19 ਮਈ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਹੋਵੇਗੀ ਕਮੇਟੀ ਦੀ ਪਲੇਠੀ ਇਕੱਤਰਤਾ- ਐਡਵੋਕੇਟ ਧਾਮੀ ਅੰਮ੍ਰਿਤਸਰ, 16 ਮਈ (ਜਗਦੀਪ ਸਿੰਘ) – ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ’ਚ ਪਿਛਲੇ ਲੰਮੇ ਅਰਸੇ ਤੋਂ ਨਜ਼ਰਬੰਦ ਸਿੰਘਾਂ ਦੀ ਰਿਹਾਈ ਸਬੰਧੀ ਸਾਂਝੇ ਪੰਥਕ ਯਤਨਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਕ 9 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ।ਜਿਸ ਵਿਚ ਵੱਖ-ਵੱਖ ਪੰਥਕ …
Read More »Monthly Archives: May 2022
ਜਿਲ੍ਹਾ ਸਾਂਝ ਕੇਂਦਰ ਨੇ ਸੈਂਟਰਲ ਖਾਲਸਾ ਯਤੀਮਖਾਨਾ ਵਿਖੇ ਬੱਚਿਆਂ ਨੂੰ ਵੰਡੀ ਸਟੇਸ਼ਨਰੀ
ਅੰਮ੍ਰਿਤਸਰ, 16 ਮਈ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਅੰਮ੍ਰਿਤਸਰ ਅਰੁਨ ਪਾਲ ਸਿੰਘ ਆਈ.ਪੀ.ਐਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਏ.ਸੀ.ਪੀ ਸਾਈਬਰ ਕਰਾਇਮ-ਐਂਡ ਫਰਾਂਸਿਕ ਅੰਮ੍ਰਿਤਸਰ-ਕਮ-ਜਿਲ੍ਹਾ ਕਮਿਊਨਿਟੀ ਅਫ਼ਸਰ ਡਾ. ਮਨਪ੍ਰੀਤ ਸ਼ੀਹਮਾਰ ਪੀ.ਪੀ.ਐਸ, ਦਿਲਬਾਗ ਸਿੰਘ ਏ.ਐਸ.ਈ, ਪੂਨਮ ਸ਼ਰਮਾ ਏ.ਐਸ.ਆਈ, ਮਹਿਲਾ ਸਿਪਾਹੀ ਰਜ਼ਨੀਤ ਕੌਰ ਵਲੋਂ ਸੈਂਟਰਲ ਖਾਲਸਾ ਯਤੀਮਖਾਨਾ ਪੁਤਲੀਘਰ ਵਿਖੇ ‘ਮਨੁੱਖਤਾ ਦੀ ਸੇਵਾ’ ਨੂੰ ਸਮਰਪਿਤ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਜਸ ਦੌਰਾਨ ਜਿਲ੍ਹਾ ਸਾਂਝ ਕੇਂਦਰ ਅੰਮ੍ਰਿਤਸਰ ਸ਼ਹਿਰ …
Read More »ਨੈਸ਼ਨਲ ਖੇਡਾਂ ’ਚ ਮੈਡਲ ਜਿੱਤਣ ਵਾਲੀ ਅਧਿਆਪਕਾ ਪਰਮਜੀਤ ਕੌਰ ਦਾ ਵਿਸ਼ੇਸ ਸਨਮਾਨ
ਸੰਗਰੂਰ, 15 ਮਈ (ਜਗਸੀਰ ਲੌਂਗੋਵਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮੌੜਾਂ ਵਿਖੇ ਸਨਮਾਨ ਸਮਾਰੋਹ ਦੌਰਾਨ ਸਕੂਲ ਦੇ ਸਾਬਕਾ ਪ੍ਰਿੰਸੀਪਲ ਜਰਨੈਲ ਸਿੰਘ ਅਤੇ ਸਕੂਲ ਦੇ ਸਮੁੱਚੇ ਸਟਾਫ ਵਲੋਂ ਤਾਮਿਲਨਾਡੂ ਦੀ ਰਾਜਧਾਨੀ ਚੇਨਈ ਵਿੱਚ ਹੋਈਆਂ ਨੈਸ਼ਨਲ ਖੇਡਾਂ ਦੌਰਾਨ ਰੀੇਲੇਅ ਰੇਸ ਵਿੱਚ ਚਾਂਦੀ ਅਤੇ ਕਾਂਸੀ ਦੇ ਤਗਮੇ ਜਿੱਤਣ ਵਾਲੀ ਪੀ.ਟੀ.ਆਈ ਅਧਿਆਪਕਾ ਸ਼੍ਰੀਮਤੀ ਪਰਮਜੀਤ ਕੋਰ ਸਰਕਾਰੀ ਐਲੀਮੈਟਰੀ ਸਕੂਲ ਝਨੇੜੀ ਦਾ ਵਿਸ਼ੇਸ ਸਨਮਾਨ ਕੀਤਾ …
Read More »ਖ਼ਾਲਸਾ ਕਾਲਜ ਇੰਜੀਨੀਅਰਿੰਗ ਵਿਖੇ ਸਾਲਾਨਾ ਟੈਕ ਫੈਸਟ ‘ਟੈਕ ਊਰਜ਼ਾ’ ਦਾ ਆਯੋਜਨ
ਅੰਮ੍ਰਿਤਸਰ, 15 ਮਈ (ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਵਿਖੇ ਸਮਾਰੋਹ ਮੌਕੇ ਅਕਾਦਮਿਕ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ’ਚ ਸ਼ਾਨਦਾਰ ਪ੍ਰਦਰਸ਼ਨ ਲਈ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਚੰਡੀਗੜ੍ਹ ਅਤੇ ਜੰਮੂ ਦੇ ਵੱਖ-ਵੱਖ ਕਾਲਜਾਂ ਦੇ 12 ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਤਸਵੀਰ ਵਿੱਚ ਵਿਦਿਆਰਥਣ ਨੂੰ ਸਨਮਾਨਿਤ ਕਰਦੇ ਹੋਏ ਕਰਨਲ ਸੀ. ਏ.ਐਸ ਚੌਹਾਨ ਨਾਲ ਖੜ੍ਹੇ ਡਾ. ਮੰਜ਼ੂ ਬਾਲਾ ਤੇ ਹੋਰ ਸਟਾਫ਼। ਪ੍ਰੋਗਰਾਮ …
Read More »ਖ਼ਾਲਸਾ ਕਾਲਜ ਐਜ਼ੂਕੇਸ਼ਨ ਵਲੋਂ ਗਲੋਬਲ ਰੀਚ ਫ਼ਾਊਂਡੇਸ਼ਨ ਦੇ ਸਹਿਯੋਗ ਨਾਲ ‘ਬੈਸਟ ਟੀਚਰ’ ਐਵਾਰਡ ਦਾ ਐਲਾਨ
ਅੰਮ੍ਰਿਤਸਰ, 15 ਮਈ (ਖੁਰਮਣੀਆਂ) – ਪਿਛਲੇ ਸਾਲਾਂ ਤੋਂ ਜਿਥੇ ਵਿਦਿਆਰਥੀ ਦੇ ਉਜਵਲ ਭਵਿੱਖ ਵਾਸਤੇ ਕਈ ਪ੍ਰੋਗਰਾਮ ਬਣਾਏ ਹਨ, ਉਥੇ ਸਕੂਲਾਂ, ਕਾਲਜ਼ਾਂ ਦੇ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦੇ ਰਹੀ ਸੰਸਥਾ ਖ਼ਾਲਸਾ ਗਲੋਬਲ ਰੀਚ ਫਾਉਡੇਸਨ ਵਲੋਂ ਪਿਛਲੇ ਸਾਲ ਤੋਂ ਅਧਿਆਪਕ ਵਾਸਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਸਹਿਯੋਗ ਨਾਲ ਸ਼ੁਰੂ ਕੀਤੇ ਗਏ ‘ਬੈਸਟ ਟੀਚਰ ਆਫ ਦਾ ਈਅਰ ਐਵਾਰਡ’ ਦਾ ਐਲਾਨ ਕੀਤਾ ਹੈ।ਇਸ ਸਾਲ ਦੇ …
Read More »ਸਿਹਤ ਸਹੂਲਤਾਂ ’ਚ ਪੇਸ਼ ਆ ਰਹੀਆਂ ਦਿੱਕਤਾਂ ਦਾ ਕਰਾਂਗੇ ਹੱਲ
ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਵਲੋਂ ਸਿਵਲ ਹਸਪਤਾਲ ਦਾ ਦੌਰਾ ਕਪੂਰਥਲਾ, 15 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਹੈਲਥ ਸਿਸਟਮ ਕਾਰਪੋਰਸ਼ਨ ਦੇ ਮੈਨੇਜਿੰਗ ਡਾਇਰੈਕਟਰ ਮੈਡਮ ਨੀਲਿਮਾ ਨੇ ਸੂਬੇ `ਚ ਅਤਿ-ਆਧੁਨਿਕ ਹਸਪਤਾਲ ਬਣਾਉਣ/ਅਪਗ੍ਰੇਡ ਕਰਨ ਦੇ ਉਦੇਸ਼਼ ਨਾਲ ਵੱਖ-ਵੱਖ ਜਿਲਿਆਂ ਦੇ ਦੌਰੇ ਕੀਤੇ ਜਾ ਰਹੇ ਹਨ।ਇਸੇ ਲੜੀ ਤਹਿਤ ਅੱਜ ਉਨ੍ਹਾਂ ਨੇ ਕਪੂਰਥਲਾ ਦੇ ਸਿਵਲ ਅਤੇ ਸੁਲਤਾਨਪੁਰ ਦੇ ਸਿਵਲ ਹਸਪਤਾਲਾਂ ਦਾ …
Read More »ਏ.ਐਂਡ.ਐਮ ਗਰੁੱਪ ਆਫ ਇੰਸਟੀਚਿਊਟ ਵਿਖੇ ਲਗਾਇਆ ਰੋਜਗਾਰ ਮੇਲਾ
ਪਠਾਨਕੋਟ, 15 ਮਈ (ਪੰਜਾਬ ਪੋਸਟ ਬਿਊਰੋ) – ਏ.ਐਂਡ.ਐਮ ਗਰੁਪ ਆਫ ਇੰਸਟੀਚਿਊਟ ਪਠਾਨਕੋਟ ਵਿਖੇ ਰੋਜਗਾਰ ਮੇਲੇ ਦਾ ਆਯੋਜਨ ਮੈਨੇਜਮੈਂਟ ਡਾਇਰੈਕਟਰ ਅਕਸ਼ੇ ਮਹਾਜਨ, ਸੋਨੂ ਮਹਾਜ਼ਨ ਟਰਸਟੀ ਮੈਂਬਰ, ਨਮਨ ਮਹਾਜਨ ਡਾਇਰੈਕਟਰ ਡਾ: ਰੇਨੂਕਾ ਮਹਾਜ਼ਨ ਮੈਨੇਜਮੈਂਟ ਡਾਇਰੈਕਟਰ ਡਾ: ਚਾਰੂ ਸਰਮਾ ਦੀ ਰਹਿਨਮਾਈ ਵਿੱਚ ਕੀਤਾ ਗਿਆ। ਇਸ ਮੇਲੇ ਵਿਚ ਵਿਭੂਤੀ ਸ਼ਰਮਾ ਵਲੋਂ ਮੁੱਖ ਮਹਿਮਾਨ ਦੇ ਤੋਰ ‘ਤੇ …
Read More »ਗੁਰੂ ਨਾਨਕ ਦੇਵ ਹਸਪਤਾਲ ‘ਚ 24 ਘੰਟਿਆਂ ਤੋਂ ਪਹਿਲਾਂ ‘ਕੰਪੈਕਟ ਸਬ ਸਟੇਸ਼ਨ’ ਬਣਾਉਣ ਦਾ ਕੰਮ ਸ਼ੁਰੂ
ਮੁੱਖ ਮੰਤਰੀ ਨੇ ਰਾਤ ਹੀ ਨਵੇਂ ਸਬ ਸਟੇਸ਼ਨ ਦੀ ਤਜਵੀਜ਼ ਨੂੰ ਦਿੱਤੀ ਪ੍ਰਵਾਨਗੀ – ਈ.ਟੀ.ਓ ਅੰਮ੍ਰਿਤਸਰ, 15 ਮਈ (ਸੁਖਬੀਰ ਸਿੰਘ) – ਸਥਾਨਕ ਗੁਰੂ ਨਾਨਕ ਹਸਪਤਾਲ ਵਿਖੇ ਬਿਜਲੀ ਦੇ ਪੁਰਾਣੇ ਟਰਾਂਸਫਾਰਮਰ ਤੋਂ ਤੇਲ ਲੀਕ ਹੋਣ ਕਾਰਨ ਕੱਲ ਦੁਪਿਹਰ ਭਿਆਨਕ ਅੱਗ ਲੱਗ ਗਈ ਸੀ ਅਤੇ ਉਸ ਕਾਰਨ ਹਸਪਤਾਲ ਦਾ ਵੱਡਾ ਹਿੱਸਾ ਬਿਜਲੀ ਸਪਲਾਈ ਤੋਂ ਵਾਂਝਾ ਹੋ ਗਿਆ ਸੀ।ਉਥੇ ਅੱਜ ਵਿਖੇ 24 ਘੰਟਿਆਂ …
Read More »ਸ਼ਹੀਦ ਬਾਬਾ ਬੋਤਾ ਸਿੰਘ ਬਾਬਾ ਗਰਜਾ ਸਿੰਘ ਦੇ ਨਾਂ ‘ਤੇ ਦਿੱਲੀ ‘ਚ ਰੱਖਿਆ ਚੌਰਾਹੇ ਦਾ ਨਾਮ
ਨਵੀਂ ਦਿੱਲੀ, 15 ਮਈ (ਪੰਜਾਬ ਪੋਸਟ ਬਿਊਰੋ) – ਮੁਗਲ ਸ਼ਾਸ਼ਕ ਜ਼ਕਰੀਆ ਖਾਨ ਨੂੰ ਸਿੱਖਾਂ ਦੀ ਹੋਂਦ ਦਾ ਅਹਿਸਾਸ ਕਰਵਾਉਣ ਕਰਕੇ ਸ਼ਹੀਦ ਹੋਏ ਬਾਬਾ ਬੋਤਾ ਸਿੰਘ ਅਤੇ ਬਾਬਾ ਗਰਜਾ ਸਿੰਘ ਦੇ ਨਾਂ `ਤੇ ਮੋਤੀ ਨਗਰ `ਚ ਚੌਰਾਹੇ ਦਾ ਨਾਮ ਰੱਖਿਆ ਗਿਆ ਹੈ।ਉਤਰੀ ਦਿੱਲੀ ਨਗਰ ਨਿਗਮ ਦੇ ਸਥਾਨਕ ਕੌਂਸਲਰ ਵਿਪਨ ਮਲਹੋਤਰਾ ਨੇ ਇਸ ਸਬੰਧੀ ਮੇਅਰ ਰਾਜਾ ਇਕਬਾਲ ਸਿੰਘ ਤੋਂ ਅਧਿਕਾਰਤ ਪ੍ਰਵਾਨਗੀ ਲੈ …
Read More »ਨਵੀਆਂ ਭਰਤੀਆਂ, ਕੱਚੇ ਅਧਿਆਪਕ ਪੱਕੇ ਕਰਨ ਤੇ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਦਿੱਤਾ `ਮੰਗ ਪੱਤਰ`
ਸੰਗਰੂਰ, 15 ਮਈ, (ਜਗਸੀਰ ਲੌਂਗੋਵਾਲ) – ਡੀ.ਟੀ.ਐਫ ਦੀ ਸਲਾਨਾ ਜਨਰਲ ਕੌਂਸਲ ਦੇ ਫੈਸਲੇ ਅਨੁਸਾਰ, ਅਧਿਆਪਕਾਂ ‘ਚੋਂ ਸਭ ਤੋਂ ਵਧੇਰੇ ਆਰਥਿਕ ਤੇ ਸਮਾਜਿਕ ਤੌਰ ‘ਤੇ ਪੀੜਤ ਹਿੱਸਿਆਂ ਦੀਆਂ ਤਿੰਨ ਅਹਿਮ ਮੰਗਾਂ, ਪੁਰਾਣੀਆਂ ਭਰਤੀਆਂ ਪੂਰੀਆਂ ਕਰਨ ਤੇ ਨਵੀਆਂ ਦੇ ਇਸ਼ਤਿਹਾਰ ਜਾਰੀ ਕਰਨ, ਕੱਚੇ ਅਧਿਆਪਕਾਂ, ਨਾਨ ਟੀਚਿੰਗ ਤੇ ਕੰਪਿਊਟਰ ਫੈਕਲਟੀ ਨੂੰ ਪੂਰੇ ਤਨਖਾਹ ਸਕੇਲਾਂ `ਤੇ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ ਅਤੇ ਨਵੀਂ ਪੈਨਸ਼ਨ …
Read More »
Punjab Post Daily Online Newspaper & Print Media