ਅਮਰੀਕਾ ਵਾਸੀ ਥਮਿੰਦਰ ਸਿੰਘ ਨੂੰ ਤਨਖਾਹੀਆ ਐਲਾਨਿਆ ਅੰਮਿਤਸਰ, 3 ਮਈ (ਜਗਦੀਪ ਸਿੰਘ) – ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਅਗਵਾਈ ਹੇਠ ਪੰਥਕ ਇਕੱਠ ਬੁਲਾਇਆ ਗਿਆ।ਜਿਸ ਵਿੱਚ ਦੀਰਘ ਵਿਚਾਰਾਂ ਕਰਨ ਉਪਰੰਤ ਪੰਜ ਸਿੰਘ ਸਾਹਿਬਾਨ ਵੱਲੋਂ ਕਈ ਅਹਿਮ ਫੈਸਲੇ ਲਏ ਗਏ। ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜ਼ਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਅਮਰੀਕਾ ਵਾਸੀ ਥਮਿੰਦਰ ਸਿੰਘ …
Read More »Monthly Archives: May 2022
ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ (ਰਜ਼ਿ.) ਦੇ ਆਉਂਦੇੇ ਦੋ ਸਾਲਾਂ ਲਈ ਅਹੁੱਦੇਦਾਰ ਚੁਣੇ
ਜਸਬੀਰ ਸਿੰਘ ਸੇਠੀ ਪ੍ਰਧਾਨ ਅਤੇ ਜੋਗਿੰਦਰ ਸਿੰਘ ਟੰਡਨ ਜਨਰਲ ਸਕੱਤਰ ਚੁਣੇ ਗਏ ਅੰਮ੍ਰਿਤਸਰ, 3 ਮਈ (ਜਗਦੀਪ ਸਿੰਘ) – ਗਰੀਬਾਂ, ਲੋੜਵੰਦਾਂ ਅਤੇ ਬੇਸਹਾਰਾ ਵਿਅਕਤੀਆਂ ਦੀ ਸੇਵਾ ਨੂੰ ਸਮਰਪਿਤ ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ (ਰਜ਼ਿ.) ਦੇ ਆਉਂਦੇੇ ਦੋ ਸਾਲਾਂ (2022-2024) ਲਈ ਅਹੁੱਦੇਦਾਰਾਂ ਦੀ ਚੋਣ ਸਥਾਨਕ ਐਸਟੋਰੀਆ ਫੂਡ ਪੈਵੇਲੀਅਨ ਰਣਜੀਤ ਐਵਨਿਊ ਵਿਖੇ ਸਰਬਸੰਮਤੀ ਨਾਲ ਸੰਪੰਨ ਹੋਈ।ਚੋਣ ਇਜਲਾਸ ‘ਚ ਸੁਸਾਇਟੀ ਦੇ ਲਗਭਗ 32 ਮੈਬਰਾਂ …
Read More »ਸਲਾਈਟ ਵਰਕਰਜ਼ ਯੂਨੀਅਨ ਤੇ ਕਿਰਤੀ ਕਿਸਾਨ ਯੂਨੀਅਨ ਨੇ ਮਨਾਇਆ ਕੌਮਾਂਤਰੀ ਮਜ਼ਦੂਰ ਦਿਹਾੜਾ
ਸੰਗਰੂਰ, 3 ਮਈ (ਜਗਸੀਰ ਲੌਂਗੋਵਾਲ) – ਸਲਾਈਟ ਵਰਕਰਜ਼ ਯੂਨੀਅਨ ਅਤੇ ਕਿਰਤੀ ਕਿਸਾਨ ਯੂਨੀਅਨ ਵਲੋਂ ਮਈ ਦਿਵਸ ‘ਤੇ ਸਲਾਈਟ ਲੌਂਗੋਵਾਲ ਦੇ ਗੇਟ ਨੇੜੇ ਝੰਡਾ ਚੜ੍ਹਾਇਆ ਗਿਆ ਤੇ ਮਈ ਦਿਵਸ ਦੇ ਸ਼ਹੀਦਾਂ ਨੂੰ ਸਿਜ਼ਦਾ ਕੀਤਾ ਗਿਆ।ਆਪਣੇ ਸੰਬੋਧਨ ‘ਚ ਸਲਾਈਟ ਵਰਕਰਜ਼ ਯੂਨੀਅਨ ਦੇ ਆਗੂ ਮਲਕੀਤ ਸਿੰਘ, ਕਰਮ ਸਿੰਘ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ ਨੇ ਕਿਹਾ ਕਿ ਅੱਜ ਦੇ …
Read More »ਰੇਲਵੇ ਸਟੇਸ਼ਨ ਭਗਤਾਂ ਵਾਲਾ ਵਿਖੇ ਪੁਲੀਸ ਨੇ ਚਲਾਈ ਸਰਚ ਮੁਹਿੰਮ
ਅੰਮ੍ਰਿਤਸਰ, 3 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ ਕਮਿਸ਼ਨਰ ਪੁਲਿਸ ਦੀਆਂ ਹਦਾਇਤਾਂ ‘ਤੇ ਕਮਿਸ਼ਨਰੇਟ ਪੁਲਿਸ ਵਲੋਂ ਅੱਜ ਥਾਣਾ ਗੇਟ ਹਕੀਮਾਂ ਮੁੱਖੀ ਇੰਸਪੈਕਟਰ ਗੁਰਮੀਤ ਸਿੰਘ ਵਲੋਂ ਪੁਲਿਸ ਕਰਮਚਾਰੀਆਂ ਸਮੇਤ ਭਗਤਾਂ ਵਾਲਾ ਰੇਲਵੇ ਸਟੇਸ਼ਨ ‘ਤੇ ਅਚਨਚੇਤੀ ਜਾਂਚ ਕੀਤੀ ਗਈ।ਇਸ ਸਰਚ ਦੌਰਾਨ ਰੇਲਵੇ ਸਟੇਸ਼ਨ ਦੇ ਆਲੇ ਦੁਆਲੇ ਦੇ ਇਲਾਕੇ ਨੂੰ ਚੈਕ ਕੀਤਾ ਗਿਆ ਅਤੇ ਸ਼ੱਕੀ ਵਿਅਕਤੀਆਂ ਦੀ ਪੰਜਾਬ ਆਰਟੀਫੀਸ਼ੀਅਲ ਇੰਟੈਲੀਜੈਂਸ ਸਿਸਟਮ ਐਪ ਰਾਹੀਂ ਫੋਟੋ …
Read More »ਮੇਅਰ ਵਲੋਂ ਕਬੀਰ ਪਾਰਕ ਵਿਖੇ ਵਿਕਾਸ ਕੰਮਾਂ ਦਾ ਉਦਘਾਟਨ
ਅੰਮ੍ਰਿਤਸਰ, 3 ਮਈ (ਜਗਦੀਪ ਸਿੰਘ) – ਸਥਾਨਕ ਵਾਰਡ ਨੰ.76 ਦੀ ਕਬੀਰ ਪਾਰਕ ਵਿਖੇ ਮੇਅਰ ਕਰਮਜੀਤ ਸਿੰਘ ਵਲੋਂ 45 ਲੱਖ ਦੇ ਵਿਕਾਸ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ।ਵਿਕਾਸ ਦੇ ਕੰਮਾਂ ਨਾਲ ਵਿਧਾਨ ਸਭਾ ਹਲਕਾ ਪੱਛਮੀ ‘ਚ ਪੈਂਦੇ ਇਸ ਅਹਿਮ ਪਾਰਕ ਦੀ ਦਿੱਖ ਵਿੱਚ ਬਦਲਾਅ ਦੇ ਨਾਲ ਲੋਕਾਂ ਨੂੰ ਕਈ ਸਹੂਲਤਾਂ ਮਿਲਣਗੀਆਂ।ਮੇਅਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਲੋਕਾਂ …
Read More »ਲੋਕ ਭਲਾਈ ਮੰਚ ਪੰਜਾਬ ਨੇ ਮਨਾਇਆ ਕੌਮਾਂਤਰੀ ਮਜ਼ਦੂਰ ਦਿਵਸ
ਅੰਮ੍ਰਿਤਸਰ, 3 ਮਈ (ਸੁਖਬੀਰ ਸਿੰਘ) – ਲੋਕ ਭਲਾਈ ਮੰਚ ਪੰਜਾਬ ਦੇ ਵਰਕਰਾਂ ਵਲੋਂ ਹਰਦਿਆਲ ਸਿੰਘ ਹਮਦਰਦ ਦੀ ਪ੍ਰਧਾਨਗੀ ਹੇਠ ਏਕਤਾ ਨਗਰ ਢਪੱਈ ਵਿਖੇ ਕੌਮਾਂਤਰੀ ਮਜ਼ਦੂਰ ਦਿਵਸ ਮਨਾਇਆ ਗਿਆ।ਸੁਬਾਈ ਪ੍ਰਧਾਨ ਬਲਬੀਰ ਸਿੰਘ ਝਾਮਕਾ ਨੇ ਲਾਲ ਝੰਡਾ ਲਹਿਰਾਇਆ।ਜਿਸ ਉਪਰੰਤ ਇਕੱਠੇ ਹੋਏ ਵਰਕਰਾਂ ਨੂੰ ਬਲਬੀਰ ਸਿੰਘ ਝਾਮਕਾ, ਨਿਰਵੈਲ ਸਿੰਘ ਢਪਈ, ਇਕਬਾਲ ਸਿੰਘ ਮੋਹਕਮਪੁਰਾ ਤੇ ਪ੍ਰਿੰਸੀਪਲ ਬਲਕਾਰ ਸਿੰਘ ਆਦਿ ਨੇ ਸੰਬੋਧਨ ਕੀਤਾ।ਝਾਮਕਾ ਨੇ ਕੌਮਾਂਤਰੀ …
Read More »ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਉਤਸਾਹ ਨਾਲ ਮਨਾਇਆ
ਡਾ. ਉਡਾਰੀ ਨੂੰ ਬਾਬਾ ਬੁੱਢਾ ਜੀ ਐਵਾਰਡ ਨਾਲ ਕੀਤਾ ਸਨਮਾਨਿਤ ਸੰਗਰੂਰ, 3 ਮਈ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਸੰਤਪੁਰਾ ਵਿਖੇ ਮਾਤਾ ਭਾਨੀ ਜੀ ਭਲਾਈ ਸੇਵਾ ਕੇਂਦਰ ਵਲੋਂ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਮਨਾਇਆ ਗਿਆ।ਅਰਵਿੰਦਰ ਸਿੰਘ ਪਿੰਕੀ, ਬਲਦੇਵ ਸਿੰਘ ਚੇਅਰਮੈਨ, ਬਲਜਿੰਦਰ ਕੌਰ ਪ੍ਰਧਾਨ, ਗੁਰਮੀਤ ਕੌਰ ਸਕੱਤਰ ਅਤੇ ਪ੍ਰਬੰਧਕ ਕਮੇਟੀ …
Read More »ਸਰਕਾਰੀ ਸਕੂਲ ਰੱਤੋਕੇ ਦੇ ਵਿਦਿਆਰਥੀ ਡੀ.ਟੀ.ਐਫ ਵਜ਼ੀਫ਼ਾ ਪ੍ਰੀਖ਼ਿਆ ‘ਚ ਅੱਵਲ
ਸੰਗਰੂਰ, 3 ਮਈ (ਜਗਸੀਰ ਸਿੰਘ)- ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਦੇ ਵਿੱਦਿਆਰਥੀਆਂ ਨੇ ਡੀ.ਟੀ.ਐਫ ਵਜ਼ੀਫਾ ਪ੍ਰੀਖਿਆ ‘ਚ ਹਰ ਸਾਲ ਪਹਿਲੇ ਸਥਾਨ ਹਾਸਿਲ ਕਰਕੇ ਇਸ ਵਾਰ ਪ੍ਰਾਇਮਰੀ ਦੇ ਨਾਲ-ਨਾਲ਼ ੇ ਮਿਡਲ ਵਿੰਗ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਵਾਰ ਪ੍ਰਾਇਮਰੀ ਵਰਗ ਦੇ ਵਿਦਿਆਥੀਆਂ ਨੇ ਜਿਲ੍ਹਾ ਸੰਗਰੂਰ ਵਿਚੋਂ ਪਹਿਲੇ, ਦੂਜੇ ਸਥਾਨ ਸਮੇਤ ਕੁੱਲ ਪੰਦਰਾਂ ਸਥਾਨ ਹਾਸਿਲ ਕੀਤੇ ਹਨ।ਯੁਵਰਾਜ ਸਿੰਘ ਨੇ ਜਿਲ੍ਹੇ ਵਿਚੋਂ ਪਹਿਲਾ, …
Read More »ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਪਲੇਸਮੈਂਟ ਕੈਂਪ 4 ਮਈ ਨੂੰ
ਅੰਮ੍ਰਿਤਸਰ, 3 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 4 ਮਈ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।ਬਿਊਰੋ ਦੇ ਡਿਪਟੀ ਡਾਇਰੈਕਟਰ ਵਿਕਰਮਜੀਤ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਅੰਮ੍ਰਿਤਸਰ ਜਿਲੇ ਦੀਆਂ ਮਸ਼ਹੂਰ ਕੰਪਨੀਆਂ ਜਿਵੇਂ ਕਿ ਬਾਇਜੂਸ, ਐਸ.ਬੀ.ਆਈ, ਕਰੈਡਿਟ ਕਾਰਡ, ਐਡਮੋਨਜ਼ ਪ੍ਰਾਈਵੇਟ ਲਿਮ:, ਸੋਲਜ਼ਰ ਸਕਿਊਰਟੀ …
Read More »ਪੰਜਾਬ ਨਾਟਸ਼ਾਲਾ ਵਿਖੇ ਸਫਲਤਾਪੂਰਵਕ ਹੋਇਆ ਨਾਟਕ ‘ਫਾਸਲੇ’ ਦਾ ਮੰਚਨ
ਅੰਮ੍ਰਿਤਸਰ, 3 ਮਈ (ਦੀਪ ਦਵਿੰਦਰ ਸਿੰਘ) – ਪੰਜਾਬ ਨਾਟਸ਼ਾਲਾ ਦੇ ਸੰਸਥਾਪਕ ਜਤਿੰਦਰ ਬਰਾੜ ਦਾ ਲਿਖਿਆ ਅਤੇ ਪ੍ਰੋਫੈਸਰ ਇਮੈਨੂਅਲ ਸਿੰਘ ਦੁਆਰਾ ਨਿਰਦੇਸ਼ਿਤ ਨਾਟਕ ‘ਫਾਸਲੇ’ ਦਾ ਮੰਚਨ ਪੰਜਾਬ ਨਾਟਸ਼ਾਲਾ ਵਿਖੇ ਸਫਲਤਾਪੂਰਵਕ ਹੋਇਆ।ਨਾਟਕ ਦੀ ਕਹਾਣੀ ਮੰਡ ਖੇਤਰ ਦੇ ਇਕ ਪਛੜੇ ਹੋਏ ਪਿੰਡ ਦੀ ਡਿਸਪੈਂਸਰੀ ਵਿੱਚ ਤਾਇਨਾਤ ਸ਼ਹਿਰੀ ਡਾਕਟਰ ਅਤੇ ਸਪੇਨ ਦੀ ਮੁਹੱਬਤ ਦੁਆਲੇ ਘੁੰਮਦੀ ਹੈ। ਫਾਸਲੇ ਨਾਟਕ ਵਿ ਚ ਦਿਨ ਬਦਿਨ ਸਾਡੇ ਸਮਾਜ …
Read More »
Punjab Post Daily Online Newspaper & Print Media