Tuesday, November 24, 2026

Daily Archives: June 6, 2022

ਅੰਮ੍ਰਿਤਸਰ ਬੰਦ ਦੌਰਾਨ ਕਈ ਥਾਈਂ ਬੰਦ ਰਹੇ ਬੈਂਕ

ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਬੰਦ ਦੌਰਾਨ ਸ਼ਹਿਰ ਵਿੱਚ ਕਈ ਥਾਈਂ ਬੈਂਕ ਬੰਦ ਰਹੇ ਅਤੇ ਕਈ ਥਾਈਂ ਅੱਧੇ ਸ਼ਟਰ ਖੁੱਲੇ ਦਿਖੇ ਅਤੇ ਜੋ ਬੈਂਕ ਖੁੱਲੇ ਸਨ ਉਥੇ ਗ੍ਰਾਹਕ ਨਾਮਾਤਰ ਸਨ।ਸਥਾਨਕ ਈਸਟ ਮੋਹਨ ਨਗਰ ਵਿਖੇ ਦਿਖਾਈ ਦੇ ਰਹੇ ਹਨ ਬੰਦ ਪਏ ਨਿੱਜੀ ਬੈਂਕ।

Read More »

ਮੁਕੰਮਲ ਬੰਦ ਰਿਹਾ ਅੰਮ੍ਰਿਤਸਰ

ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ ਬਿਊਰੋ) – ਸਿੱਖ ਜਥੇਬੰਦੀ ਦਲ ਖਾਲਸਾ ਵਲੋਂ ਜੂਨ 1984 ਘੱਲੂਘਾਰਾ ਦੇ ਸਬੰਧ ਵਿੱਚ ਦਿੱਤੇ ਗਏ ਬੰਦ ਦੇ ਸੱਦੇ ਦੌਰਾਨ ਅੰਮ੍ਰਿਤਸਰ ਵਿੱਚ ਮੁਕੰਮਲ ਬੰਦ ਰਿਹਾ।ਸ਼ਹਿਰ ਦੇ ਪ੍ਰਮੁੱਖ ਵਪਾਰਕ ਅਦਾਰੇ, ਮਾਰਕੀਟਾਂ, ਦੁਕਾਨਾਂ ਤੇ ਪੈਟਰੋਲ ਪੰਪ ਬੰਦ ਰਹੇ।ਇਥੋਂ ਤੱਕ ਕਿ ਰੇਹੜੀਆਂ ਫੜੀਆਂ ਵਾਲਿਆਂ ਨੇ ਵੀ ਆਪਣਾ ਕੰਮ ਕਾਜ਼ ਬੰਦ ਰੱਖਿਆ।ਦਵਾਈਆਂ ਦੀਆਂ ਦੁਕਾਨਾਂ ਤੇ ਹਸਪਤਾਲ ਖੁੱਲੇ ਰਹੇ, ਪਰ ਗ੍ਰਾਹਕਾਂ …

Read More »

ਘੱਲੂਘਾਰਾ ਹਫਤੇ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਰਸਤਿਆਂ ‘ਤੇ ਲੱਗੇ ਵਿਸ਼ੇਸ਼ ਨਾਕੇ

ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ ਬਿਊਰੋ) – ਘੱਲੂਘਾਰਾ ਹਫਤੇ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਰਸਤੇ ਘਿਓ ਮੰਡੀ ਚੌਕ ਵਿਖੇ ਕਮਿਸ਼ਨਰੇਟ ਪੁਲਿਸ ਵਲੋਂ ਸੁਰਖਿਆ ਵਜੋਂ ਲਗਾਏ ਗਏ ਵਿਸ਼ੇਸ਼ ਨਾਕੇ ‘ਤੇ ਤਾਇਨਾਤ ਪੰਜਾਬ ਪੁਲਿਸ ਦੇ ਅਧਿਕਾਰੀ ਤੇ ਕਰਮਚਾਰੀ।

Read More »

ਅਕਾਲ ਪੁਰਖ ਕੀ ਫ਼ੌਜ ਵਲੋਂ 6 ਜੂਨ ‘84 ਦੀ ਯਾਦ ‘ਚ ਖੂਨਦਾਨ ਕੈਂਪ

ਅੰਮ੍ਰਿਤਸਰ, 6 ਜੂਨ (ਜਗਦੀਪ ਸਿੰਘ ਸੱਗੂ) – ਅਕਾਲ ਪੁਰਖ ਕੀ ਫ਼ੌਜ ਵਲੋਂ ਅੱਜ 6 ਜੂਨ 1984 ਦੀ ਯਾਦ ਨੂੰ ਸਮੋਏ ਰੱਖਣ ਲਈ ਖੂਨਦਾਨ ਕੈਂਪ ਜੋਸਨ ਮਲਟੀਸਪੈਸ਼ਲਿਟੀ ਹਸਪਤਾਲ ਮਕਬੂਲਪੁਰਾ ਮਹਿਤਾ ਰੋਡ ਵਿਖੇ ਲਗਾਇਆ ਗਿਆ।ਜਸਵਿੰਦਰ ਸਿੰਘ ਐਡੋਕੇਟ, ਭੁਪਿੰਦਰ ਸਿੰਘ ਅਤੇ ਕੁਲਜੀਤ ਸਿੰਘ, ਸਿੰਘ ਬ੍ਰਦਰਜ਼, ਹਰਪ੍ਰੀਤ ਸਿੰਘ ਅਤੇ ਡਾ. ਡੀ.ਐਸ ਜੋਸਨ ਨੇ ਕੈਂਪ ਦੀ ਸ਼ੁਰੂਆਤ ਅਰਦਾਸ ਉਪਰੰਤ ਕੀਤੀ।ਡਾ. ਅਰਪਨ ਸਿੰਘ ਅਤੇ ਡਾ. ਅਮਰਬੀਰ …

Read More »

ਡੀ.ਐਸ.ਸੀ ‘ਚ ਸਾਬਕਾ ਸੈਨਿਕਾਂ ਦੀ ਮੁੜ ਭਰਤੀ ਲਈ ਰੈਲੀ

ਜਲੰਧਰ, 6 ਜੂਨ (ਪੰਜਾਬ ਪੋਸਟ ਬਿਊਰੋ) – ਸਿੱਖ ਰੈਜੀਮੈਂਟਲ ਸੈਂਟਰ 24 ਜੂਨ 2022 ਨੂੰ ਰਾਮਗੜ੍ਹ ਕੈਂਟ (ਝਾਰਖੰਡ) ਵਿਖੇ ਸਿੱਖ ਰੈਜੀਮੈਂਟ ਦੇ ਸਾਬਕਾ ਸੈਨਿਕਾਂ ਨੂੰ ਡਿਫੈਂਸ ਸਰਵਿਸ ਕੋਰ (ਡੀ.ਐਸ.ਸੀ) ਵਿੱਚ ਮੁੜ ਭਰਤੀ ਕਰਨ ਲਈ ਇੱਕ ਰੈਲੀ ਕਰ ਰਿਹਾ ਹੈ।                 ਡੀ.ਐਸ.ਸੀ ‘ਚ ਮੁੜ-ਨਾਮਾਂਕਣ ਲਈ ਪੇਸ਼ ਹੋਣ ਵਾਲੇ ਉਮੀਦਵਾਰ ਦਾ ਮੈਡੀਕਲ ਸ਼਼੍ਰੇਣੀ ਵਿੱਚ ਸ਼ੇਪ-1 ਹੋਣਾ …

Read More »

Recruitment Rally for Re-Enrolment of Ex-Servicemen of regular army in DSC

 Jalandhar, June 6 (Punjab Post Bureau) – The Sikh Regimental Centre is conducting a rally for re-enrolment of  Ex-servicemen of Regular Army of the Sikh Regiment into Defence Service Corps (DSC) at Ramgarh Cantt. (Jharkhand) on 24 Jun 2022.              The candidate appearing for re-enrolment into DSC should be SHAPE-1 in medical category and their character should be Very Good/Exemplary. …

Read More »

ਸਿੱਧੂ ਮੂਸੇਵਾਲੇ ਦੀ ਯਾਦ ‘ਚ ਪਿੰਡ ਸਤੌਜ ਵਿਖੇ ਪੌਦੇ ਲਾਏ

ਸੰਗਰੂਰ, 6 ਜੂਨ (ਜਗਸੀਰ ਲੌਂਗੋਵਾਲ) -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਜੱਦੀ ਪਿੰਡ ਸਤੌਜ ਵਿਖੇ ਪਿੰਡ ਦੇ ਨੌਜਵਾਨਾਂ ਨੇ ਵਾਤਾਵਰਨ ਦੀ ਸ਼ੁੱਧਤਾ ਲਈ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇ ਵਾਲੇ ਨੂੰ ਸਮਰਪਿਤ 350 ਬੂਟੇ ਸ੍ਰੀ ਬਾਬਾ ਰਿਮਾਣਾ ਸਾਹਿਬ ਦੀ ਗਰਾਉਂਡ ‘ਚ ਲਗਾਏ।ਵਾਤਾਵਰਨ ਪ੍ਰੇਮੀ ਸੱਤੀ ਭੁੱਲਰ ਨੇ ਕਿਹਾ ਕਿ ਸ਼ੁਭਦੀਪ ਸਿੰਘ ਸਿੱਧੂ ਮੁਸੇਵਾਲੇ ਨੂੰ ਸ਼ਰਧਾਂਜਲੀ ਦਿੰਦਿਆਂ ਉਨ੍ਹਾਂ ਦੀ ਯਾਦ ਵਿੱਚ …

Read More »

ਦਮਦਮੀ ਟਕਸਾਲ ਵਲੋਂ ਘੱਲੂਘਾਰੇ ਦੇ 38ਵੀਂ ਸ਼ਹੀਦੀ ਸਮਾਗਮ ‘ਤੇ ਸ਼ਹੀਦਾਂ ਨੂੰ ਸ਼ਰਧਾਂਜਲੀ

ਦਮਦਮੀ ਟਕਸਾਲ ਦੇ ਹੈਡ ਕੁਆਟਰ ਵਿਖੇ ਵੱਡੀ ਗਿਣਤੀ ‘ਚ ਸੰਗਤਾਂ ਨੇ ਭਰੀ ਹਾਜ਼ਰੀ ਮਹਿਤਾ ਚੌਕ, 6 ਜੂਨ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ 14ਵੇਂ ਮੁਖੀ ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਅਤੇ ਜੂਨ `84 ਦੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ 38ਵਾਂ ਮਹਾਨ ਸ਼ਹੀਦੀ ਸਮਾਗਮ ਦਮਦਮੀ ਟਕਸਾਲ ਦੇ ਹੈਡ ਕੁਆਰਟਰ ਗੁਰਦੁਆਰਾ ਗੁਰ ਦਰਸ਼ਨ ਪ੍ਰਕਾਸ਼ …

Read More »

ਕੈਬਨਿਟ ਮੰਤਰੀ ਕਟਾਰੂਚੱਕ ਨੇ ਤਹਿਸੀਲ ਕੰਪਲੈਕਸ ਦੀ ਕੀਤੀ ਚੈਕਿੰਗ

ਰਜਿਟਰੀ ਕਾਊਂਟਰ ਡਿਊਟੀ ‘ਤੇ ਮਿਲਿਆ ਕੇਵਲ ਇੱਕ ਹੀ ਕਰਮਚਾਰੀ ਪਠਾਨਕੋਟ, 6 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ ਕਿ ਸਰਕਾਰੀ ਦਫਤਰਾਂ ਅੰਦਰ ਲੋਕਾਂ ਨੂੰ ਹਰ ਸੁਵਿਧਾ ਦਿੱਤੀ ਜਾਵੇ ਤਾਂ ਜੋ ਸਰਕਾਰੀ ਦਫਤਰਾਂ ਵਿੱਚ ਆਉਣ ਵਾਲੀ ਜਨਤਾ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਜੋ ਕਰਮਚਾਰੀ ਅਪਣੀ ਡਿਊਟੀ ਤੋਂ …

Read More »

ਹਾਰਵੈਸਟਿੰਗ ਸਿਸਟਮ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਲਈ ਲੋਕਾਂ ਨੂੰ ਕੀਤਾ ਜਾਵੇ ਜਾਗਰੂਕ – ਡਿਪਟੀ ਕਮਿਸ਼ਨਰ

ਸਰਕਾਰੀ ਵਿਭਾਗੀ ਕਰਮਚਾਰੀਆਂ ਨੂੰ ਕਿਹਾ ਭੂਮੀਗਤ ਜਲ ਸਰੋਤਾਂ ਨੂੰ ਵਧਾਉਣ ਲਈ ਕੀਤੇ ਜਾਣ ਉਪਰਾਲੇ ਪਠਾਨਕੋਟ, 6 ਜੂਨ (ਪੰਜਾਬ ਪੋਸਟ ਬਿਊਰੋ) – ਜਲ ਸਕਤੀ ਅਭਿਆਨ ਅਧੀਨ ਭੂਮੀਗਤ ਪਾਣੀ ਨੂੰ ਵਧਾਊਣ ਲਈ ਅਤੇ ਜਿਆਦਾ ਤੋਂ ਜਿਆਦਾ ਲੋਕਾਂ ਨੂੰ ਜਾਗਰੂਕ ਕਰਨ ਲਈ ਇੱਕ ਵਿਸੇਸ ਮੀਟਿੰਗ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਦੀ ਪ੍ਰਧਾਨਗੀ ‘ਚ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਅਪਣੇ ਦਫਤਰ …

Read More »