ਅੰਮ੍ਰਿਤਸਰ, 24 ਮਈ (ਸੁਖਬੀਰ ਸਿੰਘ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਜੋਨ ਬਾਬਾ ਨੋਧ ਸਿੰਘ ਜੀ ਦੇ ਪਿੰਡਾਂ ਦੀਆਂ ਜਥੇਬੰਦਕ ਚੋਣਾਂ ਤੋਂ ਬਾਅਦ ਅੱਜ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਅਤੇ ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ, ਰਣਜੀਤ ਸਿੰਘ ਕਲੇਰਬਾਲਾ, ਲਖਵਿੰਦਰ ਸਿੰਘ ਡਾਲਾ ਦੀ ਪ੍ਰਧਾਨਗੀ ਹੇਠ ਨਵੀਂ ਜ਼ੋਨ ਕਮੇਟੀ ਦੀ ਚੋਣ ਪਿੰਡ ਚੱਬਾ ਦੇ ਗੁਰਦੁਆਰਾ ਬਾਬਾ ਖੂਹ …
Read More »Monthly Archives: May 2022
ਪ੍ਰੈਸ ਸੰਘਰਸ਼ ਦੀ ਸੂਬਾ ਪੱਧਰੀ ਮੀਟਿੰਗ ਜੁਲਾਈ ‘ਚ – ਪੁੰਜ਼
ਸੰਸਥਾ ਦੇ ਅਗਾਂਹ ਵਧੂ ਕਾਰਜ਼ਾਂ ਨੂੰ ਧਿਆਨ ਵਿੱਚ ਰੱਖਦਿਆਂ 5 ਮੈਂਬਰੀ ਕਮੇਟੀ ਦਾ ਗਠਨ ਅੰਮ੍ਰਿਤਸਰ, 24 ਮਈ (ਸੁਖਬੀਰ ਸਿੰਘ) – ਪ੍ਰੈਸ ਸੰਘਰਸ਼ ਜਰਨਲਿਸਟ ਐਸੋਸੀਏਸ਼ਨ (ਰਜਿ.) ਦੀ ਅਹਿਮ ਮੀਟਿੰਗ ਮੁੱਖ ਦਫ਼ਤਰ ਧਰਮ ਸਿੰਘ ਮਾਰਕੀਟ ਅੰਮ੍ਰਿਤਸਰ ਵਿਖੇ ਸੰਗਠਨ ਦੇ ਆਲ ਇੰਡੀਆ ਪ੍ਰਧਾਨ ਸੰਜੀਵ ਪੁੰਜ਼ ਦੀ ਪ੍ਰਧਾਨਗੀ ਹੇਠ ਹੋਈ।ਜਿਸ ਦੌਰਾਨ ਸ਼ਹਿਰ ਦੇ ਪੱਤਰਕਾਰਾਂ ਨੂੰ ਫੀਲਡ ਵਿੱਚ ਕਵਰੇਜ਼ ਸਮੇਂ ਪੇਸ਼ ਆ ਰਹੀਆਂ ਮੁਸ਼ਕਲਾਂ ‘ਤੇ …
Read More »ਜਨਮ ਦਿਨ ਮੁਬਾਰਕ – ਸ਼ਿਵਾਂਸ਼
ਅੰਮ੍ਰਿਤਸਰ, 24 ਮਈ (ਜਗਦੀਪ ਸਿੰਘ ਸੱਗੂ) – ਅੰਮ੍ਰਿਤਸਰ ਵਾਸੀ ਸ਼ਿਵਾਂਸ਼ ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »ਸਕੂਲਾਂ ‘ਚ ਸੁਖਾਵਾਂ ਬਣਾਵਾਂਗੇ ਸਿੱਖਿਆ ਦਾ ਮਾਹੌਲ – ਹਰਭਜਨ ਸਿੰਘ
ਸਰਕਾਰੀ ਐਲੀਮੈਟਰੀ ਸਮਾਰਟ ਸਕੂਲ ਰਾਣਾਕਲਾਂ ਵਿਖੇ ਸਮਾਰਟ ਕਲਾਸ ਰੂਮ ਦਾ ਕੀਤਾ ਉਦਘਾਟਨ ਅੰਮ੍ਰਿਤਸਰ, 23 ਮਈ (ਸੁਖਬੀਰ ਸਿੰਘ) – ਸਕੂਲਾਂ ਵਿੱਚ ਸਿੱਖਿਆ ਦੇ ਮਾਹੌਲ ਨੂੰ ਸੁਖਾਵਾਂ ਬਣਾਇਆ ਜਾਵੇਗਾ ਤਾਂ ਜੋ ਬੱਚਿਆਂ ਨੂੰ ਸਮੇ ਦਾ ਹਾਣੀ ਬਣਾਇਆ ਜਾ ਸਕੇ।ਸਾਡੀ ਸਰਕਾਰ ਦੀ ਮੁੱਢਲੀ ਤਰਜ਼ੀਹ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਸੁਧਾਰ ਲਿਆਉਣਾ ਹੈ।ਇਸ ਲਈ ਜਲਦ ਹੀ ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਵੀ ਕੀਤੀ ਜਾਵੇਗੀ। …
Read More »ਵਿਧਾਇਕ ਗੱਜਣਮਾਜਰਾ ਨੂੰ ਵਿਧਾਨ ਸਭਾ ਕਮੇਟੀਆਂ ਦਾ ਮੈਂਬਰ ਬਣਾਏ ਜਾਣ ‘ਤੇ ਖੁਸ਼ੀ ਪ੍ਰਗਟ
ਜੌੜੇਪੁਲ ਜਰਗ, 23 ਮਈ (ਨਰਪਿੰਦਰ ਬੈਨੀਪਾਲ) – ਵਿਧਾਨ ਸਭ ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੂੰ ਪੰਜਾਬ ਸਰਕਾਰ ਵਲੋਂ ਪੰਜਾਬ ਵਿਧਾਨ ਸਭਾ ਦੀਆਂ ਕਮੇਟੀਆਂ ਖੇਤੀਬਾੜੀ ਅਤੇ ਸਹਿਕਾਰਤਾ ਮਾਮਲਿਆਂ ਬਾਰੇ ਕਮੇਟੀਆ ਦਾ ਮੈਂਬਰ ਨਿਯੁੱਕਤ ਕੀਤਾ ਗਿਆ ਹੈ।ਵਿਧਾਇਕ ਗੱਜਣਮਾਜਰਾ ਦੀ ਨਿਯੁੱਕਤੀ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕੇਵਲ ਸਿੰਘ ਜਾਗੋਵਾਲ, ਸਰਪੰਚ ਦਲਜੀਤ ਸਿੰਘ ਲਸੋਈ, ਸਰਪੰਚ …
Read More »ਖ਼ਾਲਸਾ ਕਾਲਜ ਵੂਮੈਨ ਵਿਖੇ ‘ਏਕ ਭਾਰਤ ਸ੍ਰੇਸ਼ਠ ਭਾਰਤ’ ਮੁਹਿੰਮ ਤਹਿਤ ਤੇਲਗੂ ਭਾਸ਼ਾ ਦੀ ਸਿਖਲਾਈ
ਅੰਮ੍ਰਿਤਸਰ, 23 ਮਈ (ਖੁਰਮਣੀਆਂ) – ਖ਼ਾਲਸਾ ਕਾਲਜ ਵੂਮੈਨ ਵਿਖੇ ਭਾਰਤ ਸਰਕਾਰ ਦੁਆਰਾ ਚਲਾਈ ਗਈ ਮੁਹਿੰਮ ‘ਏਕ ਭਾਰਤ ਸ੍ਰੇਸ਼ਠ ਭਾਰਤ’ ਤਹਿਤ ਪ੍ਰੋਗਰਾਮ ਦੇ ਨੋਡਲ ਅਫ਼ਸਰ ਪ੍ਰੋ. ਰਵਿੰਦਰ ਕੌਰ ਨੇ ਵਿਦਿਆਰਥਣਾਂ ਨੂੰ ਆਂਧਰਾ ਪ੍ਰਦੇਸ਼ ਸੂਬੇ ਦੀ ਜਾਣਕਾਰੀ ਦਿੰਦੇ ਹੋਏ ਉਥੋਂ ਦੀ ਰਾਜ ਭਾਸ਼ਾ ਤੈਲਗੂ ਲਿਖਣੀ ਸਿਖਾਈ ਗਈ। ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਇਸ ਕਾਰਜ਼ ਦੀ ਭਰਪੂਰ ਸ਼ਲਾਘਾ ਕਰਦਿਆਂ ਹੋਇਆ ਵਿਦਿਆਰਥਣਾਂ ਨੂੰ …
Read More »ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਧਾਰਮਿਕ ਸਮਾਗਮ
ਅੰਮ੍ਰਿਤਸਰ, 23 ਮਈ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਸਾਹਿਬ ਸ੍ਰੀ ਗੁਰੂ ਅਮਰ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਸਰਬਤ ਦੇ ਭਲੇ ਸਬੰਧੀ ਧਾਰਮਿਕ ਸਮਾਗਮ ਕਰਵਾਇਆ ਗਿਆ।ਇਸ ਧਾਰਮਿਕ ਸਮਾਗਮ ਮੌਕੇ ਸ੍ਰੀ ਜਪੁ ਜੀ ਸਾਹਿਬ ਦੇ ਪਾਠ ਜੀ ਦੇ ਭੋਗ ਉਪਰੰਤ ਕਾਲਜ ਦੀਆਂ ਵਿਦਿਆਰਥਣਾਂ ਨੇ ਗੁਰ ਜੱਸ ਗਾਇਨ ਕਰਕੇ …
Read More »ਭਾਈ ਕਾਨ੍ਹ ਸਿੰਘ ਨਾਭਾ ਦੀਆਂ ਬੌਧਿਕ ਲਿਖਤਾਂ ਦਾ ਸਿੱਖ ਭਾਈਚਾਰੇ ਦੀ ਨਵੇਕਲੀ ਹੋਂਦ ‘ਚ ਵੱਡਾ ਯੋਗਦਾਨ – ਪ੍ਰੋ. ਕੁਲਵੰਤ ਸਿੰਘ
ਚੰਡੀਗੜ੍ਹ, 23 ਮਈ (ਪੰਜਾਬ ਪੋਸਟ ਬਿਊਰੋ) – ਸਿੰਘ ਸਭਾ ਵਲੋਂ ਉਠਾਈ ਇਸ ਪੁਨਰ ਸੁਰਜੀਤੀ ਦੀ ਲਹਿਰ ਵਿਚ ਭਾਈ ਕਾਨ੍ਹ ਸਿੰਘ ਨਾਭਾ ਦੀਆਂ ਬੌਧਿਕ ਲਿਖਤਾਂ ਨੇ ਵੱਡਾ ਯੋਗਦਾਨ ਪਾਇਆ ਅਤੇ ਸਿੱਖ ਸਿਧਾਂਤ ਅਤੇ ਫਲਸਫੇ ਦੀ ਅੱਡਰੀ ਮੁਕੰਮਲ ਹਸਤੀ ਨਿਖਾਰ ਕੇ ਪੇਸ਼ ਕੀਤੀ।ਵਿਚਾਰ ਪ੍ਰੋ. ਕੁਲਵੰਤ ਸਿੰਘ ਨੇ ਇਹ ਭਾਈ ਕਾਨ੍ਹ ਸਿੰਘ ਨਾਭਾ ਦੇ “ਸਿੱਖ ਧਰਮ, ਸਾਹਿਤ ਨੂੰ ਦੇਣ” ਵਿਸ਼ੇ ‘ਤੇ ਆਪਣਾ ਪੇਪਰ …
Read More »ਪੇਂਡੂ ਬੇਰੁਜ਼ਗਾਰ ਨੋਜਵਾਨਾਂ ਲਈ ਡੇਅਰੀ ਫਾਰਮਿੰਗ ਸਿੱਖਲਾਈ ਕੋਰਸ 30 ਮਈ ਤੋਂ
ਪਠਾਨਕੋਟ, 23 ਮਈ (ਪੰਜਾਬ ਪੋਸਟ ਬਿਊਰੋ) – ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ‘ਚ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਕੁਲਦੀਪ ਸਿੰਘ ਜੱਸੋਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਿਪਟੀ ਡਾਇਰੈਕਟਰ ਡੇਅਰੀ ਪਠਾਨਕੋਟ ਕਸ਼ਮੀਰ ਸਿੰਘ ਗੁਰਾਇਆ ਦੀ ਦੇਖ-ਰੇਖ ਹੇਠ ਜਿਲ੍ਹਾ ਪਠਾਨਕੋਟ ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੋਜਵਾਨ ਲੜਕੇ/ਲੜਕੀਆਂ ਲਈ ਡੇਅਰੀ ਸਿਖਲਾਈ ਕੋਰਸ ਲਈ ਦਫਤਰ ਡਿਪਟੀ ਡਾਇਰੈਕਟਰ …
Read More »ਝੋਨੇ ਦੀ ਸਿੱਧੀ ਬਿਜ਼ਾਈ ਲਈ ਕਿਸਾਨਾਂ ਨੂੰ ਕੀਤਾ ਜਾਵੇਗਾ ਜਾਗਰੂਕ – ਡਿਪਟੀ ਕਮਿਸ਼ਨਰ
ਪਠਾਨਕੋਟ, 23 ਮਈ (ਪੰਜਾਬ ਪੋਸਟ ਬਿਊਰੋ) – ਜ਼ਮੀਨ ਹੇਠਲੇ ਪਾਣੀ ਦੇ ਪੱਧਰ ‘ਚ ਆ ਰਹੀ ਲਗਾਤਾਰ ਗਿਰਾਵਟ ਤੋਂ ਚਿੰਤਤ ਪੰਜਾਬ ਸਰਕਾਰ ਵਲੋਂ ਝੋਨੇ ਦੀ ਕਾਸ਼ਤ ਦੇ ਰਵਾਇਤੀ ਕੱਦੂ ਵਾਲੇ ਝੋਨੇ ਦੀ ਬਿਜਾਏ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਤਕਨੀਕ ਅਪਨਾਉਣ ਲਈ ਪ੍ਰੇਰਿਤ ਕਰਨ ਲਈ ਹਰੇਕ ਅਧਿਕਾਰੀ ਕਾਰਜ਼ ਕਰੇਗਾ ਤਾਂ ਜੋ ਜਿਲ੍ਹੇ ਅੰਦਰ ਵਧੇਰੇ ਖੇਤਰ ਨੂੰ ਸਿੱਧੀ ਬਿਜ਼ਾਈ ਅਧੀਨ ਲਿਆਂਦਾ ਜਾ ਸਕੇ।ਡਿਪਟੀ …
Read More »
Punjab Post Daily Online Newspaper & Print Media