ਅੰਮ੍ਰਿਤਸਰ, 4 ਮਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅੰਤਰ-ਵਿਭਾਗੀ ਹਾਕੀ ਟੂਰਨਾਮੈਂਟ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸਿੰਘ ਅਤੇ ਡੀਨ ਵਿਦਿਆਰਥੀ ਭਲਾਈ ਪ੍ਰੋ. ਅਨੀਸ਼ ਦੂਆ ਦੀ ਯੋਗ ਅਗਵਾਈ ਹੇਠ ਯੂਨੀਵਰਸਿਟੀ ਦੇ ਸ੍ਰੀ ਗੁਰੂ ਹਰਗੋਬਿੰਦ ਹਾਕੀ ਸਟੇਡੀਅਮ ਵਿਖੇ ਸ਼ੁਰੂ ਹੋ ਗਏ ਹਨ ਜਿਨ੍ਹਾਂ ਵਿਚ ਵੱਖ-ਵੱਖ ਵਿਭਾਗਾਂ ਦੇ ਲੜਕੇ ਪੂਰੀ ਤਿਆਰੀ ਨਾਲ ਭਾਗ ਲੈ ਰਹੇ ਹਨ। …
Read More »Monthly Archives: May 2022
ਚੀਫ਼ ਖ਼ਾਲਸਾ ਦੀਵਾਨ ਪ੍ਰਧਾਨ ਦੀ ਚੋਣ ਲਈ ਉਮੀਦਵਾਰ ਅਜੀਤ ਸਿੰਘ ਬਸਰਾ ਵਲੋਂ ਨਾਮਜ਼ਦਗੀ ਵਾਪਸ
ਅੰਮ੍ਰਿਤਸਰ, 4 ਮਈ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਚੋਣ ਦਫਤਰ ਵਿਖੇ ਰਿਟਰਨਿੰਗ ਅਧਿਕਾਰੀਆਂ ਪ੍ਰੋ: ਵਰਿਆਮ ਸਿੰਘ, ਨਰਿੰਦਰ ਸਿੰਘ ਖੁਰਾਣਾ ਅਤੇ ਹਰਜੀਤ ਸਿੰਘ ਤਰਨਤਾਰਨ ਨੇ ਜਾਣਕਾਰੀ ਦਿੱਤੀ ਹੈ ਕਿ 8 ਮਈ ਨੂੰ ਚੀਫ਼ ਖ਼ਾਲਸਾ ਦੀਵਾਨ ਪ੍ਰਧਾਨ ਦੀ ਚੋਣ ਲਈ ਆਨਰੇਰੀ ਸਕੱਤਰ ਅਜੀਤ ਸਿੰਘ ਬਸਰਾ ਨੇ ਆਪਣੀ ਨਾਮਜ਼ਦਗੀ ਵਾਪਸ ਲੈ ਲਈ ਹੈ।ਜਿਸ ਨੂੰ ਰਿਟਰਨਿੰਗ ਅਧਿਕਾਰੀਆਂ ਵਲੋਂ ਸਵੀਕਾਰ ਕਰ ਲਿਆ ਗਿਆ ਹੈ।ੳਹੁਨਾਂ …
Read More »ਵਿਸ਼ਵ ਖੁਰਾਕ ਪ੍ਰੋਗਰਾਮ ਦੀ ਟੀਮ ਨੇ ਅੰਮ੍ਰਿਤਸਰ ਵਿਖੇ ਕਣਕ ਭੰਡਾਰਨ ਦਾ ਲਿਆ ਜਾਇਜ਼ਾ
ਅਫਗਾਨਿਸਤਾਨ ਨੂੰ ਸਪਲਾਈ ਕੀਤੀ ਕਣਕ ਦੀ ਗੁਣਵੱਤਾ ਤੇ ਪ੍ਰਗਟਾਈ ਸੰਤੁਸ਼ਟੀ ਅੰਮ੍ਰਿਤਸਰ, 4 ਮਈ (ਸੁਖਬੀਰ ਸਿੰਘ) – ਵਿਸ਼ਵ ਖੁਰਾਕ ਪ੍ਰੋਗਰਾਮ (ਡਬਲਯੂ.ਐਫ.ਪੀ) ਵਲੋਂ ਅੱਜ ਇਸ ਸਾਲ ਫਰਵਰੀ-ਮਾਰਚ ਵਿੱਚ ਅਫਗਾਨਿਤਸਾਨ ਵਿੱਚ ਭੇਜੀ ਕਣਕ ਦੀ ਖਰੀਦ, ਟੈਸਟਿੰਗ ਅਤੇ ਢੋਆ ਢੁਆਈ ਦੀ ਪ੍ਰਕਿਰਿਆ ਨੂੰ ਸਮਝਣ ਲਈ ਮੈ: ਐਲ.ਟੀ ਫੂਡਜ਼ ਲਿਮ. ਦੇ ਨਾਲ ਪੀ.ਪੀ.ਪੀ ਮੋਡ ਦੁਆਰਾ ਨਿਰਮਿਤ ਪਿੰਡ ਮੂਲੇ ਚੱਕ, ਭਗਤਾਂਵਾਲਾ ਵਿਖੇ 50 ਹਜ਼ਾਰ ਮੀਟਿਰਿਕ ਟਨ …
Read More »ਵਾਲਮੀਕਿ ਤੀਰਥ ਵਿਖੇ ਚੱਲ ਰਹੇ ਵਿਕਾਸ ਕਾਰਜ਼ ਨੂੰ ਸਮੇਂ ਸਿਰ ਕੀਤੇ ਜਾਣਗੇ ਮੁਕੰਮਲ – ਕੈਬਨਿਟ ਮੰਤਰੀ ਧਾਲੀਵਾਲ
ਅੰਮ੍ਰਿਤਸਰ 4 ਮਈ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਐਸ.ਸੀ ਵਿੰਗ ਦੇ ਕੋਆਰਡੀਨੇਟਰ ਰਵਿੰਦਰ ਕੁਮਾਰ ਹੰਸ ਵਲੋਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਵਾਲਮੀਕਿ ਤੀਰਥ ਵਿਖੇ ਚੱਲ ਰਹੇ ਵਿਕਾਸ ਕਾਰਜ਼ਾਂ ਦਾ ਜਾਇਜ਼ਾ ਲੈਣ ਸਬੰਧੀ ਮੰਗ ਪੱਤਰ ਦਿੱਤਾ।ਜਿਸ ਵਿੱਚ ਉਨਾਂ ਵਲੋਂ ਸ੍ਰੀ ਵਾਲਮੀਕਿ ਤੀਰਥ ਦੇ ਸਰੋਵਰ ਦਾ ਫਿਲਟਰ ਪਲਾਂਟ ਨੂੰ ਚਾਲੂ ਕਰਨ ਸਬੰਧੀ ਬੇਨਤੀ ਕੀਤੀ। …
Read More »ਜਦੋਂ ਕੈਬਨਿਟ ਮੰਤਰੀ ਨੇ ਬੱਸ ਅੱਡੇ ਦੀ ਕੀਤੀ ਖੁੱਦ ਜਾਂਚ
ਬੱਸਾਂ ਅੱਡੇ ‘ਤੇ ਨਾ ਰੋਕਣ ਦਾ ਲਿਆ ਗੰਭੀਰ ਨੋਟਿਸ, ਅੱਡਾ ਇੰਚਾਰਜ਼ ਨੂੰ ਕੀਤਾ ਤਲਬ ਅੰਮ੍ਰਿਤਸਰ, 4 ਮਈ (ਸੁਖਬੀਰ ਸਿੰਘ) – ਅੱਜ ਸਵੇਰੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ, ਜਿੰਨਾ ਵੱਲੋਂ ਬੀਤੇ ਦਿਨੀਂ ਜੰਡਿਆਲਾ ਗੁਰੂ ਦੇ ਅੱਡੇ ‘ਤੇ ਬੱਸਾਂ ਨਾ ਰੁਕਣ ਕਾਰਨ ਅੱਡਾ ਇੰਚਾਰਜ਼ ਦੀ ਡਿਊਟੀ ਲਗਵਾਈ ਗਈ ਸੀ, ਵੱਲੋਂ ਬੱਸ ਅੱਡੇ ਦੀ ਅਚਨਚੇਤ ਜਾਂਚ ਕੀਤੀ ਗਈ।ਇਸ ਦੌਰਾਨ ਉਨ੍ਹਾਂ ਵੇਖਿਆ ਕਿ ਬੱਚੇ, …
Read More »ਖ਼ਾਲਸਾ ਕਾਲਜ ਵਿਖੇ ਕਰਵਾਇਆ ਗਿਆ ਪੁਸਤਕ ਰਲੀਜ਼ ਸਮਾਰੋਹ
ਅੰਮ੍ਰਿਤਸਰ, 4 ਮਈ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੰਜਾਬੀ ਵਿਭਾਗ ਵਲੋਂ ਇੰਗਲੈਂਡ ਰਹਿੰਦੇ ਪਰਵਾਸੀ ਸਾਹਿਤਕਾਰ ਗੁਰਚਰਨ ਸੱਗੂ ਦਾ ਰੂ-ਬ-ਰੂ ਕਰਵਾਇਆ ਗਿਆ ਅਤੇ ਉਨਾਂ ਦੀ ਪੁਸਤਕ ‘ਵੇਖਿਆ ਸ਼ਹਿਰ ਬੰਬਈ’ ਅਤੇ ਜਲੰਧਰ ਦੇ ਨੌਜਵਾਨ ਸ਼ਾਇਰ ਗੁਰਮੁੱਖ ਦੇ ਪਲੇਠੇ ਕਾਵਿ-ਸੰਗ੍ਰਹਿ ‘ਰਾਤ ਦੀ ਰਾਣੀ’ ਰਲੀਜ਼ ਕੀਤੀ ਗਈ।ਵਿਭਾਗੀ ਲਾਇਬ੍ਰੇਰੀ ਵਿੱਚ ਕਰਵਾਏ ਸਮਾਰੋਹ ‘ਚ ਆਏ ਮਹਿਮਾਨਾਂ ਨੂੰ ‘ਜੀ ਆਇਆਂ’ ਆਖਦਿਆਂ ਕਾਲਜ ਦੀ ਪੰਜਾਬੀ ਸਾਹਿਤ ਸਭਾ ਦੇ …
Read More »ਖ਼ਾਲਸਾ ਕਾਲਜ ਐਜ਼ੂਕੇਸ਼ਨ ਨੇ ‘ਪੰਜਾਬ ਟੀਚਰਜ਼ ਆਫ਼ ਯੀਅਰ’ ਐਵਾਰਡ ਫਾਰਮ ਭਰਨ ਦੀ ਮਿਤੀ ’ਚ ਕੀਤਾ ਵਾਧਾ
ਆਨਲਾਈਨ ਐਪਲੀਕੇਸ਼ਨ 31 ਮਈ ਅਤੇ ਦਸਤਾਵੇਜ 31 ਜੁਲਾਈ ਤੱਕ ਭੇਜੇ ਜਾ ਸਕਣਗੇ- ਡਾ. ਹਰਪ੍ਰੀਤ ਕੌਰ ਅੰਮ੍ਰਿਤਸਰ, 4 ਮਈ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਦੁਆਰਾ ਖ਼ਾਲਸਾ ਗਲੋਬਲ ਰੀਚ ਫ਼ਾਊਂਡੇਸ਼ਨ ਦੇ ਸਹਿਯੋਗ ਨਾਲ ਦਿੱਤਾ ਜਾ ਰਿਹਾ ‘ਪੰਜਾਬ ਟੀਚਰਜ਼ ਆਫ਼ ਦਾ ਯੀਅਰ’ ਐਵਾਰਡ ਪਿਛਲੇ ਵਰ੍ਹੇ ਤੋਂ ਡਾ. ਬਖ਼ਸ਼ੀਸ਼ ਸਿੰਘ ਦੁਆਰਾ ਭੇਜੀ ਜਾ ਰਹੀ ਵਿੱਤੀ ਮਦਦ …
Read More »ਡਿਪਟੀ ਕਮਿਸ਼ਨਰ ਵਲੋਂ 100 ਫੀਸਦੀ ਕੋਵਿਡ ਵੈਕਸੀਨੇਸ਼ਨ ਦਾ ਟੀਚਾ ਤੇਜੀ ਨਾਲ ਮੁਕੰਮਲ ਕਰਨ ਦੇ ਹੁਕਮ
18 ਸਾਲ ਤੋਂ ਉਪਰ ਉਮਰ ਵਰਗ ‘ਚ ਪਹਿਲੀ 90.51 ਫੀਸਦ ਤੇ ਦੂਜੀ 82.02 ਫੀਸਦੀ ਡੋਜ਼ ਲੱਗੀ ਕਪੂਰਥਲਾ, 4 ਮਈ (ਪਂਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵਲੋਂ ਅੱਜ ਜਿਲ੍ਹੇ ਵਿੱਚ ਯੋਗ ਆਬਾਦੀ ਨੂੰ 100 ਫੀਸਦੀ ਕੋਵਿਡ ਵੈਕਸੀਨੇਸ਼ਨ ਦਾ ਟੀਚਾ ਤੇਜ਼ੀ ਨਾਲ ਮੁਕੰਮਲ ਕਰਨ ਲਈ ਕਿਹਾ ਗਿਆ। ਜਿਕਰਯੋਗ ਹੈ ਕਿ ਜਿਲ੍ਹੇ ਵਿੱਚ …
Read More »ਕੈਪਟਨ ਅਜੀਤ ਸਿੰਘ ਨੇ ਪਿੰਡ ਹੇਰ ਵਿਖੇ ਸੜਕ ’ਤੇ ਪ੍ਰੀਮਿਕਸ ਪਾਉਣ ਦੀ ਕਰਵਾਈ ਸ਼ੁਰੂਆਤ
ਅੰਮ੍ਰਿਤਸਰ, 4 ਮਈ (ਸੁਖਬੀਰ ਸਿੰਘ) – ਪਿੰਡ ਵਾਸੀਆਂ ਦੀਆਂ ਹਰੇਕ ਮੁਸ਼ਕਿਲਾਂ ਦੇ ਹੱਲ ਅਤੇ ਪਿੰਡ ਦੇ ਵਿਕਾਸ ਕਾਰਜ਼ਾਂ ਲਈ ਹਮੇਸ਼ਾਂ ਹੀ ਯਤਨਸ਼ੀਲ ਰਹਾਂਗਾ।ਇਹ ਵਿਚਾਰ ਅੱਜ ਇਥੇ ਹਲਕਾ ਅਟਾਰੀ ਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਦੇ ਭਰਾ ਤੇ ਸਾਬਕਾ ਚੇਅਰਮੈਨ ਕੈਪਟਨ ਅਜੀਤ ਸਿੰਘ ਨੇ ਪਿੰਡ ਹੇਰ ਵਿਖੇ ਸੜਕ ’ਤੇ ਪ੍ਰੀਮਿਕਸ ਦੇ ਕਾਰਜ਼ਾਂ ਦੀ ਸ਼ੁਰੂਆਤ ਕਰਵਾਉਣ ਮੌਕੇ ਸਾਂਝੇ ਕੀਤੇ।ਉਨ੍ਹਾਂ …
Read More »ਝੋਨੇ ਦੀ ਸਿੱਧੀ ਬਿਜ਼ਾਈ ਕਰਨ ਵਾਲੇ ਕਿਸਾਨਾਂ ਨੂੰ 1500/- ਪ੍ਰਤੀ ਏਕੜ ਦਿੱਤੇ ਜਾਣਗੇ – ਡਾ. ਅਮਰੀਕ ਸਿੰਘ
ਪਠਾਨਕੋਟ, 4 ਮਈ (ਪੰਜਾਬ ਪੋੳਟ ਬਿਊਰੋ) – ਡਾ. ਗੁਰਵਿੰਦਰ ਸਿੰਘ ਡਾਇਰੈਕਟਰ ਖੇਤਬਾੜੀ ਪੰਜਾਬ ਅਤੇ ਹਰਬੀਰ ਸਿੰਘ ਡਿਪਟੀ ਕਮਿਸ਼ਨਰ ਪਠਾਨਕੋਟ ਦੇ ਦਿਸ਼ਾ ਨਿਰਦੇਸ਼ਾਂ ਹੇਠ ਭਾਰਤ ਸਰਕਾਰ ਵਲੋਂ ਚਲਾਈ ਗਈ ‘ਕਿਸਾਨ ਭਾਗੀਦਾਰੀ ਪ੍ਰਾਥਮਿਕਤਾ ਹਮਾਰੀ’ ਮੁਹਿੰਮ ਤਹਿਤ ਪਿੰਡ ਜੰਗਲ ਭਵਾਨੀ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਲੀਡ ਬੈਂਕ ਅਤੇ ਐਗਰੀਕਲਚਰਲ ਟੈਕਨਾਲੋਜੀ ਮੈਨੇਜਮੈਂਟ ਏਜੰਸੀ (ਆਤਮਾ) ਦੇ ਸਹਿਯੋਗ ਨਾਲ ਕਿਸਾਨ ਜਾਗਰੂਕਤਾ ਕੈਂਪ ਦਾ ਆਯੋਜਨ …
Read More »
Punjab Post Daily Online Newspaper & Print Media