ਅੰਮ੍ਰਿਤਸਰ, 3 ਮਈ (ਜਗਦੀਪ ਸਿੰਘ) – ਬੀਤੇ ਦਿਨੀਂ ਪਾਕਿਸਤਾਨ ਤੋਂ ਭਾਰਤ ਪੁੱਜੇ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚਣ ’ਤੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਨਮਾਨਿਤ ਕੀਤਾ।ਸ੍ਰੀ ਨਨਕਾਣਾ ਸਾਹਿਬ ਤੋਂ ਪ੍ਰੀਤਮ ਸਿੰਘ ਦੀ ਅਗਵਾਈ ਵਿਚ ਇਹ ਜਥਾ ਵਾਹਗਾ ਅਟਾਰੀ ਸਰਹੱਦ ਰਾਹੀਂ 22 ਅਪ੍ਰੈਲ ਨੂੰ ਭਾਰਤ ਪੁੱਜਾ ਸੀ, ਜੋ ਦਿੱਲੀ …
Read More »Monthly Archives: May 2022
ਉਟਾਲਾਂ ਦੇ ਸ਼ਿਵ ਮੰਦਿਰ ਵਿਖੇ ਮਨਾਈ ਗਈ ਭਗਵਾਨ ਪਰਸ਼ੂ ਰਾਮ ਜੈਅੰਤੀ
ਸਮਰਾਲਾ, 3 ਮਈ (ਇੰਦਰਜੀਤ ਸਿੰਘ ਕੰਗ) – ਪਿੰਡ ਉਟਾਲਾਂ ਵਿਖੇ ਗਰਾਮ ਪੰਚਾਇਤ ਉਟਾਲਾਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਥਾਨਕ ਸ਼ਿਵ ਮੰਦਿਰ ਵਿਖੇ ਭਗਵਾਨ ਸ੍ਰੀ ਪਰਸ਼ੂਰਾਮ ਜੀ ਦੀ ਜੈਅੰਤੀ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਗਈ।ਜਿਸ ਵਿੱਚ ਪਿੰਡ ਦੀਆਂ ਬੀਬੀਆਂ ਦੀ ਕੀਰਤਨ ਮੰਡਲੀ ਦੁਆਰਾ ਭਗਵਾਨ ਪਰਸ਼ੂਰਾਮ ਜੀ ਦਾ ਗੁਣਗਾਣ ਕੀਤਾ ਗਿਆ।ਇਸ ਉਪਰੰਤ ਸ੍ਰੀ ਬ੍ਰਾਹਮਣ ਸਭਾ ਪੰਜਾਬ (ਰਜਿ:) ਦੇ ਜਨਰਲ …
Read More »ਖ਼ਾਲਸਾ ਇੰਟਰਨੈਸ਼ਨਲ ਪਬਲਿਕ ਸਕੂਲ ਚੈਂਪੀਅਨਸ਼ਿਪ ’ਚ ਜਿੱਤਿਆ ਸੋਨੇ ਤੇ ਚਾਂਦੀ ਦਾ ਤਗਮਾ
ਅੰਮ੍ਰਿਤਸਰ, 3 ਮਈ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਦੇ ਵਿਦਿਆਰਥੀ ਨੇ ਕਰਾਟੇ ਚੈਂਪੀਅਨਸ਼ਿਪ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਗਮਾ ਹਾਸਲ ਕਰਕੇ ਜ਼ਿਲ੍ਹੇ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਵਿਦਿਆਰਥੀ ਨੂੰ ਵਧਾਈ ਦਿੰਦਿਆਂ ਦੱਸਿਆ ਕਿ 10ਵੀਂ ਜਮਾਤ ਦੇ ਵਿਦਿਆਰਥੀ ਰਾਣਾ ਰਣਵੀਰ ਸਿੰਘ ਨੇ …
Read More »Work on true nature of Punjab by Harpreet Sandhu acknowledged by Khalsa College
Amritsar, May 3 (Punjab Post Bureau) – Principal Khalsa College Dr Mehal Singh was today presented the Pictorial Visuals on True Nature of Punjab which depicts the mesmerizing beauty of Punjab green fields by Nature Artist Harpreet Sandhu. Dr. Mehal applauded the sincere efforts of Punjab based Lawyer, Author & Nature Artist …
Read More »ਪ੍ਰਿੰਸੀਪਲ ਡਾ. ਮਹਿਲ ਸਿੰਘ ਨੂੰ ਹਰਪ੍ਰੀਤ ਸੰਧੂ ਨੇ ਭੇਟ ਕੀਤੀ ਕੁਦਰਤੀ ਮਨਮੋਹਕ ਦ੍ਰਿਸ਼ਾਂ ਨੂੰ ਬਿਆਨਦੀ ‘ਪਿਕਟੋਰੀਅਲ ਵਿਜ਼ੂਅਲ’
ਅੰਮ੍ਰਿਤਸਰ, 3 ਮਈ (ਖੁਰਮਣੀਆਂ) – ਪੰਜਾਬ ਦੇ ਹਰੇ-ਭਰੇ ਖੇਤਾਂ ਦੀ ਮਨਮੋਹਕ ਸੁੰਦਰਤਾ ਨੂੰ ਦਰਸਾਉਂਦੀ ਪੰਜਾਬ ਦੀ ਸੱਚੀ ਕੁਦਰਤ ਬਾਰੇ ‘ਪਿਕਟੋਰੀਅਲ ਵਿਜ਼ੂਅਲ’ ਅੱਜ ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨੂੰ ਨੇਚਰ ਆਰਟਿਸਟ ਹਰਪ੍ਰੀਤ ਸੰਧੂ ਵਲੋਂ ਭੇਟ ਕੀਤੀ ਗਈ। ਡਾ. ਮਹਿਲ ਸਿੰਘ ਨੇ ਪੰਜਾਬ ਦੇ ਖੁਸ਼ਗਵਾਰ ਮਾਹੌਲ ਨੂੰ ਉਜਾਗਰ ਕਰਨ ਵਾਲੀ ਇਸ ਤਸਵੀਰੀ …
Read More »ਖਾਲਸਾ ਹਾਕੀ ਅਕਾਦਮੀ ਦੀਆਂ ਖਿਡਾਰਣਾਂ ਨੇ ‘ਜੂਨੀਅਰ ਵਰਲਡ ਹਾਕੀ ਕੱਪ’ ’ਚ ਲਿਆ ਹਿੱਸਾ
ਅੰਮ੍ਰਿਤਸਰ, 3 ਮਈ (ਖੁਰਮਣੀਆਂ) – ਖਾਲਸਾ ਕਾਲਜ ਚੈਰੀਟੇਬਲ ਸੁਸਾਇਟੀ ਅਧੀਨ ਖਾਲਸਾ ਹਾਕੀ ਅਕੈਡਮੀ ਦੀਆਂ 2 ਖਿਡਾਰਣਾਂ ਨੇ ਇੰਡੀਅਨ ਹਾਕੀ ਟੀਮ ਵਲੋਂ ਸਾਊਥ ਅਫ਼ਰੀਕਾ ’ਚ ਕਰਵਾਏ ਗਏ ਜੂਨੀਅਰ ਵਰਲਡ ਹਾਕੀ ਕੱਪ ’ਚ ਹਿੱਸਾ ਲਿਆ।ਅਕੈਡਮੀ ਦੀਆਂ ਉਭਰ ਰਹੀਆਂ ਖਿਡਾਰਣਾਂ ਰੀਤ ਅਤੇ ਪ੍ਰਿਯੰਕਾ ਪਹਿਲਾਂ ਵੀ ਸਪੇਨ ਦੇ ਖਿਲਾਫ ਟੈਸਟ ਮੈਚ ਖੇਡ ਚੁੱਕੀਆਂ ਹਨ। ਇਸ ਦੌਰਾਨ …
Read More »ਵਿਧਾਇਕਾ ਭਰਾਜ ਵਲੋਂ ਈਦ-ਉਲ-ਫ਼ਿਤਰ ਮੌਕੇ ਮੁਸਲਿਮ ਭਾਈਚਾਰੇ ਨੂੰ ਮੁਬਾਰਕਬਾਦ
ਸੰਗਰੂਰ, 3 ਮਈ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੀ ਤਰਫੋਂ ਈਦ-ਉਲ-ਫ਼ਿਤਰ ਦੇ ਪਵਿੱਤਰ ਤਿਓਹਾਰ ਮੌਕੇ `ਤੇ ਮੁਸਲਿਮ ਭਾਈਚਾਰੇ ਨੂੰ ਵਿਸ਼ੇਸ਼ ਤੌਰ `ਤੇ ਮੁਬਾਰਕਬਾਦ ਦੇਣ ਲਈ ਈਦਗਾਹ ਵਿਖੇ ਪੁੱਜੇ ਵਿਧਾਇਕਾ ਬੀਬੀ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਈਦ ਦਾ ਪਵਿੱਤਰ ਤਿਓਹਾਰ ਪ੍ਰੇਮ ਅਤੇ ਆਪਸੀ ਭਾਈਚਾਰੇ ਦਾ ਪੈਗਾਮ ਲੈ ਕੇ ਆਉਂਦਾ ਹੈ ਅਤੇ ਸਾਨੂੰ ਸਾਰਿਆਂ ਨੂੰ ਮਿਲਵਰਤਨ ਨਾਲ ਰਹਿ ਕੇ ਲੋਕ ਸੇਵਾ …
Read More »ਪੱਲੇਦਾਰ ਯੂਨੀਅਨ ਨੇ ਪਿੰਡ ਛਾਜ਼ਲੀ ਵਿਖੇ ਮਨਾਇਆ ਕੌਮਾਂਤਰੀ ਮਜ਼ਦੂਰ ਦਿਵਸ
ਸੰਗਰੂਰ, 3 ਮਈ (ਜਗਸੀਰ ਲੌਂਗੋਵਾਲ) – ਮਈ ਦਿਵਸ ਮੌਕੇ ਅੱਜ ਪੰਜਾਬ ਪ੍ਰਦੇਸ਼ ਪੱਲੇਦਾਰ ਯੂਨੀਅਨ (ਰਜਿ 🙂 ਛਾਜਲੀ ਨੇ 1886 ਸ਼ਿਕਾਗੋ (ਅਮਰੀਕਾ) ਦੇ ਮਹਾਨ ਕੌਮਾਂਤਰੀ ਸ਼ਹੀਦਾਂ ਦੀ ਯਾਦ ਵਿੱਚ ਸ਼ਰਧਾਂਜਲੀ ਸਮਾਗਮ ਕਰਵਾਇਆ।ਜਿਸ ਵਿੱਚ ਵਿਸ਼ੇਸ਼ ਤੌਰ ‘ਤੇ ਪਹੁੰਚੇ ਨੌਜਵਾਨ ਭਾਰਤ ਸਭਾ ਦੇ ਸਾਬਕਾ ਆਗੂ ਕਰਮ ਸਿੰਘ ਸੱਤ, ਪੱਲੇਦਾਰ ਯੂਨੀਅਨ ਦੇ ਪ੍ਰਧਾਨ ਜਗਤਾਰ ਸਿੰਘ ਤਾਰਾ ਤੋਂ ਇਲਾਵਾ ਰਾਮ ਸਿੰਘ ਸੈਕਟਰੀ, ਦਰਸ਼ਨ ਸਿੰਘ, ਹੰਸਾ …
Read More »ਕੈਬਨਿਟ ਮੰਤਰੀ ਈ.ਟੀ.ਓ ਵਲੋਂ ਜੰਡਿਆਲਾ ਗੁਰੂ ਫਾਇਰ ਸਟੇਸ਼ਨਾਂ ਲਈ 2 ਨਵੀਆਂ ਅੱਗ ਬੁਝਾਊ ਗੱਡੀਆਂ ਨੂੰ ਹਰੀ ਝੰਡੀ
ਕਿਹਾ, ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਚੱਕਿਆ ਕਦਮ ਜੰਡਿਆਲਾ ਗੁਰੂ, 3 ਮਈ (ਪੰਜਾਬ ਪੋਸਟ ਬਿਊਰੋ) – ਅੱਗ ਲੱਗਣ ਦੀ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਅੱਜ ਸੁਰੱਖਿਆ ਦੇ ਬੁਨਿਆਦੀ ਢਾਂਚੇ ਨੂੰ ਇਲਾਕੇ ਵਿੱਚ ਵਧੇਰੇ ਮਜ਼ਬੂਤ ਬਣਾਉਣ ਲਈ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਜੰਡਿਆਲਾ ਗੁਰੂ ਵਿਖੇ ਸਥਾਪਿਤ ਕੀਤੇ ਫਾਇਰ ਸਟੇਸ਼ਨ ਨੂੰ ਅੱਗ ਬੁਝਾਉਣ ਵਾਲੇ 2 ਨਵੇਂ ਮਲਟੀਪਰਪਜ਼ …
Read More »ਚੀਫ ਖਾਲਸਾ ਦੀਵਾਨ ਪ੍ਰਧਾਨ ਦੀ ਚੋਣ ਬੈਲਟ ਪੇਪਰ ਰਾਹੀਂ ਕਰਵਾਉਣ ਦਾ ਫੈਸਲਾ
ਅੰਮ੍ਰਿਤਸਰ, 3 ਮਈ (ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਪ੍ਰਧਾਨ ਦੇ ਖਾਲੀ ਅਹੁੱਦੇ ਦੀ 8-05-2022 ਨੂੰ ਹੋਣ ਵਾਲੀ ਚੋਣ ਨੂੰ ਲੈ ਕੇ ਅੱਜ ਚੀਫ ਖਾਲਸਾ ਦੀਵਾਨ ਮੁੱਖ ਦਫਤਰ ਵਿਖੇ ਰਿਟਰਨਿੰਗ ਅਧਿਕਾਰੀਆਂ ਪੋ੍ਰ: ਵਰਿਆਮ ਸਿੰਘ, ਹਰਜੀਤ ਸਿੰਘ ਅਤੇ ਨਰਿੰਦਰ ਸਿਘ ਖੁਰਾਣਾ ਵਲੋਂ ਮੀਟਿੰਗ ਦਾ ਕੀਤੀ ਗਈ।ਜਿਸ ਵਿਚ ਪ੍ਰਧਾਨ ਦੀ ਚੋਣ ਲਈ ਨਾਮਜ਼ਦਗੀਆਂ ਭਰਨ ਵਾਲੇ ਤਿੰਨ ਉਮੀਦਵਾਰ ਚੀਫ ਖਾਲਸਾ ਦੀਵਾਨ ਦੇ ਕਾਰਜ਼ਕਾਰੀ …
Read More »