ਜਿਲ੍ਹਾ ਪਠਾਨਕੋਟ ‘ਚ ਝੋਨੇ ਦੀ ਸਿੱਧੀ ਬਿਜ਼ਾਈ ਲਈ 10380 ਹੈਕਟੇਅਰ ਦਾ ਟੀਚਾ ਪਠਾਨਕੋਟ, 7 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿੱਚ ਲਗਾਤਾਰ ਝੋਨੇ ਅਤੇ ਬਾਸਮਤੀ ਦੀ ਕਾਸ਼ਤ ਕਰਨ ਨਾਲ ਕਿਸਾਨਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜ਼ਮੀਨ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਨੀਵਾਂ ਜਾਣ ਦੇ ਨਾਲ-ਨਾਲ ਜ਼ਮੀਨ ਦੇ ਭੌਤਿਕੀ ਗੁਣਾਂ ਅਤੇ ਉਤਪਾਦਕਤਾ ਵਿੱਚ ਨਿਘਾਰ ਆ ਰਿਹਾ ਹੈ, …
Read More »Monthly Archives: May 2022
ਰੌਣੀ ਵਿਖੇ 7ਵਾਂ ਵਿਸ਼ਾਲ ਭੰਡਾਰਾ ਤੇ ਮਹਿਫ਼ਲ-ਏ-ਕੱਵਾਲੀ ਪ੍ਰੋਗਰਾਮ 8 ਮਈ ਨੂੰ
ਜੌੜੇਪੁਲ ਜਰਗਮ, 7 ਮਈ (ਨਰਪਿੰਦਰ ਬੈਨੀਪਾਲ) – ਸਮੂਹ ਨਗਰ ਖੇੜ੍ਹੇ ਦੀ ਸੁੱਖ ਸ਼ਾਂਤੀ ਲਈ ਸਾਂਸੀ ਭਾਈਚਾਰੇ ਵਲੋਂ ਪੀਰ ਬਾਬਾ ਦੂਲੋਂ ਜੀ ਦੇ ਪਾਵਨ ਅਸਥਾਨ ‘ਤੇ ਪਿੰਡ ਰੌਣੀ ਵਿਖੇ 8 ਮਈ 7ਵਾਂ ਵਿਸ਼ਾਲ ਭੰਡਾਰਾ ਤੇ ਮਹਿਫ਼ਲ -ਏ-ਕੱਵਾਲੀ ਕਰਵਾਉਣ ਲਈ ਅਹਿਮ ਮੀਟਿੰਗ ਮੁੱਖ ਸੇਵਾਦਾਰ ਜਸਪ੍ਰੀਤ ਸਿੰਘ ਦੀ ਸਰਪ੍ਰਸਤੀ ਹੇਠ ਕੀਤੀ ਗਈ, ਜਿਸ ਵਿੱਚ ਕਾਲਾ ਬਾਬਾ ਹੋਲ, ਗਗਨਦੀਪ ਸਿੰਘ ਰੌਣੀ, ਛੋਟਾ ਸਿੰਘ ਭੁਰਥਲਾ …
Read More »ਜਥੇਦਾਰ ਬਲਵੰਤ ਸਿੰਘ ਦੇ ਚਲਾਣੇ ‘ਤੇ ਦੁੱਖ ਦਾ ਇਜ਼ਹਾਰ
ਜੌੜੇਪੁਲ ਜਰਗਮ, 7 ਮਈ (ਨਰਪਿੰਦਰ ਬੈਨੀਪਾਲ) – ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਰੌਣੀ ਦੇ ਸਾਬਕਾ ਸਕੱਤਰ, ਉਘੇ ਸਮਾਜ ਸੇਵੀ ਤੇ ਬਾਬਾ ਫੁੱਲੂ ਪੀਰ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਜਥੇਦਾਰ ਬਲਵੰਤ ਸਿੰਘ ਰੌਣੀ, ਜੋ ਬੀਤੇ ਦਿਨੀਂ ਅਚਨਚੇਤ ਸਵਰਗਵਾਸ ਹੋ ਗਏ, ਨਮਿਤ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਅਤੇ ਅੰਤਿਮ ਅਰਦਾਸ 8 ਮਈ ਦਿਨ ਐਤਵਾਰ ਬਾਅਦ ਦੁਪਹਿਰ 12.00 ਤੋਂ 1.00 ਵਜੇ ਤੱਕ …
Read More »ਸਾਉਣੀ ਦੀਆਂ ਫ਼ਸਲਾਂ ਦੀ ਕਾਸ਼ਤ ਤੇ ਝੋਨੇ ਦੀ ਸਿੱਧੀ ਬਿਜ਼ਾਈ ਸਬੰਧੀ ਬਲਾਕ ਪੱਧਰੀ ਕੈਂਪ
ਸਮਰਾਲਾ, 7 ਮਈ (ਇੰਦਰਜੀਤ ਸਿੰਘ ਕੰਗ) – ਡਾ. ਨਰਿੰਦਰ ਸਿੰਘ ਬੈਨੀਪਾਲ ਮੁੱਖ ਖੇਤੀਬਾੜੀ ਅਫ਼ਸਰ, ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਰੰਗੀਲ ਸਿੰਘ ਖੇਤੀਬਾੜੀ ਅਫ਼ਸਰ ਸਮਰਾਲਾ ਦੀ ਪ੍ਰਧਾਨਗੀ ਹੇਠ ਸਾਉਣੀ ਦੀਆਂ ਫ਼ਸਲਾਂ ਦੀ ਕਾਸ਼ਤ ਅਤੇ ਮੁੱਖ ਤੌਰ ’ਤੇ ਝੋਨੇ ਦੀ ਸਿੱਧੀ ਬਿਜ਼ਾਈ ਸਬੰਧੀ ਪਿੰਡ ਮਹਿਦੂਦਾਂ ਵਿਖੇ ਬਲਾਕ ਪੱਧਰੀ ਕੈਂਪ ਲਗਾਇਆ ਗਿਆ।ਡਾ. ਹਰਜਿੰਦਰ ਕੌਰ ਖੇਤੀਬਾੜੀ ਵਿਕਾਸ ਅਫ਼ਸਰ ਸਮਰਾਲਾ ਵਲੋਂ ਝੋਨੇ ਦੀ ਕਾਸ਼ਤ …
Read More »ਜੱਸਾ ਸਿੰਘ ਰਾਮਗੜ੍ਹੀਆ ਦਾ 299ਵਾਂ ਜਨਮ ਦਿਹਾੜਾ ਮਨਾਇਆ ਗਿਆ
ਅੰਮ੍ਰਿਤਸਰ, 7 ਮਈ (ਸੁਖਬੀਰ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ 299ਵਾਂ ਜਨਮ ਦਿਹਾੜਾ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਪਾਰਕ ਅਤੇ ਗੁਰਦਵਾਰਾ ਰਾਮਗੜ੍ਹੀਆ ਬਰਸਾਤੀ ਨਾਲਾ ਵਿਖੇ ਬੜੀ ਧੂਮਧਾਮ ਨਾਲ ਮਨਾਇਆ ਗਿਆ।ਰਾਮਗੜ੍ਹੀਆ ਜਥੇਬੰਦੀਆਂ ਵਲੋਂ ਗੁਰਦਵਾਰਾ ਰਾਮਗੜ੍ਹੀਆ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਸਿੰਘਾਂ ਨੇ ਸ਼ਬਦ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ …
Read More »ਮੇਅਰ ਰਿੰਟੂ ਅਤੇ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਵਲੋਂ ਦੋ ਨਵੇਂ ਟਿਊਬਵੈਲਾਂ ਦਾ ਉਦਘਾਟਨ
ਅੰਮ੍ਰਿਤਸਰ, 7 ਮਈ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਅਤੇ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਮਿਲ ਕੇ ਵਾਰਡ ਨੰਬਰ 17 ਦੇ ਇਲਾਕੇ ਵਿਜੈ ਨਗਰ ਅਤੇ ਵਾਰਡ ਨੰਬਰ 6 ‘ਚ ਆਕਾਸ਼ ਐਵੀਨਿਊ ਵਿਖੇ ਦੋ ਨਵੇਂ ਟਿਊਬਵੈਲਾਂ ਦਾ ਉਦਘਾਟਨ ਕੀਤਾ।ਜਿੰਨਾਂ ਦੇ ਲੱਗਣ ਨਾਲ ਦੋਨਾਂ ਵਾਰਡਾਂ ‘ਚ ਸ਼ੁੱਧ ਪੀਣ ਵਾਲੇ ਪਾਣੀ ਦੀ ਸਪਲਾਈ ਵਿੱਚ ਸੁਧਾਰ ਹੋਵੇਗਾ। …
Read More »ਕਾਨਪੁਰ ਯੂ.ਪੀ ਪਰਉਪਕਾਰੀ ਸੇਵਾ ਸਮਿਤੀ ਦੇ ਵਿਦਿਆਰਥੀ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ
ਅੰਮ੍ਰਿਤਸਰ, 7 ਮਈ (ਜਗਦੀਪ ਸਿੰਘ) – ਕਾਨਪੁਰ ਯੂ.ਪੀ ਪਰਉਪਕਾਰੀ ਸੇਵਾ ਸਮਿਤੀ ਦੇ ਵਿਦਿਆਰਥੀਆਂ ਨੇ ਅਧਿਐਨ ਫਾਊਂਡੇਸ਼ਨ ਟੀਮ ਦੀ ਅਗਵਾਈ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ।ਮੁੱਖ ਸੇਵਾਦਾਰ ਭੁਪਿੰਦਰ ਕੌਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਠਾਕੁਰ ਦਲੀਪ ਸਿੰਘ ਅਨੁਸਾਰ ਗੁਰੂ ਨਾਨਕ ਦੇਵ ਜੀ ਸ਼ਰਧਾ ਰੱਖਣ ਵਾਲਾ ਹਰ ਪ੍ਰਾਣੀ ਗੁਰੂ ਦਾ ਸਿੱਖ ਹੈ।ਠਾਕੁਰ ਦਲੀਪ ਸਿੰਘ ਨੇ ਕਿਹਾ ਸ੍ਰੀ ਗੁਰੂ ਨਾਨਕ ਦੇਵ ਜੀ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ.ਰੋਡ ਵਿਖੇ ‘ਮਾਂ ਦਿਵਸ’ ਮਨਾਇਆ
ਅੰਮ੍ਰਿਤਸਰ, 7 ਮਈ (ਜਗਦੀਪ ਸਿੰਘ) – ਚੀਫ਼ ਖਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ. ਪਬਲਿਕ ਸਕੂਲ ਜੀ.ਟੀ ਰੋਡ ਦੇ ਪ੍ਰੀ-ਪ੍ਰਾਇਮਰੀ ਵਿੰਗ ਵਲੋਂ ‘ਮਾਂ ਦਿਵਸ’ ਮਨਾਇਆ ਗਿਆ।ਸਮਾਗਮ ਵਿੱਚ ਸ਼੍ਰੀਮਤੀ ਦਲਜਿੰਦਰ ਕੌਰ ਕੱਥੂਨੰਗਲ, ਸ਼੍ਰੀਮਤੀ ਸਤਵੰਤ ਕੌਰ ਸੰਧੂ ਅਤੇ ਡਾ: ਸ਼੍ਰੀਮਤੀ ਅਮਰਪਾਲੀ ਕੌਰ ਮੁੱਖ ਮਹਿਮਾਨ ਵਜੋਂ ਪਹੁੰਚੇ, ਜਦਕਿ ਸ਼੍ਰੀਮਤੀ ਰਮਿੰਦਰ ਕੌਰ ਅਤੇ ਸ਼੍ਰੀਮਤੀ ਹਰਲੀਨ ਸੰਧੂ ਨੇ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰੀ ਭਰੀ। …
Read More »ਰੈਡ ਕਰਾਸ ਸੁਸਾਇਟੀ ਚੇਅਰਪਰਸਨ ਵਲੋਂ ਲੋਕ ਭਲਾਈ ਗਤੀਵਿਧੀਆਂ ਤੇਜ ਕਰਨ ਲਈ ਵਿਚਾਰਾਂ
ਲੋੜਵੰਦਾਂ ਨੂੰ 1500 ਹਾਈਜਨ ਕਿੱਟਾਂ ਵੰਡਣ ਦੀ ਸ਼ੁਰੂਆਤ ਜਲਦ ਕਪੂਰਥਲਾ, 6 ਮਈ (ਪੰਜਾਬ ਪੋਸਟ ਬਿਊਰੋ) – ਰੈਡ ਕਰਾਸ ਸੁਸਾਇਟੀ ਕਪੂਰਥਲਾ ਦੀ ਚੇਅਰਪਰਸਨ ਡਾ. ਪ੍ਰੀਤ ਕੰਵਲ ਵਲੋਂ ਅੱਜ ਰੈਡ ਕਰਾਸ ਸੁਸਾਇਟੀ ਦਾ ਦੌਰਾ ਕਰਕੇ ਲੋਕ ਭਲਾਈ ਤੇ ਵਿਸ਼ੇਸ਼ ਕਰਕੇ ਲੜਕੀਆਂ ਦੀ ਸਿੱਖਿਆ, ਸਿਹਤ ਵੱਲ ਵਿਸ਼ੇਸ਼ ਤਵੱਜ਼ੋ ਦੇਣ ਸਬੰਧੀ ਗਤੀਵਿਧੀਆਂ ਨੂੰ ਤੇ ਕਰਨ ਲਈ ਸੁਸਾਇਟੀ ਦੇ ਮੈਂਬਰਾਂ ਨਾਲ ਵਿਚਾਰ ਚਰਚਾ ਕੀਤੀ ਗਈ। …
Read More »ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਜੰਡਿਆਲਾ ਵਿਖੇ ਚੱਲ ਰਹੇ ਪਾਜੈਕਟਾਂ ਦਾ ਲਿਆ ਜਾਇਜ਼ਾ
ਅੰਮ੍ਰਿਤਸਰ, 6 ਮਈ (ਸੁਖਬੀਰ ਸਿੰਘ) – ਲੋਕ ਨਿਰਮਾਣ ਵਿਭਾਗ ਵੱਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਵਿਖੇ ਵੱਖ-ਵੱਖ ਤਰ੍ਹਾਂ ਦੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਵਿਕਾਸ ਕਾਰਜਾਂ ਦਾ ਜਾਇਜਾ ਲੈਂਦੇ ਹੋਏ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪ੍ਰਾਜੈਕਟਾਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇ ਅਤੇ ਇਨ੍ਹਾਂ ਦੀ ਗੁਣਵੱਤਾ ਦਾ ਖਾਸ ਧਿਆਨ ਰੱਖਿਆ …
Read More » Punjab Post Daily Online Newspaper & Print Media
Punjab Post Daily Online Newspaper & Print Media
				 
			 
				
			 
				
			 
				
			 
				
			 
				
			 
				
			 
				
			 
				
			 
				
			