Sunday, July 27, 2025
Breaking News

Monthly Archives: May 2022

ਪੈਰਾਮਾਊਂਟ ਪਬਲਿਕ ਸਕੂਲ ਵਿਖੇ ਮਨਾਇਆ ਮਾਂ ਦਿਵਸ

ਸੰਗਰੂਰ, 9 ਮਈ (ਜਗਸੀਰ ਲੌਂਗੋਵਾਲ) – ਮਾਵਾਂ ਠੰਡੀਆਂ ਛਾਂਵਾਂ, ਛਾਂਵਾਂ ਕੌਣ ਕਰੇ।ਇਸ ਤੱਥ ਨੂੰ ਮੁੱਖ ਰੱਖਦੇ ਹੋਏ ਪੈਰਾਮਾਊਂਟ ਪਬਲਿਕ ਸਕੂਲ ਵਿਖੇ ਮਦਰ ਡੇਅ ਮਨਾਇਆ ਗਿਆ।ਸਕੂਲ ਦੇ ਸਾਰੇ ਬੱਚਿਆਂ ਨੇ ਆਪਣੀ-ਆਪਣੀ ਮਾਂ ਦੀ ਤਸਵੀਰ ਪੇਸਟ ਕਰ ਕੇ ਕਾਰਡ ਬਣਾਏ ਅਤੇ ਆਪਣੇ ਵਿਚਾਰਾਂ ਨੂੰ ਸਲੋਗਨ, ਕਵਿਤਾ ਆਦਿ ਦੇ ਰੂਪ ਵਿੱਚ ਲਿਖ ਕੇ ਮਾਂ ਪ੍ਰਤੀ ਆਪਣੇ ਪਿਆਰ ਦਾ ਇਜ਼ਹਾਰ ਕੀਤਾ।ਅਧਿਆਪਕਾਂ ਨੇ ਬੱਚਿਆਂ ਨੂੰ …

Read More »

ਮਾਲਵੇ ਦੇ ਚਾਰ ਜਿਲ੍ਹਿਆਂ ਦੇ ਸਨਅਤਕਾਰਾਂ ਨੇ ਜਨਤਾ ਬਜ਼ਟ ਬਾਰੇ ਲੋਕਾਂ ਤੋਂ ਸੁਝਾਅ ਮੰਗਣ ਦੀ ਕੀਤੀ ਸ਼ਲਾਘਾ

ਉਦਯੋਗਾਂ ਨੂੰ ਉਤਸ਼ਾਹਿਤ ਕਰਨ ਨਾਲ ਪੰਜਾਬ ਦੀ ਆਰਥਿਕਤਾ ਮੁੜ ਲੀਹ `ਤੇ ਆਵੇਗੀ – ਚੀਮਾ ਸੰਗਰੂਰ, 9 ਮਈ (ਜਗਸੀਰ ਲੌਂਗੋਵਾਲ) – ਪੰਜਾਬ ਦੇ ਮਾਲਵਾ ਖੇਤਰ ਦੇ ਚਾਰ ਪ੍ਰਮੁੱਖ ਜਿਲ੍ਹਿਆਂ ਸੰਗਰੂਰ, ਪਟਿਆਲਾ, ਬਰਨਾਲਾ ਅਤੇ ਮਲੇਰਕੋਟਲਾ ਦੇ ਉਦਯੋਗਪਤੀਆਂ ਅਤੇ ਵਪਾਰੀਆਂ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਆਗਾਮੀ ਬਜ਼ਟ ਸਬੰਧੀ ਲੋਕਾਂ ਤੋਂ ਸੁਝਾਅ ਮੰਗਣ ਦੇ ਫੈਸਲੇ ਦੀ ਸ਼ਲਾਘਾ ਕੀਤੀ ਹੈ।ਉਦਯੋਗਪਤੀਆਂ …

Read More »

ਵਿਦਿਆਰਥੀਆਂ ਨੂੰ ਵਾਤਾਵਰਨ ਸੰਭਾਲ ਪ੍ਰਤੀ ਕੀਤਾ ਜਾਗਰੂਕ

ਸੰਗਰੂਰ, 9 ਮਈ (ਜਗਸੀਰ ਲੌਂਗੋਵਾਲ) – ਸਥਾਨਕ ਸਰਸਵਤੀ ਵਿੱਦਿਆ ਮੰਦਰ ਚੀਮਾਂ ਮੰਡੀ ਵਿਖੇ ਵਿਦਿਆਰਥੀਆਂ ਨੂੰ ਵਾਤਾਵਰਣ ਸਬੰਧੀ ਜਾਣਕਾਰੀ ਦਿੱਤੀ ਗਈ।ਵਿਸ਼ੇਸ਼ ਤੌਰ ‘ਤੇ ਪਹੁੰਚੇ ਥਾਣਾ ਚੀਮਾ ਮੰਡੀ ਦੇ ਮੁੱਖੀ ਇੰਸਪੈਕਟਰ ਯਾਦਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਸੰਭਾਲ ਲਈ ਵੱਖ-ਵੱਖ ਪਹਿਲੂਆਂ ਤੋਂ ਜਾਣੂ ਕਰਵਾਇਆ।ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਹਰ ਮਨੁੱਖ ਨੂੰ ਜਿੰਦਗੀ ਵਿੱਚ ਆਪਣੇ ਹਰ ਜਨਮ ਦਿਨ ‘ਤੇ ਇੱਕ ਰੁੱਖ ਜ਼ਰੂਰ …

Read More »

ਅੰਮ੍ਰਿਤਸਰ ਵਿਕਾਸ ਮੰਚ ਵਲੋਂ ਰਾਮ ਬਾਗ਼ ਵਿਚੋਂ ਨਜਾਇਜ਼ ਕਬਜ਼ੇ ਹਟਾਉਣ ਦੀ ਮੰਗ

ਅੰਮ੍ਰਿਤਸਰ 7 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਚ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਸਰਕਾਰੀ ਜਾਇਦਾਦਾਂ ਦੇ ਨਜਾਇਜ਼ ਕਬਜ਼ਿਆਂ ਨੂੰ ਛਡਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਦਾ ਅੰਮ੍ਰਿਤਸਰ ਵਿਕਾਸ ਮੰਚ (ਰਜਿ.) ਨੇ ਸੁਆਗਤ ਕਰਦੇ ਹੋਏ ਮਹਾਰਾਜਾ ਰਣਜੀਤ ਸਿੰਘ ਦੀ ਗਰਮੀਆਂ ਦੀ ਰਾਜਧਾਨੀ ਇਤਿਹਾਸਕ ਰਾਮ ਬਾਗ ਨੂੰ ਵੀ ਨਜਾਇਜ਼ ਕਬਜ਼ਿਆਂ ਤੋਂ ਛੁਟਕਾਰਾ ਦਿਵਾਉਣ ਦੀ ਮੰਗ ਕੀਤੀ ਹੈ। …

Read More »

ਪੀ.ਐਚ.ਡੀ ਵਲੋਂ ਜੀ.ਐਸ.ਟੀ ਤਹਿਤ ਹਾਲੀਆ ਵਿਕਾਸ ਤੇ ਭੱਖਦੇ ਮੁੱਦਿਆਂ ਬਾਰੇ ਸੈਮੀਨਾਰ

ਅੰਮ੍ਰਿਤਸਰ, 9 ਮਈ (ਸੁਖਬੀਰ ਸਿੰਘ) – ਪੀ.ਐਚ.ਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਵਲੋਂ ਸੀ.ਆਈ.ਸੀ.ਯੂ ਲੁਧਿਆਣਾ ਵਿਖੇ ਜੀ.ਐਸ.ਟੀ ਦੇ ਤਹਿਤ ਹਾਲੀਆ ਵਿਕਾਸ ਅਤੇ ਭੱਖਦੇ ਮੁੱਦਿਆਂ ਬਾਰੇ ਸੈਮੀਨਾਰ ਆਯੋਜਿਤ ਕੀਤੇ।ਜਿਸ ਵਿੱਚ ਵਪਾਰ, ਉਦਯੋਗ ਅਤੇ ਪੇਸ਼ੇਵਰਾਂ ਨੂੰ ਜੀ.ਐਸ.ਟੀ ਵਿੱਚ ਹਾਲ ਹੀ ਦੇ ਵਿਕਾਸ ਤੇ ਉਦਯੋਗ ਦੇ ਮੈਂਬਰਾਂ ਦੀਆਂ ਸਮੱਸਿਆਵਾਂ ਅਤੇ ਚਿੰਤਾਵਾਂ ਬਾਰੇ ਅਪਡੇਟ ਕੀਤਾ ਜਾ ਸਕਦਾ ਹੈ।             …

Read More »

ਬਾਗਬਾਨੀ ਵਿਭਾਗ ਵਲੋਂ ਐਗਰੀਕਲਚਰ ਇਨਫਰਾ ਸਟਰਕਚਰ ਫੰਡ ਬਾਰੇ ਸੈਮੀਨਾਰ

ਅੰਮ੍ਰਿਤਸਰ, 9 ਮਈ (ਸੁਖਬੀਰ ਸਿੰਘ) – ਬਾਗਬਾਨੀ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਸ਼ੈਲਿੰਦਰ ਕੌਰ ਆਈ.ਐਫ.ਐਸ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਾਗਬਾਨੀਵਿਭਾਗ ਅੰਮ੍ਰਿਤਸਰ ਦੇ ਪੀਅਰ ਅਸਟੇਟ ਵਲੋਂ ਐਗਰੀਕਲਚਰ ਇਨਫਰਾ ਸਟਰਕਚਰ ਫੰਡ ਬਾਰੇ ਸੈਮੀਨਾਰ ਲਗਾਇਆ ਗਿਆ।ਜਿਸ ਵਿੱਚ ਕਈ ਕਿਸਾਨਾਂ ਨੇ ਭਾਗ ਲਿਆ।ਸੈਮੀਨਾਰ ਵਿੱਚ ਸ਼ਾਮਲ ਹੋਏ ਕੇ.ਪੀ.ਐਮ.ਜੀ ਅਡਵਾਈਜਰੀ ਸਰਵਿਸ ਦੇ ਮੈਨੇਜਰ ਪ੍ਰਭਜੋਤ ਸਿੰਘ ਨੇ ਐਗਰੀਕਲਚਰ ਇਨਫਰਾ ਸਟਰਕਚਰ ਫੰਡ ਸਕੀਮ ਬਾਰੇ ਹਾਜ਼ਰ ਬਾਗਬਾਨਾਂ, ਕੋਲਡ ਸਟੋਰ ਮਾਲਕਾਂ, ਬੈਂਕਾਂ …

Read More »

Rishabh Sharma’s first film as a Hero

‘Naradham’ begins shooting with Muhurat Mumbai, May 8 (Punjab Post Bureau) – The shooting of the love story film ‘Naradham’ under the banner of ‘RR Media’ started with Muhurat at Khanvel Resort Silvassa. It is being produced by Preeti Sharma and directed by Ajay B. Saha. Its cameraman is Kamal. The main stars are Rishabh Sharma, Roshni etc.         It is …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ਅਰਦਾਸ ਦਿਵਸ ਕਰਵਾਇਆ ਗਿਆ

ਲੜਕੀਆਂ ਨੂੰ ਆਤਮ ਨਿਰਭਰ ਬਣਨਾ ਚਾਹੀਦਾ – ਛੀਨਾ ਅੰਮ੍ਰਿਤਸਰ, 8 ਮਈ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਸੈਸ਼ਨ ਦੀ ਸਮਾਪਤੀ ਅਤੇ ਆਉਣ ਵਾਲੇ ਇਮਤਿਹਾਨਾਂ ’ਚ ਵਿਦਿਆਰਥੀਆਂ ਦੇ ਚੰਗੇ ਨਤੀਜ਼ਿਆਂ ਦੇ ਸਬੰਧ ’ਚ ‘ਅਰਦਾਸ ਦਿਵਸ’ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸ੍ਰੀ ਜਪੁ ਜੀ ਸਾਹਿਬ ਅਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਕਾਲਜ ਵਿਦਿਆਰਥਣਾਂ ਵਲੋਂ ਰਸਭਿੰਨਾ ਕੀਰਤਨ …

Read More »

ਨਿਸ਼ਕਾਮ ਸੇਵਕ ਬਣ ਕੇ ਲੋੜਵੰਦਾਂ ਦੀ ਸੇਵਾ ਕਰਨ ਦੀ ਲੋੜ – ਕੁਲਵੰਤ ਸਿੰਘ ਕਸਕ

ਸੰਗਰੂਰ, 8 ਮਈ (ਜਗਸੀਰ ਲੌਂਗੋਵਾਲ) – ਕੌਮੀ ਸੇਵਾ ਯੋਜਨਾ ਇਕਾਈ ਸ.ਸ.ਸ.ਸ ਮਹਿਲਾਂ ਸੰਗਰੂਰ ਵਲੋਂ ਪ੍ਰਿੰਸੀਪਲ ਸ੍ਰੀਮਤੀ ਇਕਦੀਸ਼ ਕੌਰ ਦੀ ਅਗਵਾਈ ਅਤੇ ਪ੍ਰੋਗਰਾਮ ਅਫਸਰ ਪਰਮਿੰਦਰ ਕੁਮਾਰ ਲੌਂਗੋਵਾਲ ਦੀ ਦੇਖ ਰੇਖ ਵਿੱਚ ਵਿਸ਼ਵ ਰੈਡ ਕਰਾਸ ਦਿਵਸ, ਮਾਂ ਦਿਵਸ, ਜੈਵਿਕ ਅਨੇਕਤਾ ਦਿਵਸ ਨੂੰ ਸਮਰਪਿਤ ਸਮੂਹ ਸਟਾਫ ਤੇ ਵਲੰਟੀਅਰਾਂ ਦੀ ਮਦਦ ਨਾਲ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਉਘੇ ਸਮਾਜ ਸੇਵੀ ਪ੍ਰਿੰਸੀਪਲ ਸੁਖਦਰਸ਼ਨ …

Read More »

ਅਕੇਡੀਆ ਵਰਲਡ ਸਕੂਲ ਵਿਖੇ ‘ਮਦਰਜ਼-ਡੇਅ’ ਮਨਾਇਆ ਗਿਆ

ਸੰਗਰੂਰ, 8 ਮਈ (ਜਗਸੀਰ ਲੌਂਗੋਵਾਲ) – ਜ਼ਿਲ੍ਹਾ ਸੰਗਰੂਰ ਦੀ ਨਾਮਵਾਰ ਸਿੱਖਿਆ ਸੰਸਥਾ ਅਕੇਡੀਆ ਵਰਲਡ ਸਕੂਲ ਸੁਨਾਮ ਵਿਖੇ ਮਾਂ ਦਿਵਸ ਮੌਕੇ ਸਮਾਗਮ ਦਾ ਆਯੋਜਨ ਕੀਤਾ ਗਿਆ।ਸਮਾਗਮ ਵਿੱਚ ਸਕੂਲ ਦੇ ਬੱਚਿਆਂ ਨੇ ਗੀਤ, ਨਾਚ, ਨਾਟਕ ਪੇਸ਼ ਕੀਤੇ।ਬੱਚਿਆਂ ਨੇ ਗੀਤਾਂ ਦੀਆਂ ਧੁੰਨਾਂ ਰਾਹੀਂ ਨਾਚ ਪੇਸ਼ ਕੀਤੇ ਤੇ ਚੌਥੀ ਜਮਾਤ ਦੇ ਬੱਚਿਆਂ ਨੇ ਕਵਿਤਾਵਾਂ ਰਾਹੀਂ ਵੀ ਮਾਵਾਂ ਵਲੋਂ ਦਿੱਤੇ ਜਾਂਦੇ ਪਿਆਰ ਨੂੰ ਉਜਾਗਰ ਕੀਤਾ।ਸਕੂਲ …

Read More »