਵਿਦੇਸ਼ੀ ਫਰਮਾਂ ਦਾ ਕੰਮਕਾਜ਼ ਕਰ ਸਕਣ।ਇਸ ਲਈ ਜ਼ਰੂਰੀ ਹੈ ਕਿ ਪਿੰਡਾਂ ਵਿੱਚ ਆਈ.ਟੀ …

Read More »

ਗੈਰ ਮਿਆਰੀ ਅਤੇ ਵਿਦੇਸ਼ੀ ਸਿਗਰਟ ਵੇਚਣਾ ਅਪਰਾਧ ਹੈ- ਸਿਵਲ ਸਰਜਨ

ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਸਿਵਲ ਸਰਜਨ ਅੰਮ੍ਰਿਤਸਰ ਡਾ. ਚਰਨਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਫਸਰ ਐਨ.ਟੀ.ਸੀ.ਪੀ ਡਾ. ਕਰਨ ਮਹਿਰਾ ਵਲੋਂ ਇਕ ਸਪੈਸ਼ਲ ਟੀਮ ਦਾ ਗਠਨ ਕੀਤਾ ਗਿਆ।ਜਿਸ ਵਿਚ ਡਿਪਟੀ ਐਮ.ਈ.ਆਈ.ਓ ਅਮਰਦੀਪ ਸਿੰਘ, ਏ.ਐਮ.ਓ ਰੌਸ਼ਨ ਲਾਲ, ਐਸ.ਆਈ ਪਰਮਜੀਤ ਸਿੰਘ, ਮੇਜਰ ਸਿੰਘ, ਅਵਤਾਰ ਸਿੰਘ, ਸੁਰਜੀਤ ਸਿੰਘ ਅਤੇ ਰਸ਼ਪਾਲ ਸਿੰਘ ਸ਼ਾਮਿਲ ਸਨ। ਇਸ ਟੀਮ ਨੇ ਮੌਕੇ ‘ਤੇ ਕਾਰਵਾਈ ਕਰਦਿਆਂ ਹੋਇਆ ਸ਼ਹਿਰ ਦੇ …

Read More »

ਚੇਅਰਪਰਸਨ ਨੇ ਰੈਡ ਕਰਾਸ ਦੀਆਂ ਗਤੀਵਿਧੀਆਂ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਡਿਪਟੀ ਕਮਿਸਨਰ ਅੰਮ੍ਰਿਤਸਰ ਦੀ ਪਤਨੀ, ਜਿਲ੍ਹਾ ਹਸਪਤਾਲ ਭਲਾਈ ਸੈਕਸਨ ਦੀ ਚੇਅਰਪਰਸਨ ਅਤੇ ਰੈਡ ਕਰਾਸ ਅੰਮ੍ਰਿਤਸਰ ਦੀ ਮਹਿਲਾ ਪ੍ਰਧਾਨ ਸ੍ਰੀਮਤੀ ਗੁਰਪ੍ਰੀਤ ਕੌਰ ਦੀ ਪ੍ਰਧਾਨਗੀ ਹੇਠ ਰੈਡ ਕਰਾਸ ਵਿਖੇ ਇੱਕ ਮੀਟਿੰਗ ਕੀਤੀ ਗਈ ਅਤੇ ਰੈਡ ਕਰਾਸ ਅਧੀਨ ਚੱਲ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਲਿਆ ਗਿਆ।                    ਇਸ ਤੋਂ ਪਹਿਲਾਂ …

Read More »

ਸਪੋੋਰਟਸ ਵਿੰਗ ਸਕੂਲਾਂ (ਡੇ-ਸਕਾਲਰ) ਲਈ ਸਿਲੈਕਸ਼ਨ ਟਰਾਇਲ 27 ਅਤੇ 28 ਮਈ ਨੂੰ

ਪਠਾਨਕੋਟ, 26 ਮਈ (ਪੰਜਾਬ ਪੋਸਟ ਬਿਊਰੋ) – ਖੇਡ ਵਿਭਾਗ ਪੰਜਾਬ ਵਲੋਂ ਸਾਲ 2022-23 ਦੇ ਸੈਸ਼ਨ ਲਈ ਸਪੋਰਟਸ ਵਿੰਗ ਸਕੂਲਾਂ (ਡੇ-ਸਕਾਲਰ) ਵਿੱਚ ਵੱਖ-ਵੱਖ ਖੇਡਾਂ ਦੇ ਹੋਣਹਾਰ ਖਿਡਾਰੀਆਂ/ ਖਿਡਾਰਨਾਂ ਨੂੰ ਦਾਖਲ ਕਰਨ ਲਈ ਸਿਲੈਕਸ਼ਨ ਟਰਾਇਲ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ।ਇੰਦਰਵੀਰ ਸਿੰਘ ਜਿਲ੍ਹਾ ਖੇਡ ਅਫਸਰ ਪਠਾਨਕੋਟ ਨੇ ਦੱਸਿਆ ਕਿ ਸਾਰੀਆਂ ਖੇਡਾਂ ਸਬੰਧੀ ਟਰਾਇਲ ਖੇਡ ਸਟੇਡੀਅਮ ਲਮੀਣੀ ਵਿਖੇ ਹੋਣਗੇ ਅਤੇ ਤੈਰਾਕੀ ਸਬੰਧੀ ਟਰਾਇਲ …

Read More »