ਅੰਮ੍ਰਿਤਸਰ, 10 ਜੂਨ (ਜਗਦੀਪ ਸਿੰਘ ਸੱਗੂ) – ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਦੇ ਕੌਮੀ ਮੀਤ ਪ੍ਰਧਾਨ ਤੇ ਮੁੱਖ ਸੇਵਾਦਾਰ ਸੇਵਕ ਜਥਾ ਇਸ਼ਨਾਨ ਗੁ. ਸ਼ਹੀਦ ਗੰਜ਼ ਸਾਹਿਬ ਬਾਬਾ ਦੀਪ ਸਿੰਘ ਜੀ ਸ੍ਰੀ ਅੰਮ੍ਰਿਤਸਰ ਬਲਵਿੰਦਰ ਸਿੰਘ ਰਾਜੋਕੇ ਨੁੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦ ਉਨਾਂ ਦੇ ਪਿਤਾ ਮੁਖਤਿਆਰ ਸਿੰਘ ਰਾਜੋਕੇ ਦਾ ਬੀਤੇ ਦਿਨੀ ਦਿਹਾਂਤ ਹੋ ਗਿਆ।ਉਨਾਂ ਦੇ ਚਲਾਣੇ ‘ਤੇ ਵੱਖ-ਵੱਖ ਰਾਜਸੀ, ਧਾਰਮਿਕ, ਸਮਾਜਿਕ …
Read More »
Punjab Post Daily Online Newspaper & Print Media