ਲੇਖਕ ਅੰਬਰਦੀਪ ਸਿੰਘ ਨੇ ਆਪਣੀਆਂ ਫ਼ਿਲਮਾਂ ਰਾਹੀਂ ਦਰਸ਼ਕਾਂ ਨੂੰ ਪੁਰਾਤਨ ਵਿਰਸੇ ਨਾਲ ਜੋੜਿਆ ਹੈ।ਹੁਣ 13 ਮਈ ਨੂੰ ਆ ਰਹੀ ਨਵੀਂ ਫਿਲਮ ਸੌਂਕਣ-ਸੌਂਕਣੇ ਵੀ ਅੰਬਰਦੀਪ ਨੇ ਲਿਖੀ ਹੈ।ਜਿਸ ਵਿੱਚ ਐਮੀ ਵਿਰਕ ਦੋ ਪਤਨੀਆਂ ਸਰਗੁਣ ਮਹਿਤਾ ਤੇ ਨਿਰਮਤ ਖਹਿਰਾ ਦਾ ਪਤੀ ਬਣਿਆ ਹੈ।ਕੁੱਝ ਦਿਨ ਪਹਿਲਾਂ ਰਿਲੀਜ਼ ਹੋਏ, ਇਸ ਫ਼ਿਲਮ ਦੇ ਟਰੇਲਰ ਨੂੰ ਦਰਸ਼ਕਾਂ ਖੂਬ ਪਸੰਦ ਕੀਤਾ …
Read More »Monthly Archives: May 2022
‘2nd Serving of The Lemonade – A collection of sweet, salty, and sour stories!’ released
‘The Lemonade’ Author Kankane Rakhi Surendra releases second part of Story Collection Mumbai. May 1 (Punjab Post Bureau) – Kankane Rakhi Surendra author of Amazon #1 bestseller in short stories ‘The Lemonade’ has come up with the second book of her series ‘2nd Serving of The Lemonade – A collection of sweet, salty, and sour stories!’, which is a collection …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ 50ਵੇਂ ‘ਡਿਗਰੀ ਵੰਡ’ ਸਮਾਰੋਹ ਦਾ ਆਯੋਜਨ
ਅੰਮ੍ਰਿਤਸਰ, 1 ਮਈ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਖੇ ਕੱਲ 50ਵੇਂ ‘ਡਿਗਰੀ ਵੰਡ’ ਸਮਾਰੋਹ ਦਾ ਆਯੋਜਨ ਕੀਤਾ ਗਿਆ।ਅੰਮ੍ਰਿਤਸਰ ਉਤਰੀ ਵਿਧਾਇਕ ਤੇ ਸਾਬਕਾ ਆਈ.ਪੀ.ਐਸ ਡਾ. ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਮੁੱਖ ਮਹਿਮਾਨ ਅਤੇ ਡਾ. ਅਸ਼ਵਨੀ ਭੱੱਲਾ ਪ੍ਰੋਫੈਸਰ ਐਂਡ ਐਡੀਸ਼ਨਲ ਡਾਇਰੈਕਟਰ (ਕਾਲਜ ਐਜੂਕੇਸ਼ਨ) ਉੱਚ ਸਿੱਖਿਆ ਵਿਭਾਗ ਪੰਜਾਬ ਸਰਕਾਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।ਸਮਾਰੋਹ ‘ਚ 700 ਤੋਂ ਵੱਧਵਿਦਿਆਰਥਣਾਂ ਨੂੰ ਡਿਗਰੀਆਂ …
Read More »ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਦੀ ਚੋਣ ਲਈ ਤਿੰਨ ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਕਾਗਜ਼
ਅੰਮ੍ਰਿਤਸਰ, 1 ਮਈ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦਫ਼ਤਰ ਵਿਖੇ ਰਿਟਰਨਿੰਗ ਅਧਿਕਾਰੀਆਂ ਪ੍ਰੋ. ਵਰਿਆਮ ਸਿੰਘ, ਹਰਜੀਤ ਸਿੰਘ ਤੇ ਨਰਿੰਦਰ ਸਿੰਘ ਖੁਰਾਣਾ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਹੈ ਕਿ ਚੀਫ਼ ਖ਼ਾਲਸਾ ਦੀਵਾਨ ਪ੍ਰਧਾਨ ਦੇ ਖਾਲੀ ਹੋਏ ਪ੍ਰਧਾਨ ਦੇ ਅਹੁੱਦੇ ਦੀ ਚੋਣ ਹਿੱਤ ਮਿਤੀ 08-05-2022 ਨੂੰ ਹੋ ਰਹੀ ਚੋਣ ਲਈ ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਅੰਤਿਮ ਮਿਤੀ 30 ਅਪ੍ਰੈਲ …
Read More »ਸ਼ਹੀਦ ਊਧਮ ਸਿੰਘ ਕਾਲਜ ਮਹਿਲਾਂ ਵਿਖੇ ਪੁਲਿਸ ਵਲੋਂ ਸੈਮੀਨਾਰ
ਸੰਗਰੂਰ, 1 ਮਈ (ਜਗਸੀਰ ਲੌਂਗੋਵਾਲ) – ਏ.ਡੀ.ਜੀ.ਪੀ ਕਮਿਊਨਿਟੀ ਪੁਲਸਿੰਗ ਪੰਜਾਬ ਦੀ ਹਦਾਇਤ ਅਨੁਸਾਰ ਐਸ.ਐਸ.ਪੀ ਸੰਗਰੂਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਸ੍ਰੀਮਤੀ ਦੀਪਇੰਦਰ ਕੌਰ ਪੀ.ਪੀ.ਐਸ ਡੀ.ਸੀ.ਪੀ.ਓ ਸੰਗਰੂਰ ਦੀ ਰਹਿਨੁਮਾਈ ਹੇਠ ਸਮੇਤ ਸਟਾਫ ਸਾਈਬਰ ਕਰਾਈਮ ਅਤੇ ਆਨਲਾਈਨ ਫਰੌਡ, ਔਰਤਾਂ ਅਤੇ ਬੱਚਿਆਂ ਸਬੰਧੀ ਜ਼ੁਰਮਾਂ ਦੇ ਕਾਨੂੰਨ, ਟਰੈਫਿਕ ਕਾਨੂੰਨ, ਸਾਂਝ ਕੇਂਦਰ ਦੀਆਂ ਸੇਵਾਵਾਂ, ਸ਼ਕਤੀ ਐਪ ਅਤੇ ਐਸ.ਪੀ.ਸੀ ਪ੍ਰੋਗਰਾਮ ਸਬੰਧੀ ਸ਼ਹੀਦ ਊਧਮ ਸਿੰਘ ਗਰੁੱਪ ਆਫ ਇੰਸਟੀਟਿਊਸ਼ਨਜ਼ ਮਹਿਲਾ …
Read More »ਹੋਮਗਾਰਡਜ਼ ਮੁਲਾਜ਼ਮਾਂ ਨੇ ਮੁੱਖ ਮੰਤਰੀ ਮਾਨ ਦੇ ਮਾਤਾ ਹਰਪਾਲ ਕੌਰ ਨੂੰ ਸੌਂਪਿਆ ਮੰਗ ਪੱਤਰ
ਸੰਗਰੂਰ, 1 ਮਈ (ਜਗਸੀਰ ਲੌਂਗੋਵਾਲ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮਾਤਾ ਹਰਪਾਲ ਕੌਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਸਤੌਜ ਵਿਖੇ ਪੁੱਜ ਕੇ ਆਪਣਾ ਮੰਗ ਪੱਤਰ ਸੌਂਪਦੇ ਹੋਏ ਪੰਜਾਬ ਹੋਮਗਾਰਡ ਦੇ ਜ਼ਿਲ੍ਹਾ ਸੰਗਰੂਰ, ਬਰਨਾਲਾ ਅਤੇ ਮਾਨਸਾ ਜ਼ਿਲ੍ਹੇ ਦੇ ਮੁਲਾਜ਼ਮ।
Read More »ਮੋਦੀ ਦੇਸ਼ ਦੇ ਸੰਘਰਸ਼ੀ ਕਿਸਾਨਾਂ ਨਾਲ ਵੀ ਮੀਟਿੰਗਾਂ ਕਰਨ – ਬੀਬੀ ਰਾਜਵਿੰਦਰ ਕੌਰ ਰਾਜੂ
ਕਿਹਾ, ਕਿਸਾਨ ਅੰਦੋਲਨ ਦੇ ਦੂਜੇ ਪੜਾਅ ਨੂੰ ਨਹੀਂ ਠੱਲੵ ਸਕਣਗੇ ‘ਬਾਬੇ’ ਤੇ ‘ਬਾਬੂ’ ਚੰਡੀਗੜ੍ਹ, 1 ਮਈ (ਪੰਜਾਬ ਪੋਸਟ ਬਿਊਰੋ) – ਮਹਿਲਾ ਕਿਸਾਨ ਯੂਨੀਅਨ ਦੀ ਪ੍ਰਧਾਨ ਬੀਬੀ ਰਾਜਵਿੰਦਰ ਕੌਰ ਰਾਜੂ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਦੇਸ਼-ਵਿਦੇਸ਼ ਦੇ ਸਿੱਖ ਮੋਹਤਬਰਾਂ, ਧਾਰਮਿਕ, ਰਾਜਸੀ, ਅਤੇ ਸਮਾਜਿਕ ਵਿਅਕਤੀਆਂ ਸਮੇਤ ਪੰਜਾਬ ਤੇ ਦਿੱਲੀ ਦੇ ਸਾਬਕਾ ਨੌਕਰਸ਼ਾਹਾਂ ਅਤੇ ਨਾਮੀ ਸਿੱਖ ਸਨਅਤਕਾਰਾਂ ਨਾਲ ਆਪਣੀ ਰਿਹਾਇਸ਼ ਵਿਖੇ ਪਿੱਛਲੇ …
Read More »
Punjab Post Daily Online Newspaper & Print Media