ਸੰਗਰੂਰ, 10 ਮਈ (ਜਗਸੀਰ ਲੌਂਗੋਵਾਲ) – ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ 14 ਮਈ ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਹ ਲੋਕ ਅਦਾਲਤ ਦੇਸ਼ ਦੀ ਹਰ ਤਹਿਸੀਲ ਤੋਂ ਲੈ ਕੇ ਸੁਪਰੀਮ ਕੋਰਟ ਤੱਕ ਲਗਾਈ ਜਾ ਰਹੀ ਹੈ।ਕੌਮੀ ਲੋਕ ਅਦਾਲਤ ਵਿੱਚ ਦੋ ਧਿਰਾਂ ਦਾ ਆਪਸੀ ਰਜ਼ਾਮੰਦੀ …
Read More »Monthly Archives: May 2022
ਖੂਨਦਾਨ ਨੂੰ ਲੋਕ ਲਹਿਰ ਵਜੋਂ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ – ਜਤਿੰਦਰ ਜੋਰਵਾਲ
ਵਿਸ਼ਵ ਰੈਡ ਕਰਾਸ ਦਿਵਸ ਮੌਕੇ ਮੈਗਾ ਖੂਨਦਾਨ ਕੈਂਪ ਆਯੋਜਿਤ ਸੰਗਰਰ, 10 ਮਈ (ਜਗਸੀਰ ਲੌਂਗੋਵਾਲ) – ਵਿਸ਼ਵ ਰੈਡ ਕਰਾਸ ਦਿਵਸ ਮੌਕੇ ਜ਼ਿਲਾ ਪ੍ਰਸ਼ਾਸਨ ਦੀ ਤਰਫੋਂ ਹੋਮੀ ਭਾਬਾ ਕੈਂਸਰ ਹਸਪਤਾਲ ਵਿਖੇ ਆਯੋਜਿਤ ਮੈਗਾ ਖੂਨਦਾਨ ਕੈਂਪ ਦੌਰਾਨ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ ਅਤੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਰਜੀਤ ਵਾਲੀਆ ਸਮੇਤ 130 ਵਲੰਟੀਅਰਾਂ ਵਲੋਂ ਖੂਨਦਾਨ ਕਰਦਿਆਂ ਮਨੁੱਖਤਾ ਦੀ ਸੇਵਾ …
Read More »10 ਜੂਨ ਤੋਂ ਝੋਨਾ ਲਗਾਉਣ ਦੀ ਹਮਾਇਤ ’ਚ ਸਮਰਾਲਾ ਵਿਧਾਇਕ ਨੂੰ ਦਿੱਤਾ ਮੰਗ ਪੱਤਰ
20 ਮਈ ਤੱਕ ਫੈਸਲਾ ਨਾ ਬਦਲਿਆ ਤਾਂ ਹੋਵੇਗਾ ਤਿੱਖਾ ਸੰਘਰਸ਼ – ਬਲਵੀਰ ਸਿੰਘ ਖੀਰਨੀਆਂ ਸਮਰਾਲਾ, 10 ਮਈ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੁਆਰਾ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਪੰਜਾਬ ਦੀਆਂ 16 ਕਿਸਾਨ ਜਥੇਬੰਦੀਆਂ ਦੁਆਰਾ ਕੀਤੇ ਐਲਾਨ ਦੀ ਹਮਾਇਤ ਵਿੱਚ ਝੋਨੇ ਦੇ ਸੀਜ਼ਨ ਲਈ ਜਾਰੀ 18 ਜੂਨ ਦੀ ਸਮਾਂ ਸਾਰਨੀ ਨਾ ਮਨਜ਼ੂਰ ਕਰਦੇ ਹੋਏ 10 ਜੂਨ ਤੋਂ ਝੋਨਾ …
Read More »ਸਿੰਘ ਸਭਾ ਗੜ੍ਹੀ ਦੀ ਚੋਣ ‘ਚ ਵਡਾਲਾ ਦਾ ਕਰੀਬੀ ਹਾਰਿਆ – ਜੀ.ਕੇ
ਨਵੀਂ ਦਿੱਲੀ, 10 ਮਈ (ਪੰਜਾਬ ਪੋਸਟ ਬਿਊਰੋ) – ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ ਵਡਾਲਾ ਦੀ ਪਾਰਟੀ `ਸਿੱਖ ਸਦਭਾਵਨਾ ਦਲ` ਦੇ ਦਿੱਲੀ ਪ੍ਰਧਾਨ ਮਹਾਂ ਸਿੰਘ ਸੋਢੀ ਗੁਰਦੁਆਰਾ ਸਿੰਘ ਸਭਾ ਗੜ੍ਹੀ ਦੀ ਪ੍ਰਧਾਨਗੀ ਚੋਣ ਹਾਰ ਗਏ ਹਨ।ਪਿਛਲੇ 15 ਸਾਲਾਂ ਤੋਂ ਇਸ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ `ਤੇ ਕਾਬਜ਼ ਸੋਢੀ ਨੂੰ ਹਰਾ ਕੇ ਕੁਲਵਿੰਦਰ ਸਿੰਘ ਪ੍ਰਧਾਨ ਬਣੇ ਹਨ।ਇਦੇ …
Read More »ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਪਲੇਸਮੈਂਟ ਕੈਂਪ 11 ਮਈ ਨੂੰ
ਅੰਮ੍ਰਿਤਸਰ, 10 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ 11 ਮਈ 2022 ਨੂੰ ਰੋਜ਼ਗਾਰ ਬਿਊਰੋ ਵਿਚ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ।ਡਿਪਟੀ ਡਾਇਰੈਕਟਰ ਵਿਕਰਮਜੀਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਅੰਮ੍ਰਿਤਸਰ ਜਿਲੇ ਦੀਆਂ ਮਸ਼ਹੂਰ ਕੰਪਨੀਆਂ ਜਿਵੇਂ ਕਿ ਬਾਇਜੂਸ, ਵੈਬਰਜ਼, ਓਕਟੋਪਸ, …
Read More »ਸਕੂਲ ਬੱਸਾਂ ‘ਤੇ ‘ਚਾਈਲ਼ਡ ਹੈਲਪ ਲਾਇਨ ਨੰਬਰ 1098 ਦੇ ਸਟਿਕਰ ਲਗਾਉਣ ਦੀਆਂ ਹਦਾਇਤਾਂ
ਅੰਮ੍ਰਿਤਸਰ, 10 ਮਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਜ਼ਿਲ੍ਹਾ ਪੱਧਰੀ ‘ਚਾਈਲਡ ਲਾਇਨ ਐਡਵਾਇਜ਼ਰੀ ਬੋਰਡ’ ਦੀ ਮੀਟਿੰਗ ਕਰਦੇ ਹਦਾਇਕ ਕੀਤੀ ਕਿ ਬੱਚਿਆਂ ਦੀ ਸਹਾਇਤਾ ਲਈ ਰਾਸ਼ਟਰ ਪੱਧਰ ‘ਤੇ ਚੱਲਦੀ ਹੈਲਪ ਲਾਇਨ ਦੇ ਫੋਨ ਨੰਬਰ 1098 ਨੂੰ ਦਰਸਾਉਂਦੇ ਸਟਿਕਰ ਹਰੇਕ ਸਕੂਲ ਬੱਸ ‘ਤੇ ਲਗਾਏ ਜਾਣ, ਤਾਂ ਜੋ ਬੱਚੇ ਲੋੜ ਵੇਲੇ ਕਿਸੇ ਵੀ ਤਰਾਂ ਦੀ ਮਦਦ ਲਈ ਸਹਾਇਤਾ ਮੰਗ …
Read More »ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ ਹੁਨਰਮੰਦ ਬਨਾਉਣ ਲਈ ਉਪਰਾਲੇ ਕਰਾਂਗੇ-ਡਿਪਟੀ ਕਮਿਸ਼ਨਰ
ਜਿਲ੍ਹਾ ਪ੍ਰਬੰਧਕੀ ਕੰਪਲੈਕਸ ਸਮੇਤ ਸਾਰੇ ਦਫ਼ਤਰਾਂ ਤੱਕ ਜਾਣ ਲਈ ਬਣਨਗੇ ਰੈਂਪ ਅੰਮ੍ਰਿਤਸਰ, 10 ਮਈ (ਸੁਖਬੀਰ ਸਿੰਘ) – ਜਿਲ੍ਹੇ ਦੇ ਵਿਸੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ ਪੈਰਾਂ ਸਿਰ ਖੜ੍ਹੇ ਕਰਨ ਲਈ ਜਿੱਥੇ ਉਨਾਂ ਨੂੰ ਹੁਨਰਮੰਦ ਬਨਾਉਣ ਲਈ ਵਿਸ਼ੇਸ਼ ਸਿੱਖਿਆ ਦੇਣ ਦਾ ਪ੍ਰਬੰਧ ਕੀਤਾ ਜਾਵੇਗਾ, ਉਥੇ ਇੰਨਾਂ ਨੂੰ ਸਰਕਾਰ ਵੱਲੋਂ ਮਿਲਦੀ ਪੈਨਸ਼ਨ ਤੇ ਹੋਰ ਸਕੀਮਾਂ ਦਾ ਲਾਭ ਦੇਣ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ।‘ਰਾਈਟਸ …
Read More »ਡੀ.ਏ.ਵੀ ਪਬਲਿਕ ਸਕੂਲ ‘ਚ ਰਵਿੰਦਰ ਨਾਥ ਟੈਗੋਰ ਨੂੰ ਸ਼ਰਧਾਂਜਲੀ ਭੇਂਟ
ਅੰਮ੍ਰਿਤਸਰ, 10 ਮਈ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ `ਰਵਿੰਦਰ ਨਾਥ ਟੈਗੋਰ ਜੀ ਦੀ ਵਰ੍ਹੇਗੰਢ ਦੇ ਮੌਕੇ ਖ਼ਾਸ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ।ਜਿੰਨ੍ਹਾਂ ਨੂੰ ਬੜੇ ਮਾਣ ਨਾਲ `ਗੁਰੂਦੇਵ` ਵੀ ਕਿਹਾ ਜਾਂਦਾ ਹੈ।ਉਹ ਇੱਕ ਮਹਾਨ ਲੇਖਕ, ਕਵੀ, ਨਾਟਕਕਾਰ, ਦਾਰਸ਼ਨਿਕ, ਕਲਾਕਾਰ ਅਤੇ ਚਿੱਤਰਕਾਰ ਸਨ, ਜਿੰਨ੍ਹਾਂ ਨੇ ਦੇਸ਼ ਨੂੰ ਆਪਣਾ ਮਹਾਨ ਯੋਗਦਾਨ ਦਿੱਤਾ।ਉਨ੍ਹਾਂ ਨੇ ਨਾ ਸਿਰਫ਼ ਬੰਗਾਲੀ ਸਾਹਿਤ …
Read More »ਗੁਰਜੀਤ ਔਜਲਾ ਵਲੋਂ ਆਈ.ਟੀ ਕੰਪਨੀਆਂ ਦੇ ਨੁਮਾਇੰਦੇ ਤੇ ਮਾਹਿਰਾਂ ਨਾਲ ਮੁਲਾਕਾਤ
ਅੰਮ੍ਰਿਤਸਰ ’ਚ ਨੌਜਵਾਨਾਂ ਦੇ ਰੁਜ਼ਗਾਰ ਲਈ ਆਈ.ਟੀ ਪਾਰਕ ਲਿਆਵਾਗੇ – ਔਜਲਾ ਅੰਮ੍ਰਿਤਸਰ, 10 ਮਈ (ਸੁਖਬੀਰ ਸਿੰਘ) – ਮੈਂਬਰ ਪਾਰਲੀਮੈਂਟ ਅੰਮ੍ਰਿਤਸਰ ਗੁਰਜੀਤ ਸਿੰਘ ਔਜਲਾ ਵਲੋਂ ਜਿਥੇ ਸ਼ਹਿਰ ਦੇ ਵਿਕਾਸ ਲਈ ਕੰਮ ਕੀਤਾ ਜਾ ਰਿਹਾ ਹੈ।ਉਥੇ ਪੰਜਾਬ ਦੇ ਨੌਜਵਾਨ ਪੀੜ੍ਹੀ ਪ੍ਰਤੀ ਪੂਰੀ ਦਿਲਚਪਸੀ ਦਿਖਾਉਂਦੇ ਹੋਏ ਉਨਾਂ ਵੱਲੋਂ ਅੱਜ ਵੱਖ-ਵੱਖ ਆਈ.ਟੀ ਕੰਪਨੀਆਂ ’ਚ ਕੰਮ ਕਰਨ ਵਾਲੇ ਨੁਮਾਇੰਦੀਆਂ ਤੇ ਮਾਹਿਰਾਂ ਨਾਲ ਇੱਕ ਬੈਠਕ ਕੀਤੀ …
Read More »ਇੰਜੀ. ਸੋਹਣਾ ਤੇ ਮੋਹਣਾ ਦੀ ਮਾਨਾਂਵਾਲਾ ਵਿਖੇ ਬਦਲੀ ਕਰਕੇ ਐਸ.ਐਸ.ਏ ਦੀ ਪੋਸਟ ‘ਤੇ ਕੀਤਾ ਤਾਇਨਾਤ
ਅੰਮ੍ਰਿਤਸਰ, 9 ਮਈ (ਸੁਖਬੀਰ ਸਿੰਘ) – ਪੀ.ਐਸ.ਪੀ.ਸੀ.ਐਲ ਦੇ ਇੰਜੀਨੀਅਰ ਸੋਹਣਾ ਸਿੰਘ ਅਤੇ ਮੋਹਣਾ ਸਿੰਘ, ਜੋ ਕਿ ਇਕ ਧੜ ਨਾਲ ਜੁੜੇ ਹੋਏ ਭਰਾ ਹਨ, ਦੀ ਬਦਲੀ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਉਨ੍ਹਾਂ ਦੀ ਮੰਗ ‘ਤੇ ਮਾਨਾਂਵਾਲਾ ਬਿਜਲੀ ਦਫਤਰ ਵਿਖੇ ਕਰ ਦਿੱਤੀ ਹੈ।ਦੱਸਣਯੋਗ ਹੈ ਕਿ ਉਕਤ ਦੋਵਾਂ ਭਰਾਵਾਂ ਨੂੰ ਵਿਸ਼ਵ ਪ੍ਰਸਿੱਧ ਸੰਸਥਾ ਭਗਤ ਪੂਰਨ ਸਿੰਘ ਪਿੰਗਲਵਾੜਾ ਨੇ ਪੜਾਇਆ ਅਤੇ ਪਾਲਣ ਪੋਸਣ …
Read More »