ਸੰਗਰੂਰ, 16 ਜੂਨ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਸਬਾ ਲੌਂਗੋਵਾਲ ਪੱਤੀ ਝਾੜੋਂ ਦੇ ਕਮਿਊਨਿਟੀ ਹਾਲ ਵਿਖੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਇਹ ਜ਼ਿਮਨੀ ਚੋਣ ਬੀਬੀ ਕਮਲਦੀਪ ਕੌਰ ਲੋਕ ਸਭਾ ਹਲਕਾ ਸੰਗਰੂਰ ਤੋਂ ਚੋਣ ਲੜ ਰਹੇ ਹਨ, ਜੋ ਕਿ ਬੰਦੀ ਸਿੱਖ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਜੀ ਹਨ, ਉਨਾਂ ਨੂੰ ਵੱਡੀ ਗਿਣਤੀ ‘ਚ …
Read More »Daily Archives: June 16, 2022
ਬੇਰੁਜ਼ਗਾਰ ਈ.ਟੀ.ਟੀ ਟੈਟ ਪਾਸ ਅਧਿਆਪਕਾਂ ਨੇ ਆਮ ਆਦਮੀ ਪਾਰਟੀ ਦੇ ਮੁੱਖ ਦਫਤਰ ਦਾ ਕੀਤਾ ਘਿਰਾਓ
ਬੇਰੁਜ਼ਗਾਰ ਅਧਿਆਪਕਾਂ ਦੀ ਪੁਲੀਸ ਨਾਲ ਹੋਈ ਝੜਪ ਸੰਗਰੂਰ, 16 ਜੂਨ (ਜਗਸੀਰ ਲੌਂਗੋਵਾਲ) – ਪਿਛਲੇ ਲੰਮੇ ਸਮੇਂ ਤੋਂ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ ਟੈਟ ਪਾਸ ਅਧਿਆਪਕਾਂ ਵਲੋਂ ਅੱਜ ਬੀ.ਐਸ.ਐਨ.ਐਲ. ਪਾਰਕ ਵਿਖੇ ਸੂਬਾ ਪੱਧਰੀ ਇਕੱਠ ਕੀਤਾ ਗਿਆ।ਜਿਸ ਦੌਰਾਨ ਸੈਂਕੜਿਆਂ ਦੀ ਗਿਣਤੀ ਵਿੱਚ ਵੱਖ-ਵੱਖ ਜ਼ਿਲ੍ਹਿਆਂ ਤੋਂ ਬੇਰੁਜ਼ਗਾਰ ਅਧਿਆਪਕ ਸੰਗਰੂਰ ੇ ਪਹੁੰਚੇ।ਅੱਤ ਦੀ ਗਰਮੀ ‘ਚ ਬੇਰੁਜ਼ਗਾਰ ਅਧਿਆਪਕਾਂ ਵਲੋਂ …
Read More »ਇਨਫੋਸਿਸ ਕਨੈਕਟ ਸ਼ੈਸ਼ਨ `ਚ ਗੁਰੂ ਦੇ ਵਿਦਿਆਰਥੀਆਂ ਦਾ ਭਰਵਾਂ ਹੁੰਗਾਰਾ
ਅੰਮ੍ਰਿਤਸਰ, 16 ਜੂਨ (ਖੁਰਮਣੀਆਂ – ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ ਐਂਡ ਕਰੀਅਰ ਐਨਹਾਂਸਮੈਂਟ ਦੀ ਮੇਜ਼ਬਾਨੀ ਹੇਠ ਸਥਾਨਕ ਯੂਨੀਵਰਸਿਟੀ ਮੁੱਖ ਕੈਂਪਸ ਵਿਖੇ “ਇਨਫੋਸਿਸ ਕਨੈਕਟ ਸੈਸ਼ਨ” ਦਾ ਆਯੋਜਨ ਕੀਤਾ ਗਿਆ।ਬਹੁ-ਰਾਸ਼ਟਰੀ ਆਈ.ਟੀ ਕੰਪਨੀ ਇਨਫੋਸਿਸ ਦੇ ਸੀਨੀਅਰ ਅਧਿਕਾਰੀਆਂ ਨੇ ਪ੍ਰੀ-ਪਲੇਸਮੈਂਟ ਟਾਕ ਕਰਵਾਉਣ ਲਈ ਯੂਨੀਵਰਸਿਟੀ ਦਾ ਦੌਰਾ ਕੀਤਾ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ।ਇਨ੍ਹਾਂ ਅਧਿਕਾਰੀਆਂ ਵਿੱਚ ਸ਼੍ਰੀਮਤੀ ਅੰਸ਼ੀ ਗਰਗ ਅਤੇ ਸ਼੍ਰੀ ਧਰਮੇਂਦਰ ਕੁਮਾਰ ਸੀਨੀਅਰ …
Read More »ਖ਼ਾਲਸਾ ਕਾਲਜ ਇੰਜਨੀਅਰਿੰਗ ਟੈਕਨਾਲੋਜੀ ਨੇ ਹਾਸਲ ਕੀਤੀ ਨੈਕ ਦੀ ‘ਏ’ ਗਰੇਡ ਨਾਲ ਮਾਨਤਾ
ਅੰਮ੍ਰਿਤਸਰ, 16 ਜੂਨ (ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਨੇ ਨੈਸ਼ਨਲ ਅਸੈਸਮੈਂਟ ਐਂਡ ਐਕਰੀਡੇਸ਼ਨ ਕੌਂਸਲ (ਨੈਕ) ਵਲੋਂ ਗ੍ਰੇਡ ‘ਏ’ ਨਾਲ ਮਾਨਤਾ ਪ੍ਰਾਪਤ ਕੀਤੀ ਹੈ।ਜ਼ਿਕਰਯੋਗ ਹੈ ਕਿ ਪਿਛਲੇ ਹਫ਼ਤੇ ਨੈਕ ਪੀਅਰ ਟੀਮ ਨੇ ਅਕਾਦਮਿਕ ਅਤੇ ਹੋਰ ਸਬੰਧਿਤ ਗਤੀਵਿਧੀਆਂ ਦੇ ਮੁਲਾਂਕਣ ਕਰਨ ਲਈ ਕਾਲਜ ਦਾ ਦੌਰਾ ਕੀਤਾ ਸੀ ਜਿਸ ’ਚੋਂ ਕਾਲਜ ਨੇ ‘ਐਕਰੀਡੇਸ਼ਨ ਸਾਈਕਲ-1’ ਦੀ ਪ੍ਰਕਿਰਿਆ ’ਚੋਂ ਗੁਜ਼ਰਦਿਆਂ …
Read More »ਕਾਨ੍ਹਪੁਰ ਦੇ 1984 ਸਿੱਖ ਕਤਲੇਆਮ ਦੇ ਚਾਰ ਦੋਸ਼ੀਆਂ ਦੀ ਗ੍ਰਿਫ਼ਤਾਰੀ ਚੰਗੀ ਗੱਲ -ਐਡਵੋਕੇਟ ਧਾਮੀ
ਕਿਹਾ, ਹਰ ਦੋਸ਼ੀ ਨੂੰ ਮਿਲੇ ਮਿਸਾਲੀ ਸਜ਼ਾ ਅੰਮ੍ਰਿਤਸਰ, 16 ਜੂਨ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਾਨ੍ਹਪੁਰ ਵਿਖੇ 1984 ਵਿਚ ਕੀਤੇ ਗਏ ਸਿੱਖ ਕਤਲੇਆਮ ਦੇ ਚਾਰ ਦੋਸ਼ੀਆਂ ਦੀ ਗ੍ਰਿਫ਼ਤਾਰੀ ਦਾ ਸਵਾਗਤ ਕਰਦਿਆਂ ਇਸ ਕਰੂਰਕਾਰੇ ਦੇ ਹਰ ਦੋਸ਼ੀ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਹੈ।ਉਨ੍ਹਾਂ ਕਿਹਾ ਕਿ 1984 ਵਿਚ ਦੇਸ਼ ਦੇ ਕਈ ਹਿੱਸਿਆਂ ਵਿਚ …
Read More »ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਕੈਨੇਡੀਅਨ ਸੂਬੇ ਦੇ ਦਸਤਾਰ ਦਿਵਸ ਸਬੰਧੀ ਐਕਟ ਦਾ ਸਵਾਗਤ
ਅੰਮ੍ਰਿਤਸਰ, 16 ਜੂਨ (ਜਗਦੀਪ ਸਿੰਘ ਸੱਗੂ) – ਕੈਨੇਡਾ ਦੇ ਮੈਨੀਟੋਬਾ ਸੂਬੇ ਦੀ ਵਿਧਾਨ ਸਭਾ ਵੱਲੋਂ ਦਸਤਾਰ ਦਿਵਸ ਐਕਟ ਪਾਸ ਕਰਨ ਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਵਾਗਤ ਕੀਤਾ ਹੈ। ਪਾਸ ਹੋਏ ਇਸ ਐਕਟ ਅਨੁਸਾਰ ਹੁਣ ਕੈਨੇਡਾ ਦੇ ਮੈਨੀਟੋਬਾ ਸੂਬੇ ਵਿਚ ਹਰ ਸਾਲ 13 ਅਪ੍ਰੈਲ ਨੂੰ ਦਸਤਾਰ ਦਿਵਸ ਮਨਾਇਆ ਜਾਇਆ ਕਰੇਗਾ।ਐਡਵੋਕੇਟ ਧਾਮੀ ਨੇ ਕਿਹਾ ਕਿ ਦਸਤਾਰ ਸਿੱਖ …
Read More »ਇਸਾਈਆਂ ਵਲੋਂ ਸਿੱਖਾਂ ਦੇ ਹੋ ਰਹੇ ਧਰਮ ਪਰਵਰਤਨ ਦੇ ਮਾਮਲੇ ’ਤੇ ਹੋਈ ਮੀਟਿੰਗ
ਅੰਮ੍ਰਿਤਸਰ, 16 ਜੂਨ (ਜਗਦੀਪ ਸਿੰਘ ਸੱਗੂ) – ਕੌਮੀ ਘੱਟ ਗਿਣਤੀ ਕਮਿਸ਼ਨ ਦੇ ਦਫ਼ਤਰ ਪੁੱਜੇ ਸ਼੍ਰੋਮਣੀ ਕਮੇਟੀ ਵਫ਼ਦ ਨੇ ਉਚੇਚੇ ਤੌਰ ’ਤੇ ਪੰਜਾਬ ਅਤੇ ਪੰਜਾਬ ਤੋਂ ਬਾਹਰ ਸਿੱਖਾਂ ਨੂੰ ਇਸਾਈ ਮਿਸ਼ਨਰੀਆਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਲਾਲਚ ਅਤੇ ਧੋਖੇ ਨਾਲ ਇਸਾਈ ਬਣਾਉਣ ਦਾ ਮਾਮਲਾ ਵੀ ਉਠਾਇਆ ਗਿਆ।ਇਸ ਸਬੰਧੀ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਦੱਸਿਆ ਕਿ ਇਹ ਮਾਮਲਾ ਅਤਿ ਗੰਭੀਰ ਹੈ, ਜਿਸ ਸਬੰਧੀ …
Read More »ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਕੋਲ ਉਠਾਏ ਸਿੱਖ ਮਸਲੇ
ਅੰਮ੍ਰਿਤਸਰ, 16 ਜੂਨ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕ ਉਚ ਪੱਧਰੀ ਵਫ਼ਦ ਨੇ ਅੱਜ ਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨਾਲ ਮੁਲਾਕਾਤ ਕਰਕੇ ਕਈ ਅਹਿਮ ਸਿੱਖ ਮਸਲੇ ਉਠਾਏ ਹਨ।ਸ਼੍ਰੋਮਣੀ ਕਮੇਟੀ ਦੇ ਇਸ ਵਫ਼ਦ ’ਚ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਅੰਤ੍ਰਿੰਗ ਕਮੇਟੀ ਮੈਂਬਰ ਸਰਵਣ ਸਿੰਘ ਕੁਲਾਰ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਤੇ …
Read More »