Saturday, May 18, 2024

Monthly Archives: May 2022

ਯੂਨੀਵਰਸਿਟੀ `ਚ ਭਵਿੱਖਮੁਖੀ ਤਕਨੀਕਾਂ `ਤੇ ਸਿਖਲਾਈ ਪ੍ਰੋਗਰਾਮ ਦਾ ਆਗਾਜ਼

ਅੰਮ੍ਰਿਤਸਰ, 19 ਮਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਅਤਿ ਆਧੁਨਿਕ ਬਹੁਅਨੁਸ਼ਾਸਨੀ ਤੇ ਅੰਤਰਅਨੁਸ਼ਾਸਨੀ ਭਵਿੱਖਮੁਖੀ ਤਕਨੀਕਾਂ ਬਾਰੇ ਹਫ਼ਤੇ ਦਾ ਸਿਖਲਾਈ ਪ੍ਰੋਗਰਾਮ ਦਾ ਆਗਾਜ਼ ਕੀਤਾ ਗਿਆ।ਐਮਿਟੀ ਯੂਨੀਵਰਸਿਟੀ ਉਤਰ ਪ੍ਰਦੇਸ਼ ਦੇ ਸਹਿਯੋਗ ਨਾਲ ਕਰਵਾਏ ਇਸ ਪ੍ਰੋਗਰਾਮ ਦੇ ਉਦਘਾਟਨੀ ਸਮਾਗਮ ਵਿੱਚ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ ਪ੍ਰੋ. ਸਰਬਜੋਤ ਸਿੰਘ ਮੁੱਖ ਮਹਿਮਾਨ ਸਨ ਅਤੇ ਓ.ਐਸ.ਡੀ (ਵਾਈਸ ਚਾਂਸਲਰ) ਪ੍ਰੋ. ਹਰਦੀਪ ਸਿੰਘ ਵਿਸ਼ੇਸ਼ ਮਹਿਮਾਨ ਵਜੋਂ …

Read More »

ਸੜਕ ਸੁਰੱਖਿਆ ਨਿਯਮਾਂ ਅਤੇ ਸੇਫ ਸਕੂਲ ਵਾਹਨ ਪਾਲਿਸੀ ਪ੍ਰਤੀ ਕੀਤਾ ਜਾਗਰੂਕ

ਅੰਮ੍ਰਿਤਸਰ, 19 ਮਈ (ਸੁਖਬੀਰ ਸਿੰਘ) – ਕਮਿਸਨਰ ਪੁਲਿਸ ਅੰਮਿ੍ਤਸਰ ਅਰੁਨ ਪਾਲ ਸਿੰਘ ਆਈ.ਪੀ.ਐਸ ਦੀਆਂ ਹਦਾਇਤਾਂ ਅਨੁਸਾਰ ਏ.ਡੀ.ਸੀ.ਪੀ ਟਰੈਫਿਕ ਹਰਵਿੰਦਰ ਸਿੰਘ ਪੀ.ਪੀ.ਐਸ ਅਤੇ ਏ.ਸੀ.ਪੀ ਟਰੈਫਿਕ ਇਕਬਾਲ ਸਿੰਘ ਪੀ.ਪੀ.ਐਸ ਦੇ ਦਿਸਾ ਨਿਰਦੇਸ਼ਾਂ ਅਨੁਸਾਰ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਟਰੈਫਿਕ ਵਿੰਗ ਵਲੋਂ ਸੜਕ ਸੁਰੱਖਿਆ ਨਿਯਮਾਂ ਅਤੇ ਸੇਫ ਸਕੂਲ ਵਾਹਨ ਪਾਲਿਸੀ ਪ੍ਰਤੀ ਜਾਗਰੂਕਤਾ ਲਈ ਸ੍ਰੀ ਹਰਕ੍ਰਿਸ਼ਨ ਪਬਲਿਕ ਸਕੂਲ ਚੀਫ ਖਾਲਸਾ ਦੀਵਾਨ ਜੀ.ਟੀ ਰੋਡ ਵਿਖੇ ਸਕੂਲੀ …

Read More »

ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਵਿਖੇ ‘ਪੌਸ਼ਟਿਕ ਖਾਣਾ ਤੰਦਰੁਸਤ ਜੀਵਨ’ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 18 ਮਈ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ‘ਪੌਸ਼ਟਿਕ ਖਾਣਾ ਤੰਦਰੁਸਤ ਜੀਵਨ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ।ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਦੀ ਦੇਖ-ਰੇਖ ‘ਚ ਕਰਵਾਏ ਗਏ ਸੈਮੀਨਾਰ ਵਿੱਚ ਵਿਦਿਆਰਥੀਆਂ ਨੂੰ ਸਰੀਰਿਕ ਤੰਦਰੁਸਤੀ ਲਈ ਜਾਗਰੂਕ ਕਰਨ ਸਬੰਧੀ ਸਥਾਨਕ ਹਸਪਤਾਲ ਤੋਂ ਆਏ ਡਾ. ਅਮਰੀਕ ਸਿੰਘ ਤੇ ਡਾ. ਦਿਕਸ਼ਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਸੰਬੋਧਨ …

Read More »

19 ਮਈ ਨੂੰ ਜਿਲ੍ਹਾ ਰੋਜ਼ਗਾਰ ਬਿਊਰੋ ਵਲੋਂ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ- ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ 18 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ 19 ਮਈ 2022 ਨੂੰ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ।ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਣਬੀਰ ਸਿੰਘ ਮੂਧਲ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਅੰਮ੍ਰਿਤਸਰ ਜਿਲ੍ਹੇ ਦੀਆਂ ਤਿੰਨ ਕੰਪਨੀਆਂ ਜਿਵੇਂ ਐਚ.ਡੀ.ਬੀ ਫਾਇਨਾਂਸ ਸਰਵਿਸ, ਬਾਇਜੂਸ ਅਤੇ ਡੀ.ਮਾਰਟ ਵਲੋਂ ਭਾਗ …

Read More »

ਜਲਿਆਂਵਾਲਾ ਬਾਗ ਗਰਮੀਆਂ ‘ਚ ਸਵੇਰੇ 6.00 ਤੇ ਸਰਦੀਆਂ ‘ਚ ਸਵੇਰੇ 7 ਵਜੇ ਖੁੱਲੇਗਾ -ਜਿਲ੍ਹਾ ਮੈਜਿਸਟਰੇਟ

ਅੰਮ੍ਰਿਤਸਰ, 18 ਮਈ (ਸੁਖਬੀਰ ਸਿੰਘ) – ਆਮ ਨਾਗਰਿਕਾਂ ‘ਚ ਪਾਏ ਜਾ ਰਹੇ ਰੋਸ ਦੇ ਚੱਲਦਿਆਂ ਜਲਿਆਂਵਾਲਾ ਬਾਗ ਵਿੱਚ ਪ੍ਰਾਈਵੇਟ ਠੇਕੇਦਾਰ ਵੱਲੋਂ ਆਵਾਜ਼ਾਈ ਦਾ ਸਮਾਂ ਸਵੇਰ 9 ਵਜੇ ਅਤੇ ਸ਼ਾਮ ਬੰਦ ਕਰਨ ਦਾ ਸਮਾਂ 8:15 ਵਜੇ ਰੱਖਿਆ ਗਿਆ ਹੈ, ਜਿਸ ਨਾਲ ਰੋਜਮਰਾ ਸੈਰ ਕਰਨ ਵਾਲੇ ਲੋਕਾਂ ਨੂੰ ਮੁਸ਼ਕਲ ਪੇਸ਼ ਆ ਰਹੀ ਹੈ। ਇਸ ਸਬੰਧੀ ਜਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਹਰਪ੍ਰੀਤ ਸਿੰਘ ਸੂਦਨ ਨੇ …

Read More »

ਅਕੇਡੀਆ ਵਰਲਡ ਸਕੂਲ ਵਿਖੇ ਕਰਵਾਇਆ ਅੰਗਰੇਜ਼ੀ ਕਵਿਤਾ ਉਚਾਰਣ ਮੁਕਾਬਲਾ

ਸੰਗਰੂਰ, 18 ਮਈ (ਜਗਸੀਰ ਲੌਂਗੋਵਾਲ) – ਸਥਾਨਕ ਅਕੇਡੀਆ ਵਰਲਡ ਸਕੂਲ ਵਿੱਚ ਅੰਗਰੇਜ਼ੀ ਕਵਿਤਾ ਉਚਾਰਨ ਮੁਕਾਬਲਾ ਦੋ ਰਾਊਂਡ ਵਿੱਚ ਕਰਵਾਇਆ ਗਿਆ।ਪਹਿਲੇ ਰਾਊਂਡ ਵਿੱਚ ਪੰਜਵੀਂ ਤੋਂ ਦਸਵੀਂ ਜਮਾਤ ਦੇ ਹਰ ਵਿਦਿਆਰਥੀ ਨੂੰ ਇਸ ਮੁਕਾਬਲੇ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ ਗਿਆ ਤਾਂ ਜੋ ਉਨਾਂ ਦੀ ਹੌਸਲਾ ਅਫਜ਼ਾਈ ਹੋ ਸਕੇ ਤੇ ਵਿਦਿਆਰਥੀ ਅੱਗੇ ਵੀ ਅਜਿਹੇ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਹੁੰਦੇ ਰਹਿਣ। …

Read More »

ਸਮਾਜ ਸੇਵਿਕਾ ਪ੍ਰੀਤੀ ਮਹੰਤ ਨੇ ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ ‘ਚ ਕੀਤੀ ਮਾਲੀ ਮਦਦ

ਸੰਗਰੂਰ, 18 ਮਈ (ਜਗਸੀਰ ਲੌਂਗੋਵਾਲ) – ਪ੍ਰਸਿੱਧ ਸਮਾਜ ਸੇਵਿਕਾ ਪ੍ਰੀਤੀ ਮਹੰਤ ਵਲੋਂ ਸ਼ਹਿਰ ਦੇ ਇੱਕ ਲੋੜਵੰਦ ਪਰਿਵਾਰ ਦੀ ਸਹਾਇਤਾ ਕੀਤੀ ਗਈ ਹੈ।ਸਥਾਨਕ ਮੈਗਜੀਨ ਮੁਹੱਲੇ ‘ਚ ਇੱਕ ਵਿਆਹ ਸਮਾਗਮ ਦੌਰਾਨ ਕੰਨਿਆ ਨੂੰ ਆਸ਼ੀਰਵਾਦ ਦੇਣ ਤੋਂ ਬਾਅਦ ਗੱਲਬਾਤ ਦੌਰਾਨ ਸਮਾਜ ਸੇਵਿਕਾ ਪ੍ਰੀਤੀ ਮਹੰਤ ਨੇ ਦੱਸਿਆ ਕਿ ਉਨ੍ਹਾਂ ਦੇ ਡੇਰੇ ਵਲੋਂ ਲੋੜਵੰਦ ਪਰਿਵਾਰਾਂ ਦੀ ਲੜਕੀਆਂ ਦੇ ਵਿਆਹ ਵੇਲੇ ਆਪਣੇ ਵਲੋਂ ਆਰਥਿਕ ਮਦਦ ਕਰਨ …

Read More »

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਪਾਸ ਕੀਤੀ ਯੂ.ਜੀ.ਸੀ ਦੀ ਨੈਟ ਪ੍ਰੀਖਿਆ

ਅੰਮ੍ਰਿਤਸਰ, 18 ਮਈ (ਖੁਰਮਣੀਆਂ) – ਖ਼ਾਲਸਾ ਕਾਲਜ ਦੇ 3 ਵਿਦਿਆਰਥੀਆਂ ਨੇ ਯੂ.ਜੀ.ਸੀ ਨੈਟ ਪ੍ਰੀਖਿਆ ਪਾਸ ਕੀਤੀ ਹੈ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਨੈਟ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਕਾਲਜ ਦੇ ਪੰਜਾਬੀ ਵਿਭਾਗ ਦੇ ਉਕਤ ਵਿਦਿਆਰਥੀਆਂ ਦਿਲਬਾਗ ਸਿੰਘ, ਅਕਾਸ਼ਦੀਪ ਸਿੰਘ ਅਤੇ ਜਸਕਰਨ ਸਿੰਘ ਨੇ ਯੂ.ਜੀ.ਸੀ ਦੁਆਰਾ ਕਾਲਜ ਲੈਕਚਰਾਰਾਂ ਦੀ ਯੋਗਤਾ ਲਈ ਹਰ ਸਾਲ ਲਈ ਜਾਂਦੀ ਪ੍ਰੀਖਿਆ …

Read More »

ਜ਼ਮੀਨ ਹੇਠਲੇ ਪਾਣੀ ਦੇ ਪੱਧਰ ‘ਚ ਆ ਰਹੀ ਗਿਰਾਵਟ ਰੋਕਣ ਲਈ ਝੋਨੇ ਦੀ ਸਿੱਧੀ ਤਕਨੀਕ ਅਪਨਾਉਣ ਦੀ ਲੋੜ- ਡਿਪਟੀ ਕਮਿਸ਼ਨਰ

ਝੋਨੇ ਦੀ ਸਿੱਧੀ ਬਿਜ਼ਾਈ ਤਕਨੀਕ ਬਾਰੇ ਵਿਸ਼ੇਸ਼ ਜਾਗਰੁਕਤਾ ਕੈਂਪ ਲਗਾਇਆ ਗਿਆ ਪਠਾਨਕੋਟ, 18 ਮਈ (ਪੰਜਾਬ ਪੋਸਟ ਬਿਊਰੋ) – ਜ਼ਮੀਨ ਹੇਠਲੇ ਪਾਣੀ ਦੇ ਪੱਧਰ ਵਿੱਚ ਆ ਰਹੀ ਲਗਾਤਾਰ ਗਿਰਾਵਟ ਕਾਰਨ ਕਿਸਾਨਾਂ ਨੂੰ ਝੋਨੇ ਦੀਆਂ ਅਜਿਹੀਆਂ ਤਕਨੀਕਾਂ ਅਪਣਾਉਣ ਦੀ ਜ਼ਰੂਰਤ ਹੈ ,ਜਿਸ ਨਾਲ ਪਾਣੀ ਦੀ ਘੱਟ ਖੱਪਤ ਹੋਵੇ।ਇਹ ਵਿਚਾਰ ਡਿਪਟੀ ਕਮਿਸ਼ਨਰ ਹਰਬੀਰ ਸਿੰਘ ਆਈ.ਏ.ਐਸ ਨੇ ਜ਼ਿਲਾ ਪਠਾਨਕੋਟ ਵਿੱਚ ਝੋਨੇ ਦੀ ਸਿੱਧੀ ਬਿਜ਼ਾਈ …

Read More »