Tuesday, November 24, 2026

Daily Archives: June 6, 2022

ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਪਲੇਸਮੈਂਟ ਕੈਂਪ 8 ਜੂਨ ਨੂੰ

ਅੰਮ੍ਰਿਤਸਰ, 6 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 8 ਜੂਨ ਨੂੰ ਰੋਜ਼ਗਾਰ ਬਿਊਰੋ ਵਿੱਚ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ।ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਡਿਪਟੀ ਡਾਇਰੈਕਟਰ ਵਿਕਰਮਜੀਤ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਅੰਮ੍ਰਿਤਸਰ ਪਲੇਸਮੈਂਟ ਕੈਂਪ ਵਿੱਚ ਮਸ਼ਹੂਰ ਕੰਪਨੀ ਐਮਾਜ਼ੌਨ ਵਲੋਂ ਭਾਗ ਲਿਆ ਜਾਵੇਗਾ।ਇਸ ਕੰਪਨੀ …

Read More »

ਇੰਚਾਰਜ਼ ਉਸਾਰੀ ਵਿਭਾਗ ਦਾ ਅਹੁੱਦਾ ਸੰਭਾਲਣ `ਤੇ ਐਸੋਸੀਏਸ਼ਨ ਨੇ ਦਿੱਤੀਆਂ ਵਧਾਈਆਂ

ਅੰਮ੍ਰਿਤਸਰ, 6 ਜੂਨ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਸੇਵਾ ਨਿਭਾਅ ਰਹੇ ਰਜਿੰਦਰ ਸਿੰਘ ਕਾਜ਼ਲ ਨੇ ਇੰਚਾਰਜ਼ ਉਸਾਰੀ ਵਿਭਾਗ ਦਾ ਅਹੁੱਦਾ ਸੰਭਾਲ ਲਿਆ ਹੈ।ਰਜਿੰਦਰ ਸਿੰਘ ਕਾਜਲ ਨੇ 19 ਜੂਨ 1984 ਤੋਂ ਯੂਨੀਵਰਸਿਟੀ ਵਿਚ ਸੇਵਾ ਨਿਭਾਅ ਰਹੇ ਹਨ।ਉਨ੍ਹਾਂ ਨੇ ਯੂਨੀਵਰਸਿਟੀ ‘ਚ 38 ਸਾਲ ਦੀ ਬੇਦਾਗ ਸੇਵਾ ਨਿਭਾਈ ਹੈ।ਉਹ ਸੰਨ 1984 ਵਿੱਚ ਰੋਡ ਇੰਸਪੈਕਟਰ ਵਜੋਂ ਯੂਨੀਵਰਸਿਟੀ ਸੇਵਾ ਵਿੱਚ ਆਏ ਸਨ।ਉਪਰੰਤ ਸੰਨ …

Read More »

ਜਨਰਲ ਤੇ ਖਰਚਾ ਅਬਜ਼ਰਵਰ ਪੀ.ਡਬਲਿਊ.ਡੀ ਰੈਸਟ ਹਾਊਸ ਵਿਖੇ ਸੁਣਨਗੇ ਸ਼ਿਕਾਇਤਾਂ

ਸੰਗਰੂਰ, 6 ਜੂਨ (ਜਗਸੀਰ ਲੌਂਗੋਵਾਲ) – ਰਿਟਰਨਿੰਗ ਅਫਸਰ-ਕਮ-ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਦੱਸਿਆ ਹੈ ਕਿ ਲੋਕ ਸਭਾ ਹਲਕਾ ਸੰਗਰੂਰ ਦੀ ਹੋਣ ਵਾਲੀ ਜ਼ਿਮਨੀ ਚੋਣ ਸਬੰਧੀ ਹਰੇਕ ਤਰਾਂ ਦੀਆਂ ਚੋਣ ਗਤੀਵਿਧੀਆਂ ’ਤੇ ਨਜ਼ਰ ਰੱਖਣ ਲਈ ਚੋਣ ਕਮਿਸ਼ਨ ਦੀ ਤਰਫੋਂ 2 ਅਬਜ਼ਰਵਰ ਤਾਇਨਾਤ ਕੀਤੇ ਗਏ ਹਨ।ਚੋਣ ਕਮਿਸ਼ਨ ਵੱਲੋਂ ਇੱਕ ਜਨਰਲ ਅਬਜ਼ਰਵਰ ਅਤੇ ਇੱਕ ਖਰਚਾ ਅਬਜ਼ਰਵਰ ਦੀ ਤਾਇਨਾਤੀ ਕੀਤੀ ਗਈ ਹੈ।ਉਨਾਂ ਦਸਿਆ …

Read More »

ਸੰਗਰੂਰ ਜ਼ਿਮਨੀ ਚੋਣ ਲਈ ਕੁੱਲ 21 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ – ਰਿਟਰਨਿੰਗ ਅਫ਼ਸਰ

ਆਖ਼ਰੀ ਦਿਨ 18 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪਰਚੇ, 7 ਜੂਨ ਨੂੰ ਹੋਵੇਗੀ ਦੀ ਪੜਤਾਲ ਸੰਗਰੂਰ, 6 ਜੂਨ (ਜਗਸੀਰ ਲੌਂਗੋਵਾਲ) – ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਅੰਤਿਮ ਮਿਤੀ ਤੱਕ ਕੁੱਲ 21 ਉਮੀਦਵਾਰਾਂ ਵਲੋਂ ਆਪਣੇ ਕਾਗ਼ਜ਼ ਦਾਖ਼ਲ ਕਰਵਾਏ ਗਏ ਹਨ।ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਦੱਸਿਆ ਹੈ ਕਿ ਅੱਜ 6 ਜੂਨ 2022 ਨੂੰ …

Read More »

ਸਿੱਧੂ ਮੂਸੇਵਾਲ ਦੀ ਮੌਤ ‘ਤੇ ਸਿਆਸੀ ਪਾਰਟੀਆਂ ਵਲੋਂ ਕੀਤੀ ਜਾ ਰਹੀ ਬੇਤੁਕੀ ਸਿਆਸਤ ਬੰਦ ਹੋਵੇ- ਖੀਰਨੀਆਂ

ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਬਿਜ਼ਲੀ ਸਪਲਾਈ ਮਿਲੇ – ਬਿਕਰ ਸਿੰਘ ਮਾਨ ਸਮਰਾਲਾ, 6 ਜੂਨ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਚੰਡੀਗੜ੍ਹ ਰੋਡ ਸਮਰਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਖੀਰਨੀਆਂ ਅਤੇ ਬਿੱਕਰ ਸਿੰਘ ਮਾਨ ਕੋਟਲਾ ਸਮਸ਼ਪੁਰ ਬਲਾਕ ਪ੍ਰਧਾਨ ਮਾਛੀਵਾੜਾ ਦੀ ਅਗਵਾਈ ਹੇਠ ਹੋਈ।ਸਭ ਤੋਂ ਪਹਿਲਾਂ ਕੁੱਝ ਦਿਨ ਪਹਿਲਾਂ …

Read More »

ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਹੋਏ ਸ਼ਹੀਦੀ ਸਮਾਗਮ ਮੌਕੇ ਸ਼ਹੀਦ ਪਰਿਵਾਰਾਂ ਦਾ ਸਨਮਾਨ

ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ ਬਿਊਰੋ) – ਜੂਨ 1984 ਦੇ ਘੱਲੂਘਾਰੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਹੋਏ ਸ਼ਹੀਦੀ ਸਮਾਗਮ ਮੌਕੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਤੇ ਹੋਰਾਂ ਨੂੰ ਸਨਮਾਨਿਤ ਕਰਦੇ ਹੋਏ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਜਥੇਦਾਰ ਗਿਆਨੀ ਰਘਬੀਰ ਸਿੰਘ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਅਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ।

Read More »

ਵਿਸ਼ਵ ਧਰਮ ਇਤਿਹਾਸ ਵਿੱਚ ਕਰੂਰ ਕਾਰੇ ਵਜੋਂ ਰਹੇਗਾ ਯਾਦ ਜੂਨ ‘84 ਦਾ ਘੱਲੂਘਾਰਾ – ਐਡਵੋਕੇਟ ਧਾਮੀ

ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜੂਨ 1984 ’ਚ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਮੌਕੇ ਸ਼ਹੀਦ ਹੋਏ ਸਿੰਘ, ਸਿੰਘਣੀਆਂ ਅਤੇ ਬੱਚਿਆਂ ਨੂੰ ਯਾਦ ਕਰਦਿਆਂ ਕਿਹਾ ਕਿ ਇਸ ਘੱਲੂਘਾਰੇ ਦੌਰਾਨ ਸਿੱਖ ਕੌਮ ਦੇ ਯੋਧਿਆਂ ਨੇ …

Read More »

ਕੌਮ ਨੂੰ ਧਾਰਮਿਕ, ਸਮਾਜਿਕ, ਆਰਥਿਕ ਤੇ ਰਾਜਨੀਤਕ ਤੌਰ ’ਤੇ ਮਜ਼ਬੂਤ ਹੋਣ ਦੀ ਲੋੜ- ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

ਕਿਹਾ, ਸਿੱਖ ਸੰਸਥਾਵਾਂ ਅਤੇ ਜਥੇਬੰਦੀਆਂ ਪੁਰਾਤਨ ਸਿੰਘਾਂ ਵਾਂਗ ਧਰਮ ਪ੍ਰਚਾਰ ਲਈ ਅੱਗੇ ਆਉਣ ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ ਬਿਊਰੋ) – ਸਾਕਾ ਨੀਲਾ ਤਾਰਾ ਦੇ ਸ਼ਹੀਦਾਂ ਦੀ ਯਾਦ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਏ ਗਏ ਸਾਲਾਨਾ ਸ਼ਹੀਦੀ ਸਮਾਗਮ ਮੌਕੇ ਸਿੱਖ ਕੌਮ ਨੂੰ ਸੰਬੋਧਨ ਹੁੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜ਼ਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜੂਨ 1984 ਦਾ …

Read More »

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜੂਨ ‘84 ਦੇ ਸ਼ਹੀਦਾਂ ਦੀ ਯਾਦ ‘ਚ ਸ਼ਹੀਦੀ ਸਮਾਗਮ

ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਸ਼ਹੀਦੀ ਸਮਾਗਮ ਮੌਕੇ ਕੀਤਾ ਗਿਆ ਸਨਮਾਨਿਤ ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ ਬਿਊਰੋ) – ਜੂਨ 1984 ਵਿੱਚ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ, ਭਾਈ ਅਮਰੀਕ ਸਿੰਘ, ਬਾਬਾ ਠਾਰਾ ਸਿੰਘ ਤੇ ਜਨਰਲ ਸ਼ੁਬੇਗ ਸਿੰਘ ਸਮੇਤ ਹੋਰ ਸ਼ਹੀਦਾਂ ਦੀ ਯਾਦ ’ਚ ਸ੍ਰੀ …

Read More »