Tuesday, November 24, 2026

Monthly Archives: May 2022

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤੀਆਂ ਅਹਿਮ ਪ੍ਰਬੰਧਕੀ ਤਬਦੀਲੀਆਂ

ਡਾ. ਪਰਮਜੀਤ ਸਿੰਘ ਸਰੋਆ, ਪ੍ਰਤਾਪ ਸਿੰਘ ਤੇ ਬਲਵਿੰਦਰ ਸਿੰਘ ਕਾਹਲਵਾਂ ਨੂੰ ਮਿਲੇ ਪ੍ਰਬੰਧਾਂ ਦੇ ਅਜ਼ਾਦਾਨਾ ਅਧਿਕਾਰ ਅੰਮ੍ਰਿਤਸਰ, 2 ਮਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਅੱਜ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਅਹਿਮ ਪ੍ਰਬੰਧਕੀ ਤਬਦੀਲੀਆਂ ਕੀਤੀਆਂ ਗਈਆਂ ਹਨ।ਵਧੀਕ ਸਕੱਤਰ ਡਾ. ਪਰਮਜੀਤ ਸਿੰਘ ਸਰੋਆ ਨੂੰ ਸ਼੍ਰੋਮਣੀ ਕਮੇਟੀ ਦੇ ਅਮਲਾ ਵਿਭਾਗ, ਆਰਡਰ ਬੁੱਕ ਅਤੇ ਸੈਕਸ਼ਨ 87 …

Read More »

SGPC President makes important administrative transfers

Dr. Paramjit Singh, Partap Singh and Balwinder Singh gets independent charge Amritsar, May 2 (Punjab Post Bureau) – Shiromani Gurdwara Parbandhak Committee (SGPC) Advocate S. Harjinder Singh today ordered important administrative transfers.                   SGPC’s additional secretary Dr. Paramjit Singh has been given independent charge of the establishment department, order book, and Section …

Read More »

ਮਾਮਲਾ, ਅਗਰਬੱਤੀਆਂ ਬਣਾਉਣ ਵਾਲੀ ਕੰਪਨੀ ਵੱਲੋਂ ਗੁਰਬਾਣੀ ਨੂੰ ਵਪਾਰਕ ਹਿੱਤਾਂ ਲਈ ਵਰਤਣ ਦਾ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਦਿੱਤੇ ਪੜਤਾਲ ਦੇ ਆਦੇਸ਼ ਅੰਮ੍ਰਿਤਸਰ, 2 ਮਈ (ਜਗਦੀਪ ਸਿੰਘ) – ਚੰਡੀਗੜ੍ਹ ਦੀ ਅਗਰਬੱਤੀਆਂ ਬਣਾਉਣ ਵਾਲੀ ‘ਦੇਵ ਦਰਸ਼ਨ’ ਨਾਂ ਦੀ ਇਕ ਕੰਪਨੀ ਵੱਲੋਂ ਜਪੁਜੀ ਸਾਹਿਬ ਦੀ ਪਾਵਨ ਗੁਰਬਾਣੀ ਦਾ ਹਿੰਦੀ ’ਚ ਗੁਟਕਾ ਸਾਹਿਬ ਤਿਆਰ ਕਰਕੇ ਉਸ ’ਤੇ ਆਪਣੀ ਕੰਪਨੀ ਦੀ ਮਸ਼ਹੂਰੀ ਛਾਪਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ।ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ …

Read More »

Issue of using Gurbani verses by incense stick company for commercial interests

SGPC President orders probe  Amritsar, May 2 (Punjab Post Bureau) – Shiromani Gurdwara Parbandhak Committee has taken strict notice of a Chandigarh based incense stick company ‘Dev Darshan’ for publishing Gutka Sahib  (Japuji Sahib) in Hindi language and printing advertisement of its company on the same. After the matter came to light, SGPC President Harjinder Singh Dhami ordered to send a …

Read More »

‘ਮਾਂ’ ਫ਼ਿਲਮ ਦੇ ਅਦਾਕਾਰਾਂ ਨੇ ਕੀਤਾ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਦਾ ਦੌਰਾ

ਅੰਮ੍ਰਿਤਸਰ, 1 ਮਈ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਅਦਾਕਾਰ ਤੇ ਨਿਰਮਾਤਾ ਗਿੱਪੀ ਗਰੇਵਾਲ, ਪ੍ਰੋਡਿਊਸਰ ਰਵਨੀਤ ਕੌਰ ਗਰੇਵਾਲ ਅਤੇ ਡਾਇਰੈਕਟਰ ਬਲਜੀਤ ਸਿੰਘ ਦਿਓ ਦੁਆਰਾ ਨਿਰਦੇਸ਼ਤ ਨਵੀਂ ਪੰਜਾਬੀ ਫ਼ਿਲਮ ‘ਮਾਂ’ ਦੀ ਟੀਮ ਪੁੱਜੀ।ਜਿਨ੍ਹਾਂ ਦਾ ਕਾਲਜ ਪ੍ਰਿੰਸੀਪਲ ਨਾਨਕ ਸਿੰਘ ਵਲੋਂ ਬੁੱਕਾ ਭੇਟ ਕਰਕੇ ਸਵਾਗਤ ਕੀਤਾ ਗਿਆ।                ਪ੍ਰਿੰ: …

Read More »

ਕੌਮਾਂਤਰੀ ਮਜ਼ਦੂਰ ਦਿਵਸ ਮਨਾਇਆ

ਸੰਗਰੂਰ, 1 ਮਈ (ਜਗਸੀਰ ਲੌਂਗੋਵਾਲ) – ਪਂੰਜਾਬ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਸਬ-ਡਵੀਜ਼ਨ ਦਫ਼ਤਰ ਲੌਂਗੋਵਾਲ ਵਿਖੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਸੱਦੇ ‘ਤੇ ਅੱਜ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਇੰਪਲਾਇਜ਼ ਕੰਟਰੈਕਟ ਵਰਕਰਜ਼ ਅਤੇ ਲੇਬਰ ਯੂਨੀਅਨ ਰਜਿ. ਦੇ ਠੇਕਾ ਮੁਲਾਜ਼ਮਾਂ ਵਲੋਂ ਵਾਟਰ ਵਰਕਸ ਪੱਤੀ ਜੈਦ ਵਿਖੇ ਇਕੱਤਰ ਹੋ ਕੇ ਜਥੇਬੰਦੀ ਦੇ ਸੂਬਾ ਪ੍ਰਧਾਨ ਸ਼ੇਰ ਸਿੰਘ ਲੌਂਗੋਵਾਲ ਵਲੋਂ ਝੰਡਾ ਲਹਿਰਾਉਣ …

Read More »

ਸਲਾਈਟ ਦਾ ਖੇਤੀ ਤਕਨੀਕਾਂ ਅਧਾਰਿਤ ਟੈਕਫੈਸਟ 2022 ਸਫਲਤਾ ਪੂਰਵਕ ਸਮਾਪਤ

ਸੰਗਰੂਰ, 1 ਮਈ (ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ਼ ਇੰਜਨੀਅਰਿੰਗ ਐਂਡ ਟੈਕਨੋਲੋਜੀ ਸਲਾਈਟ ਡੀਂਮਡ ਯੂਨੀਵਰਸਿਟੀ ਲੌਂਗੋਵਾਲ ਵਿਖੇ ਕਰਵਾਇਆ ਗਿਆ 2 ਰੋਜ਼ਾ ਤਕਨੀਕੀ ਖ਼ੇਤਰ ਦਾ ਟੈਕਫੈਸਟ 2022 ਜੋ ਕਿ ਖੇਤੀ ਤਕਨੀਕਾਂ ਅਧਾਰਿਤ ਸਫਲਤਾ ਪੂਰਵਕ ਨਾਲ ਖਤਮ ਹੋ ਗਿਆ।ਸਮਾਗਮ ਦਾ ਉਦਘਾਟਨ ਮੁੱਖ ਮਹਿਮਾਨ ਡਾ. ਨਚੀਕੇਤ ਕੋਟਵਾਲੀਵਾਲੇ ਡਾਇਰੈਕਟਰ ਆਈ.ਸੀ.ਏ.ਆਰ ਸੀਫੇਟ ਲੁਧਿਆਣਾ, ਪ੍ਰੋ. ਇੰਦਰਾ ਮਨੀ ਆਈ.ਸੀ.ਏ.ਆਰ, ਆਈ.ਏ.ਆਰ.ਓ ਪੂਸਾ ਨਵੀ ਦਿੱਲੀ, ਪ੍ਰੋ. ਸ਼ੈਲੇਂਦਰ ਜੈਨ …

Read More »

ਡੀ.ਟੀ.ਐਫ਼ ਨੇ ਗਰਮੀ ਦੀਆਂ ਛੁੱਟੀਆਂ ਵਧਾਉਣ ਦੇ ਸਰਕਾਰੀ ਹੁਕਮ ਵਾਪਸ ਲੈਣ ਦੀ ਕੀਤੀ ਮੰਗ

ਸਕੂਲਾਂ ਦਾ ਸਮਾਂ 8:00 ਵਜੇ ਤੋਂ 12:30 ਵਜੇ ਤੱਕ ਕੀਤਾ ਜਾਵੇ – ਬਲਵੀਰ ਚੰਦ ਸੰਗਰੂਰ, 1 ਮਈ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਨੇ ਵਧਦੀ ਗਰਮੀ ਦੇਖਦਿਆਂ ਗਰਮੀ ਦੀਆਂ ਛੁੱਟੀਆਂ 15 ਮਈ ਤੋਂ 30 ਜੂਨ ਤੱਕ ਕਰਨ ਦਾ ਐਲਾਨ ਕੀਤਾ ਹੈ ਅਤੇ 14 ਮਈ ਤੱਕ ਸਕੂਲਾਂ ਦਾ ਸਮਾਂ ਤਬਦੀਲ ਕੀਤਾ ਹੈ। ਡੀ.ਟੀ.ਐਫ ਦੀ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਡੀ.ਟੀ.ਐਫ ਸੰਗਰੂਰ ਜਿਲ੍ਹਾ …

Read More »

ਡਿਪਟੀ ਕਮਿਸ਼ਨਰ ਵਲੋਂ ਕੋਵਿਡ ਵੈਕਸੀਨੇਸ਼ਨ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦਾ ਸੱਦਾ

ਸਿਹਤ ਸੁਰੱਖਿਆ ਲਈ ਵੈਕਸੀਨੇਸ਼ਨ ਕਰਵਾਉਣਾ ਜ਼ਰੂਰੀ – ਜਤਿੰਦਰ ਜੋਰਵਾਲ ਸੰਗਰੂਰ, 1 ਮਈ (ਜਗਸੀਰ ਲੌਂਗੋਵਾਲ) – ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਜ਼ਿਲਾ ਸਿਹਤ ਵਿਭਾਗ ਵਲੋਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਲਗਾਤਾਰ ਕੋਵਿਡ ਵੈਕਸੀਨੇਸ਼ਨ ਕੈਂਪ ਲਗਾਏ ਜਾ ਰਹੇ ਹਨ ਅਤੇ ਇਨਾਂ ਕੈਂਪਾਂ ਦੌਰਾਨ ਨਾਗਰਿਕਾਂ ਵਿੱਚ ਸਵੈ ਇੱਛਾ ਨਾਲ ਟੀਕਾਕਰਨ ਕਰਵਾਉਣ ਪ੍ਰਤੀ ਉਤਸ਼ਾਹ ਵਧਦਾ ਨਜ਼ਰ ਆ ਰਿਹਾ ਹੈ।     …

Read More »

ਕੌਮਾਂਤਰੀ ਮਜ਼ਦੂਰ ਦਿਵਸ ‘ਤੇ ਸ਼ਹੀਦਾਂ ਨੂੰ ਸਰਧਾਂਜਲੀਆਂ ਦਿੰਦਿਆਂ ਸੰਘਰਸ਼ ਦਾ ਲਿਆ ਅਹਿਦ

ਸੰਗਰੂਰ, 1 ਮਈ (ਜਗਸੀਰ ਲੌਂਗੋਵਾਲ) – ਸ਼ਹੀਦ ਭਗਤ ਸਿੰਘ ਮੋਟਰਸਾਇਕਲ ਰੇਹੜੀ ਯੂਨੀਅਨ ਲੌਂਗੋਵਾਲ ਦੀ ਅਗਵਾਈ ‘ਚ ਸਥਾਨਕ ਬੱਸ ਸਟੈਂਡ ‘ਤੇ 1 ਮਈ ਦੇ ਸ਼ਹੀਦਾਂ ਨੂੰ ਸਰਧਾਂਜਲੀਆਂ ਦਿੰਦਿਆਂ ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਇਨਕਲਾਬੀ ਝੰਡਾ ਲਹਿਰਾਇਆ ਗਿਆ।ਯੂਨੀਅਨ ਦੇ ਪ੍ਰਧਾਨ ਭੋਲਾ ਸਿੰਘ, ਸਕੱਤਰ ਨਛੱਤਰ ਸਿੰਘ, ਕਰਮਜੀਤ ਸਿੰਘ, ਪੂਰਨ ਸਿੰਘ ਮੰਡੇਰ, ਸਰਪ੍ਰਸਤ ਲੋਕ ਆਗੂ ਜੁਝਾਰ ਲੌਂਗੋਵਾਲ, ਬਲਵੀਰ ਚੰਦ ਲੌਂਗੋਵਾਲ ਨੇ ਮਜ਼ਦੂਰਾਂ ਨੂੰ ਸੰਬੋਧਨ ਕਰਦਿਆਂ …

Read More »