Friday, October 30, 2026

Monthly Archives: May 2022

ਮਾਤਾ ਦਲਵਾਰ ਕੌਰ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 8 ਮਈ (ਜਗਸੀਰ ਲੌਂਗੋਵਾਲ) – ਕਾਂਗਰਸ ਪਾਰਟੀ ਦੇ ਜਿਲ੍ਹਾ ਜਨਰਲ ਸਕੱਤਰ ਹਰਦੇਵ ਸਿੰਘ ਭੱਠਲ, ਰਣਜੀਤ ਸਿੰਘ ਭੱਠਲ ਅਤੇ ਜਸਵੀਰ ਸਿੰਘ (ਜੱਗਾ) ਪ੍ਰੋਪਰਟੀ ਸਲਾਹਕਾਰ ਦੇ ਸਤਿਕਾਰਯੋਗ ਮਾਤਾ ਦਲਵਾਰ ਕੌਰ ਪਤਨੀ ਜੋਗਿੰਦਰ ਸਿੰਘ ਭੱਠਲ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ।                    ਉਨ੍ਹਾਂ ਦੇ ਇਸ ਸਦੀਵੀ ਵਿਛੋੜੇ ‘ਤੇ ਭਾਰਤੀ ਰਾਸ਼ਟਰੀ ਮਨੁੱਖੀ ਅਧਿਕਾਰਾਂ ਦੇ …

Read More »

ਪੁਰਾਣੀ ਪੈਨਸ਼ਨ ਪ੍ਰਾਪਤੀ ਲਈ ਸੰਘਰਸ਼ ਜਾਰੀ ਰਹੇਗਾ – ਰਮਨ ਸਿੰਗਲਾ

ਸੰਗਰੂਰ, 8 ਮਈ (ਜਗਸੀਰ ਲੌਂਗੋਵਾਲ) – ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਜਿਲ੍ਹਾ ਬਰਨਾਲਾ ਦੀ ਮੀਟਿੰਗ ਜਿਲ੍ਹਾ ਕਨਵੀਨਰ ਰਮਨ ਸਿੰਗਲਾ ਅਤੇ ਜਨਰਲ ਸਕੱਤਰ ਅੰਮ੍ਰਿਤ ਹਰੀਗੜ੍ਹ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ 22 ਮਈ ਨੂੰ ਦਿੱਲੀ ਜਾਣ ਅਤੇ 9 ਜੁਲਾਈ ਨੂੰ ਸੰਗਰੂਰ ਵਾਲੇ ਪ੍ਰੋਗਰਾਮ ਦੀ ਰੂਪ-ਰੇਖਾ ਉਲੀਕੀ ਗਈ।ਜਿਲ੍ਹੇ ਦੇ ਤਿੰਨੋਂ ਬਲਾਕਾਂ ਸ਼ਹਿਣਾ, ਬਰਨਾਲਾ ਅਤੇ ਮਹਿਲ ਕਲਾਂ ਦੀਆਂ ਕਮੇਟੀਆਂ ਦਾ ਗਠਨ ਕੀਤਾ ਗਿਆ।ਇਸ ਸਮੇਂ ਬਠਿੰਡਾ …

Read More »

ਬਾਬਾ ਮੇਹਰ ਦਾਸ ਜੀ ਪਾਓ ਵਾਲਿਆਂ ਦਾ ਛਿਮਾਹੀ ਭੰਡਾਰਾ 10 ਨੂੰ

ਸੰਗਰੂਰ, 8 ਮਈ (ਜਗਸੀਰ ਲੌਂਗੋਵਾਲ) – ਸਥਾਨਕ ਬਾਬਾ ਮੇਹਰ ਦਾਸ ਜੀ ਪਾਓ ਵਾਲ਼ਾ ਚੈਰੀਟੇਬਲ ਕਮੇਟੀ ਦੇ ਸੇਵਾਦਾਰ ਗੁਰਸੇਵਕ ਸਿੰਘ ਚਹਿਲ ਨੇ ਦੱਸਿਆ ਹੈ ਕਿ ਸਮੂਹ ਨਗਰ ਦੇ ਸਹਿਯੋਗ ਨਾਲ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਡੇਰੇ ‘ਚ ਛਿਮਾਹੀ ਭੰਡਾਰੇ ਸਬੰਧੀ ਸ੍ਰੀ ਅਖੰਡ ਪਾਠ ਆਰੰਭ ਕਰਵਾਏ ਗਏ ਹਨ।ਜਿਨ੍ਹਾਂ ਦੇ ਭੋਗ 10 ਮਈ ਦਿਨ ਮੰਗਲਵਾਰ ਨੂੰ ਪਾਏ ਜਾਣਗੇ।ਉਨ੍ਹਾਂ ਦੱਸਿਆ ਕਿ ਇਸ …

Read More »

ਡਿਪਟੀ ਕਮਿਸ਼ਨਰ ਨੇ ਐਡਵਾਂਸ ਲਾਈਫ਼ ਕੇਅਰ ਐਂਬੂਲੈਂਸ ਦੀ ਚਾਬੀ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸੌਂਪੀ

ਐਂਬੂਲੈਂਸ ਪ੍ਰਾਪਤ ਕਰਨ ਵਾਲਾ ਸੰਗਰੂਰ ਸੂਬੇ ਦਾ ਪਹਿਲਾ ਜਿਲਾ ਬਣਿਆ ਸੰਗਰੂਰ, 8 ਮਈ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਸ਼੍ਰੀ ਜਤਿੰਦਰ ਜੋਰਵਾਲ ਨੇ ਅੱਜ ਵਿਸ਼ਵ ਰੈਡ ਕਰਾਸ ਦਿਵਸ ’ਤੇ ਵੈਂਟੀਲੇਟਰ ਦੀ ਸੁਵਿਧਾ ਵਾਲੀ ਅਤਿ ਆਧੁਨਿਕ ਏਅਰ ਕੰਡੀਸ਼ਨਡ ਐਡਵਾਂਸ ਲਾਈਫ਼ ਕੇਅਰ ਐਂਬੂਲੈਂਸ ਦੀ ਚਾਬੀ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸੌਂਪੀ।ਉਨਾਂ ਦੱਸਿਆ ਕਿ ਇੰਡੀਅਨ ਰੈਡ ਕਰਾਸ ਸੁਸਾਇਟੀ ਦੀ ਤਰਫੋਂ ਪੰਜਾਬ ਵਿੱਚ ਇਹ ਪਹਿਲੀ …

Read More »

ਐਮ.ਐਲ.ਜੀ ਕਾਨਵੈਂਟ ਸਕੂਲ ਵਿਖੇ ਮਦਰ ਡੇਅ ਮਨਾਇਆ ਗਿਆ

ਸੰਗਰੂਰ, 8 ਮਈ (ਜਗਸੀਰ ਲੌਂਗੋਵਾਲ) – ਐਮ.ਐਲ.ਜੀ ਕਾਨਵੈਂਟ ਸਕੂਲ ਚੀਮਾਂ ਮੰਡੀ ਵਿਖੇ ਮਦਰ ਡੇਅ ਦਿਵਸ ਨੰਨ੍ਹੇ-ਮੁੰਨੇ ਬੱਚਿਆਂ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ।ਵਿਦਿਆਰਥੀਆਂ ਨੇ ਮਾਂ ਨਾਲ ਸੰਬੰਧਿਤ ਗੀਤ ਗਾਏ ਤੇ ਡਾਂਸ ਕੀਤਾ।ਉਨਾਂ ਨੇ ਆਪਣੀ ਮਾਂ ਲਈ ਗ੍ਰੀਟਿੰਗ ਕਾਰਡ ਬਣਾਏ ਗਏ ਅਤੇ ਮਾਂ ਦਾ ਦੂਸਰਾ ਰੂਪ ਅਖਵਾਉਂਦੇ ਅਧਿਆਪਕਾਂ ਨੂੰ ਛੋਟੇ ਬੱਚਿਆਂ ਵਲੋਂ ਗ੍ਰੀਟਿੰਗ ਕਾਰਡ ਦੇ ਕੇ ਪਿਆਰ ਤੇ ਸਤਿਕਾਰ ਦਾ ਪ੍ਰਗਟਾਵਾ …

Read More »

ਬੇਜ਼ੁਬਾਨਾਂ ਲਈ ਫਰਿਸ਼ਤੇ ਬਣੇ ਕਲੱਬ ਮੈਂਬਰ

ਪੰਛੀਆਂ ਦੀ ਭੁੱਖ-ਪਿਆਸ ਮਿਟਾਉਣ ਦਾ ਕੀਤਾ ਉਪਰਾਲਾ ਸੰਗਰੂਰ, 8 ਮਈ (ਜਗਸੀਰ ਲੌਂਗੋਵਾਲ) – ਰੋਟਰੈਕਟ ਕਲੱਬ ਸੁਨਾਮ ਵਲੋਂ ਬੀਟ ਦ ਹੀਟ ਪ੍ਰਾਜੈਕਟ ਲਗਾਇਆ ਗਿਆ।ਇਸ ਸਮੇਂ ਗਰਮੀ ਦਾ ਪ੍ਰਕੋਪ ਅਪਣੀ ਚਰਮ-ਸੀਮਾ `ਤੇ ਪਹੁੰਚਦਾ ਜਾ ਰਿਹਾ ਹੈ ਤੇ ਕੁੱਝ ਨਰਮ-ਦਿਲ ਇਨਸਾਨ ਪੰਛੀਆਂ ਦੀ ਮਦਦ ਲਈ ਅੱਗੇ ਆਏ ਹਨ ਇਸ ਸਮੇਂ ਪੈ ਰਹੀ ਭਾਰੀ ਗਰਮੀ ਤੇ ਪਾਣੀ ਦੀ ਕਮੀ ਕਾਰਨ ਪੰਛੀਆਂ ਦੀ ਗਿਣਤੀ ਘੱਟ …

Read More »

ਕੈਬਨਿਟ ਮੰਤਰੀ ਧਾਲੀਵਾਲ ਨੇ ਸ੍ਰੀ ਵਾਲਮੀਕਿ ਤੀਰਥ ਵਿਖੇ ਵਾਟਰ ਫਿਲਟਰੇਸ਼ਨ ਪਲਾਂਟ ਦਾ ਕੀਤਾ ਉਦਘਾਟਨ

4.50 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਇਆ ਵਾਟਰ ਫਿਲਟਰੇਸ਼ਨ ਪਲਾਂਟ ਅੰਮ੍ਰਿਤਸਰ, 8 ਮਈ (ਸੁਖਬੀਰ ਸਿੰਘ) – ਸ੍ਰੀ ਵਾਲਮੀਕਿ ਤੀਰਥ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ‘ਤੇ ਮੁਕੰਮਲ ਕੀਤਾ ਜਾਵੇਗਾ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੁਲਦੀਪ ਸਿੰਘ ਧਾਲੀਵਾਲ ਪੇਂਡੂ ਵਿਕਾਸ ਅਤੇ ਪੰਚਾਇਤਾਂ, ਪਸ਼ੂ ਪਾਲਣ ਅਤੇ ਮੱਛੀ ਪਾਲਣ ਮੰਤਰੀ ਪੰਜਾਬ ਨੇ ਸ੍ਰੀ ਵਾਲਮੀਕਿ ਤੀਰਥ ਵਿਖੇ 4.50 ਕਰੋੜ ਰੁਪਏ ਦੀ …

Read More »

ਡਾ: ਇੰਦਰਬੀਰ ਸਿੰਘ ਨਿੱਜ਼ਰ ਬਣੇ ਚੀਫ਼ ਖ਼ਾਲਸਾ ਦੀਵਾਨ ਦੇ ਨਵੇਂ ਪ੍ਰਧਾਨ

ਅੰਮ੍ਰਿਤਸਰ, 8 ਮਈ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਪ੍ਰਧਾਨ ਦੇ ਖਾਲੀ ਅਹੁੱਦੇ ਲਈ ਅੱਜ ਗੁਪਤ ਬੈਲਟ ਸਿਸਟਮ ਰਾਹੀਂ ਹੋਈ ਚੋਣ ਦੇ ਨਤੀਜਿਆਂ ਵਿਚ ਡਾ: ਇੰਦਰਬੀਰ ਸਿੰਘ ਨਿਜ਼ਰ ਵਲੋਂ ਸ਼ਾਨਦਾਰ ਜਿੱਤ ਹਾਸਿਲ ਕੀਤੀ ਗਈ ਅਤੇ ਡਾ: ਇੰਦਰਬੀਰ ਸਿੰਘ ਨਿਜ਼ਰ ਦੀਵਾਨ ਦੇ ਨਵੇਂ ਪ੍ਰਧਾਨ ਵਜੋਂ ਚੁਣੇ ਗਏ ਹਨ।ਚੋਣ ਵਿੱਚ ਕੁੱਲ 329 ਮੈਂਬਰ ਸਾਹਿਬਾਨ ਵਲੋਂ ਵੋਟਾਂ ਪਾਈਆਂ ਗਈਆਂ।ਜਿਸ ਵਿਚ ਨਿੱਜ਼ਰ ਨੂੰ 243 …

Read More »

ਔਜਲਾ ਵਲੋਂ ਮਾਝੇ ’ਚ ਝੋਨੇ ਲਵਾਈ 10 ਜੂਨ ਤੋਂ ਸ਼ੁਰੂ ਕਰਵਾਉਣ ਦੀ ਮੰਗ

ਕਿਹਾ, ਕੋਈ ਵੀ ਫੈਸਲਾ ਲੈਣ ਤੋਂ ਪਹਿਲਾਂ ਜ਼ਮੀਨੀ ਹਕੀਕਤ ਸਮਝਣੀ ਜਰੂਰੀ ਅੰਮ੍ਰਿਤਸਰ, 8 ਮਈ (ਸੁਖਬੀਰ ਸਿੰਘ) – ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਅੱਜ ਜਾਰੀ ਪ੍ਰੈਸ ਨੋਟ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਦਾ ਧਿਆਨ ਮਾਝੇ ਖੇਤਰ ਦੇ ਕਿਸਾਨ ਭਰਾਵਾਂ ਦੀਆਂ ਮੁਸ਼ਕਿਲਾਂ ਵੱਲ ਕੇਂਦਰਿਤ ਕਰਨ ਦੀ ਮੰਗ ਕੀਤੀ ਹੈ।ਉਨਾਂ ਕਿਹਾ ਕਿ ਕਿਸਾਨ ਤੇ ਕਿਸਾਨ ਮਜ਼ਦੂਰਾਂ ਪ੍ਰਤੀ ਕੋਈ ਵੀ ਫੈਸਲਾ ਲੈਣ ਤੋਂ …

Read More »

ਲੇਖਿਕਾ ਵਿਦਿਆਰਥਣ ਦਾ ਕੀਤਾ ਸਨਮਾਨ

ਸੰਗਰੂਰ, 7 ਮਈ (ਜਗਸੀਰ ਲੌਂਗੋਵਾਲ) – ਕੇਂਦਰੀ ਵਿਦਿਆਲਿਆ ਉਭਾਵਾਲ ਵਿਖੇ ਲੇਖਿਕਾ ਵਿਦਿਆਰਥਣ ਮਨੀਸ਼ਾ ਰਾਣੀ ਦਾ ਕੇਂਦਰੀ ਵਿਦਿਆਲਿਆ ਵਲੋਂ ਸਨਮਾਨ ਕੀਤਾ ਗਿਆ।ਵਿਦਿਆਰਥਣ ਮਨੀਸ਼ਾ ਰਾਣੀ ਛੋਟੀ ਉਮਰ ਤੋਂ ਹੀ ਕਵਿਤਾ, ਸੁਆਗਤੀ ਗੀਤ ਆਦਿ ਲਿਖਣ ਦਾ ਕੰਮ ਕਰਦੀ ਆ ਰਹੀ ਹੈ।ਵਿਦਿਆਰਥਣ ਵਲੋਂ ਤਿਆਰ ਕੀਤੇ ਗਏ ਸੁਆਗਤੀ ਗੀਤ, ‘ਜੀ ਆਇਆਂ ਨੂੰ ਗੀਤ ਸਭ ਗਾਓ।‘ ਸਬੰਧੀ ਅੱਜ ਪ੍ਰਿੰਸੀਪਲ ਅੰਜ਼ਨਾ ਗੰਗਵਾਰ ਨੇ ਮਨੀਸ਼ਾ ਰਾਣੀ ਨੂੰ ਪੁਸਤਕਾਂ …

Read More »