Monday, November 2, 2026

Monthly Archives: May 2022

ਅਮਿੱਟ ਯਾਦਾਂ ਛੱਡ ਗਈ ਡਾ. ਮਨਮੋਹਨ ਆਈ.ਪੀ.ਐਸ ਦੇ ਨਾਵਲ ‘ਤੇ ਕਰਵਾਈ ਸਾਹਿਤਕ ਗੋਸ਼ਟੀ

ਮਨੁੱਖ ਦੇ ਮਨ ਅੰਦਰਲੀ ਪ੍ਰਕਿਰਤੀ ਦਾ ਵਰਨਣ ਕਰਦਾ ਦਾਰਸ਼ਨਿਕ ਨਾਵਲ ‘ਸਹਜ ਗੁਫਾ ਮਹਿ ਆਸਣੁ’ – ਡਾ. ਸੁਰਜੀਤ ਪਾਤਰ ਸਮਰਾਲਾ, 18 ਮਈ (ਇੰਦਰਜੀਤ ਸਿੰਘ ਕੰਗ) – ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਵਲੋਂ ਸਭਾ ਦੇ ਪ੍ਰਧਾਨ ਐਡਵੋਕੇਟ ਨਰਿੰਦਰ ਸ਼ਰਮਾ ਦੀ ਅਗਵਾਈ ਹੇਠ ਸਥਾਨਕ ਹੈਵਨ ਵਿਲਾ ਵਿਖੇ ਡਾ. ਮਨਮੋਹਨ (ਆਈ.ਪੀ.ਐਸ) ਦੇ ਨਾਵਲ ‘ਸਹਜ ਗੁਫਾ ਮਹਿ ਆਸਣੁ’ ‘ਤੇ ਸਾਹਿਤਕ ਗੋਸ਼ਟੀ ਕਰਵਾਈ ਗਈ।ਜਿਸ ਦੀ ਪ੍ਰਧਾਨਗੀ …

Read More »

ਪਿਛਲੀਆਂ ਸਰਕਾਰਾਂ ਨੂੰ ਬਜ਼ੁਰਗ ਪੈਨਸ਼ਨਰਾਂ ਦੀਆਂ ਬਦਅਸੀਸਾਂ ਲੈ ਬੈਠੀਆਂ – ਪ੍ਰੇਮ ਸਾਗਰ ਸ਼ਰਮਾ

ਪੈਨਸ਼ਨਰਾਂ ਨੇ ਮੁੱਖ ਮੰਤਰੀ ਪੰਜਾਬ ਨੂੰ ਮੀਟਿੰਗ ਨੀਯਤ ਕਰਨ ਸਬੰਧੀ ਦਿੱਤਾ ਬੇਨਤੀ ਪੱਤਰ ਸਮਰਾਲਾ, 18 ਮਈ (ਇੰਦਰਜੀਤ ਸਿੰਘ ਕੰਗ) – ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੇ ਕਨਵੀਨਰ ਅਤੇ ਪੰਜਾਬ ਪੈਨਸ਼ਨਰਜ਼ ਕਲਿਆਣ ਸੰਗਠਨ ਦੇ ਪ੍ਰਧਾਨ ਪ੍ਰੇਮ ਸਾਗਰ ਸ਼ਰਮਾ ਨੇ ਅੱਜ ਇੱਥੇ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨੀਂ ਦੁਪਹਿਰ ਮੌਕੇ ਜਦੋਂ ਮਾਨਯੋਗ ਪੰਜਾਬ ਐਂਡ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ ਰੋਡ ਵਿਖੇ ਸੜਕ ਸੁਰੱਖਿਆ ਨਿਯਮਾਂ ਬਾਰੇ ਕੀਤਾ ਜਾਗਰੂਕ

ਅੰਮ੍ਰਿਤਸਰ, 18 ਮਈ (ਜਗਦੀਪ ਸਿੰਘ) – ਕਮਿਸ਼ਨਰ ਪੁਲਿਸ ਅੰਮ੍ਰਿਤਸਰ ਅਰੁਣ ਪਾਲ ਸਿੰਘ ਆਈ.ਪੀ.ਐਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਏ.ਡੀ.ਸੀ.ਪੀਟਰੈਫਿਕ ਹਰਵਿੰਦਰ ਸਿੰਘ ਪੀ.ਪੀ.ਐਸ ਅਤੇ ਏ.ਸੀ.ਪੀ ਟਰੈਫਿਕ ਇਕਬਾਲ ਸਿੰਘ ਪੀ.ਪੀ.ਐਸ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਟਰੈਫਿਕ ਵਿੰਗ ਵਲੋਂ ਚੀਫ਼ ਖਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਸੜਕ ਸੁਰੱਖਿਆ ਨਿਯਮਾਂ ਅਤੇ ਸੇਫ ਸਕੂਲ ਵਾਹਨ ਪਾਲਿਸੀ ਬਾਰੇ ਜਾਗਰੂਕ ਕੀਤਾ …

Read More »

ਸ਼੍ਰੋਮਣੀ ਕਮੇਟੀ ਵੱਲੋਂ ਵਿਦਿਅਕ ਅਦਾਰਿਆਂ ਦੇ ਸਟਾਫ ਦੀ ਬਕਾਇਆ ਤਨਖ਼ਾਹ ਲਈ 25 ਕਰੋੜ ਜਾਰੀ

ਐਡਵੋਕੇਟ ਧਾਮੀ ਨੇ ਅਦਾਰਿਆਂ ਦੇ ਮੁੱਖੀਆਂ ਨੂੰ ਦਿੱਤੇ ਬਕਾਇਆ ਤਨਖ਼ਾਹਾਂ ਦੀ ਰਾਸ਼ੀ ਦੇ ਚੈਕ ਅੰਮ੍ਰਿਤਸਰ, 18 ਮਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਵਿਦਿਅਕ ਅਦਾਰਿਆਂ ਦੇ ਸਟਾਫ ਦੀਆਂ ਬਕਾਇਆ ਤਨਖ਼ਾਹਾਂ ਦੀ 25 ਕਰੋੜ ਦੇ ਕਰੀਬ ਰਾਸ਼ੀ ਜਾਰੀ ਕੀਤੀ ਗਈ ਹੈ।ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਵਿੱਚੋਂ 13 ਕਰੋੜ …

Read More »

ਝਾਰਖੰਡ ’ਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਕਕਾਰਾਂ ਸਮੇਤ ਦਸਵੀਂ ਦੀ ਪ੍ਰੀਖਿਆ ਦੇਣ ਤੋਂ ਰੋਕਣ ਦੀ ਸਖ਼ਤ ਨਿੰਦਾ

ਅੰਮ੍ਰਿਤਸਰ, 18 ਮਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਝਾਰਖੰਡ ਦੇ ਬੋਕਾਰੋ ਵਿੱਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਕਿਰਪਾਨ ਪਾ ਕੇ ਦਸਵੀਂ ਦੀ ਪ੍ਰੀਖਿਆ ਵਿਚ ਬੈਠਣ ਤੋਂ ਰੋਕਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਝਾਰਖੰਡ ਦੀ ਸਰਕਾਰ ਨੂੰ ਇਸ ਮਾਮਲੇ ਦੀ ਜਾਂਚ ਕਰਵਾ ਕੇ ਦੋਸ਼ੀ ਪ੍ਰਿੰਸੀਪਲ ਵਿਰੁੱਧ ਸਖ਼ਤ …

Read More »

ਸ਼੍ਰੋਮਣੀ ਕਮੇਟੀ ਗਰਮੀਆਂ ਦੀਆਂ ਛੁੱਟੀਆਂ ’ਚ ਲਗਾਏਗੀ ਗੁਰਮਤਿ ਕੈਂਪ – ਐਡਵੋਕੇਟ ਧਾਮੀ

ਵਿਸ਼ਾਲ ਗੁਰਮਤਿ ਸਮਾਗਮ ਤੇ ਡਿਜ਼ੀਟਲ ਧਰਮ ਪ੍ਰਚਾਰ ਮੁਹਿੰਮ ਵਿੱਢਣ ਦਾ ਵੀ ਫੈਸਲਾ ਅੰਮ੍ਰਿਤਸਰ, 17 ਮਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੱਜ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਦੇ ਹਰ ਹਲਕੇ ‘ਚ ਇਕ ਵਿਸ਼ਾਲ ਗੁਰਮਤਿ ਸਮਾਗਮ ਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਉਣ ਦੇ ਨਾਲ-ਨਾਲ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਪਿੰਡਾਂ …

Read More »

ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਕਮੇਟੀ ਦਾ ਐਡਵੋਕੇਟ ਧਾਮੀ ਨੇ ਕੀਤਾ ਵਿਸਥਾਰ

ਅੰਮ੍ਰਿਤਸਰ, 17 ਮਈ (ਜਗਦੀਪ ਸਿੰਘ) – ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦ ਸਿੰਘਾਂ ਦੀ ਰਿਹਾਈ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ’ਤੇ ਬਣਾਈ ਗਈ ਕਮੇਟੀ ਦਾ ਵਿਸਥਾਰ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਇਸ ਵਿੱਚ 2 ਹੋਰ ਮੈਂਬਰ ਸ਼ਾਮਲ ਕੀਤੇ ਹਨ।ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਸੂਚਨਾ ਅਨੁਸਾਰ ਤਖ਼ਤ ਸ੍ਰੀ ਹਜ਼ੂਰ ਸਾਹਿਬ ਅਬਚਲ ਨਗਰ ਨਾਂਦੇੜ …

Read More »

ਬਠਿੰਡਾ ’ਚ ਗੁਟਕਾ ਸਾਹਿਬ ਦੀ ਬੇਅਦਬੀ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਨਿੰਦਾ

ਅੰਮ੍ਰਿਤਸਰ, 17 ਮਈ (ਜਗਦੀਪ ਸਿੰਘ) – ਬਠਿੰਡਾ ’ਚ ਮੁਲਤਾਨੀਆ ਰੋਡ ਸਥਿਤ ਇਕ ਟਾਵਰ ਤੋਂ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਅਤੇ ਪੋਥੀਆਂ ਦੇ ਅੰਗ ਸੁੱਟ ਕੇ ਬੇਅਦਬੀ ਕਰਨ ਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਨੋਟਿਸ ਲਿਆ ਹੈ।ਉਨ੍ਹਾਂ ਨੇ ਇਸ ਮਾਮਲੇ ’ਤੇ ਸ਼੍ਰੋਮਣੀ ਕਮੇਟੀ ਦੀ ਸਥਾਨਕ ਮੈਂਬਰ ਬੀਬੀ ਜੋਗਿੰਦਰ ਕੌਰ ਅਤੇ ਗੁਰਦੁਆਰਾ ਹਾਜੀਰਤਨ ਬਠਿੰਡਾ ਦੇ ਮੈਨੇਜਰ ਨੂੰ …

Read More »

ਫਰੰਟ ਦੇ ਦਫਤਰ ‘ਚ ਸਮਾਗਮ ਕਰ ਕੇ ਮਨਾਈ ਸਵ: ਮਹਿਮਾ ਸਿੰਘ ਕੰਗ ਦੀ 13ਵੀਂ ਬਰਸੀ

ਸਮਰਾਲਾ, 17 ਮਈ (ਇੰਦਰਜੀਤ ਸਿੰਘ ਕੰਗ) – ਭ੍ਰਿਸ਼ਟਾਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਵਲੋਂ ਫਰੰਟ ਦੇ ਬਾਨੀ ਸਵ: ਮਹਿਮਾ ਸਿੰਘ ਕੰਗ ਦੀ 13ਵੀਂ ਬਰਸੀ ਫਰੰਟ ਦੇ ਦਫਤਰ ‘ਚ ਬੜੀ ਸ਼ਰਧਾ ਨਾਲ ਮਨਾਈ ਗਈ।ਜਿਸ ਵਿੱਚ ਅਧਿਆਪਕ ਚੇਤਨਾ ਮੰਚ ਦੇ ਅਹੁੱਦੇਦਾਰਾਂ ਨੇ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ।ਸਭ ਤੋਂ ਪਹਿਲਾਂ ਫਰੰਟ ਦੇ ਮੀਤ ਪ੍ਰਧਾਨ ਦੀਪ ਦਿਲਬਰ ਨੇ ਆਏ ਸਰੋਤਿਆਂ ਨੂੰ ‘ਜੀ ਆਇਆ’ ਆਖਿਆ ਅਤੇ …

Read More »