Tuesday, November 24, 2026

Monthly Archives: May 2022

ਐਸ.ਐਮ.ਓ ਨੇ ਸਕੂਲੀ ਵਿਦਿਆਰਥੀਆਂ ਨੂੰ ਕੋਵਿਡ ਵੈਕਸੀਨ ਬਾਰੇ ਕੀਤਾ ਜਾਗਰੂਕ

ਸੰਗਰੂਰ, 13 ਮਈ (ਜਗਸੀਰ ਲੌਂਗੋਵਾਲ ) – ਸਿਵਲ ਸਰਜਨ ਡਾ. ਪਰਮਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਬਲਾਕ ਕੌਹਰੀਆਂ ਅਧੀਨ 12 ਤੋਂ 14 ਸਾਲ ਤਕ ਦੇ ਬੱਚਿਆਂ ਲਈ ਵੀ ਕੋਵਿਡ 19 ਟੀਕਾਕਰਨ ਕੀਤਾ ਜਾ ਰਿਹਾ ਹੈ ਅਤੇ ਟੀਕਾਕਰਨ ਤੋਂ ਵਾਂਝੇ ਬੱਚਿਆਂ ਅਤੇ ਮਾਪਿਆਂ ਨੂੰ ਵੈਕਸੀਨ ਪ੍ਰਤੀ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਸੀਨੀਅਰ ਮੈਡੀਕਲ ਅਫਸਰ ਕੌਹਰੀਆਂ ਡਾ. ਸਤਿੰਦਰ ਕੌਰ …

Read More »

ਬੇਰੁਜ਼ਗਾਰ ਲਾਇਬਰੇਰੀਅਨਾਂ ਫਰੰਟ ਪੰਜਾਬ ਨੇ ਕੀਤੀ ਮੀਟਿੰਗ

ਸੰਗਰੂਰ, 13 ਮਈ (ਜਗਸੀਰ ਲੌਂਗੋਵਾਲ ) – ਬੇਰੁਜ਼ਗਾਰ ਲਾਇਬਰੇਰੀਅਨਾਂ ਵਲੋਂ ਆਪਣੇ ਮੰਗਾਂ ਹੱਲ ਕਰਵਾਉਣ ਲਈ ਮੀਟਿੰਗ ਰੱਖੀ ਗਈ।ਜਿਸ ਵਿਚ ਬੇਰੁਜ਼ਗਾਰ ਲਾਇਬਰੇਰੀਅਨ ਫਰੰਟ ਪੰਜਾਬ ਦੇ ਸੂਬਾ ਕਨਵੀਨਰ ਹਰਜਿੰਦਰ ਹੈਰੀ ਦੁੱਲਟ ਨੇ ਫਰੰਟ ਦੀਆਂ ਗਤੀਵਿਧੀਆਂ ਬਾਰੇ ਚਾਨਣਾ ਪਾਇਆ ਗਿਆ ਤੇ ਅਗਲੀ ਰਣਨੀਤੀ ਬਾਰੇ ਦੱਸਿਆ।ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਸਰਕਾਰ ਸਿੱਖਿਆ ਨੂੰ ਲੈ ਕੇ ਵੱਡੇ ਵੱਡੇ ਦਾਅਵੇ ਕਰ ਰਹੀ ਹੈ, ਪਰ ਦੂਜੇ …

Read More »

ਤਨਖਾਹਾਂ ਨਾ ਮਿਲਣ ‘ਤੇ ਰੋਸ ਪ੍ਰਦਰਸ਼ਨ ਲਗਾਤਾਰ ਦੂਜੇ ਦਿਨ ਵੀ ਰਿਹਾ ਜਾਰੀ

ਸੰਗਰੂਰ, 13 ਮਈ (ਜਗਸੀਰ ਲੌਂਗੋਵਾਲ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਲਹਿਰਾਗਾਗਾ, ਸਰਕਾਰੀ ਐਲੀਮੈਂਟਰੀ ਸਕੂਲ ਲਦਾਲ, ਸਰਕਾਰੀ ਹਾਈ ਸਕੂਲ ਗਾਗਾ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਅੜਕਵਾਸ ਦੇ ਅਧਿਆਪਕਾਂ ਨੂੰ ਲਗਾਤਾਰ ਪਿਛਲੇ ਤਿੰਨ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਪੈਦਾ ਹੋਇਆ ਰੋਸ ਲਗਾਤਾਰ ਵਧਦਾ ਜਾ ਰਿਹਾ ਹੈ।ਇਨ੍ਹਾਂ ਚਾਰੇ ਸਕੂਲਾਂ ਦੇ ਅਧਿਆਪਕਾਂ ਨੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੀ ਅਗਵਾਈ ਹੇਠ ਸਕੂਲ ਦੇ ਗੇਟ ਅੱਗੇ …

Read More »

ਮੰਡੇਰ ਜਰਗ ਵਲੋਂ ਲੋਕ ਸਭਾ ਸ਼੍ਰੀ ਫਤਿਹਗੜ੍ਹ ਸਾਹਿਬ ਦੇ ਸਮੂਹ ਜਿਲ੍ਹਾ ਪ੍ਰਧਾਨਾਂ ਨਾਲ ਮੀਟਿੰਗ

ਜਲਦੀ ਹੀ ਸਮੂਹ ਜਿਲ੍ਹਾ ਪ੍ਰਧਾਨਾਂ ਸਮੇਤ ਮੁੱਖ ਮੰਤਰੀ ਨੂੰ ਮਿਲਾਂਗੇ – ਮੰਡੇਰ ਜਰਗ ਜੌੜੇਪੁਲ਼ ਜਰਗ, 13 ਮਈ (ਨਰਪਿੰਦਰ ਬੈਨੀਪਾਲ) – ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਸ਼੍ਰੀ ਫਤਿਹਗੜ੍ਹ ਸਾਹਿਬ ਦੇ ਇੰਚਾਰਜ਼਼ ਨਵਜੋਤ ਸਿੰਘ ਮੰਡੇਰ ਜਰਗ ਨੇ ਲੋਕ ਸਭਾ ਸ਼੍ਰੀ ਫਤਿਹਗੜ੍ਹ ਸਾਹਿਬ ਅਧੀਨ ਆਉਂਦੇ ਸਾਰੇ ਜਿਲ੍ਹਾ ਪ੍ਰਧਾਨਾਂ ਨਾਲ ਮੀਟਿੰਗ ਹੋਈ।ਜਿਸ ਦੌਰਾਨ ਉਨਾਂ ਕਿਹਾ ਕਿ ਜਲਦੀ ਹੀ ਮੁੱਖ ਮੰਤਰੀ ਪੰਜਾਬ ਭਗਵੰਤ …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ਨੁੱਕੜ ਨਾਟਕ ਆਯੋਜਿਤ

ਅੰਮ੍ਰਿਤਸਰ, 13 ਮਈ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ ‘ਰੈਡ ਆਰਟਸ ਪੰਜਾਬ’ ਦੇ ਸਹਿਯੋਗ ਨਾਲ ਇਕ ਨੁੱਕੜ ਨਾਟਕ ਖੇਡਿਆ ਗਿਆ। ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦਿਸ਼ਾ ਨਿਰਦੇਸ਼ਾਂ ’ਤੇ ਕਰਵਾਏ ਇਸ ਪ੍ਰੋਗਰਾਮ ਦੌਰਾਨ ਦੀਪ ਜਗਦੀਪ ਦੁਆਰਾ ਲਿਖੇ ਗਏ ‘ਵਹਿੰਗੀ’ ਨਾਟਕ ਨੂੰ ਕਲਾਕਾਰਾਂ ਮਲਕੀਤ ਖਹਿਰਾ, ਹਰਿੰਦਰ ਰੈਬਲ ਅਤੇ ਧਰਮਿੰਦਰ ਗਿੱਲ ਨੇ ਬੜੀ ਖ਼ੂਬਸੂਰਤੀ ਨਾਲ ਨਿਭਾਇਆ।ਨਾਟਕ ਦੇ …

Read More »

ਖਾਲਸਾ ਕਾਲਜ ਨਰਸਿੰਗ ਨੇ ਸਪੈਸ਼ਲ ਬੱਚਿਆਂ ਨਾਲ ਮਨਾਇਆ ਨਰਸਿੰਗ ਦਿਵਸ

ਅੰਮ੍ਰਿਤਸਰ, 13 ਮਈ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਨੇ ਮਿਸ ਫਲੋਰੈਂਸ ਨਾਈਟਿੰਗਏਲ ਦੇ ਜਨਮ ਦਿਨ ਨੂੰ ਸਮਰਪਿਤ ਪੂਰੇ ਇਕ ਹਫ਼ਤੇ ਲਈ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾ ਰਹੇ ਹਨ।ਕਾਲਜ ਪ੍ਰਿੰਸੀਪਲ ਮੈਡਮ ਡਾ. ਕਮਲਜੀਤ ਕੌਰ ਦੀ ਅਗਵਾਈ ’ਚ ਇਨ੍ਹਾਂ ਪ੍ਰੋਗਰਾਮਾਂ ਦੇ ਚੱਲਦਿਆਂ ਭਗਤ ਪੂਰਨ ਸਿੰਘ ਪਿੰਗਲਵਾੜਾ, ਬ੍ਰਾਂਚ ਮਾਨਾਂਵਾਲਾ ਵਿਖੇ ਬਹੁਤ ਹੀ ਵਿਲੱਖਣ ਅਤੇ ਨਿਵੇਕਲੇ ਢੰਗ ਨਾਲ ਨਰਸਿੰਗ …

Read More »

ਖ਼ਾਲਸਾ ਕਾਲਜ ਵਿਖੇ ਕਰਵਾਇਆ ਰੂ-ਬ- ਰੂ ਪ੍ਰੋਗਰਾਮ

ਅੰਮ੍ਰਿਤਸਰ, 13 ਮਈ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੰਜਾਬੀ ਵਿਭਾਗ ਵਲੋਂ ਅਮਰੀਕਾ ਤੋਂ ਆਏ ਅਰਥ-ਸ਼ਾਸਤਰੀ ਅਤੇ ਪੰਜਾਬੀ ਸਾਹਿਤਕਾਰ ਡਾ. ਪ੍ਰੇਮ ਮਾਨ ਅਤੇ ਬੰਬੇ ਫਿਲਮ ਇੰਡਸਟਰੀ ’ਚ ਬਤੌਰ ਰਾਈਟਰ ਕੰਮ ਕਰ ਰਹੇ ਅਮਰੀਕ ਗਿੱਲ ਦਾ ਰੂ-ਬ-ਰੂ ਕਰਵਾਇਆ ਗਿਆ।ਦੋਵਾਂ ਸ਼ਖਸੀਅਤਾਂ ਅਤੇ ਹੋਰ ਮਹਿਮਾਨਾਂ ਨੂੰ ਜੀ ਆਇਆਂ ਆਖਦਿਆਂ ਕਾਲਜ ਪਿ੍ਰੰਸੀਪਲ ਡਾ. ਮਹਿਲ ਸਿੰਘ ਨੇ ਕਿਹਾ ਕਿ ਇਹ ਦੋਵੇਂ ਹਸਤੀਆਂ ਪੰਜਾਬ ਤੋਂ ਬਾਹਰ ਰਹਿ …

Read More »

ਮੇਅਰ ਤੇ ਵਿਧਾਇਕ ਨੇ ਵਿਕਾਸ ਕਾਰਜ਼ਾਂ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 13 ਮਈ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਅਤੇ ਵਿਧਾਇਕ ਡਾ: ਜਸਬੀਰ ਸਿੰਘ ਸੰਧੂ ਵਲੋਂ ਮਿਲ ਕੇ ਸਦਰ ਥਾਣੇ ਤੋਂ ਕੰਟੋਨਮੈਂਟ ਚੌਂਕ ਤੱਕ ਜਾਂਦੀ ਸੜਕ ਵਿਚਾਲੇ ਸੈਂਟਰਲ ਵਰਜ਼ (ਡਿਵਾਈਡਰ) ਅਤੇ ਸੜਕ ਦੇ ਦੋਨਾਂ ਕਿਨਾਰਿਆਂ ‘ਤੇ ਇੰਟਰਲਾਕਿੰਗ ਟਾਈਲਾਂ ਲਗਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ।ਇਸ ਕੰਮ ‘ਤੇ ਲਗਭਗ 26 ਲੱਖ ਰੁਪਏ ਲਾਗਤ ਆਉਣ ਦਾ ਅਨੁਮਾਨ ਹੈ। ਆਪਣੇ ਸੰਬੋਧਨ ‘ਚ …

Read More »

ਬੀ.ਕੇ.ਯੂ (ਦੋਆਬਾ) ਬੇਟ ਇਲਾਕੇ ਦੇ ਕਾਸ਼ਤਕਾਰਾਂ ਦੇ ਹੱਕ ‘ਚ ਦੇਵੇਗੀ – ਬਲਵੀਰ ਸਿੰਘ ਖੀਰਨੀਆਂ

ਸਮਰਾਲਾ, 13 ਮਈ (ਇੰਦਰਜੀਤ ਸਿੰਘ ਕੰਗ) – ਆਮ ਆਦਮੀ ਪਾਰਟੀ ਦੀ ਸਰਕਾਰ ਨਜਾਇਜ਼ ਜਮੀਨਾ ਛੁਡਾਉਣ ਸਬੰਧੀ ਡਰਾਮਾ ਕਰ ਰਹੀ ਹੈ।ਉਹ ਕੇਵਲ ਤੇ ਕੇਵਲ ਆਮ ਅਤੇ ਗਰੀਬ ਲੋਕਾਂ ਭਾਵ ਕਾਸ਼ਤਕਾਰਾਂ ਨੂੰ ਧੱਕੇ ਨਾਲ ਜ਼ਮੀਨ ਤੋਂ ਬਾਹਰ ਕੱਢਣਾ ਚਾਹੁੰਦੀ ਹੈ, ਕਿਉਂਕਿ ਜਿਹੜੇ ਵੱਡੇ ਵੱਡੇ ਨੇਤਾ ਸਰਕਾਰੀ ਜ਼ਮੀਨਾਂ ਤੇ ਸੱਪ ਵਾਂਗੂ ਕੁੰਡਲੀ ਮਾਰੀ ਬੈਠੇ ਹਨ, ਉਨ੍ਹਾਂ ‘ਤੇ ਸਰਕਾਰ ਦਾ ਜ਼ੋਰ ਨਹੀਂ ਚੱਲ ਰਿਹਾ।ਇਸ …

Read More »

ਐਸ.ਜੀ.ਆਰ.ਡੀ ਦਾ ਨਾਅਰਾ ਥੈਲੇਸੀਮੀਆ ਮੁਕਤ ਭਾਰਤ ਸਾਰਾ – ਡਾ. ਦਲਜੀਤ ਸਿੰਘ

ਪ੍ਰਣ ਕਰਦਾ ਹਾਂ ਕਿ ਆਪਣੇ ਬੱਚਿਆਂ ਦੇ ਵਿਆਹ ਤੋਂ ਪਹਿਲਾਂ ਕਰਵਾਵਾਂਗਾ ਉਨ੍ਹਾਂ ਦਾ ਟੈਸਟ – ਗੁਰਪ੍ਰੀਤ ਘੁੱਗੀ ਅੰਮ੍ਰਿਤਸਰ, 12 ਮਈ (ਜਗਦੀਪ ਸਿੰਘ) – ਥੈਲੇਸੀਮੀਆ ਦਿਵਸ ਮੌਕੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਅਤੇ ਐਸ.ਜੀ.ਆਰ.ਡੀ ਥੈਲੇਸੀਮੀਆ ਵੈਲਫੇਅਰ ਸੋਸਾਇਟੀ ਵੱਲੋਂ ਯੂਨੀਵਰਸਿਟੀ ਵਿਖੇ ਵਿਸ਼ਵ ਥੈਲੇਸੀਮੀਆ ਦਿਵਸ ਮੌਕੇ ਇੱਕ ਵੱਡੇ ਸਮਾਗਮ ਦਾ ਆਯੋਜਨ ਕੀਤਾ ਗਿਆ।ਜਿਸ ਦਾ ਉਦੇਸ਼ ਇਸ ਬਿਮਾਰੀ ਪ੍ਰਤੀ ਸਮਾਜ ਦੇ …

Read More »