Tuesday, November 24, 2026

Monthly Archives: May 2022

ਗੋਆ ਦੇ ਰਾਜ ਭਵਨ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਸ਼ਤਾਬਦੀ ਸਬੰਧੀ ਗੁਰਮਤਿ ਸਮਾਗਮ

ਗੁਰੂ ਸਾਹਿਬ ਦੀ ਸ਼ਹਾਦਤ ਨੇ ਔਰੰਗਜ਼ੇਬ ਵਲੋਂ ਹਿੰਦੂਆਂ ’ਤੇ ਜਬਰੀ ਧਰਮ ਪਰਿਵਰਤਨ ਨੂੰ ਰੋਕਿਆ – ਰਾਜਪਾਲ ਸ਼੍ਰੀਧਰਨ ਪਿੱਲਈ ਗੋਆ, 21 ਮਈ (ਪੰਜਾਬ ਪੋਸਟ ਬਿਊਰੋ) – ਗੋਆ ਦੇ ਰਾਜ ਭਵਨ ਵਿਖੇ ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਸ਼ਤਾਬਦੀ ਗੁਰਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਸ਼ਰਧਾ ਨਾਲ ਕਰਵਾਇਆ ਗਿਆ।ਡੋਨਾ ਪੌਲਾ ਸਥਿਤ ਰਾਜ ਭਵਨ ਦੇ ਨਵਨਿਰਮਾਣ ਉਪਰੰਤ ਇਹ ਪਲੇਠਾ ਸਮਾਗਮ …

Read More »

ਐਡਵੋਕੇਟ ਧਾਮੀ ਨੇ ਪਿੰਡ ਧਰਮਕੋਟ ਵਿਖੇ ਵਾਪਰੀ ਬੇਅਦਬੀ ਘਟਨਾ ਦੀ ਕੀਤੀ ਨਿੰਦਾ

ਅੰਮ੍ਰਿਤਸਰ, 22 ਮਈ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੰਮ੍ਰਿਤਸਰ ਦੇ ਪਿੰਡ ਧਰਮਕੋਟ ਵਿਖੇ ਗੁਰਦੁਆਰਾ ਸਾਹਿਬ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਘਟਨਾ ਦੀ ਨਿਖੇਧੀ ਕਰਦਿਆਂ ਇਸ ਦੀ ਗੰਭੀਰਤਾ ਨਾਲ ਜਾਂਚ ਮੰਗੀ ਹੈ।ਉਨ੍ਹਾਂ ਆਖਿਆ ਕਿ ਇਸ ਘਟਨਾ ਨੇ ਇੱਕ ਵਾਰ ਫਿਰ ਸਿੱਖ ਮਾਨਸਿਕਤਾ ਨੂੰ ਗਹਿਰੇ ਜ਼ਖਮ ਦਿੱਤੇ …

Read More »

ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਸਾਕੇ ਦੇ ਸ਼ਹੀਦਾਂ ਦੀ ਯਾਦ ’ਚ ਗੁਰਮਤਿ ਸਮਾਗਮ

ਅੰਮ੍ਰਿਤਸਰ, 22 ਮਈ (ਜਗਦੀਪ ਸਿੰਘ ਸੱਗੂ) – ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਪ੍ਰਬੰਧ ਨੂੰ ਕੁਕਰਮੀ ਮਹੰਤਾਂ ਤੋਂ ਅਜ਼ਾਦ ਕਰਵਾਉਣ ਮੌਕੇ 22 ਮਈ 1964 ਨੂੰ ਵਾਪਰੇ ਸਾਕੇ ਸਮੇਂ ਸ਼ਹੀਦ ਹੋਏ ਸਿੰਘਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕੀਤਾ ਗਿਆ।ਇਸ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ …

Read More »

ਸ਼੍ਰੋਮਣੀ ਕਮੇਟੀ ਵੱਲੋਂ ਜਥੇਦਾਰ ਤੋਤਾ ਸਿੰਘ ਨਮਿਤ ਸ਼ੋਕ ਸਭਾ

ਅੰਮ੍ਰਿਤਸਰ, 22 ਮਈ (ਜਗਦੀਪ ਸਿੰਘ ਸੱਗੂ) – ਬੀਤੇ ਦਿਨ ਅਕਾਲ ਚਲਾਣਾ ਕਰ ਗਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੈਂਬਰ, ਉੱਘੇ ਅਕਾਲੀ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਨਮਿਤ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸ਼ੋਕ ਸਭਾ ਕਰਕੇ ਵਿੱਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।ਇਸ ਦੌਰਾਨ ਮੂਲ ਮੰਤਰ ਅਤੇ ਗੁਰ-ਮੰਤਰ ਦੇ ਜਾਪ ਕਰਕੇ ਅਰਦਾਸ ਕੀਤੀ ਗਈ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ …

Read More »

ਆਨਲਾਇਨ ਸਟੱਡੀ ਵੇਲੇ ਆਉਂਦੀਆਂ ਮੁਸ਼ਕਿਲਾਂ ਦੇ ਹੱਲ ਲਈ ਜੀੳ ਕੰਪਨੀ ਵਲੋਂ ਲਾਂਚ ਐਪ ਬਾਰੇ ਸੈਮੀਨਾਰ

ਅੰਮ੍ਰਿਤਸਰ, 22 ਮਈ (ਸੁਖਬੀਰ ਸਿੰਘ) – ਟੈਕਲੀਕਨ ਯੁੱਗ ਵਿੱਚ ਬੱਚਿਆ ਨੂੰ ਆਨਲਾਇਨ ਤਰੀਕੇ ਨਾਲ ਜੋੜਣ ਅਤੇ ਆਨਲਾਇਨ ਸਟੱਡੀ ਵਿੱਚ ਆਉਣ ਵਾਲੀਆਂ ਮੁਸ਼ਕਿਲਾਂ ਦੇ ਹੱਲ ਲਈ ਰਿਲਾਇੰਸ ਜੀਉ ਕੰਪਨੀ ਵਲੋਂ ਇੱਕ ਐਮਬਾਇਬ ਐਪ ਲਾਂਚ ਕੀਤੀ ਗਈ ਹੈ।ਇਸ ਸੰਬਧੀ ਬੱਚਿਆਂ ਨੂੰ ਜਾਗਰੂਕ ਕਰਨ ਲਈ ਬਾਬਾ ਖੜਕ ਸਿੰਘ ਬਾਬਾ ਦਰਸ਼ਨ ਸਿੰਘ ਸਕੂਲ ਵਿਖੇ ਐਮ.ਡੀ ਮੈਡਮ ਦਲਜੀਤ ਕੌਰ ਅਤੇ ਬਾਬਾ ਸੰਤੋਖ ਸਿੰਘ ਦੀ ਸਰਪ੍ਰਸਤੀ …

Read More »

ਕੇਂਦਰ ਵਾਂਗ ਪੈਟਰੋਲ ਡੀਜ਼ਲ `ਤੇ ਟੈਕਸ ਘਟਾਵੇ ਮਾਨ ਸਰਕਾਰ – ਠੇਕੇਦਾਰ

ਅੰਮ੍ਰਿਤਸਰ, 22 ਮਈ (ਸੁਖਬੀਰ ਸਿੰਘ) – ਪੰਜਾਬ ਲੋਕ ਕਾਂਗਰਸ ਦੇ ਵਾਇਸ ਪ੍ਰਧਾਨ ਅਤੇ ਸਾਬਕਾ ਵਿਧਾਇਕ ਹਰਜਿੰਦਰ ਸਿੰਘ ਠੇਕੇਦਾਰ ਨੇ ਕਿਹਾ ਹੈ ਕਿ ਜੋ ਕਦਮ ਕੇਂਦਰ ਸਰਕਾਰ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਵੈਟ ਘਟਾਇਆ ਹੈ ਅਤੇ ਮੂੰਗੀ ਉਪਰ ਐਮ.ਐਸ.ਪੀ ਦੇ ਕੇ ਇਕ ਬਹੁਤ ਹੀ ਸ਼ਲਾਘਾਯੋਗ ਕਦਮ ਹੈ।ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦਾ ਅਤੇ ਅਮਿਤ ਸ਼ਾਹ ਦਾ ਧੰਨਵਾਦ ਕੀਤਾ।ਠੇਕੇਦਾਰ ਨੇ …

Read More »

ਹਰਪਾਲ ਸਿੰਘ ਸੰਧਾਵਾਲੀਆ ਦੀ ਕਾਵਿ ਪੁਸਤਕ ‘ਇਹਨੂੰ ਹੁਣ ਕੀ ਕਹੀਏ’ ‘ਤੇ ਹੋਈ ਚਰਚਾ

ਅੰਮ੍ਰਿਤਸਰ, 21 ਮਈ (ਦੀਪ ਦਵਿੰਦਰ ਸਿੰਘ) – ਏਕਮ ਸਾਹਿਤ ਮੰਚ ਅੰਮ੍ਰਿਤਸਰ ਵਲੋਂ ਸਥਾਨਕ ਲਾਰੈਂਸ ਰੋਡ ਸਥਿਤ ਭਾਈ ਵੀਰ ਸਿੰਘ ਨਿਵਾਸ ਅਸਥਾਨ ਅੰਮ੍ਰਿਤਸਰ ਵਿਖੇ ਹਰਪਾਲ ਸਿੰਘ ਸੰਧਾਵਾਲੀਆ ਦੀ ਕਾਵਿ ਪੁਸਤਕ ‘ਇਹਨੂੰ ਹੁਣ ਕੀ ਕਹੀਏ’ ‘ਤੇ ਵਿਚਾਰ ਚਰਚਾ ਕਰਵਾਈ ਗਈ।ਸਭ ਤੋਂ ਪਹਿਲਾਂ ਮੰਚ ਸੰਚਾਲਕ ਡਾ: ਬਲਜੀਤ ਕੌਰ ਰਿਆੜ ਦੇ ਸੱਦੇ ‘ਤੇ ਏਕਮ ਸਾਹਿਤ ਮੰਚ ਪ੍ਰਧਾਨ ਅਰਤਿੰਦਰ ਸੰਧੂ ਨੇ ਮੰਚ ਵਲੋਂ ਆਏ ਹੋਏ …

Read More »

ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਪਿੰਡ ਇੱਬਣ ਕਲਾਂ ਵਿਖੇ ਨਵੀਂ ਇਕਾਈ ਕਮੇਟੀ ਦੀ ਚੋਣ

ਅੰਮ੍ਰਿਤਸਰ, 21 ਮਈ (ਜਗਦੀਪ ਸਿੰਘ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਞਜਿਲ੍ਹਾ ਅੰਮ੍ਰਿਤਸਰ ਦੇ ਜੋਨ ਬਾਬਾ ਨੋਧ ਸਿੰਘ ਜੀ ਦੇ ਪਿੰਡ ਇੱਬਣ ਕਲਾਂ ਵਿਖੇ ਜਥੇਬੰਦੀ ਦੇ ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ, ਜੋਨ ਪ੍ਰਧਾਨ ਕਵਲਜੀਤ ਸਿੰਘ ਵੰਨਚੜੀ, ਮੰਗਵਿੰਦਰ ਸਿੰਘ ਮੰਡਿਆਲਾ, ਹਰਦੇਵ ਸਿੰਘ ਸਾਂਘਣਾ ਦੀ ਅਗਵਾਈ ਹੇਠ ਪਿੰਡ ਵਿੱਚ ਨਵੀਂ ਇਕਾਈ ਕਮੇਟੀ ਚੁਣੀ ਗਈ।ਜਿਸ ਵਿੱਚ ਪਿੰਡ ਪ੍ਰਧਾਨ ਸੁਰਜੀਤ ਸਿੰਘ, ਸਕੱਤਰ …

Read More »

ਕੋਵਿਡ ਕਾਰਨ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਕੇਸਾਂ ਦੇ ਜਲਦ ਨਿਪਟਾਰੇ ਦੇ ਹੁਕਮ

ਕਪੂਰਥਲਾ, 21 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵਲੋਂ ਨਿਰਦੇਸ਼ ਦਿੱਤੇ ਗਏ ਹਨ ਕਿ ਕੋਵਿਡ ਦੌਰਾਨ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਅਤੇ ਵਾਰਸਾਂ ਨੂੰ ਪੰਜਾਬ ਸਰਕਾਰ ਵਲੋਂ ਦਿੱਤੀ ਜਾ ਰਹੀ 50,000 ਰੁਪੈ ਦੀ ਵਿੱਤੀ ਸਹਾਇਤਾਂ ਦੇ ਕੇਸਾਂ ਦਾ ਨਿਪਟਾਰਾ ਜਲਦ ਤੋਂ ਜਲਦ ਯਕੀਨੀ ਬਣਾਇਆ ਜਾਵੇ।               ਉਨਾਂ ਕਿਹਾ ਕਿ ਸਿਹਤ ਵਿਭਾਗ …

Read More »

ਡਾਕ ਘਰ ਦੇ ਪੀ.ਐਲ.ਆਈ ਏਜੰਟ ਬਣਨ ਲਈ ਅਰਜ਼ੀਆਂ 31 ਮਈ ਤੱਕ

ਕਪੂਰਥਲਾ, 21 ਮਈ (ਪੰਜਾਬ ਪੋਸਟ ਬਿਊਰੋ) – ਸੁਪਰਡੈਂਟ ਪੋਸਟ ਆਫਿਸ ਕਪੂਰਥਲਾ ਰਵੀ ਪੁਰੀ ਨੇ ਦੱਸਿਆ ਹੈ ਕਿ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਭਾਰਤੀ ਡਾਕ ਵਿਭਾਗ ਵਿੱਚ ਏਜੰਟ ਬਣਨ ਦੇ ਚਾਹਵਾਨ ਉਮੀਦਵਾਰ 31 ਮਈ ਤੱਕ ਪੋਸਟ ਆਫਿਸ ਕਪੂਰਥਲਾ ਵਿਖੇ ਆਪਣੀ ਅਰਜ਼ੀ ਦੇ ਸਕਦੇ ਹਨ।                  ਉਨ੍ਹਾਂ …

Read More »