ਸੰਗਰੂਰ, 5 ਜੂਨ (ਜਗਸੀਰ ਲੌਂਗੋਵਾਲ) – ਜ਼ਿਲ੍ਹਾ ਪੁਲਿਸ ਮੁੱਖੀ ਮਨਦੀਪ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕ ਸਭਾ ਹਲਕਾ ਸੰਗਰੂਰ ਦੀ 23 ਜੂਨ ਨੂੰ ਹੋਣ ਜਾ ਰਹੀ ਜ਼ਿਮਨੀ ਚੋਣ ਨੂੰ ਮੁੱਖ ਰੱਖਦਿਆਂ ਡੀ.ਐਸ.ਪੀ ਸੁਨਾਮ ਸੁਖਰਾਜ ਸਿੰਘ ਦੀ ਅਗਵਾਈ ਹੇਠ ਪੁਲੀਸ ਵਲੋਂ ਲੌਂਗੋਵਾਲ ਵਿਖੇ ਫਲੈਗ ਮਾਰਚ ਕੱਢਿਆ ਗਿਆ।ਇਹ ਮਾਰਚ ਕਸਬੇ ਦੇ ਮੇਨ ਬਾਜ਼ਾਰ ਵਿਚੋਂ ਹੁੰਦਾ ਹੋਇਆ ਬੱਸ ਸਟੈਂਡ ‘ਤੇ ਪੁੱਜਿਆ।ਉਪ ਪੁਲੀਸ …
Read More »Daily Archives: June 5, 2022
ਸਰਸਵਤੀ ਵਿੱਦਿਆ ਮੰਦਰ ਦੇ ਬੱਚਿਆਂ ਨੇ ਵਾਤਾਵਰਨ ਦਿਵਸ ਮੌਕੇ ਲਗਾਏ ਪੌਦੇ
ਸੰਗਰੂਰ, 5 ਜੂਨ (ਜਗਸੀਰ ਲੌਂਗੋਵਾਲ) – ਸਰਸਵਤੀ ਵਿੱਦਿਆ ਮੰਦਰ ਸੀਨੀ. ਸੈਕੰ ਸਕੂਲ ਚੀਮਾਂ ਮੰਡੀ ਦੇ ਵਿਦਿਆਰਥੀਆਂ ਵਲੋਂ ਧਰਤੀ ਦੀ ਸ਼ੁੱਧਤਾ ਦੇ ਲਈ ਅੱਜ ਪੌਦੇ ਲਗਾ ਕੇ ਵਾਤਾਵਰਣ ਦਿਵਸ ਮਨਾਇਆ ਗਿਆ।ਇਸ ਮੌਕੇ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਨੇ ਆਪਣੇ ਘਰਾਂ ਦੇ ਵਿੱਚ ਤਰ੍ਹਾਂ-ਤਰ੍ਹਾਂ ਦੇ ਬੂਟੇ ਲਗਾ ਕੇ ਉਨ੍ਹਾਂ ਦੀਆਂ ਫੋਟੋਆਂ ਨੂੰ ਸਕੂਲ ਗਰੁੱਪਾਂ ਵਿੱਚ ਭੇਜੀਆਂ।
Read More »ਵਾਤਾਵਰਨ ਨੂੰ ਬਚਾਉਣ ਲਈ ਰੁੱਖ ਲਗਾਉਣੇ ਬਹੁਤ ਜ਼ਰੂਰੀ – ਡਾ. ਰਾਘਵ ਵਾਧਵਾ
ਅੰਮ੍ਰਿਤਸਰ, 5 ਜੂਨ (ਸੁਖਬੀਰ ਸਿੰਘ) – ਸਮਾਜ ਸੇਵੀ ਸੰਸਥਾ ਮਾਣ ਧੀਆਂ ‘ਤੇ ਵਲੋਂ ਅੱਜ ਵਿਸ਼ਵ ਵਾਤਾਵਰਨ ਦਿਵਸ ਦੇ ਮੌਕੇ ਤੇ ਗਰੀਨ ਐਵਿਨਿਉ ਵਿਖੇ ਪ੍ਰਧਾਨ ਗੁਰਿੰਦਰ ਸਿੰਘ ਮੱਟੂ ਦੀ ਅਗਵਾਈ ‘ਚ ਪੌਦੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ।ਪ੍ਰਸਿੱਧ ਦਿਮਾਗ ਅਤੇ ਰੀੜ੍ਹ ਦੀ ਹੱਡੀ ਦੇ ਮਾਹਿਰ ਨਿਊਰੋ ਸਰਜਨ ਡਾ. ਰਾਘਵ ਵਾਧਵਾ ਨੇ ਪੌਦੇ ਲਗਾਉਂਦਿਆਂ ਕਿਹਾ ਕਿ ਆਕਸੀਜਨ ਦੀ ਕਮੀ ਨੂੰ ਦੇਖਦਿਆਂ ਹਰੇਕ …
Read More »ਹਰ ਮਨੁੱਖ ਲਗਾਵੇ 5 ਰੁੱਖ – ਸਪੀਕਰ ਕੁਲਤਾਰ ਸਿੰਘ ਸੰਧਵਾ
ਵਿਸ਼ਵ ਵਾਤਾਵਰਨ ਦਿਵਸ ਮੌਕੇ ਵਿਦਵਾਨਾਂ ਵਲੋਂ ਮਿੱਟੀ, ਪਾਣੀ ਅਤੇ ਹਵਾ ਬਚਾਉਣ ਦਾ ਸੱਦਾ ਅੰਮ੍ਰਿਤਸਰ 5 ਜੂਨ (ਸੁਖਬੀਰ ਸਿੰਘ) – ਪਿੰਗਲਵਾੜਾ ਦੇ ਬਾਣੀ ਭਗਤ ਪੂਰਨ ਸਿੰਘ ਦੇ 118ਵਾਂ ਜਨਮ ਦਿਹਾੜੇ ਸਬੰਧੀ ਕਰਵਾਏ ਸਮਾਗਮ ਜੋ ਕਿ ਵਿਸ਼ਵ ਵਾਤਾਵਰਨ ਦਿਵਸ ਨੂੰ ਸਮਰਪਿਤ ਸੀ ਮੌਕੇ ਬੋਲਦੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਸੱਦਾ ਦਿੱਤਾ ਕਿ ਪ੍ਰਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਬਚਾਉਣ …
Read More »ਮੁੱਖ ਮੰਤਰੀ ਮਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੁਲਾਕਾਤ
ਅੰਮ੍ਰਿਤਸਰ, 5 ਜੂਨ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜ਼ਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ।ਇਸ ਦੌਰਾਨ ਉਨ੍ਹਾਂ ਨੇ ਸੂਬੇ ਨੂੰ ਦਰਪੇਸ਼ ਸਮਾਜਿਕ ਤੇ ਧਾਰਮਿਕ ਮਸਲਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ। ਭਗਵੰਤ ਮਾਨ ਅਤੇ ਜਥੇਦਾਰ ਘਿਆਨੀ ਹਰਪ੍ਰੀਤ ਸਿੰਘ ਨੇ ਸੂਬੇ ਨੂੰ ਤਰੱਕੀ ਦੀਆਂ ਨਵੀਆਂ …
Read More »CM pays Obeisance at Sri Darbar Sahib, Prays For Peace, Progress and Prosperity in the State
Calls On Jathedar Sri Akal Takht Sahib Amritsar, June 5 (Punjab Post Bereau) – Punjab Chief Minister Bhagwant Mann today paid obeisance at Sri Harmandir Sahib and prayed to the Almighty for the peace, progress and prosperity in the state. “I bowed my head in reverence to Sri Guru Granth Sahib and prayed that my government’s every action should be …
Read More »ਮੁੱਖ ਮੰਤਰੀ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ, ਸੂਬੇ ਦੀ ਅਮਨ-ਸ਼ਾਂਤੀ, ਤਰੱਕੀ ਤੇ ਖੁਸ਼ਹਾਲੀ ਲਈ ਕੀਤੀ ਅਰਦਾਸ
ਅੰਮ੍ਰਿਤਸਰ, 5 ਜੂਨ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਅਕਾਲ ਪੁਰਖ ਅਗੇ ਸੂਬੇ ਦੀ ਅਮਨ-ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਪਾਵਨ ਅਸਥਾਨ ’ਤੇ ਮੱਥਾ ਟੇਕਣ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ, “ਮੈਂ ਜੁਗੋ-ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ …
Read More »ਵਾਤਾਵਰਨ ਦੀ ਸ਼ੁੱਧਤਾ ਲਈ ਹਰ ਮਨੁੱਖ ਨੂੰ ਲਗਾਉਣੇ ਚਾਹੀਦੇ ਹਨ ਵੱਧ ਤੋਂ ਵੱਧ ਪੌਦੇ – ਰਵੀ ਜਿੰਦਲ
ਭੀਖੀ, 5 ਜੂਨ (ਕਮਲ ਜਿੰਦਲ) – ਵਿਸ਼ਵ ਵਾਤਾਵਰਨ ਦਿਵਸ ‘ਤੇ ਅੱਜ ਕਸਬਾ ਭੀਖੀ ਦੇ ਲਾਲਾ ਦੌਲਤ ਰਾਮ ਮਿਉਂਸਪਲ ਪਾਰਕ ਵਿੱਚ ਵਿਸ਼ਵ ਵਾਤਾਵਰਣ ਦਿਵਸ ਪੌਦੇ ਲਗਾ ਕੇ ਮਨਾਇਆ ਗਿਆ।ਕਾਰਜ਼ ਸਾਧਕ ਅਫਸਰ ਰਵੀ ਜ਼ਿੰਦਲ ਨੇ ਕਿਹਾ ਇਸ ਸਮੇਂ ਗੱਲਬਾਤ ਕਰਦਿਆਂ ਕਿਹਾ ਕਿ ਵਧ ਪ੍ਰਦੂਸ਼ਣ ਨੂੰ ਰੋਕਣ ਲਈ ਹਰ ਮਨੁੱਖ ਨੂੰ ਵੱਧ ਤੋਂ ਵੱਧ ਪੌਦੇ ਲਗਾ ਕੇ ਉਨ੍ਹਾਂ ਦੀ ਸੰਭਾਲ ਕਰਨੀ ਚਾਹੀਦੀ ਹੈ।ਰਵੀ …
Read More »
Punjab Post Daily Online Newspaper & Print Media