Thursday, July 18, 2024

Monthly Archives: June 2022

ਡੇਟਨ ਦੇ ਗੁਰਦੁਆਰਾ ਸਾਹਿਬ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

ਡੇਟਨ, 30 ਜੂਨ (ਪੰਜਾਬ ਪੋਸਟ ਬਿਊਰੋ) – ਅਮਰੀਕਾ ਦੇ ਸੂਬੇ ਓਹਾਇਓ ਦੇ ਪ੍ਰਸਿਧ ਸ਼ਹਿਰ ਡੇਟਨ ਦੇ ਗੁਰਦੁਆਰਾ ਸਾਹਿਬ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ।ਸਹਿਜ ਪਾਠ ਦੇ ਭੋਗ ਉਪਰੰਤ ਭਾਈ ਕੁਲਵੰਤ ਸਿੰਘ ਪੰਡੋਰੀ, ਭਾਈ ਜਗਜੀਤ ਸਿੰਘ ਢਾਡੀ ਤੇ ਭਾਈ ਹੀਰਾ ਸਿੰਘ ਸਾਰੰਗੀ ਮਾਸਟਰ ਦੇ ਜਥੇ ਨੇ ਬਾਬਾ ਬੰਦਾ ਸਿੰਘ ਬਹਾਦਰ ਦੀ ਅਦੁੱਤੀ ਸ਼ਹਾਦਤ ਦੀਆਂ …

Read More »

ਨੈਸ਼ਨਲ ਲੈਪਰੋਸੀ ਇਰੈਡੀਕੇਸ਼ਨ ਪੋ੍ਰਗਰਾਮ ਅਧੀਨ ਸਿਹਤ ਸੰਭਾਲ ਬਾਰੇ ਕੀਤਾ ਜਾਗਰੂਕ

‘75ਵਾਂ ਆਜ਼ਾਦੀ ਦਾ ਅੰਮ੍ਰਿਤ ਮਹਾ ਉਤਸਵ’ ਅੰਮ੍ਰਿਤਸਰ, 30 ਜੂਨ (ਸੁਖਬੀਰ ਸਿੰਘ) – ਸਥਾਨਕ ਸਿਵਲ ਸਰਜਨ ਡਾ. ਚਰਨਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੂਸਾਰ ‘75ਵੇਂ ਆਜ਼ਾਦੀ ਦਾ ਅੰਮ੍ਰਿਤ ਮਹਾ ਉਤਸਵ’ ਨੂੰ ਸਮਰਪਿਤ ਨੈਸ਼ਨਲ ਲੈਪਰੋਸੀ ਇਰੈਡੀਕੇਸ਼ਨ ਪੋ੍ਰਗਰਾਮ ਅਧੀਨ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਹਤ ਸੰਭਾਲ ਬਾਰੇ ਜਾਗਰੂਕ ਕੀਤਾ ਗਿਆ।ਗੁਰੂ ਰਾਮ ਦਾਸ ਕੂਸ਼ਟ ਆਸ਼ਰਮ ਅੰਮ੍ਰਿਤਸਰ ਵਿਖੇ ਜਿਲਾ੍ਹ ਨੋਡਲ ਅਫਸਰ (ਲੈਪਰੋਸੀ) ਡਾ. ਵਿਜੈ ਗੋਤਵਾਲ, ਡਿਪਟੀ …

Read More »

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ 12ਵੀਂ ਦੀ ਪ੍ਰੀਖਿਆ ’ਚ ਮਾਰੀਆਂ ਮੱਲ੍ਹਾਂ

ਅੰਮ੍ਰਿਤਸਰ, 30 ਜੂਨ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜ਼ਿਆਂ ’ਚ ਸ਼ਾਨਦਾਰ ਅੰਕ ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ।ਸਕੂਲ ਦੀ 12ਵੀਂ ਜਮਾਤ ਆਰਟਸ ਗਰੁੱਪ ਦੀ ਵਿਦਿਆਰਥਣ ਨੀਲਮ ਨੇ 97.4, ਸਨਪ੍ਰੀਤ ਕੌਰ ਨੇ 97 ਅਤੇ ਯਸ਼ਪ੍ਰੀਤ ਕੌਰ ਨੇ …

Read More »

ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਦੇ ਵਿਦਿਆਰਥੀਆਂ ਨੇ 12ਵੀਂ ’ਚ ਹਾਸਲ ਸ਼ਾਨਦਾਰ ਅੰਕ ਕੀਤੇ

ਕੁੱਲ 394 ਵਿਦਿਆਰਥੀਆਂ ਨੇ ਦਿੱਤੀ ਬੋਰਡ ਦੀ ਪ੍ਰੀਖਿਆ: ਪ੍ਰਿੰ: (ਡਾ.) ਗੋਗੋਆਣੀ ਅੰਮ੍ਰਿਤਸਰ, 30 ਜੂਨ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿੱਦਿਅਕ, ਖੇਡਾਂ, ਧਾਰਮਿਕ ਅਤੇ ਸੱਭਿਆਚਾਰਕ ਖੇਤਰ ’ਚ ਸਵਾ ਸੌ ਸਾਲ ਤੋਂ ਸਫ਼ਲਤਾਪੂਰਵਕ ਕਾਰਜ਼ਸ਼ੀਲ ਹੈ। ਸਕੂਲ ਦੇ ਵਿਦਿਆਰਥੀਆਂ ਨੇ ਇਸ ਪ੍ਰੰਪਰਾ ਨੂੰ ਕਾਇਮ ਰੱਖਦਿਆਂ ਹੋਇਆ ਪੰਜਾਬ ਸਕੂਲ ਸਿੱਖਿਆ ਬੋਰਡ ਦੀ 12ਵੀਂ ਜਮਾਤ ਦੇ ਨਤੀਜੇ ਦੇ …

Read More »

ਸਰਕਾਰੀ ਕੰਨਿਆ ਸੈਕੰਡਰੀ ਸਮਾਰਟ ਸਕੂਲ ਮਾਲ ਰੋਡ ਦੇ ਬਾਰ੍ਹਵੀਂ ਸ਼ੇ੍ਣੀ ਦਾ ਨਤੀਜਾ ਬਿਹਤਰੀਨ

ਸਕੂਲ ਦੀ ਵਿਦਿਆਰਥਣ ਪ੍ਰਭਦੀਪ ਦਾ 98.6% ਅੰਕ ਹਾਸਲ ਕਰਕੇ ਜ਼ਿਲ੍ਹੇ ‘ਚ ਦੂਸਰਾ ਤੇ ਸੂਬੇ ‘ਚੋਂ ਪੰਜਵਾਂ ਸਥਾਨ ਅੰਮ੍ਰਿਤਸਰ, 30 ਜੂਨ (ਸੁਖਬੀਰ ਸਿੰਘ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬਾਰ੍ਹਵੀਂ ਸ਼ੇ੍ਰਣੀ ਸੈਸ਼ਨ 2021-22 ਦੇ ਐਲਾਨੇ ਗਏ ਨਤੀਜੇ ਵਿਚੋਂ ਗੁਰੂ ਨਗਰੀ ਸਥਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਲ ਰੋਡ ਦਾ ਨਤੀਜਾ ਬਿਹਤਰੀਨ ਰਿਹਾ ਹੈ।               …

Read More »

ਸਿੱਖਿਆ ਦੇ ਪੱਧਰ ਨੂੰ ਉਚਾ ਚੁੱਕਣ ਲਈ ਡਿਪਟੀ ਕਮਿਸਨਰ ਨੇ ਸਿੱਖਿਆ ਵਿਭਾਗ ਨਾਲ ਕੀਤੀ ਮੀਟਿੰਗ 

ਪਠਾਨਕੋਟ, 30 ਜੂਨ (ਪੰਜਾਬ ਪੋਸਟ ਬਿਊਰੋ) – ਜਿਲ੍ਹੇ ਅੰਦਰ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਅਤੇ ਸਿੱਖਿਆ ਵਿਭਾਗ ਪਠਾਨਕੋਟ ਵਿੱਚ ਕੀਤੇ ਵਿਕਾਸ ਕਾਰਜ਼ਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸਨਰ ਹਰਬੀਰ ਸਿੰਘ ਵਲੋਂ ਇੱਕ ਰੀਵਿਓ ਮੀਟਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਆਯੋਜਿਤ ਕੀਤੀ ਗਈ।ਜਿਸ ਵਿੱਚ ਜਸਵੰਤ ਸਿੰਘ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਅਤੇ ਐਲੀਮੈਂਟਰੀ ਪਠਾਨਕੋਟ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ …

Read More »

ਪਰਸਨੈਲਿਟੀ ਡਿਵੈਲਪਮੈਂਟ: ਟਿਪਸ ਟੂ ਕਰੈਕ ਐਨੀ ਇੰਟਰਵਿਊ ‘ਤੇ ਵੈਬੀਨਾਰ

ਪਠਾਨਕੋਟ, 30 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਵੱਡੇ ਪੱਧਰ ‘ਤੇ ਪਰਸਨੈਲਿਟੀ ਡਿਵੈਲਪਮੈਂਟ: ਟਿਪਸ ਟੂ ਕਰੈਕ ਐਨੀ ਇੰਟਰਵਿਊ (Personality Development:Tips To Crack Any Interview) ਵਿਸ਼ੇ ਬਾਰੇ ਵੈਬੀਨਰ ਕਰਵਾਇਆ ਗਿਆ।ਇਸ ਵੈਬੀਨਾਰ ਦੀ ਮੁੱਖ ਸਪੀਕਰ ਵਿਵੇਕ ਅਤਰੇ ਰਿਟ: ਆਈ.ਏ.ਐਸ ਮੋਟੀਵੇਸ਼ਨਲ ਸਪੀਕਰ ਵਲੋਂ ਹਿੱਸਾ ਲਿਆ ਗਿਆ ਅਤੇ ਇਸ ਵੈਬੀਨਾਰ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ ਸ਼ਾਮਲ ਹੋਏ। ਜਿਲ੍ਹਾ ਰੋਜਗਾਰ ਅਫਸਰ ਪਰਸੋਤਮ ਸਿੰਘ …

Read More »

4 ਜੁਲਾਈ 1955 ਨੂੰ ਸ੍ਰੀ ਦਰਬਾਰ ਸਾਹਿਬ ’ਤੇ ਹਮਲੇ ਦੀ ਯਾਦ ’ਚ ਹੋਵੇਗਾ ਸਮਾਗਮ- ਐਡਵੋਕੇਟ ਧਾਮੀ

ਅੰਮ੍ਰਿਤਸਰ, 30 ਜੂਨ (ਜਗਦੀਪ ਸਿੰਘ ਸੱਗੂ) – ਪੰਜਾਬੀ ਸੂਬਾ ਮੋਰਚਾ ਦੌਰਾਨ 4 ਜੁਲਾਈ 1955 ਨੂੰ ਤਤਕਾਲੀ ਸਰਕਾਰ ਵੱਲੋਂ ਸ੍ਰੀ ਦਰਬਾਰ ਸਾਹਿਬ ’ਤੇ ਕਰਵਾਏ ਗਏ ਹਮਲੇ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ ਆਯੋਜਿਤ ਕੀਤਾ ਜਾਵੇਗਾ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਇਹ ਹਮਲਾ 3 ਅਤੇ 4 ਜੁਲਾਈ …

Read More »

Honouring ceremony for Gurmat Training Camps organised in Joga constituency

Children who got first three positions honoured with bicycles Mansa, June 30 (Punjab Post Bureau) – Honouring ceremony was organised today at Gurdwara Bhai Behlo Ji, Phaphre Bhaike on the conclusion of one-month long Gurmat Training Camps organised to connect the children with Gurmat (teachings of Sikh Gurus) in different villages of Joga constituency in Mansa district, with the initiative …

Read More »

ਸੇਵਾ ਮੁਕਤ ‘ਤੇ ਸੁਪਰਵਾਈਜ਼ਰ ਸਰਵਣ ਸਿੰਘ ਤੇ ਚਿੱਠੀ ਪੱਤਰ ਕਲਰਕ ਸੁਖਵਿੰਦਰ ਸਿੰਘ ਦਾ ਸਨਮਾਨ

ਅੰਮ੍ਰਿਤਸਰ, 30 ਜੂਨ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੁਪਰਵਾਈਜ਼ਰ ਸਰਵਣ ਸਿੰਘ ਅਤੇ ਚਿੱਠੀ ਪੱਤਰ ਕਲਰਕ ਸੁਖਵਿੰਦਰ ਸਿੰਘ ਨੂੰ ਸੇਵਾ ਮੁਕਤ ਹੋਣ “ਤੇ ਸਨਮਾਨਿਤ ਕਰਦੇ ਹੋਏ ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਬਲਵਿੰਦਰ ਸਿੰਘ ਖੈਰਾਬਾਦ, ਸਹਾਇਕ ਸੁਪਰਡੈਂਟ ਗੁਰਪ੍ਰੀਤ ਸਿੰਘ ਤੇ ਹੋਰ।

Read More »