ਅੰਮ੍ਰਿਤਸਰ, 25 ਮਈ (ਜਗਦੀਪ ਸਿੰਘ ਸੱਗੂ) – ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਦਰ ਪੁਰਾਤਨ ਸ਼ੈਲੀ ਅਨੁਸਾਰ ਤੰਤੀ ਸਾਜ਼ਾਂ ਨਾਲ ਗੁਰਬਾਣੀ ਕੀਰਤਨ ਗਾਇਨ ਕਰਨ ਸਬੰਧੀ ਯਤਨ ਆਰੰਭੇ ਗਏ ਹਨ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਧਰਮ ਪ੍ਰਚਾਰ ਕਮੇਟੀ ਰਾਹੀਂ ਚਲਾਏ ਜਾਂਦੇ ਗੁਰਮਤਿ ਸੰਗੀਤ ਵਿਦਿਆਲਿਆਂ ਅਤੇ ਮਿਸ਼ਨਰੀ ਕਾਲਜ਼ਾਂ ਵਿੱਚ …
Read More »Monthly Archives: May 2022
ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਤੋਂ ਰੋਕਣ ਲਈ ਪੰਜਾਬ ਸਰਕਾਰ ਸਜ਼ੀਦਾ ਹੋਵੇ- ਐਡਵੋਕੇਟ ਧਾਮੀ
ਅੰਮ੍ਰਿਤਸਰ, 25 ਮਈ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਕੇਂਦਰੀ ਯੂਨੀਵਰਸਿਟੀ ’ਚ ਤਬਦੀਲ ਕਰਨ ਤੋਂ ਰੋਕਣ ਲਈ ਪੰਜਾਬ ਸਰਕਾਰ ਨੂੰ ਗੰਭੀਰ ਯਤਨ ਕਰਨ ਲਈ ਆਖਿਆ ਹੈ।ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਬਾਰੇ ਮਾਣਯੋਗ ਹਾਈਕੋਰਟ ਵਿਚ ਪੰਜਾਬ ਦੇ ਹਿੱਤਾਂ ਨੂੰ ਸਾਹਮਣੇ ਰੱਖ ਕੇ ਪੱਖ ਪੂਰਿਆ ਜਾਣਾ ਚਾਹੀਦਾ ਸੀ, ਜਿਸ ਵਿੱਚ …
Read More »ਸ਼ੋ੍ਰਮਣੀ ਕਮੇਟੀ ਦੇ ਸੇਵਾ-ਮੁਕਤ ਅਧਿਕਾਰੀ ਤੇ ਕਰਮਚਾਰੀ ਭਲਾਈ ਫੰਡ ਸਕੀਮ ਤਹਿਤ ਸਨਮਾਨਿਤ
ਅੰਮ੍ਰਿਤਸਰ, 25 ਮਈ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਬੀਤੇ ਸਮੇਂ ਦੌਰਾਨ ਸੇਵਾਮੁਕਤ ਹੋ ਚੁੱਕੇ ਅਧਿਕਾਰੀ ਤੇ ਕਰਮਚਾਰੀਆਂ ਨੂੰ ਮੁਲਾਜ਼ਮ ਭਲਾਈ ਫੰਡ ਸਕੀਮ ਤਹਿਤ ਸਨਮਾਨਿਤ ਕੀਤਾ ਗਿਆ।ਇਨ੍ਹਾਂ ਸਾਬਕਾ ਮੁਲਾਜ਼ਮਾਂ ਵਿਚ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ, ਮਹਿੰਦਰ ਸਿੰਘ ਆਹਲੀ, ਵਧੀਕ ਮੈਨੇਜਰ ਦਰਸ਼ਨ ਸਿੰਘ, ਸੁਪਰਵਾਈਜ਼ਰ ਜੱਸਾ ਸਿੰਘ, ਜਸਪਾਲ ਸਿੰਘ, ਗੁਰਦੁਆਰਾ ਇੰਸਪੈਕਟਰ ਦੀਵਾਨ ਸਿੰਘ, ਡਰਾਈਵਰ ਮਹਿੰਦਰ ਸਿੰਘ, ਸੇਵਾਦਾਰ ਭਾਈ ਰਣਜੋਧ …
Read More »ਖ਼ਾਲਸਾ ਕਾਲਜ ਨੇ ਵਿਦਿਆਰਥੀਆਂ ਦੇ ਹੁਨਰ ਵਿਕਾਸ ਲਈ ਆਈ.ਐਸ.ਡੀ.ਸੀ ਨਾਲ ਕੀਤਾ ਸਮਝੌਤਾ
ਅੰਮ੍ਰਿਤਸਰ, 24 ਮਈ (ਖੁਰਮਣੀਆਂ ) – ਖਾਲਸਾ ਕਾਲਜ ਨੇ ਕਾਮਰਸ ਗ੍ਰੈਜੂਏਟ ਵਿਦਿਆਰਥੀਆਂ ’ਚ ਹੁਨਰ ਨੂੰ ਵਧਾਉਣ ਲਈ ਇੰਟਰਨੈਸ਼ਨਲ ਸਕਿੱਲ ਡਿਵੈਲਪਮੈਂਟ ਕਾਰਪੋਰੇਸ਼ਨ (ਆਈ.ਐਸ.ਡੀ.ਸੀ) ਨਾਲ ਇਕ ਸਮਝੌਤਾ ਪੱਤਰ (ਐਮ.ਓ.ਯੂ) ’ਤੇ ਹਸਤਾਖਰ ਕੀਤੇ ਹਨ।ਇਸ ਸਮਝੌਤੇ ’ਤੇ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਅਤੇ ਆਈ.ਐਸ.ਡੀ.ਸੀ ਦੇ ਹੈਡ ਆਫ਼ ਪਾਰਟਨਰਸ਼ਿਪ ਸ਼ੋਨੇ ਬਾਬੂ ਦਰਮਿਆਨ ਦਸਤਖ਼ਤ ਕੀਤੇ ਗਏ। ਇਸ ਪ੍ਰੋਗਰਾਮ …
Read More »ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਬ-ਜੇਲ੍ਹ ਪਠਾਨਕੋਟ ਵਿਖੇ ਫ੍ਰੀ ਮੈਡੀਕਲ ਕੈਂਪ
ਪਠਾਨਕੋਟ, 24 ਮਈ (ਪੰਜਾਬ ਪੋਸਟ ਬਿਊਰੋ) – ਸਬ-ਜੇਲ੍ਹ ਪਠਾਨਕੋਟ ਵਿਖੇ ਮਾਨਯੋਗ ਮੁਹਮੰਦ ਗੁਲਜਾਰ ਜਿਲ੍ਹਾ ਅਤੇ ਸੈਸਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਦੀ ਆਗਵਾਰੀ ਹੇਠ ਸਬ-ਜੇਲ ਪਠਾਨਕੋਟ ਵਿਖੇ ਕੈਦੀਆਂ/ਹਵਾਲਾਤੀਆਂ ਲਈ ਮੈਡੀਕਲ ਕੈਂਪ ਲਗਾਇਆ ਗਿਆ।ਡਾ. ਕਮਲ (ਡੈਂਟਲ), ਡਾ. ਗਗਨਦੀਪ ਸਿੰਘ (ਹੱਡੀਆਂ ਦੇ ਡਾਕਟਰ), ਡਾ. ਰਮੇਸ਼ ਡੌਗਰਾ (ਅੱਖਾਂ ਦੇ ਡਾਕਟਰ), ਡਾ. ਗੁਰਪ੍ਰੀਤ ਸਿੰਘ ਅਤੇ ਡਾ. ਅਕਾਸ਼ ਤ੍ਰਿਪਾਠੀ (ਮੈਡੀਕਲ ਅਫਸਰ) ਸਿਵਲ ਹਸਪਤਾਲ, ਪਠਾਨਕੋਟ …
Read More »ਕੈਬਨਿਟ ਮੰਤਰੀ ਕਟਾਰੂਚੱਕ ਨੇ ਕੀਤਾ ਢਾਕੀ ਓਵਰ ਬ੍ਰਿਜ਼ ਦਾ ਦੌਰਾ
ਜਨਤਾ ਨੂੰ ਜਲਦ ਸਮਰਪਿਤ ਕੀਤਾ ਜਾਵੇਗਾ – ਕੈਬਨਿਟ ਮੰਤਰੀ ਪੰਜਾਬ ਪਠਾਨਕੋਟ, 24 ਮਈ (ਪੰਜਾਬ ਪੋਸਟ ਬਿਊਰੋ) – ਪਿੱਛਲੇ ਲੰਮੇ ਸਮੇਂ ਤੋਂ ਢੱਕੀ ਰੋਡ ‘ਤੇ ਲੋਕਾਂ ਨੂੰ ਟ੍ਰੈਫਿਕ ਦੇ ਕਾਰਨ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।ਲੋਕਾਂ ਦੀ ਸਮੱਸਿਆਵਾਂ ਨੂੂੰ ਧਿਆਨ ਵਿੱਚ ਰੱਖਦਿਆਂ ਲੋਕ ਨਿਰਮਾਣ ਵਿਭਾਗ ਵਲੋਂ ਕਰੀਬ 40 ਕਰੋੜ ਰੁਪਏ ਖਰਚ ਕਰਕੇ ਢਾਕੀ ਓਵਰ ਬ੍ਰਿਜ਼ ਬਣਾਇਆ ਜਾ ਰਿਹਾ ਹੈ।ਜਿਸ …
Read More »ਬਾਗਬਾਨੀ ਵਿਭਾਗ ਨੇ ਵੱਧ ਤਾਪਮਾਨ ਅਤੇ ਗਰਮ-ਖੁਸ਼ਕ ਹਵਾਵਾਂ (ਲੂ) ਦੇ ਚੱਲਦਿਆਂ ਦਿੱਤੀਆਂ ਹਦਾਇਤਾਂ
ਪਠਾਨਕੋਟ, 24 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਨੀਮ ਪਹਾੜੀ ਇਲਾਕੇ ਜਿਵੇਂ ਕਿ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿਚ ਔਸਤ ਤਾਪਮਾਨ ਪਿਛਲੇ ਸਾਲਾਂ ਦੇ ਮੁਕਾਬਲੇ ਇਸ ਸਾਲ ਵਧ ਦਰਜ਼ ਕੀਤਾ ਜਾ ਰਿਹਾ ਹੈ। ਵੱਧ ਤਾਪਮਾਨ ਅਤੇ ਗਰਮ-ਖੁਸ਼ਕ ਹਵਾਵਾਂ (ਲੂ) ਦੇ ਕਾਰਨ ਲੀਚੀ ਦੇ ਝਾੜ ਅਤੇ ਫ਼ਲ ਦੀ ਗੁਣਵੱਤਾ ਵਿਚ ਗਿਰਾਵਟ ਹੋਣ ਦਾ ਅਨੁਮਾਨ ਹੈ।ਵਾਧੂ ਗਰਮੀ ਕਰਕੇ ਲੀਚੀ ਦੇ ਫ਼ਲਾਂ ਵਿਚ …
Read More »ਮੁੱਖ ਮੰਤਰੀ ਮਾਨ ਵਲੋਂ ਸਿੰਗਲਾ ਖਿਲਾਫ ਕਾਰਵਾਈ ਦੀ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਵਲੋਂ ਸ਼ਲਾਘਾ
20 ਸਾਲ ਪਹਿਲਾਂ ਫਰੰਟ ਦੀ ਸਥਾਪਨਾ ਮੌਕੇ ਲਏ ਸੁਪਨੇ ਨੂੰ ਪੈਣ ਲੱਗਾ ਬੂਰ – ਕਮਾਂਡੈਂਟ ਰਸ਼ਪਾਲ ਸਿੰਘ ਸਮਰਾਲਾ, 24 ਮਈ (ਇੰਦਰਜੀਤ ਸਿੰਘ ਕੰਗ) – ਹਰ ਟੈਂਡਰ ਵਿਚੋਂ ਜਾਂ ਉਸ ਮਹਿਕਮੇਂ ਦੀ ਹਰੇਕ ਖਰੀਦੋ ਫਰੋਖਤ ਵਿਚੋਂ ਕਮਿਸ਼ਨ ਮੰਗਦੇ ਸਿਹਤ ਮੰਤਰੀ ਵਿਜੈ ਸਿੰਗਲਾ ਨੂੰ ਮੰਤਰੀ ਮੰਡਲ ਤੋਂ ਬਰਖਾਸਤ ਕਰਨ ਦਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜੋ ਇਤਿਹਾਸਕ ਫੈਸਲਾ ਲਿਆ ਗਿਆ …
Read More »SGPC President sought time to meet PM, Home Minister & Chief Ministers
Bandi Singh release issue : Amritsar, May 24 (Punjab Post Bureau) – Shiromani Gurdwara Parbandhak Committee President Advocate Harjinder Singh, Chairman of the 11-member Joint Panthak Committee formed for the release of Bandi Singhs (Sikh political prisoners) on the directions of Jathedar of Sri Akal Takht Sahib, has sought the appointments for meeting from the Prime Minister (PM) Shri Narendra …
Read More »ਮਾਮਲਾ ਬੰਦੀ ਸਿੰਘਾਂ ਦੀ ਰਿਹਾਈ ਦਾ:
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਤੇ ਮੁੱਖ ਮੰਤਰੀਆਂ ਤੋਂ ਮੁਲਾਕਾਤ ਲਈ ਮੰਗਿਆ ਸਮਾਂ ਅੰਮ੍ਰਿਤਸਰ, 24 ਮਈ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਬਣਾਈ ਗਈ 11 ਮੈਂਬਰੀ ਸਾਂਝੀ ਪੰਥਕ ਕਮੇਟੀ ਦੀ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ …
Read More »
Punjab Post Daily Online Newspaper & Print Media