Friday, October 30, 2026

Monthly Archives: May 2022

ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ ਦੋ ਹਫਤੇ ਦਾ ਡੇਅਰੀ ਫਾਰਮਿੰਗ ਸਿੱਖਲਾਈ ਕੋਰਸ 30 ਮਈ ਤੋਂ

ਕਪੂਰਥਲਾ, 17 ਮਈ (ਪੰਜਾਨ ਪੋਸਟ ਬਿਊਰੋ) – ਡੇਅਰੀ ਸਿਖਲਾਈ ਕੇਂਦਰ ਤਰਨ-ਤਾਰਨ ਅਤੇ ਡੇਅਰੀ ਸਿਖਲਾਈ ਕੇਂਦਰ ਫਗਵਾੜਾ ਵਿਖੇ 30 ਮਈ ਤੋਂ 10 ਜੂਨ ਤੱਕ ਡੇਅਰੀ ਸਿਖਲਾਈ ਕੋਰਸ ਚਲਾਇਆ ਜਾਵੇਗਾ।ਦਵਿੰਦਰ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਕਪੂਰਥਲਾ ਨੇ ਦੱਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਅਪਨਾਉਣ ਲਈ 2 ਹਫਤੇ ਦੀ ਡੇਅਰੀ ਸਿਖਲਾਈ ਕੋਰਸ …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ਕਰਵਾਇਆ ਅੰਗਰੇਜ਼ੀ ਭਾਸ਼ਾ ਦਿਵਸ ਸਬੰਧੀ ਪ੍ਰੋਗਰਾਮ

ਅੰਮ੍ਰਿਤਸਰ, 17 ਮਈ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਅੰਗਰੇਜ਼ੀ ਵਿਭਾਗ ਨੇ ‘ਅੰਗਰੇਜ਼ੀ ਭਾਸ਼ਾ ਦਿਵਸ’ ਨੂੰ ਸਮਰਪਿਤ 2 ਮੁਕਾਬਲਿਆਂ ਦਾ ਆਯੋਜਨ ਕੀਤਾ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੀ ਅਗਵਾਈ ‘ਮੋਟੀਵੇਸ਼ਨਲ ਕੋਟ ਰਾਈਟਿੰਗ ਐਂਡ ਸੋਨੇਟ ਅਤੇ ਰੀਸਾਈਟੇਸ਼ਨ’ ਸਿਰਲੇਖ ਹੇਠ ਕਰਵਾਏ ਗਏ ਸਮਾਗਮ ਦੌਰਾਨ ਮੁਕਾਬਲੇ ਹੋਏ।                   ਡਾ. ਸੁਰਿੰਦਰ ਕੌਰ ਨੇ ਕਿਹਾ ਕਿ ਇਹ …

Read More »

ਖ਼ਾਲਸਾ ਕਾਲਜ ਲਾਅ ਵਿਖੇ ‘ਮੂਟ ਕੋਰਟ ਮੁਕਾਬਲਾ-2022’ ਕਰਵਾਇਆ

ਅੰਮ੍ਰਿਤਸਰ, 17 ਮਈ (ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਵਿਖੇ ਮੂਟ ਕੋਰਟ ਮੁਕਾਬਲਾ-2022 ਦਾ ਆਯੋਜਨ ਕੀਤਾ ਗਿਆ। ਕਾਲਜ ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਦੇਖ-ਰੇਖ ਹੇਠ ਕਰਵਾਏ ਗਏ ਮੁਕਾਬਲੇ ’ਚ ਅੰਮ੍ਰਿਤਸਰ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਵਿਪਨ ਢੰਡ, ਜ਼ਿਲ੍ਹਾ ਅਦਾਲਤਾਂ ਅੰਮ੍ਰਿਤਸਰ ਦੇ ਸੀਨੀਅਰ ਐਡਵੋਕੇਟ ਇੰਦਰਜੀਤ ਸਿੰਘ ਅੜੀ ਅਤੇ ਮਨਦੀਪ ਅਰੋੜਾ ਮੁਕਾਬਲੇ ਦੇ ਪ੍ਰ੍ਰਜ਼ਾਈਡਿੰਗ ਅਫਸਰ ਸਨ।             …

Read More »

ਡਿਪਟੀ ਕਮਿਸ਼ਨਰ ਵਲੋਂ ਨਸ਼ਾ ਛੁਡਾਊ ਪ੍ਰੋਗਰਾਮਾਂ ਨੂੰ ਨਤੀਜਾਮੁਖੀ ਬਣਾਉਣ ‘ਤੇ ਜ਼ੋਰ

ਮਨੌਵਿਗਿਆਨੀਆਂ, ਕੌਂਸਲਰਾਂ ਅਤੇ ਮਾਹਿਰਾਂ ਨੂੰ ਜ਼ਿਲ੍ਹੇ ਦਾ ਐਕਸ਼ਨ ਪਲਾਨ ਤਿਆਰ ਕਰਨ ਦੇ ਨਿਰਦੇਸ਼ ਕਪੂਰਥਲ਼ਾ, 17 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲ਼ਾ ਵਿਸ਼ੇਸ਼ ਸਾਰੰਗਲ ਨੇ ਸਿਹਤ ਵਿਭਾਗ ਨੂੰ ਕਿਹਾ ਹੈ ਕਿ ਉਹ ਨਸ਼ਾ ਛਡਾਉ ਕੇਂਦਰਾਂ ਰਾਹੀਂ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ਵਿਚੋਂ ਬਾਹਰ ਕੱਢਣ ਅਤੇ ਉਨ੍ਹਾਂ ਦੇ ਮੁੜਵਸੇਬੇ ਲਈ ਨਤੀਜਾਮੁਖੀ ਪਹੁੰਚ ਅਪਣਾਉਣ ਤਾਂ ਜੋ ਨਸ਼ੇ ਤੋਂ ਪੀੜ੍ਹਤ ਨੌਜਵਾਨ ਮੁੱਖ …

Read More »

ਭਰਥਲਾ ਰੰਧਾਵਾ ਵਿਖੇ ਲਗਾਈ ਠੰਡੇ ਮਿੱਠੇ ਜਲ ਦੀ ਛਬੀਲ

ਜੌੜੇਪੁਲ ਜਰਗ, 17 ਮਈ (ਨਰਪਿੰਦਰ ਬੈਨੀਪਾਲ) – ਪਿੰਡ ਭਰਥਲਾ ਰੰਧਾਵਾ ਵਿਖੇ ਗੁਰਦੁਆਰਾ ਬਾਰਿਜੂ ਸਾਹਿਬ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਸਦਕਾ ਸੰਗਤਾਂ ਲਈ ਠੰਡੇ ਮਿੱਠੇ ਜਲ ਦੀ ਛਬੀਲ ਲਗਈ ਗਈ।ਨੌਜਵਾਨ ਸੇਵਾਦਾਰਾਂ ਨੇ ਬੜੀ ਹੀ ਪ੍ਰੇਮ ਭਾਵਨਾ ਨਾਲ ਸੰਗਤਾਂ ਨੂੰ ਜਲ ਛਕਾਇਆ।ਇਸ ਮੌਕੇ ਸੇਵਾਦਾਰ ਨੌਜਵਾਨ ਇਕਬਾਲ ਸਿੰਘ ਧਾਲੀਵਾਲ ਵਲੋਗਸ, ਜਸ਼ਨਪ੍ਰੀਤ ਸਿੰਘ, ਸਿਮ੍ਰਤਪ੍ਰੀਤ ਸਿੰਘ, ਪ੍ਰਭਜੋਤ ਸਿੰਘ ਗੱਗੂ …

Read More »

ਬਾਬਾ ਖੇੜਾ ਸਪੋਰਟਸ ਕਲੱਬ ਵਲੋਂ ਪਹਿਲਾ ਕਾਸਕੋ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ

ਬੀਬੀ ਹਰਪ੍ਰੀਤ ਕੌਰ ਧੂਰੀ ਦਾ ਕਲੱਬ ਨੇ ਕੀਤਾ ਵਿਸ਼ੇਸ਼ ਸਨਮਾਨ ਸੰਗਰੂਰ, 17 ਮਈ (ਜਗਸੀਰ ਲੌਂਗੋਵਾਲ) -ਪਿੰਡ ਖਡਿਆਲ ਕੋਠੇ (ਆਲਾ ਸਿੰਘ ਵਾਲਾ) ਵਿਖੇ ਅੱਜ ਬਾਬਾ ਖੇੜਾ ਸਪੋਰਟਸ ਐਂਡ ਵੈਲਫੇਅਰ ਕਲੱਬ ਵਲੋਂ ਪਹਿਲਾ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ।ਜਿਸ ਵਿੱਚ ਜਿਲ੍ਹਾ ਸੰਗਰੂਰ ਦੇ ਵੱਖ-ਵੱਖ ਪਿੰਡਾਂ ਵਿਚੋਂ ਕਾਫੀ ਟੀਮਾਂ ਨੇ ਹਿੱਸਾ ਲਿਆ।ਬਾਬਾ ਖੇੜਾ ਸਪੋਰਟਸ ਐਂਡ ਵੈਲਫੇਅਰ ਕਲੱਬ ਦੇ ਅਹੁੱਦੇਦਾਰਾਂ ਵਲੋਂ ਨਾਰੀ ਏਕਤਾ ਜ਼ਬਰ …

Read More »

ਜਨਵਾਦੀ ਲੇਖਕ ਸੰਘ ਨੇ ਰਚਾਇਆ ਸ਼ਾਇਰ ਦੇਵ ਦਰਦ ਨੂੰ ਸਮਰਪਿਤ ਸਾਹਿਤਕ ਸੰਵਾਦ  

ਅੰਮ੍ਰਿਤਸਰ, 17 ਮਈ (ਦੀਪ ਦਵਿੰਦਰ ਸਿੰਘ) – ਜਨਵਾਦੀ ਲੇਖਕ ਸੰਘ ਵਲੋਂ ਅਰੰਭੀ “ਤੇਰੀਆਂ ਗੱਲਾਂ ਤੇਰੇ ਨਾਲ” ਸਹਿਤਕ ਸਮਾਗਮਾਂ ਲੜੀ ਤਹਿਤ ਪ੍ਰਮੁੱਖ ਸ਼ਾਇਰ ਦੇਵ ਦਰਦ ਨੂੰ ਸਮਰਪਿਤ ਸਾਹਿਤਕ ਸਮਾਗਮ ਰਚਾਇਆ ਗਿਆ।                   ਆਤਮ ਪਬਲਿਕ ਸਕੂਲ ਇਸਲਾਮਾਬਾਦ ਵਿਖੇ ਹੋਏ ਇਸ ਅਦਬੀ ਸਮਾਗਮ ਦਾ ਆਗਾਜ਼ ਪ੍ਰਤੀਕ ਸਹਿਦੇਵ ਦੇ ਸਵਾਗਤੀ ਸਬਦਾਂ ਨਾਲ ਹੋਇਆ।ਉਪਰੰਤ ਪੰਜਾਬੀ ਸ਼ਾਇਰ ਗੁਰਬਾਜ …

Read More »

ਅੰਮ੍ਰਿਤਸਰ ਵਿਕਾਸ ਮੰਚ ਦੀ ਮਾਸਿਕ ਇਕੱਤਰਤਾ ‘ਚ ਵਿਚਾਰੇ ਗੁਰੂ ਨਗਰੀ ਦੇ ਮਸਲੇ

ਅੰਮ੍ਰਿਤਸਰ, 17 ਮਈ (ਜਗਦਪਿ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਦੀ ਮਾਸਿਕ ਇਕੱਤਰਤਾ ਹਰਦੀਪ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਅਸ਼ੋਕਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਈ।ਮੰਚ ਦੇ ਸਰਪ੍ਰਸਤ ਪ੍ਰਿੰਸੀਪਲ ਕੁਲਵੰਤ ਸਿੰਘ ਅਣਖੀ ਨੇ ਦੱਸਿਆ ਕਿ ਕੇਵਲ ਆਪ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜ਼ਰ ਹੀ ਖੁਦ ਸ਼ਹਿਰ ਵਾਸੀਆਂ ਦੇ ਮਸਲੇ ਸੁਣਨ ਲਈ ਫੋਨ ਚੁੱਕਦੇ ਹਨ, ਜਦਕਿ ਬਾਕੀ ਦੇ ਨਵੇਂ ਚੁਣੇ ਗਏ ਵਿਧਾਇਕਾਂ ਨੇ ਇਸ …

Read More »

ਦੇਸ਼ ਭਗਤ ਯਾਦਗਾਰ ਕਮੇਟੀ ਆਗੂਆਂ ਨੇ ਨਾੜ ਨੂੰ ਅੱਗ ਨਾ ਲਾਉਣ ਦੀ ਕਿਸਾਨਾਂ ਨੂੰ ਕੀਤੀ ਅਪੀਲ

ਸੰਗਰੂਰ, 16 ਮਈ (ਜਗਸੀਰ ਲੌਂਗੋਵਾਲ) – ਦੇਸ਼ ਭਗਤ ਯਾਦਗਾਰ ਕਮੇਟੀ ਲੌਂਗੋਵਾਲ ਵਲੋਂ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਦੀ ਅਪੀਲ ਕਰਦਿਆਂ ਪਿਛਲੇ ਦਿਨੀ ਨਾੜ ਦੀ ਅੱਗ ਦੀ ਲਪੇਟ ਵਿੱਚ ਆਉਣ ਕਰਕੇ ਹੋਈਆ ਮਾਸੂਮ ਬੱਚਿਆਂ ਦੀਆਂ ਮੌਤਾਂ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਆਗੂਆਂ ਨੇ ਕਿਹਾ ਕਿ ਸਾਮਰਾਜੀ ਤਾਕਤਾਂ ਨੇ ਕਿਸਾਨੀ ਤੋਂ ਫਸਲਾਂ ਦੀ ਵੱਧ ਪੈਦਾਵਾਰ ਲੈਣ ਲਈ …

Read More »

ਖਾਲਸਾ ਕਾਲਜ ਚਵਿੰਡਾ ਦੇਵੀ ਦਾ ਨਤੀਜਾ ਰਿਹਾ ਸ਼ਾਨਦਾਰ

ਅੰਮ੍ਰਿਤਸਰ, 16 ਮਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੁਨੀਵਰਸਿਟੀ ਵਲੋਂ ਐਲਾਨੇ ਡੀ.ਸੀ.ਏ ਦੇ ਸਮੈਸਟਰ ਪਹਿਲੇ ਸੈਸ਼ਨ 2021-22 ਦੇ ਨਤੀਜਿਆਂ ’ਚ ਕਾਲਜ ਵਿਦਿਆਰਥੀ ਅੱਵਲ ਰਹੇ ਹਨ।ਡੀ.ਸੀ.ਏ ਕੋਰਸ ਸਮੈਸਟਰ ਪਹਿਲੇ ਦੇ ਨਤੀਜੇ ’ਚ ਕਾਲਜ ਦੇ ਵਿਦਿਆਥੀਆਂ ਨੇ ਫਿਰ ਤੋਂ ਮੁਹਰਲੇ ਸਥਾਨਾਂ ’ਤੇ ਆਪਣੀ ਚੜ੍ਹਤ ਨੂੰ ਕਾਇਮ ਰੱਖਿਆ।ਇਸ ਅਕਾਦਮਿਕ ਸ਼ੈਸ਼ਨ ’ਚ ਹਰਸ਼ਦੀਪ ਕੌਰ ਨੇ 96 ਫ਼ੀਸਦੀ ਨੰਬਰ ਲੈ ਕੇ ਪਹਿਲਾ, ਹਰਜਪਜੋਤ ਸਿੰਘ ਨੇ …

Read More »