Sunday, June 29, 2025
Breaking News

Monthly Archives: May 2022

ਭ੍ਰਿਸ਼ਟਾਚਾਰ ਵਿਰੋਧੀ ਫਰੰਟ (ਰਜਿ:) ਨੇ ਰਾਜਪਾਲ ਪੰਜਾਬ ਦੇ ਨਾਂ ਦਿੱਤਾ ਮੰਗ ਪੱਤਰ

ਮਾਲ ਵਿਭਾਗ ਦੇ ਕਰਮਚਾਰੀ ਤੇ ਅਧਿਕਾਰੀ ਆਪਣੇ ਨਿੱਜੀ ਮੁਫ਼ਾਦਾਂ ਲਈ ਆਮ ਲੋਕਾਂ ਦੇ ਭਵਿੱਖ ਨਾਲ ਨਾ ਕਰਨ ਖਿਲਵਾੜ – ਬਾਲਿਓਂ, ਸ਼ਰਮਾ ਸਮਰਾਲਾ, 5 ਮਈ (ਇੰਦਰਜੀਤ ਸਿੰਘ ਕੰਗ) – ਭ੍ਰਿਸ਼ਟਾਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਨੇ ਫਰੰਟ ਦੇ ਪ੍ਰਧਾਨ ਅਮਰਜੀਤ ਸਿੰਘ ਬਾਲਿਓਂ ਦੀ ਅਗਵਾਈ ਹੇਠ ਐਸ.ਡੀ.ਐਮ ਸਮਰਾਲਾ ਰਾਹੀਂ ਪੰਜਾਬ ਦੇ ਰਾਜਪਾਲ ਦੇ ਨਾਂ ਇੱਕ ਮੰਗ ਪੱਤਰ ਦਿੱਤਾ ਗਿਆ, ਜਿਸ ਵਿੱਚ ਮਾਲ ਵਿਭਾਗ …

Read More »

SGPC calls Sikh political & religious bodies meeting on the orders Sri Akal Takht Sahib

Sub-committee to examine Gurbani Apps on internet – Dhami Amritsar, May 5 (Punjab Post Bureau) – Following orders of Sri Akal Takht Sahib, the highest temporal authority of Sikh Panth the Shiromani Gurdwara Parbandhak Committee has called a special meeting of Sikh political and religious jathebandis \ at SGPC’s headquarters Teja Singh Samundri Hall on May 11, to strategise joint …

Read More »

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ’ਤੇ ਸ਼੍ਰੋਮਣੀ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ 11 ਨੂੰ ਬੁਲਾਈ ਜਥੇਬੰਦੀਆਂ ਦੀ ਇਕੱਤਰਤਾ

ਗੁਰਬਾਣੀ ਨਾਲ ਸਬੰਧਤ ਇੰਟਰਨੈਟ ਐਪਸ ਜਾਚਣ ਲਈ ਸਬ-ਕਮੇਟੀ ਕਰੇਗੀ ਕਾਰਜ਼- ਧਾਮੀ ਅੰਮ੍ਰਿਤਸਰ, 5 ਮਈ (ਜਗਦੀਪ ਸਿੰਘ) – ਸਿੱਖ ਪੰਥ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਲੰਮੇ ਅਰਸੇ ਤੋਂ ਨਜ਼ਰਬੰਦ ਸਿੰਘਾਂ ਦੀ ਰਿਹਾਈ ਸਬੰਧੀ ਸਾਂਝੇ ਯਤਨਾਂ ਲਈ ਸਿੱਖ ਪੰਥ ਦੀਆਂ ਧਾਰਮਿਕ ਤੇ ਰਾਜਸੀ ਜਥੇਬੰਦੀਆਂ ਦੀ ਵਿਸ਼ੇਸ਼ ਇਕੱਤਰਤਾ 11 …

Read More »

Janam Diharha of Mata Sundar Kaur Ji celebrated 

Amritsar, May 5 (Punjab Post Bureau) – Shiromani Gurdwara Parbandhak Committee and Sachkhand Sri Harmandar Sahib, Sri Darbar Sahib celebrated the Janam Diharha (birth anniversary) of Mata Sundar Kaur with devotion at Gurdwara Sri Manji Sahib Diwan Hall.               After the bhog of Sri Akhand Path Sahib in this regard, the hazuri raagi jatha …

Read More »

ਮਾਤਾ ਸੁੰਦਰ ਕੌਰ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਅੰਮ੍ਰਿਤਸਰ, 5 ਮਈ (ਜਗਦੀਪ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਾਤਾ ਸੁੰਦਰ ਕੌਰ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵਲੋਂ ਸੰਗਤਾਂ ਨੂੰ ਇਲਾਹੀ ਗੁਰਬਾਣੀ ਦਾ ਕੀਰਤਨ ਸਰਵਣ ਕਰਵਾਇਆ ਗਿਆ …

Read More »

ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਦੀ 8 ਮਈ ਨੂੰ ਹੋਣ ਦੀਆਂ ਤਿਆਰੀਆਂ ਮੁਕੰਮਲ

ਅਮ੍ਰਿਤਸਰ, 5 ਮਈ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਪ੍ਰਧਾਨ ਦੀ 8 ਮਈ ਨੂੰ ਹੋਣ ਵਾਲੀ ਚੋਣ ਦੀ ਤਿਆਰੀਆਂ ਅਤੇ ਚੋਣ ਪ੍ਰਕਿਰਿਆ ਨੂੰ ਸਫਲਤਾਪੂਰਵਕ ਨੇਪਰੇ ਚਾੜਨ ਦੇ ਸੰਬੰਧ ਵਿੱਚ ਰਿਟਰਨਿੰਗ ਅਧਿਕਾਰੀਆਂ ਵਲੋਂ ਚੀਫ਼ ਖ਼ਾਲਸਾ ਦੀਵਾਨ ਅਧੀਨ ਚੱਲ ਰਹੇ ਵੱਖ ਵੱਖ ਅਦਾਰਿਆਂ ਦੇ ਸਮੂਹ ਕਰਮਚਾਰੀਆਂ ਜਿਹਨਾਂ ਦੀਆਂ ਵੋਟਾਂ ਦੌਰਾਨ ਡਿਉਟੀਆਂ ਲਗਾਈਆਂ ਗਈਆਂ ਹਨ, ਨਾਲ ਇਕੱਤਰਤਾ ਕੀਤੀ ਗਈ।ਜਿਸ ਦੌਰਾਨ ਚੋਣ ਪ੍ਰਕਿਰਿਆ ਨੂੰ …

Read More »

ਜਨਮ ਦਿਨ ਮੁਬਾਰਕ – ਨਵਰੋਜ਼ ਕੌਰ ਹੁੰਦਲ

ਅੰਮ੍ਰਿਤਸਰ, 5 ਮਈ (ਖੁਰਮਣੀਆਂ) – ਅੰਮ੍ਰਿਤਸਰ ਵਾਸੀ ਗੁਰਜੀਤ ਸਿੰਘ ਹੁੰਦਲ ਅਤੇ ਗੁਰਵਿੰਦਰ ਕੌਰ ਵਲੋਂ ਆਪਣੀ ਹੋਣਹਾਰ ਬੇਟੀ ਨਵਰੋਜ਼ ਕੌਰ ਹੁੰਦਲ ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »

ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂਆਂ ਨੇ ਪੰਚਾਇਤ ਮੰਤਰੀ ਨਾਲ ਕੀਤੀ ਮੁਲਾਕਾਤ

ਸੰਗਰੂਰ, 4 ਮਈ (ਜਗਸੀਰ ਲੌਂਗੋਵਾਲ) – ਐਸ.ਸੀ ਕੋਟੇ ਦੀ ਪੰਚਾਇਤੀ ਜ਼ਮੀਨ ਅਤੇ ਪਲਾਟਾਂ ਦੀ ਮੰਗ ਸੰਬੰਧੀ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂਆਂ ਨੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਵਿਕਾਸ ਭਵਨ ਮੋਹਾਲੀ ਵਿਖੇ ਮੁਲਾਕਾਤ ਕੀਤੀ।                 ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜ਼ੋਨਲ ਸਕੱਤਰ ਪਰਮਜੀਤ ਲੌਂਗੋਵਾਲ ਨੇ ਦੱਸਿਆ ਕਿ ਅੱਜ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅਧਿਆਪਕ ਨੂੰ ਸਰਬ-ਪਾਵਰ ਗ੍ਰਾਂਟ ਪ੍ਰਦਾਨ

ਅੰਮ੍ਰਿਤਸਰ, 4 ਮਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮੋਲੀਕਿਊਲਰ ਬਾਇਓਲੋਜੀ ਅਤੇ ਬਾਇਓਕੈਮਿਸਟਰੀ ਵਿਭਾਗ ਦੀ ਸਹਾਇਕ ਪ੍ਰੋਫੈਸਰ ਡਾ. ਗਗਨਦੀਪ ਕੌਰ ਗਹਿਲੇ ਨੂੰ ਇਸ ਸਾਲ ਵੱਕਾਰੀ ਸਰਬ ਪਾਵਰ ਗ੍ਰਾਂਟ ਨਾਲ ਸਨਮਾਨਿਤ ਕੀਤਾ ਗਿਆ ਹੈ। ਇਸ ਸਕੀਮ ਦਾ ਉਦੇਸ਼ ਵਿਗਿਆਨ ਅਤੇ ਇੰਜਨੀਅਰਿੰਗ ਖੇਤਰਾਂ ਵਿੱਚ ਉੱਘੀਆਂ ਮਹਿਲਾ ਖੋਜਕਾਰਾਂ ਨੂੰ ਉਤਸ਼ਾਹਿਤ ਕਰਨਾ ਹੈ।ਉਨ੍ਹਾਂ ਦੀ ਖੋਜ਼ ਦੀ ਵਿਚ ਨਰ ਅਤੇ ਮਾਦਾ ਬਾਂਝਪਨ ਦੇ ਪਿੱਛੇ …

Read More »

ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਕੀਤਾ ਟੈਕਸਟਾਈਲ ਅਤੇ ਫੈਸ਼ਨ ਉਦਯੋਗਾਂ ਦੌਰਾ

ਅੰਮ੍ਰਿਤਸਰ, 4 ਮਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵਲੋਂ ਡਿਪਲੋਮਾ ਇਨ ਫੈਸ਼ਨ ਐਂਡ ਟੈਕਸਟਾਈਲ ਡਿਜ਼ਾਈਨਿੰਗ ਅਤੇ ਡਿਪਲੋਮਾ ਇਨ ਫੈਸ਼ਨ ਡਿਜ਼ਾਈਨਿੰਗ ਦੇ ਵਿਦਿਆਰਥੀਆਂ ਲਈ ਉਦਯੋਗਿਕ ਦੌਰੇ ਦਾ ਆਯੋਜਨ ਕੀਤਾ ਗਿਆ।ਵਿਭਾਗ ਦੇ ਅਧਿਆਪਕਾਂ ਦੇ ਨਾਲ 30 ਦੇ ਕਰੀਬ ਵਿਦਿਆਰਥੀਆਂ ਨੇ ਸ਼ਹਿਰ ਦੇ 3 ਉਦਯੋਗਾਂ ਦਾ ਦੌਰਾ ਕੀਤਾ ਜਿਨ੍ਹਾਂ ਵਿਚ ਮੈਸਰਜ ਵੀ.ਸਹਿਗਲ ਟੈਕਸਟਾਈਲ, ਮੈਸਰਜ਼ ਟੀ.ਆਰ ਸਿੰਥੈਟਿਕਸ ਅਤੇ ਮੈਸਰਜ …

Read More »