ਸਮਰਾਲਾ, 29 ਮਈ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ ਪੰਜਾਬ ਰਜਿ: (ਖੋਸਾ) ਦੀ ਮੀਟਿੰਗ ਡੇਰਾ ਭੋਰਾ ਸਾਹਿਬ ਗਹਿਲੇਵਾਲ ਵਿਖੇ ਜ਼ਿਲ੍ਹਾ ਲੁਧਿਆਣਾ-1 ਦੇ ਪ੍ਰਧਾਨ ਦਰਸ਼ਨ ਸਿੰਘ ਬੌਂਦਲੀ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸਮਰਾਲਾ ਇਲਾਕੇ ਦੇ ਕਿਸਾਨਾਂ ਨੇ ਭਾਗ ਲਿਆ ਅਤੇ ਕਿਸਾਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ।ਮੀਟਿੰਗ ਵਿੱਚ ਵਿਸ਼ੇਸ਼ ਤੌਰ ‘ਤੇ ਜ਼ਿਲ੍ਹਾ ਰੋਪੜ ਦੇ ਪ੍ਰਧਾਨ …
Read More »Monthly Archives: May 2022
ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦਾ ਵਫਦ ਵਿਧਾਇਕਾ ਨਰਿੰਦਰ ਕੌਰ ਭਰਾਜ ਨੂੰ ਮਿਲਿਆ
ਸਮਰਾਲਾ, 29 ਮਈ (ਇੰਦਰਜੀਤ ਸਿੰਘ ਕੰਗ) – ਪੰਜਾਬ ਯੂ.ਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦਾ ਇੱਕ ਵਫਦ ਕਨਵੀਨਰ ਅਵਿਨਾਸ਼ ਸ਼ਰਮਾ, ਕਨਵੀਨਰ ਅਤੇ ਪੰਜਾਬ ਰਾਜ ਪੈਨਸ਼ਨਰਜ਼ ਮਹਾਂਸੰਘ (ਸੰਘਰਸ਼ੀ) ਦੇ ਪ੍ਰਧਾਨ ਪ੍ਰੇਮ ਸਾਗਰ ਸ਼ਰਮਾ ਅਤੇ ਰਣਜੀਤ ਸਿੰਘ ਰਾਣਵਾਂ ਕਨਵੀਨਰ ਦੀ ਅਗਵਾਈ ਹੇਠ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਗੈਰਮੌਜ਼ੂਦਗੀ ਵਿੱਚ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਬੀਬੀ ਨਰਿੰਦਰ ਕੌਰ ਭਰਾਜ ਨੂੰ …
Read More »ਸੱਤਿਆਜੀਤ ਮਜੀਠੀਆ ਵਲੋਂ ਖ਼ਾਲਸਾ ਕਾਲਜ ਫ਼ਿਜ਼ੀਕਲ ਐਜ਼ੂਕੇਸ਼ਨ ਦੀ ਨਵੀਂ ਇਮਾਰਤ ਦਾ ਉਦਘਾਟਨ
ਸਰਹੱਦੀ ਖੇਤਰ ਦੇ ਖਿਡਾਰੀਆਂ ਲਈ ਕਾਲਜ਼ ਇਕ ਵਰਦਾਨ – ਛੀਨਾ ਅੰਮ੍ਰਿਤਸਰ, 29 ਮਈ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ ਵਲੋਂ ਖ਼ਾਲਸਾ ਕਾਲਜ ਫਿਜ਼ੀਕਲ ਐਜੂਕੇਸ਼ਨ ਦੀ ਨਵੀਂ ਇਮਾਰਤ ਦਾ ਉਦਘਾਟਨ ਕੀਤਾ ਗਿਆ।ਪਹਿਲਾਂ ਇਹ ਕਾਲਜ ਅੰਤਰਰਾਸ਼ਟਰੀ ਸ੍ਰੀ ਗੁਰੂ ਰਾਮਦਾਸ ਏਅਰਪੋਰਟ ਰਾਜਾਸਾਂਸੀ ਵਿਖੇ ਬਹੁਤ ਹੀ ਸਫ਼ਲਤਾਪੂਰਵਕ ਚੱਲ ਕਰ ਰਿਹਾ ਸੀ। ਜਿਸ ਨੂੰ ਸਰਹੱਦੀ ਅਤੇ ਖੇਡ ਪ੍ਰੇਮੀਆਂ ਦੀ ਮੰਗ …
Read More »ਯੂਨੀਵਰਸਿਟੀ ‘ਚ ਹੱਥ ਨਾਲ ਬਣੇ ਗਾਰਮੈਂਟ ਤੇ ਹੋਰ ਵਸਤੂਆਂ ਦੀ ਪੰਜ-ਰੋਜ਼ਾ ਪ੍ਰਦਰਸ਼ਨੀ ‘ਹੁਨਰ-ਹਟ’ ਸ਼ੁਰੂ
ਵਿਦਿਆਰਥੀ ਨੂੰ ਹੁਨਰ ਕਿੱਤੇ ਵਜੋਂ ਅਪਨਾਉਣਾ ਚਾਹੀਦਾ ਹੈ – ਵਿਧਾਇਕਾ ਸ਼੍ਰੀਮਤੀ ਜੀਵਨਜੋਤ ਕੋਰ ਅੰਮ੍ਰਿਤਸਰ, 29 ਮਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਦੀਆਂ ਵਿਦਿਆਰਥਣਾਂ ਦੁਆਰਾ ਤਿਆਰ ਕੀਤੇ ਗਏ ਵੱਖ-ਵੱਖ ਪ੍ਰਕਾਰ ਦੇ ਗਾਰਮੈਂਟ ਅਤੇ ਹੋਰ ਵਸਤੂਆਂ ਦੀ ਪੰਜ-ਰੋਜ਼ਾ ਵਿਸ਼ਾਲ ਪ੍ਰਦਰਸ਼ਨੀ ‘ਹੁਨਰ-ਹਟ’ ਦਾ ਉਦਘਾਟਨ ਮੁੱਖ ਮਹਿਮਾਨ ਐਮ.ਐਲ.ਏ ਸ਼੍ਰੀਮਤੀ ਜੀਵਨਜੋਤ ਕੌਰ ਵੱਲੋਂ ਕੀਤਾ ਗਿਆ। …
Read More »Five-days exhibition ‘Hunar-Haat’ inaugurated at GNDU
MLA Jeevan Jot Kaur encouraged students to adopt vocational skills for self-employment Amritsar, May 29 (Punjab Post Bureau) – The five-days exhibition ‘Hunar-Haat’ was inaugurated by Mrs. Jeevan Jot Kaur, M.L.A Amritsar by lighting the lamps here today in the Department of Lifelong learning of Guru Nanak Dev University. Prof. Jaspal Singh Sandhu, Vice-Chancellor, Prof. Sarabjot Singh Behl, Dean Academic …
Read More »2022-23 ਦੇ ਸੈਸ਼ਨ ਲਈ ਸਪੋਰਟਸ ਵਿੰਗ ਸਕੂਲਾਂ ਦੇ ਟਰਾਇਲ ਹੋਏ
ਅੰਮ੍ਰਿਤਸਰ, 29 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵੱਲੋੋ 2022-2023 ਦੇ ਸੈਸ਼ਨ ਲਈ ਸਪੋਰਟਸ ਵਿੰਗ ਸਕੂਲਾਂ (ਡੇਅ ਸਕਾਲਰ) ਵਿੱਚ ਅੰਡਰ 14, 17 ਤੇ 19 ਸਾਲ ਦੇ ਹੋਣਹਾਰ ਖਿਡਾਰੀਆਂ/ਖਿਡਾਰਨਾਂ ਨੂੰ ਦਾਖਲ ਕਰਨ ਲਈ ਚੋਣ ਟਰਾਇਲ ਕਰਵਾਏ ਜਾ ਰਹੇ ਹਨ।ਟਰਾਇਲਾਂ ਦੇ ਦੂਜੇ ਅਤੇ ਆਖਰੀ ਦਿਨ ਵੱਖ-ਵੱਖ ਗੇਮਾਂ ਦੇ ਵੱਖ ਵੱਖ ਥਾਵਾਂ ‘ਤੇ ਖਿਡਾਰੀਆਂ/ਖਿਡਾਰਨਾਂ ਦੇ ਟਰਾਇਲ ਲਏ ਗਏ।ਇਨ੍ਹਾਂ ਟਰਾਇਲਾਂ …
Read More »ਖਾਲਸਾ ਕਾਲਜ ਇੰਜਨੀਅਰਿੰਗ ਐਂਡ ਟੈਕਨਾਲੋਜੀ ਵਿਖੇ ਬਲਾਕ ਪੱਧਰੀ ਨਿਵੇਸ਼ਕ ਸਿੱਖਿਆ ਸੈਮੀਨਾਰ
ਅੰਮ੍ਰਿਤਸਰ 29 ਮਈ (ਸੁਖਬੀਰ ਸਿੰਘ) – ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ (ਯੁਵਕ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ) ਵਲੋਂ 25 ਤੋਂ 27 ਮਈ ਤੱਕ ਸਥਾਨਕ ਖਾਲਸਾ ਕਾਲਜ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਵਿਖੇ ਬਲਾਕ ਪੱਧਰੀ ਨਿਵੇਸ਼ਕ ਸਿੱਖਿਆ, ਜਾਗਰੂਕਤਾ ਅਤੇ ਸੁਰੱਖਿਆ ਬਾਰੇ 3 ਰੋਜ਼ਾ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਜਿਸ ਦਾ ਆਯੋਜਨ ਨਿਵੇਸ਼ਕ ਸਿੱਖਿਆ ਅਤੇ ਸੁਰੱਖਿਆ ਫੰਡ ਅਥਾਰਟੀ ਕਾਰਪੋਰੇਟ ਮਾਮਲਿਆਂ ਦੇ …
Read More »3-day training program on Block Level Investor Education at Khalsa College of Engineering
Amritsar, May 29 (Punjab Post Bureau) – Nehru Yuva Kendra Amritsar Ministry of Youth Affairs and Sports. Government of India organized a 3-day training program on Block Level Investor Education, Awareness and Protection at Khalsa College of Engineering and Technology Ranjit Avenue Amritsar from May 25 to 27. The program was sponsored by the Investor Education and Protection Fund Authority, …
Read More »ਬੇਦੀ ਸਕੂਲ ਪੁਤਲੀਘਰ ਗਰਲਜ਼ ਵਿਖੇ ਐਨ.ਸੀ.ਸੀ ਦੀ ਨਵੀਂ ਭਰਤੀ
ਅੰਮ੍ਰਿਤਸਰ, 29 ਮਈ (ਸੁਖਬੀਰ ਸਿੰਘ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਰਲਜ਼ ਪੁਤਲੀਘਰ ਵਿਖੇ ਐਨ.ਸੀ.ਸੀ ਦੇ ਜੂਨੀਅਰ ਵਿੰਗ ਵਿਚ 24 ਨਵੇਂ ਕੈਡਿਟਾਂ ਦੀ ਭਰਤੀ ਕੀਤੀ ਗਈ।ਇਹ ਭਰਤੀ ਫਸਟ ਪੰਜਾਬ ਗਰਲਜ਼ ਬਟਾਲੀਅਨ ਅੰਮ੍ਰਿਤਸਰ ਅਧੀਨ ਪ੍ਰਿੰਸੀਪਲ ਸ੍ਰੀਮਤੀ ਗੁਲਸ਼ਨ ਕੌਰ ਦੀ ਅਗਵਾਈ ਹੇਠ ਐਨ.ਸੀ.ਸੀ ਇੰਚਾਰਜ਼ ਸ੍ਰੀਮਤੀ ਕਿਰਨਜੀਤ ਕੌਰ ਅਤੇ ਹਵਲਦਾਰ ਸੰਦੀਪ ਸਿੰਘ ਵੱਲੋਂ ਕੀਤੀ ਗਈ।ਸ੍ਰੀਮਤੀ ਗੁਲਸ਼ਨ ਕੌਰ ਨੇ ਬੱਚਿਆਂ ਨੂੰ ਐਨ.ਸੀ.ਸੀ ਰਾਹੀਂ ਦੇਸ਼ ਦੀ …
Read More »ਸਿੱਧੂ ਮੂਸੇਵਾਲਾ ਦੀ ਹੱਤਿਆ ਦੀ ਭਾਜਪਾ ਆਗੂ ਸੁਰੇਸ਼ ਮਹਾਜਨ ਨੇ ਕੀਤੀ ਕਰੜੀ ਨਿੰਦਾ
ਅੰਮ੍ਰਿਤਸਰ, 29 ਮਈ (ਸੁਖਬੀਰ ਸਿੰਘ) – ਆਪਣੀ ਗਾਇਕੀ ਕਾਰਣ ਸੁਰਖ਼ੀਆਂ ਵਿੱਚ ਰਹਿਣ ਵਾਲੇ ਪੰਜਾਬੀ ਗਾਇਕ ਅਤੇ ਕਾਂਗਰਸ ਵਲੋਂ ਮਾਨਸਾ ਤੋਂ ਵਿਧਾਨ ਸਭਾ ਚੋਣ ਲੜਨ ਵਾਲੇ ਸਿੱਧੂ ਮੂਸੇਵਾਲਾ ਦੀ ਅਣਪਛਾਤੇ ਹਥਿਆਰਬੰਦਾਂ ਵਲੋਂ ਗੋਲੀਆਂ ਮਾਰ ਕੇ ਸ਼ਰੇਆਮ ਹਤਿਆ ਕੀਤੇ ਜਾਣ ਦੀ ਭਾਜਪਾ ਅੰਮ੍ਰਿਤਸਰ ਦੇ ਜਿਲ੍ਹਾ ਪ੍ਰਧਾਨ ਸੁਰੇਸ਼ ਮਹਾਜਨ ਨੇ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। …
Read More »
Punjab Post Daily Online Newspaper & Print Media