Tuesday, November 24, 2026

Monthly Archives: May 2022

5ਵੀਂ ਜਮਾਤ ‘ਚ ਪੰਜਾਬ ਵਿਚੋਂ ਦੂਜੇ ਤੇ ਤੀਜੇ ਸਥਾਨ ’ਤੇ ਆਉਣ ਵਾਲੇ ਵਿਦਿਆਰਥੀਆਂ ਦੀ ਘਰ ਜਾ ਕੇ ਕੀਤੀ ਹੌਸਲਾ ਅਫਜ਼ਾਈ

ਸਿੱਖਿਆ ਖੇਤਰ ਵਿਚ ਪੰਜਾਬ ਨੂੰ ਦੇਸ਼ ਦਾ ਨੰਬਰ ਇਕ ਸੂਬਾ ਬਣਾਇਆ ਜਾਵੇਗਾ- ਸਿੱਖਿਆ ਮੰਤਰੀ ਸੁਲਤਾਨਪੁਰ ਲੋਧੀ, 7 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਦੇ ਸਿੱਖਿਆ ਢਾਂਚੇ ਵਿਚ ਕ੍ਰਾਂਤੀਕਾਰੀ ਤਬਦੀਲੀਆਂ ਕਰਕੇ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਨੂੰ ਪਹਿਲੇ ਸਥਾਨ ’ਤੇ ਲੈ ਕੇ ਆਵੇਗੀ।         …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ.ਰੋਡ ਵਿਖੇ ਮਨਾਇਆ ‘ਮਾਂ ਦਿਵਸ’

ਅੰਮ੍ਰਿਤਸਰ, 7 ਮਈ (ਜਗਦੀਪ ਸਿੰਘ) – ਚੀਫ਼ ਖਾਲਸਾ ਦੀਵਾਨ ਦੀ ਸਰਪ੍ਰਸਤੀ ਹੇਠ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕੰ. ਪਬਲਿਕ ਸਕੂਲ ਜੀ.ਟੀ ਰੋਡ ਵਿਖੇ ‘ਮਾਂ ਦਿਵਸ’ ਨੂੰ ਸਮਰਪਿਤ ਵੱਖ-ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ।ਜਿਸ ਵਿੱਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।ਸੱਤਵੀਂ ਜਮਾਤ ਦੇ ਵਿਦਿਆਰਥੀਆਂ ਨੇ ਕਾਗਜ਼ਾਂ ਦੇ ਰੰਗ-ਬਿਰੰਗੇ ਗੁਲਦਸਤੇ ਬਣਾਏ, ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਕਾਗਜ਼ਾਂ ਤੇ …

Read More »

ਖੇਤੀਬਾੜੀ ਵਿਭਾਗ ਵਲੋਂ ਕੋਲੀਆਂਵਾਲ ਵਿਖੇ ਝੋਨੇ ਦੀ ਸਿੱਧੀ ਬਿਜ਼ਾਈ ਸਬੰਧੀ ਕੈਂਪ

ਕਪੂਰਥਲਾ, 7 ਮਈ (ਪੰਜਾਬ ਪੋਸਟ ਬਿਊਰੋ) – ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਕਪੂਰਥਲਾ ਵਲੋਂ ਮੁੱਖ ਖੇਤੀਬਾੜੀ ਅਫਸਰ ਕਪੂਰਥਲਾ ਡਾ. ਸੁਰਿੰਦਰ ਕੁਮਾਰ ਵਿਰਦੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡ ਕੋਲੀਆਂਵਾਲ ਵਿਖੇ ਝੋਨੇ ਦੀ ਸਿੱਧੀ ਬਿਜ਼ਾਈ ਸਬੰਧੀ ਇਕ ਬਲਾਕ ਪੱਧਰੀ ਕੈਂਪ ਦਾ ਆਯੋਜਨ ਕੀਤਾ ਗਿਆਜਿਸ ਵਿੱਚ ਜਿਲ੍ਹਾ ਸਿਖਲਾਈ ਅਫਸਰ ਡਾ. ਤੇਜ਼ਪਾਲ ਸਿੰਘ ਵਲੋਂ ਧਰਤੀ ਹੇਠਲੇ ਪਾਣੀ ਦੇ ਦਿਨੋਂ ਦਿਨ ਡਿੱਗਦੇ ਪੱਧਰ ‘ਤੇ ਚਿੰਤਾ …

Read More »

ਸਮਾਜ ਵਿਗਿਆਨ ਵਿਭਾਗ ਨੇ ਜਿੱਤੀ ਯੂਨੀਵਰਸਿਟੀ ਅੰਤਰ-ਵਿਭਾਗੀ ਹਾਕੀ ਚੈਂਪੀਅਨਸ਼ਿਪ

ਅੰਮ੍ਰਿਤਸਰ, 7 ਮਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਅੰਤਰ-ਵਿਭਾਗੀ ਹਾਕੀ ਚੈਂਪੀਅਨਸ਼ਿਪ ਸਮਾਜ ਵਿਗਿਆਨ ਵਿਭਾਗ ਨੇ ਜਿੱਤ ਲਈ। ਇਨ੍ਹਾਂ ਮੁਕਾਬਲਿਆਂ ਵਿਚ ਦੂਜਾ ਸਥਾਨ ਕਾਨੂੰਨ ਵਿਭਾਗ ਨੇ ਪ੍ਰਾਪਤ ਕੀਤਾ ਜਦੋਂਕਿ ਤੀਜੇ ਸਥਾਨ ਸਥਾਨ `ਤੇ ਫਿਜ਼ਿਕਸ ਵਿਭਾਗ ਰਿਹਾ ਅਤੇ ਫੂਡ ਸਾਇੰਸ ਵਿਭਾਗ ਨੇ ਚੌਥਾ ਸਥਾਨ ਪ੍ਰਾਪਤ ਕੀਤਾ।                   ਡਾ. ਅਮਨਦੀਪ ਸਿੰਘ ਟੀਚਰ ਇੰਚਾਰਜ਼ …

Read More »

Dept. of Social Science wins GNDU Inter-Department Hockey Championship

Amritsar, May 7 (Punjab Post Bureau) – Department of Social Sciences won the Inter – Department Hockey championship organized under FIT INDIA Program (Govt. of India) by Guru Nanak Dev University Campus Sports. More than 170 students of various departments participated in this competition.             Dr. Amandeep Singh Teacher in-charge GNDU Campus Sports & Nodal Officer – GNDU Fit India …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ‘ਚ ‘ਫਿਜ਼ੀਕਲ ਐਕਟੀਵਿਟੀ ਐਂਡ ਵੇਟ ਮੈਨੇਜਮੈਂਟ’ ਤੇ ਐਕਸਟੈਂਸ਼ਨ ਲੈਕਚਰ

ਅੰਮ੍ਰਿਤਸਰ, 7 ਮਈ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਖੇ ‘ਫਿਜ਼ੀਕਲ ਐਕਟੀਵੀਟੀ ਐਂਡ ਵੇਟ ਮੈਨੇਜਮੈਂਟ ‘ਤੇ ਐਕਸਟੈਂਸ਼ਨ ਲੈਕਚਰ ਦਾ ਆਯੋਜਨ ਕੀਤਾ ਗਿਆ।ਡਾ. ਪਰਮਿੰਦਰ ਸਿੰਘ ਸਰੀਰਕ ਸਿੱਖਿਆ ਵਿਭਾਗ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਮੁੱਖ ਵਕਤਾ ਵਜੋ ਸ਼ਿਰਕਤ ਕੀਤੀ।ਉਨਾਂ ਦਾ ਸੁਆਗਤ ਕਰਦਿਆਂ ਕਾਲਜ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਕਿਹਾ ਕਿ ਭਾਰ ਪ੍ਰਬੰਧਨ ਮੌਜੂਦਾ ਸਮੇਂ ‘ਚ ਇਕ ਪ੍ਰਾਸੰਗਿਕ ਵਿਸ਼ਾ ਹੈ ਅਤੇ ਜੀਵਨ …

Read More »

ਸੇਵਾ ਕੇਂਦਰਾਂ ‘ਚ ਨਾਗਰਿਕ ਸੇਵਾਵਾਂ ਲਈ ‘ਜ਼ੀਰੋ ਪੈਂਡੈਸੀ’ ਯਕੀਨੀ ਬਣਾਉਣ ਦੇ ਨਿਰਦੇਸ਼

ਕਪੂਰਥਲਾ, 7 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵਲੋਂ ਸੇਵਾ ਕੇਂਦਰਾਂ ਵਿਚ ਨਾਗਰਿਕ ਸੇਵਾਵਾਂ ਪੰਜਾਬ ਸਰਕਾਰ ਵਲੋਂ ਨਿਰਧਾਰਿਤ ਸਮੇਂ ਦੇ ਅੰਦਰ ਅੰਦਰ ਦੇਣਾ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਉਨ੍ਹਾਂ ਸੇਵਾ ਕੇਂਦਰਾਂ ਦੇ ਅਧਿਕਾਰੀਆਂ ਕਰਮਚਾਰੀਆਂ ਨਾਲ ਮੀਟਿੰਗ ਦੌਰਾਨ ਸਖਤ ਹਦਾਇਤ ਕੀਤੀ ਕਿ ਸੇਵਾ ਕੇਂਦਰਾਂ ਅੰਦਰ ਲੋਕਾਂ ਨੂੰ ਸੇਵਾਵਾਂ ਦੇਣ ਵਿਚ ਬੇਲੋੜੀ ਦੇਰੀ ਬਿਲਕੁੱਲ ਬਰਦਾਸ਼ਤ ਨਹੀਂ ਕੀਤੀ …

Read More »

ਕਪੂਰਥਲਾ-ਜਲੰਧਰ ਦੇ ਆਈ.ਟੀ.ਆਈ ਦੇ ਖੇਡ ਮੁਕਾਬਲੇ 11 ਤੇ 12 ਮਈ ਨੂੰ

ਕਪੂਰਥਲਾ, 7 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਖੇ 11 ਅਤੇ 12 ਮਈ ਨੂੰ ਜਲੰਧਰ ਅਤੇ ਕਪੂਰਥਲਾ ਜ਼ਿਲ੍ਹੇ ਦੇ ਸਰਕਾਰੀ ਅਤੇ ਪ੍ਰਾਈਵੇਟ ਆਈ.ਟੀ.ਆਈ ਦੇ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ।ਉਨ੍ਹਾਂ ਖੇਡ ਵਿਭਾਗ, ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਇਸ ਤਰ੍ਹਾਂ ਦੇ ਖੇਡ ਮੁਕਾਬਲੇ ਆਉਣ ਵਾਲੇ ਦਿਨਾਂ ਵੀ ਕਰਵਾਉਣਾ …

Read More »

ਸਿਹਤ ਵਿਭਾਗ ਵਲੋਂ ‘ਲੂ’ ਸਬੰਧੀ ਅਡਵਾਇਜ਼ਰੀ ਜਾਰੀ

ਗਰਮੀ ਤੋਂ ਬਚਾਅ ਸਬੰਧੀ ਹਸਪਤਾਲਾਂ `ਚ ਲੋੜੀਂਦੇ ਪ੍ਰਬੰਧ ਕੀਤੇ ਜਾਣ – ਡਾ. ਗੁਰਿੰਦਰਬੀਰ ਕੌਰ ਕਪੂਰਥਲਾ, 7 ਮਈ (ਪੰਜਾਬ ਪੋਸਟ ਬਿਊਰੋ) – ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਭਾਰਤ ਸਰਕਾਰ ਵਲੋਂ ‘ਲੂ’ ਤੋਂ ਬਚਾਅ ਸਬੰਧੀ ਅਡਵਾਇਜ਼ਰੀ ਜਾਰੀ ਕੀਤੀ ਗਈ ਹੈ।ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਦੱਸਿਆ ਕਿ ਪਿਛਲੇ ਮਹੀਨੇ ਸਾਰੇ ਸੂਬਿਆਂ ਦੇ ਉਚ ਅਧਿਕਾਰੀਆਂ ਦੀ ਮੀਟਿੰਗ ਸੱਦੀ ਗਈ ਸੀ, ਜਿਸ `ਚ …

Read More »

ਡੀ.ਸੀ ਵਲੋਂ ਕੋਵਿਡ ਵੈਕਸੀਨੇਸ਼ਨ ‘ਚ ਤੇਜ਼ੀ ਲਿਆਉਣ ਤੇ ਡੇਂਗੂ ਦੀ ਰੋਕਥਾਮ ਲਈ ਪੁਖਤਾ ਪ੍ਰਬੰਧਾਂ ਦੇ ਹੁਕਮ

ਕਪੂਰਥਲਾ, 7 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹੇ ਵਿੱਚ ਕੋਵਿਡ ਵੈਕਸੀਨੇਸ਼ਨ ਅਤੇ ਡੇਂਗੂ ਦੀ ਰੋਕਥਾਮ ਦੀ ਸਥਿਤੀ ਦਾ ਜਾਇਜ਼ਾ ਲਿਆ।ਸਿਵਲ ਸਰਜਨ, ਜ਼ਿਲ੍ਹਾ ਟੀਕਾਕਰਨ ਅਫ਼ਸਰ, ਸਮੂਹ ਐਸ.ਐਮ ਓਜ਼ ਤੇ ਹੋਰਨਾਂ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਰੀ ਯੋਗ ਆਬਾਦੀ ਦਾ ਟੀਕਾਕਰਨ ਮੁਕੰਮਲ ਕਰਨ ਲਈ ਹੋਰ ਵਡੇਰੇ ਯਤਨ ਕੀਤੇ ਜਾਣ ਤਾਂ ਜੋ ਕੋਵਿਡ ਦੇ …

Read More »