ਅੰਮ੍ਰਿਤਸਰ, 24 ਮਈ (ਸੁਖਬੀਰ ਸਿੰਘ) – ਆਜ਼ਾਦ ਪ੍ਰੈਸ ਕਲਬ (ਰਜਿ.) ਵਲੋਂ ਇਮਾਨਦਾਰੀ ਨਾਲ ਸਮਾਜ ਸੇਵਾ ਕਰ ਰਹੇ ਹਨ ਮਨਮੀਤ ਸਿੰਘ ਇਚਾਰਜ਼ ਥਾਣਾ ਚਾਟੀਵਿੰਡ ਨੂੰ ਸਨਮਾਨ ਚਿੰਨ ਦੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਆਜ਼ਾਦ ਪ੍ਰੈਸ ਕਲੱਬ ਦੇ ਪੰਜਾਬ ਪ੍ਰਧਾਨ ਕਮਲਜੀਤ ਸਿੰਘ, ਜਿਲ੍ਹਾ ਵਾਈਸ ਪ੍ਰਧਾਨ ਸੁਖਬੀਰ ਸਿੰਘ ਅਤੇ ਮੈਂਬਰ ਸੁਰਜੀਤ ਪੰਨੂ ਆਦਿ ਹਾਜ਼ਰ ਸਨ।
Read More »Monthly Archives: May 2022
ਡੀ.ਏ.ਵੀ ਪਬਲਿਕ ਸਕੂਲ ਦੀ ਵਿਦਿਆਰਥਣ ਵਲੋਂ ਬਿਹਤਰੀਨ ਪ੍ਰਦਰਸ਼ਨ
ਅੰਮ੍ਰਿਤਸਰ, 25 ਮਈ (ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਪੜ੍ਹਦੀ ਦਸਵੀਂ ਜਮਾਤ ਦੀ ਵਿਦਿਆਰਥਣ ਮਨਹਰਲੀਨ ਕੌਰ ਨੇ ਭਾਰਤ-ਪਾਕ ਸ਼ਾਂਤੀ ਦੀ ਪਹਿਲ ਲਈ ਨਵੰਬਰ 2021 ਵਿੱਚ ਆਗਾਜ਼-ਏ-ਦੋਸਤੀ ਦੁਆਰਾ ਆਯੋਜਿਤ `ਹੋਪ ਆਫ਼ ਪੇਂਟਿੰਗਜ਼ ਵਿੱਚ ਹਿੱਸਾ ਲਿਆ ਸੀ।ਇਸ ਵਿੱਚ ਭਾਰਤ-ਪਾਕ ਦੇ ਬੱਚਿਆਂ ਦੁਆਰਾ 24 ਪੇਂਟਿੰਗਾਂ ਬਣਾਈਆਂ ਗਈਆਂ।ਹਰ ਦੇਸ਼ ਚੋਂ 12 ਐਂਟਰੀਆਂ ਚੁਣੀਆਂ ਗਈਆਂ ਅਤੇ ਉਨ੍ਹਾਂ ਨੂੰ ਭਾਰਤ-ਪਾਕ ਸ਼ਾਂਤੀ ਕੈਲੰਡਰ ਵਿੱਚ …
Read More »ਸਰਹੱਦ ’ਤੇ ਕੰਡਿਆਲੀ ਤਾਰ ਨੇੜੇ ਹਰ ਤਰ੍ਹਾਂ ਦੀ ਹਰਕਤ ’ਤੇ ਪਾਬੰਦੀ
ਅੰਮ੍ਰਿਤਸਰ, 24 ਮਈ (ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਹਰਪ੍ਰੀਤ ਸਿੰਘ ਸੂਦਨ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਜ਼ਿਲ੍ਹਾ ਪੁਲਿਸ ਮੁੱਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਭਾਰਤ-ਪਾਕਿ ਸੀਮਾ ਨਾਲ ਲੱਗਦੀ ਕੰਡਿਆਲੀ ਤਾਰ ਤੋਂ 500 ਮੀਟਰ ਘੇਰੇ ਅੰਦਰ ਰਾਤ 8.30 ਵਜੇ ਤੋਂ ਸਵੇਰੇ 5.00 ਵਜੇ ਤੱਕ …
Read More »ਰੋਸ ਰੈਲੀਆਂ ਅਤੇ ਧਰਨੇ-ਵਿਖਾਵਿਆਂ ਆਦਿ ’ਤੇ ਮੁਕੰਮਲ ਪਾਬੰਦੀ
ਅੰਮ੍ਰਿਤਸਰ, 24 ਮਈ (ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਹਰਪ੍ਰੀਤ ਸਿੰਘ ਸੂਦਨ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿਲ੍ਹਾ ਪੁਲਿਸ ਮੁੱਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਪਿੰਡਾਂ ਕਸਬਿਆਂ ਵਿੱਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, ਨਾਹਰੇ ਮਾਰਨ ਜਾਂ ਲਗਾਉਣ …
Read More »ਕਿਸਾਨ ਝੋਨੇ ਦੀ ਸਿੱਧੀ ਬਿਜ਼ਾਈ ਕਰਨ ਨੂੰ ਤਰਜ਼ੀਹ ਦੇਣ- ਕੈਬਨਿਟ ਮੰਤਰੀ ਈ.ਟੀ.ਓ
ਸਿੱਧੀ ਬਿਜ਼ਾਈ ਨਾਲ ਹੋ ਸਕਦੀ ਹੈ 20 ਤੋਂ 25 ਫੀਸਦੀ ਪਾਣੀ ਦੀ ਬੱਚਤ ਅੰਮ੍ਰਿਤਸਰ, 24 ਮਈ (ਸੁਖਬੀਰ ਸਿੰਘ) – ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਤਰਜੀਹ ਦੇਣ।ਇਸ ਨਾਲ 20 ਤੋਂ 25 ਫੀਸਦੀ ਪਾਣੀ ਦੀ ਬੱਚਤ ਹੋ ਸਕਦੀ ਹੈ ਅਤੇ ਅਸੀਂ ਆਪਣਾ ਧਰਤੀ ਹੇਠਲਾ ਪਾਣੀ ਬੱਚਾ ਸਕਦੇ ਹਾਂ।ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪਿੰਡ ਖੱਬੇ ਰਾਜਪੂਤਾਂ …
Read More »ਡੇਂਗੂ ਤੋਂ ਬਚਣ ਲਈ ਡਰਾਈ ਡੇਅ ਵਜੋਂ ਮਨਾਇਆ ਜਾਵੇ ਹਰ ਸ਼ੁਕਰਵਾਰ – ਵਧੀਕ ਡਿਪਟੀ ਕਮਿਸ਼ਨਰ
ਡੇਂਗੂ ਤੋਂ ਬਚਣ ਲਈ ਸਕੂਲੀ ਬੱਚਿਆਂ ਨੂੰ ਕੀਤਾ ਜਾਵੇ ਜਾਗਰੂਕ ਅੰਮ੍ਰਿਤਸਰ, 24 ਮਈ (ਸੁਖਬੀਰ ਸਿੰਘ) – ਜਿਲ੍ਹੇ ਵਿਚ ਡੇਂਗੂ ਨੂੰ ਫੈਲਣ ਤੋਂ ਰੋਕਣ ਅਤੇ ਇਸ ਦਾ ਕਾਰਨ ਬਣਦੇ ਮੱਛਰ ਨੂੰ ਖਤਮ ਕਰਨ ਦੀ ਨੀਅਤ ਨਾਲ ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ ਦੀ ਅਗਵਾਈ ਹੇਠ ਡੇਂਗੂ ਟਾਸਕ ਫੋਰਸ ਦੀ ਮੀਟਿੰਗ ਹੋਈ। ਜਿਸ ਦੀ ਅਗਵਾਈ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ …
Read More »ਸਿੰਥੈਟਿਕ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਵਰਤੋਂ ’ਤੇ ਸਖਤ ਪਾਬੰਦੀ
ਅੰਮ੍ਰਿਤਸਰ, 24 ਮਈ (ਸੁਖਬੀਰ ਸਿੰਘ) – ਜਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਹਰਪ੍ਰੀਤ ਸਿੰਘ ਸੂਦਨ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਦੇ ਦਿਹਾਤੀ ਖੇਤਰ ਵਿੱਚ ਪੈਂਦੇ ਥਾਣਿਆਂ ਦੇ ਇਲਾਕਿਆਂ ਅੰਦਰ ਪਤੰਗ/ਗੁੱਡੀਆਂ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। …
Read More »ਡਿਪਟੀ ਕਮਿਸ਼ਨਰ ਨੇ ਝੋਨੇ ਦੀ ਸਿੱਧੀ ਬਿਜ਼ਾਈ ਸਬੰਧੀ ਜਾਗਰੂਕਤਾ ਲਈ ਦੋ ਵਾਹਨਾਂ ਨੂੰ ਦਿਖਾਈ ਝੰਡੀ
ਸੰਗਰੂਰ, 24 ਮਈ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਦੋ ਜਾਗਰੂਕਤਾ ਵਾਹਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।ਜੋ ਜਿਲ੍ਹੇ ਦੇ ਪਿੰਡਾਂ ਵਿੱਚ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜ਼ਾਈ ਕਰਨ ਲਈ ਜਾਗਰੂਕ ਕਰਨਗੇ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਝੋਨੇ ਦੀ ਸਿੱਧੀ ਬਿਜ਼ਾਈ (ਡੀ.ਐਸ.ਆਰ) ਨੂੰ ਲੈ ਸ਼ੁਰੂ ਕੀਤੀ ਮੁਹਿੰਮ ਤਹਿਤ ਕਿਸਾਨਾਂ ਨੂੰ …
Read More »ਠੇਕੇਦਾਰਾਂ ਵਲੋਂ ਕੀਤੀ ਜਾਂਦੀ ਲੁੱਟ ਦੇ ਵਿਰੋਧ ‘ਚ ਮੇਲਾ ਮਜ਼ਦੂਰ ਸੰਘਰਸ਼ ਕਮੇਟੀ ਦੀ ਮੀਟਿੰਗ
ਮੇਲਿਆਂ ਵਿੱਚ ਜਗ੍ਹਾ ਦੇ ਕਿਰਾਏ `ਤੇ ਨਾਂਅ `ਤੇ ਮਾਫੀਆ ਦੇ ਸ਼ਿਕਾਰ ਹੋ ਰਹੇ ਨੇ ਗਰੀਬ ਦੁਕਾਨਦਾਰ – ਬੱਗਾ ਕਾਕੜਾ ਸੰਗਰੂਰ, 24 ਮਈ (ਜਗਸੀਰ ਲੌਂਗੋਵਾਲ)- ਪੰਜਾਬ ਵਿੱਚ ਵੱਖ-ਵੱਖ ਧਾਰਮਿਕ ਸਥਾਨਾਂ `ਤੇ ਲੱਗਣ ਵਾਲੇ ਮੇਲਿਆਂ ਦੌਰਾਨ ਛੋਟੀਆਂ-ਛੋਟੀਆਂ ਦੁਕਾਨਾਂ ਤੇ ਸਟਾਲਾਂ ਲਾ ਕੇ ਮੇਲਿਆਂ ਦੀ ਸ਼ੋਭਾ ਵਧਾਉਣ ਵਾਲੇ ਮੇਲਾ ਮਜ਼ਦੂਰਾਂ ਦੀ ਜਥੇਬੰਦੀ ਮੇਲਾ ਮਜ਼ਦੂਰ ਸੰਘਰਸ਼ ਕਮੇਟੀ ਦੀ ਇੱਕ ਅਹਿਮ ਮੀਟਿੰਗ ਗੁਰਦੁਆਰਾ ਗੁਰਸਾਗਰ ਮਸਤੂਆਣਾ …
Read More »ਪੰਜਾਬ ਸਰਕਾਰ ਵਿਕਾਸ ਕਾਰਜ਼ਾਂ ਨਾਲ ਬਦਲੇਗੀ ਪਿੰਡ ਦੀ ਨੁਹਾਰ – ਬੀ.ਡੀ.ਪੀ.ਓ ਰਾਮਪਾਲ ਸਿੰਘ
ਬੀ.ਡੀ.ਪੀ.ਓ ਦੋਰਾਹਾ ਨੇ ਵਿਕਾਸ ਕਾਰਜ਼ਾਂ ਦੀ ਕੀਤੀ ਚੈਕਿੰਗ ਜੌੜੇਪੁਲ ਜਰਗ, 24 ਮਈ (ਨਰਪਿੰਦਰ ਬੈਨੀਪਾਲ) – ਬਲਾਕ ਵਿਕਾਸ ਅਤੇ ਪੰਚਾਇਤ ਦਫਤਰ ਦੋਰਾਹਾ ਦੇ ਬੀ.ਡੀ.ਪੀ.ਓ ਰਾਮਪਾਲ ਸਿੰਘ ਵਲੋਂ ਬਲਾਕ ਦੇ ਸਮੂਹ ਪਿੰਡਾਂ ਦੇ ਤੂਫ਼ਾਨੀ ਦੌਰੇ ਤਹਿਤ ਇਕ ਦਰਜਨ ਤੋਂ ਵੱਧ ਪਿੰਡਾਂ ਦਾ ਦੌਰਾ ਕਰਦਿਆਂ ਪਿੰਡਾਂ ਅੰਦਰ ਚੱਲ ਰਹੇ ਵਿਕਾਸ ਕਾਰਜ਼ਾਂ ਦਾ ਜਾਇਜ਼ਾ ਲਿਆ ਅਤੇ ਪੰਚਾਇਤਾਂ ਦਾ ਰਿਕਾਰਡ ਚੈਕ ਕਰਕੇ ਉਨਾਂ ਨੂੰ ਵਿਕਾਸ …
Read More »
Punjab Post Daily Online Newspaper & Print Media