Saturday, May 18, 2024

Daily Archives: May 28, 2022

ਪੰਜਾਬੀ ਸਾਹਿਤਕਾਰਾ ਸੁਲਤਾਨਾ ਬੇਗਮ ਦੀ ਮੌਤ ‘ਤੇ ਲੇਖਕ ਭਾਈਚਾਰੇ ਵਲੋਂ ਦੁੱਖ ਦਾ ਇਜ਼ਹਾਰ

ਅੰਮ੍ਰਿਤਸਰ 28 ਮਈ (ਦੀਪ ਦਵਿੰਦਰ ਸਿੰਘ) – ਸਾਹਿਤਕ ਹਲਕਿਆਂ ਵਿੱਚ ਇਹ ਖਬਰ ਦੁੱਖ ਨਾਲ ਪੜ੍ਹੀ ਜਾਵੇਗੀ ਕਿ ਪੰਜਾਬੀ ਅਤੇ ਉਰਦੂ ਜ਼ੁਬਾਨ ਦੀ ਨਾਮਵਰ ਸਾਹਿਤਕਾਰਾ ਸੁਲਤਾਨਾ ਬੇਗਮ ਇਸ ਦੁਨੀਆਂ ‘ਚ ਨਹੀਂ ਰਹੇ।ਕੇਂਦਰੀ ਸਭਾ ਦੇ ਸਕੱਤਰ ਕਥਾਕਾਰ ਦੀਪ ਦੇਵਿੰਦਰ ਸਿੰਘ ਨੇ ਦੱਸਿਆ ਕਿ 1947 ਨੂੰ ਜਨਮੀ ਸੁਲਤਾਨਾ ਬੇਗਮ ਨੇ ਦੇਸ਼ ਵੰਡ ਦੇ ਦਰਦ ਨੂੰ ਆਪਣੇ ਪਿੰਡੇ ‘ਤੇ ਹੰਢਾਇਆ ਅਤੇ ਉਮਰ ਭਰ ਉਸ …

Read More »

ਭਾਜਪਾ ਆਗੂ ਦਾਮਨ ਬਾਜਵਾ ਨੇ ਭਾਜਪਾ ਦੇ ਸਿਖਲਾਈ ਕੈਂਪ ‘ਚ ਲਿਆ ਹਿੱਸਾ

ਸੰਗਰੂਰ, 28 ਮਈ (ਜਗਸੀਰ ਲੌਂਗੋਵਾਲ) – ਭਾਰਤੀ ਜਨਤਾ ਪਾਰਟੀ ਪੰਜਾਬ ਵਲੋਂ ਪੰਜਾਬ ਭਾਜਪਾ ਦੇ ਚੰਡੀਗੜ੍ਹ ਦਫ਼ਤਰ ਵਿਖੇ ਕੌਮੀ ਜਨਰਲ ਸਕੱਤਰ ਅਤੇ ਪੰਜਾਬ ਇੰਚਾਰਜ਼ ਦੁਸ਼ਯੰਤ ਗੌਤਮ ਦੀ ਅਗਵਾਈ ਅਤੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ‘ਚ ਵਿਸ਼ੇਸ਼ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ।ਸੁਨਾਮ ਤੋਂ ਭਾਜਪਾ ਆਗੂ ਮੈਡਮ ਦਾਮਨ ਥਿੰਦ ਬਾਜਵਾ ਨੇ ਵੀ ਇਸ ਕੈਂਪ ਭਾਗ ਲਿਆ।ਮੈਡਮ ਦਾਮਨ ਬਾਜਵਾ ਨੇ ਦੱਸਿਆ ਕਿ …

Read More »

ਲੋਕ ਸਭਾ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਪੁਲੀਸ ਨੇ ਲੌਂਗੋਵਾਲ ਵਿਖੇ ਕੱਢਿਆ ਫਲੈਗ ਮਾਰਚ

ਸੰਗਰੂਰ, 28 ਮਈ (ਜਗਸੀਰ ਲੌਂਗੋਵਾਲ) – ਜ਼ਿਲ੍ਹਾ ਸੰਗਰੂਰ ਦੇ ਪੁਲਿਸ ਮੁੱਖੀ ਮਨਦੀਪ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕ ਸਭਾ ਹਲਕਾ ਸੰਗਰੂਰ ਵਿਖੇ 23 ਜੂਨ ਨੂੰ ਹੋ ਰਹੀ ਜ਼ਿ਼ਮਨੀ ਚੋਣ ਸੰਬੰਧੀ ਅਤੇ 6 ਜੂਨ ਦੇ ਸ਼ਹੀਦੀ ਸਮਾਗਮਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਥਾਣਾ ਲੌਂਗੋਵਾਲ ਦੇ ਮੁੱਖੀ ਜਗਮੇਲ ਸਿੰਘ ਦੀ ਅਗਵਾਈ ਹੇਠ ਕਸਬੇ ਵਿਚ ਪੁਲੀਸ ਵਲੋਂ ਫਲੈਗ ਮਾਰਚ ਕੱਢਿਆ ਗਿਆ।ਥਾਣਾ ਮੁਖੀ ਜਗਮੇਲ …

Read More »

ਪੰਜਾਬ ਖੇਤੀ ਯੂਨੀਵਰਸਿਟੀ ਅਤੇ ਗੁਰੂ ਅੰਗਦ ਦੇਵ ਯੂਨੀਵਰਸਿਟੀ ਲਈ ਵਿਸ਼ੇਸ਼ ਬਜ਼ਟ ਐਲਾਨੇ ਸਰਕਾਰ

ਸੰਗਰੂਰ, 28 ਮਈ (ਜਗਸੀਰ ਲੌਂਗੋਵਾਲ) – ਲੌਂਗੋਵਾਲ ਇਲਾਕੇ ਦੀਆਂ ਜਨਤਕ ਜਮਹੂਰੀ ਜਥੇਬੰਦੀਆਂ ਦੇਸ਼ ਭਗਤ ਯਾਦਗਾਰ, ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ), ਤਰਕਸ਼ੀਲ ਸੁਸਾਇਟੀ ਪੰਜਾਬ ਆਦਿ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਗੁਰੂ ਅੰਗਦ ਦੇਵ ਯੂਨੀਵਰਸਿਟੀ ਲੁਧਿਆਣਾ ਲਈ ਵਿਸ਼ੇਸ਼ ਫੰਡ ਅਤੇ ਬਜ਼ਟ ਐਲਾਨਣ ਦੀ ਮੰਗ ਕੀਤੀ ਹੈ।ਪੰਜਾਬ ਇਕ ਖੇਤੀਬਾੜੀ ਪ੍ਰਧਾਨ ਸੂਬਾ ਹੋਣ ਕਾਰਨ ਖੇਤੀ ਦੀ ਵੰਨ ਸਵੰਨਤਾ, ਨਵੀਆਂ ਖੇਤੀ ਤਕਨੀਕਾਂ ਲਈ ਇਥੇ ਖੋਜ਼ ਕਾਰਜ਼ਾਂ …

Read More »

ਪਟਵਾਰੀਆਂ ਵਲੋਂ ਵਾਧੂ ਸਰਕਲਾਂ ਦਾ ਕੰਮ ਨਾ ਕਰਨ ‘ਤੇ ਆਮ ਲੋਕ ਪ੍ਰੇਸ਼ਾਨ

ਰਜਿਸਟਰੀਆਂ ਮੌਕੇ ਗਿਰਦਾਵਰੀਆਂ ਦੀਆਂ ਨਕਲਾਂ ਤੋਂ ਛੋਟ ਦਿੱਤੀ ਜਾਵੇ – ਸੁਰਜੀਤ ਸਿੰਘ ਸਮਰਾਲਾ, 27 ਮਈ (ਇੰਦਰਜੀਤ ਸਿੰਘ ਕੰਗ) – ਜ਼ਮੀਨ ਦੀਆਂ ਰਜਿਸਟਰੀਆਂ ਕਰਵਾਉਣ ਲਈ ਫਰਦਾਂ ਦੇ ਨਾਲ ਗਿਰਦਾਵਰੀ ਦੀ ਨਕਲ ਲਗਾਉਣੀ ਜ਼ਰੂਰੀ ਕਰ ਦਿੱਤੀ ਗਈ ਹੈਮ ਜੋ ਇਸ ਤੋਂ ਪਹਿਲਾਂ ਜ਼ਰੂਰੀ ਨਹੀਂ ਸੀ।ਇਸੇ ਦੌਰਾਨ ਪੰਜਾਬ ਵਿੱਚ ਪਟਵਾਰੀਆਂ ਵਲੋਂ ਵਾਧੂ ਸਰਕਲਾਂ ਦਾ ਕੰਮ ਬੰਦ ਕਰ ਦਿੱਤਾ ਹੈ।ਜਿਸ ਨਾਲ ਆਮ ਲੋਕਾਂ ਨੂੰ …

Read More »

ਮੱਛੀ ਪਾਲਣ ਵਿਭਾਗ ਨੇ ਪੰਜ ਰੋਜ਼ਾ ਵਿਸ਼ੇਸ਼ ਸਿਖਲਾਈ ਕੈਂਪ ਲਗਾਇਆ

ਸਮਰਾਲਾ, 28 ਮਈ (ਇੰਦਰਜੀਤ ਸਿੰਘ ਕੰਗ) – ਡਾਇਰੈਕਟਰ ਤੇ ਵਾਰਡਨ ਮੱਛੀ ਪਾਲਣ ਵਿਭਾਗ ਪੰਜਾਬ ਦੀ ਰਹਿਨੁਮਾਈ ਅਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੱਛੀ ਪਾਲਣ ਵਿਭਾਗ ਲੁਧਿਆਣਾ ਵਲੋਂ ਸਮਰਾਲਾ ਵਿਖੇ 23 ਮਈ ਤੋਂ 27 ਮਈ ਤੱਕ ਪੰਜ਼ ਰੋਜ਼ਾ ਵਿਸ਼ੇਸ਼ ਮੱਛੀ ਪਾਲਣ ਸਿਖਲਾਈ ਕੈਂਪ ਲਗਾਇਆ ਗਿਆ।ਜਿਸ ਵਿੱਚ ਇਲਾਕੇ ਦੇ 42 ਚਾਹਵਾਨਾਂ ਵਿਅਕਤੀਆਂ ਵਲੋਂ ਭਾਗ ਲਿਆ।ਕੈਂਪ ਦੌਰਾਨ ਰਾਮ ਰਤਨ ਸਿੰਘ ਮੱਛੀ ਪਾਲਣ ਅਫਸਰ ਸਮਰਾਲਾ ਵਲੋਂ …

Read More »

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਪਿੰਡ ਸ਼ਾਦੀਪੁਰ ‘ਚ ਕਰਵਾਈ ਝੋਨੇ ਦੀ ਸਿੱਧੀ ਬਿਜ਼ਾਈ

ਪਠਾਨਕੋਟ, 28 ਮਈ (ਪੰਜਾਬ ਪੋਸਟ ਬਿੳਰੋ) – ਜ਼ਮੀਨ ਹੇਠਲੇ ਪਾਣੀ ਦੇ ਪੱਧਰ ਵਿੱਚ ਆ ਰਹੀ ਲਗਾਤਾਰ ਗਿਰਾਵਟ ਤੋਂ ਚਿੰਤਤ ਪੰਜਾਬ ਸਰਕਾਰ ਵਲੋਂ ਝੋਨੇ ਦੀ ਕਾਸ਼ਤ ਦੇ ਰਵਾਇਤੀ ਕੱਦੂ ਵਾਲੇ ਝੋਨੇ ਦੀ ਬਜ਼ਾਏ ਕਿਸਾਨਾਂ ਨੂੰ ਝੋਨੇ ਦੀਆਂ ਅਜਿਹੀਆਂ ਤਕਨੀਕਾਂ ਅਪਨਾਉਣ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ, ਜਿਸ ਨਾਲ ਪਾਣੀ ਦੀ ਘੱਟ ਖੱਪਤ ਹੋਵੇ ਅਤੇ ਖੇਤੀ ਲਾਗਤ ਖਰਚੇ ਵੀ ਘੱਟ ਹੋਣ।ਇਹ ਵਿਚਾਰ …

Read More »

ਪਿੰਡਾਂ ਅਤੇ ਸਹਿਰਾਂ ਅੰਦਰ ਖੁੱਲੇ ਬੋਰਵੈਲ ਤੁਰੰਤ ਭਰਨ ਜਾਂ ਪਲੱਗ ਕਰਨ ਦੇ ਡੀ.ਸੀ ਨੇ ਦਿੱਤੇ ਆਦੇਸ਼

ਪਠਾਨਕੋਟ, 28 ਮਈ (ਪੰਜਾਬ ਪੋਸਟ ਬਿੳਰੋ) – ਸੂਬੇ ਦੇ ਪਿੰਡਾਂ ਅਤੇ ਸਹਿਰਾਂ ਅੰਦਰ ਖੁੱਲੇ ਛੱਡੇ ਹੋਏ ਬੋਰਵੈਲ ਖਾਸ ਤੋਰ ‘ਤੇ ਬੱਚਿਆਂ ਲਈ ਚਿੰਤਾਂ ਦਾ ਇੱਕ ਵੱਡਾ ਕਾਰਨ ਹੈ ਇਸ ਤੋਂ ਇਲਾਵਾ ਇਹ ਜ਼ਮੀਨ ਹੇਠਲੇ ਪਾਣੀ ਨੂੰ ਗੰਦਲਾ ਕਰਦੇ ਹਨ। ਇਸ ਲਈ ਅਜਿਹੇ ਖੁੱਲੇ ਬੋਰਵੈਲ ਨੂੰ ਤੁਰੰਤ ਬੰਦ ਕਰਨਾ ਚਾਹੀਦਾ ਹੈ।                   ਡਿਪਟੀ …

Read More »

ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ‘ਚ ਆਮ ਲੋਕਾਂ ਦੇ ਇਕੱਠ ‘ਤੇ ਪਾਬੰਦੀ

ਕਪੂਰਥਲਾ, 28 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਕਪੂਰਥਲਾ ਵਿੱਚ 29 ਮਈ ਨੂੰ ਬੋਰਡ ਵਲੋਂ ਬਣਾਏ ਗਏ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਦਾਅਰੇ ਵਿੱਚ ਪ੍ਰੀਖਿਆਰਥੀਆਂ ਅਤੇ ਪ੍ਰੀਖਿਆ ਸਬੰਧੀ ਡਿਊਟੀ ‘ਤੇ ਤਾਇਨਾਤ ਕਰਮਚਾਰੀਆਂ ਤੋਂ ਇਲਾਵਾ ਆਮ ਲੋਕਾਂ ਦੇ ਇਕੱਠੇ …

Read More »