Saturday, May 18, 2024

Daily Archives: May 27, 2022

ਐਨ.ਸੀ.ਸੀ ਕਮਾਂਡਿੰਗ ਅਫਸਰ ਕਰਨਲ ਪੁੰਡੀਰ ਵਲੋਂ ਸੀਨੀਅਰ ਸਟੱਡੀ-99 ਅੰਮ੍ਰਿਤਸਰ ਦਾ ਦੌਰਾ

ਅੰਮ੍ਰਿਤਸਰ, 27 ਮਈ (ਸੁਖਬੀਰ ਸਿੰੰਘ) – 1 ਪੰਜਾਬ ਐਨ.ਸੀ.ਸੀ ਦੇ ਕਮਾਂਡਿੰਗ ਅਫਸਰ ਕਰਨਲ ਵੀ.ਕੇ ਪੁੰਡੀਰ ਸੈਨਾ ਮੈਡਲ ਨੇ ਸੀਨੀਅਰ ਸਟੱਡੀ-99 ਅੰਮ੍ਰਿਤਸਰ ਦਾ ਦੌਰਾ ਕੀਤਾ।ਕਰਨਲ ਸੈਨਾ ਮੈਡਲ ਨੇ ਕੈਡਿਟਾਂ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਨਿਊ ਜਨਰੇਸ਼ਨ ਨੂੰ ਆਰਮੀ ਵੱਲ ਧਿਆਨ ਦੇਣ ਦੀ ਲੋੜ ਹੈ ਤਾਂ ਕਿ ਉਨਾਂ ਨੂੰ ਦੇਸ਼ ਦੀ ਸੁਰੱਖਿਆ ਕਰਨ ਦਾ ਮੌਕਾ ਮਿਲ ਸਕੇ।ਕਰਨਲ ਪੁੰਡੀਰ ਨੇ ਕਿਹਾ ਕਿ ਐਨ.ਸੀ.ਸੀ …

Read More »

ਟਰਾਂਸਪੋਰਟ ਮੰਤਰੀ ਵਲੋਂ ਅੱਧੀ ਰਾਤ ਤੱਕ ਅੰਮ੍ਰਿਤਸਰ ਜੀ.ਟੀ ਰੋਡ ਵਿਖੇ ਵਾਹਨਾਂ ਦੀ ਜਾਂਚ

18 ਭਾਰੀ ਵਾਹਨਾਂ ਦੇ ਕੱਟੇ ਚਲਾਨ ਅੰਮ੍ਰਿਤਸਰ, 27 ਮਈ (ਸੁਖਬੀਰ ਸਿੰਘ) – ਟਰਾਂਸਪੋਰਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਵੱਲੋਂ ਅੰਮਿ੍ਰਤਸਰ ਵਿਚ ਵਾਹਨਾਂ ਦੀ ਜਾਂਚ ਦਾ ਸਿਲਸਿਲਾ ਲਗਾਤਾਰ ਜਾਰੀ ਹੈ।ਬੀਤੀ ਰਾਤ ਵੀ ਉਨਾਂ ਨੇ ਅੰਮ੍ਰਿਤਸਰ-ਜਲੰਧਰ ਹਾਈਵੇਅ ਅਤੇ ਵੱਲਾ ਬਾਈਪਾਸ ਵਿਖੇ ਨਾਕੇ ਲਗਾ ਕੇ ਵਾਹਨਾਂ ਦੀ ਜਾਂਚ ਕੀਤੀ।ਜਿਸ ਵਿਚ ਵਾਹਨਾਂ ਦੇ ਕਾਗਜ਼ਾਤ, ਟੈਕਸ, ਭਾਰ ਅਤੇ ਹੋਰ ਸੁਰੱਖਿਆ ਪ੍ਰਬੰਧਾਂ ਨੂੰ ਅਧਾਰ ਬਣਾਇਆ ਗਿਆ।ਸਕੱਤਰ …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ‘ਵਕਤ-ਏ-ਰੁਖ਼ਸਤ’ ਸਮਾਰੋਹ ਕਰਵਾਇਆ

ਅੰਮ੍ਰਿਤਸਰ, 27 ਮਈ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਵਿਦਾਇਗੀ ਸਮਾਰੋਹ ‘ਵਕਤ-ਏ-ਰੁਖ਼ਸਤ’ ਦਾ ਆਯੋਜਨ ਕੀਤਾ ਗਿਆ।ਇਸ ਸਮਾਰੋਹ ’ਚ ਗ੍ਰੈਜੂਏਸ਼ਨ ਤੇ ਪੋਸਟ ਗ੍ਰੈਜੂਏਸ਼ਨ ਦੀ ਡਿਗਰੀ ਸੰਪੂਰਨ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਜੂਨੀਅਰ ਵਿਦਿਆਰਥਣਾਂ ਵੱਲੋਂ ਨਿੱਘੀ ਵਿਦਾਇਗੀ ਦਿੱਤੀ ਗਈ। ਡਾ. ਜਤਿੰਦਰ ਕੌਰ ਤੇ ਪ੍ਰੋ. ਰਵਿੰਦਰ ਕੌਰ ਨੇ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਉਨ੍ਹਾਂ ਦਾ ਹਾਰਦਿਕ ਸਵਾਗਤ …

Read More »

ਮਾਲ ਰੋਡ ਸਕੂਲ ਵਿਖੇ ਰਾਸ਼ਟਰ ਪੱਧਰੀ ‘ਮੀਟ ਦਾ ਚੈਂਪੀਅਨਜ਼’ ਸਮਾਗਮ ਆਯੋਜਿਤ

ਅੰਮ੍ਰਿਤਸਰ, 27 ਮਈ (ਜਗਦੀਪ ਸਿੰਘ ਸੱਗੂ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਭਾਰਤ ਸਰਕਾਰ ਵਲੋਂ ਆਜਾਦੀ ਦੇ ਅੰਮ੍ਰਿਤ ਮਹੋਤਸਵ ਅਧੀਨ ਟੋਕਿਓ ਓਲੰਪਿਕ ਵਿੱਚ ਭਾਰਤ ਵਲੋਂ ਅੱਜ ਤੱਕ ਦੇ ਸਭ ਤੋਂ ਜਿਆਦਾ ਤਮਗੇ ਪ੍ਰਾਪਤ ਕਰਨ ਉਤੇ ‘ਮੀਟ ਦਾ ਚੈਂਪੀਅਨਜ਼’ ਰਾਸ਼ਟਰੀ ਪੱਧਰੀ ਸਮਾਗਮ ਆਯੋਜਿਤ ਕੀਤਾ ਗਿਆ ਜਿਸ ਵਿਚ ਖਿਡਾਰੀਆਂ ਨੂੰ ਸੰਤੁਲਿਤ ਖੁਰਾਕ, ਤੰਦਰੁਸਤੀ ਦੀ ਮਹੱਤਤਾ ਅਤੇ ਖੇਡਾਂ ਲਈ ਪ੍ਰੇਰਣਾ …

Read More »

ਖਾਲੀ ਅਸਾਮੀਆਂ ‘ਤੇ ਠੇਕੇ ਦੇ ਆਧਾਰ ਤੇ ਸੇਵਾਮੁਕਤ ਪਟਵਾਰੀਆਂ/ਕਾਨੂੰਗੋਆਂ ਵਿਚੋਂ ਹੋਵੇਗੀ ਪਟਵਾਰੀਆਂ ਦੀ ਭਰਤੀ

ਪਠਾਨਕੋਟ, 27 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ, ਮਾਲ ਤੇ ਪੁਨਰਵਾਸ ਵਿਭਾਗ (ਮੁਰੱਬਾਬੰਦੀ ਸ਼ਾਖਾ) ਵਲੋਂ ਜਿਲ੍ਹਾ ਪਠਾਨਕੋਟ ਵਿਖੇ 59 ਪਟਵਾਰੀਆਂ ਦੀਆਂ ਖਾਲੀ ਅਸਾਮੀਆਂ ਤੇ ਠੇਕੇ ਦੇ ਆਧਾਰ ‘ਤੇ ਸੇਵਾਮੁਕਤ ਪਟਵਾਰੀਆਂ/ਕਾਨੂੰਗੋਆਂ ਵਿਚੋਂ ਬਤੌਰ ਪਟਵਾਰੀ ਦੀ ਭਰਤੀ ਕੀਤੀ ਜਾ ਰਹੀ ਹੈ। ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਕਿਹਾ ਹੈ ਕਿ ਠੇਕੇ ਦੇ ਆਧਾਰ ‘ਤੇ ਸੇਵਾਮੁਕਤ ਪਟਵਾਰੀਆਂ/ਕਾਨੂੰਗੋਆਂ ਵਿਚੋਂ ਬਤੌਰ ਪਟਵਾਰੀ ਦੀ ਭਰਤੀ …

Read More »

ਸਪੋਰਟਸ ਵਿੰਗ (ਸਕੂਲਜ) ਦੇ ਪਹਿਲੇ ਦਿਨ ਟ੍ਰਾਇਲਾਂ ‘ਚ 241 ਖਿਡਾਰੀਆਂ ਨੇ ਲਿਆ ਹਿੱਸਾ

ਪਠਾਨਕੋਟ, 27 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਅਤੇ ਡਾਇਰੈਕਟਰ ਸਪੋੋਰਟਸ ਪੰਜਾਬ ਦੇ ਦਿਸ਼ਾ ਨਿਰਦੇਸਾਂ ਅਨੁਸਾਰ ਅੱਜ ਜਿਲ੍ਹਾ ਪਠਾਨਕੋਟ ਵਿੱਚ ਵੱਖ-ਵੱਖ ਸਥਾਨਾਂ ‘ਤੇ ਖਿਡਾਰੀਆਂ / ਖਿਡਾਰਨਾਂ ਨੂੰ ਸਪੋਰਟਸ ਵਿੰਗ ਸਕੂਲਾਂ ਸਾਲ 2022-23 ਦੇ ਸੈਸ਼ਨ ਵਿੱਚ ਦਾਖਲ ਕਰਨ ਹਿੱਤ ਖੇਡਾਂ ਦੇ ਟ੍ਰਾਇਲ ਕਰਵਾਏ ਗਏ।                  ਇੰਦਰਵੀਰ ਸਿੰਘ ਜਿਲ੍ਹਾ ਖੇਡ ਅਫਸਰ ਨੇ ਇਹ ਪ੍ਰਗਟਾਵਾ …

Read More »

ਖੱਬੇ ਪੱਖੀ ਪਾਰਟੀਆਂ ਵਲੋਂ ਮਹਿੰਗਾਈ ਅਤੇ ਬੇਰੁਜ਼ਗਾਰੀ ਖਿਲਾਫ ਵਿਸ਼ਾਲ ਧਰਨਾ

ਸਮਰਾਲਾ, 27 ਮਈ (ਇੰਦਰਜੀਤ ਸਿੰਘ ਕੰਗ) – ਦੇਸ਼ ਦੀਆਂ ਖੱਬੇ ਪੱਖੀ ਪਾਰਟੀਆਂ ਦੇ ਹੱਕ ਵਿੱਚ ਪੰਜਾਬ ਦੀਆਂ ਤਿੰਨ ਖੱਬੀਆਂ ਪਾਰਟੀਆਂ ਵਲੋਂ ਪੰਜਾਬ ਭਰ ਵਿੱਚ 25 ਤੋਂ 31 ਮਈ ਤੱਕ ਮਹਿੰਗਾਈ ਤੇ ਬੇਰੁਜ਼ਗਾਰੀ ਵਿਰੁੱਧ ਰੋਸ ਪ੍ਰਦਰਸ਼ਨ ਦੇ ਦਿੱਤੇ ਸੱਦੇ ‘ਤੇ ਅੱਜ ਤਹਿਸੀਲ ਸਕੱਤਰ ਕਮਾਰੇਡ ਨਿੱਕਾ ਸਿੰਘ ਖੇੜਾ ਦੀ ਅਗਵਾਈ ਹੇਠ ਸੀ.ਪੀ.ਆਈ (ਐਮ) ਤਹਿਸੀਲ ਸਮਰਾਲਾ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੇ ਐਸ.ਡੀ.ਐਮ ਦਫ਼ਤਰ …

Read More »

ਬਾਗ਼ਬਾਨੀ ਵਿਭਾਗ ਫਸਲੀ ਵਿਭਿੰਨਤਾ ਲਿਆਉਣ ਲਈ ਬਚਨਬੱਧ- ਡਾਇਰੈਕਟਰ ਸ਼ੈਲਿੰਦਰ ਕੌਰ

ਸਮਰਾਲਾ, 27 ਮਈ (ਇੰਦਰਜੀਤ ਸਿੰਘ ਕੰਗ) – ਬਾਗ਼ਬਾਨੀ ਡਾਇਰੈਕਟਰ ਪੰਜਾਬ ਸੈਲਿੰਦਰ ਕੌਰ ਆਈ.ਐਫ਼.ਐਸ ਨੇ ਸਮਰਾਲਾ ਤਹਿਸੀਲ ਦੇ ਬਾਗਬਾਨੀ ਨਾਲ਼ ਸਬੰਧਤ ਅਗਾਹਵਧੂ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਖੇਤਾਂ ਦਾ ਪੋਲੀਹਾੳੂਸ ਬਾਗਾਂ ਅਤੇ ਕੋਲਡ ਸਟੋਰਾਂ ਦਾ ਦੌਰਾ ਕੀਤਾ।ਬਾਗ਼ਵਾਨਾਂ ਦੀਆਂ ਮੁਸ਼ਕਿਲਾਂ ਸੁਣਦੇ ਸਮੇਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਜੋ ਮੁਦੇ ਉਹਨਾਂ ਦੇ ਅਧਿਕਾਰ ਖੇਤਰ ਵਿੱਚ ਹਨ ਅਤੇ ਉਹ ਉਹਨਾਂ ਨੂੰ ਹੱਲ ਕਰਨ ਲਈ …

Read More »

Finland ambassador pays obeisance at Sachkhand Sri Harmandar Sahib

Amritsar, May 27 (Punjab Post Bureau) – Ambassador of Finland to India, Ritva Koukku-Ronde with her family today expressed devotion by paying obeisance at Sachkhand Sri Harmandar Sahib, Sri Darbar Sahib. The ambassador was honoured later at the information center by the officials of Sri Darbar Sahib.             Expressing her views Ritva Koukku-Ronde said that …

Read More »

ਫਿਨਲੈਂਡ ਦੇ ਰਾਜਦੂਤ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਅੰਮ੍ਰਿਤਸਰ, 27 ਮਈ (ਜਗਦੀਪ ਸਿੰਘ ਸੱਗੂ) – ਭਾਰਤ ਵਿਚ ਫਿਨਲੈਂਡ ਦੇ ਰਾਜਦੂਤ ਸ੍ਰੀਮਤੀ ਰਿਤਵਾ ਕਉਕੂ ਨੇ ਅੱਜ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਉਪਰੰਤ ਉਨ੍ਹਾਂ ਨੂੰ ਸੂਚਨਾ ਕੇਂਦਰ ਵਿਖੇ ਸ੍ਰੀ ਦਰਬਾਰ ਸਾਹਿਬ ਦੇ ਅਧਿਕਾਰੀਆਂ ਵੱਲੋਂ ਸਨਮਾਨਿਤ ਕੀਤਾ ਗਿਆ।ਸ੍ਰੀਮਤੀ ਰਿਤਵਾ ਕਉਕੂ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ …

Read More »