ਕਿਹਾ, ਪੰਜਾਬ ਯੂਨੀਵਰਸਿਟੀ ’ਤੇ ਪੰਜਾਬ ਦਾ ਅਧਿਕਾਰ ਨਿਰੰਤਰ ਜਾਰੀ ਰਹੇ ਚੌਕ ਮਹਿਤਾ, 18 ਜੂਨ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬਲ ਦੇ ਇਤਿਹਾਸਕ ਗੁਰਦੁਆਰਾ ਕਰਤੇ ਪਰਵਾਨ `ਚ ਅੱਤਵਾਦੀਆਂ ਵਲੋਂ ਕੀਤੇ ਗਏ ਹਮਲੇ ਨੂੰ ਸਭ ਤੋਂ ਵੱਧ ਦੁਖਦਾਇਕ ਕਰਾਰ ਦਿੱਤਾ ਅਤੇ ਇਸ ਘਿਣਾਉਣੀ ਕਾਰਵਾਈ ਦੀ …
Read More »Daily Archives: June 18, 2022
BBK DAV College for Women bags placements in INFOSYS
Amritsar, June 18 (Punjab Post Bureau) – Students of BBK DAV College for Women brought laurels to the college by bagging placements in INFOSYS an Indian multinational information technology company that provides business consulting, information technology and outsourcing services. In an online placement drive held by the company a total of 9 students got selected by the recruitment panel, …
Read More »SGPC President strongly condemns attack on Gurdwara Karta-E-Parwan in Afghanistan
Govt. of India should take concrete steps to ensure safety of minority Sikhs- Advocate Dhami Amritsar, June 18 (Punjab Post Bureau) – Shiromani Gurdwara Parbandhak Committee (SGPC) President Advocate Harjinder Singh has strongly condemned the terrorist attack on Gurdwara Karta-E-Parwan near Kabul in Afghanistan on Saturday. Dhami has sent emails to …
Read More »ਅਫ਼ਗਾਨਿਸਤਾਨ ’ਚ ਗੁਰਦੁਆਰਾ ਕਰਤੇ ਪ੍ਰਵਾਨ ’ਚ ਹੋਏ ਹਮਲੇ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਨਿੰਦਾ
ਕਿਹਾ ਘੱਟਗਿਣਤੀ ਸਿੱਖਾਂ ਦੀ ਸੁਰੱਖਿਆ ਲਈ ਠੋਸ ਕਦਮ ਚੁੱਕੇ ਭਾਰਤ ਸਰਕਾਰ ਅੰਮ੍ਰਿਤਸਰ, 18 ਜੂਨ (ਜਗਦੀਪ ਸਿੰਘ ਸੱਗੂ) – ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬਲ ਦੇ ਗੁਰਦੁਆਰਾ ਕਰਤੇ ਪ੍ਰਵਾਨ ’ਚ ਸਵੇਰ ਸਮੇਂ ਅੱਤਵਾਦੀਆਂ ਵੱਲੋਂ ਕੀਤੇ ਗਏ ਹਮਲੇ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਉਨ੍ਹਾਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ …
Read More »ਸਮਰ ਕੈਂਪ ਦੀ ਸਮਾਪਤੀ ਮੌਕੇ ਕਰਵਾਏ ਭੰਗੜਾ ਮੁਕਾਬਲੇ
ਭੁੱਟੇ ਭੰਗੜਾ ਅਕੈਡਮੀ ਬੱਚਿਆਂ ਦੇ ਬੋਧਿਕ ਵਿਕਾਸ ਲਈ ਕਰਵਾਉਂਦੀ ਹੈ ਮੁਕਾਬਲੇ – ਮੋਹਿਤ ਭੁੱਟੇ ਸਮਰਾਲਾ, 18 ਜੂਨ (ਇੰਦਰਜੀਤ ਸਿੰਘ ਕੰਗ) – ਸਰੀਰਕ ਪੱਖੋਂ ਰਿਸ਼ਟ ਪੁਸ਼ਟ ਰੱਖਣ ਲਈ ਯਤਨਸ਼ੀਲ ‘ਭੁੱਟੇ ਭੰਗੜਾ ਅਕੈਡਮੀ’ ਬੱਚਿਆਂ ਦਾ ਬੋਧਿਕ ਵਿਕਾਸ ਵੀ ਕਰਦੀ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਕੈਡਮੀ ‘ਚ ਲਗਾਏ ਸਮਰ ਕੈਂਪ ਦੇ ਅਖੀਰਲੇ ਦਿਨ ਕਰਵਾਏ ਭੰਗੜਾ ਮੁਕਾਬਲਿਆਂ ਦੇ ਇਨਾਮ ਵੰਡ ਸਮਾਰੋਹ ਮੌਕੇ ਕੋਚ ਮੋਹਿਤ ਭੁੱਟੇ …
Read More »ਲੌਂਗੋਵਾਲ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦਾ ਮਜ਼ਦੂਰਾਂ ਨੇ ਕੀਤਾ ਸਖਤ ਵਿਰੋਧ
ਚੋਣ ਰੈਲੀ ਨੂੰ ਬਿਨਾਂ ਸੰਬੋਧਨ ਕੀਤਿਆਂ ਹੀ ਮੁੜੇ ਵਾਪਸ ਸੰਗਰੂਰ, 178 ਜੂਨ (ਜਗਸੀਰ ਲੌਂਗੋਵਾਲ) – ਲੋਕ ਸਭਾ ਸੰਗਰੂਰ ਦੀ ਜ਼ਿਮਨੀ ਚੋਣ ਦੇ ਸਬੰਧ ‘ਚ ਚੱਲ ਰਹੀਆਂ ਚੋਣ ਸਰਗਰਮੀਆਂ ਦੌਰਾਨ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਲਗਾਤਾਰ ਵਿਰੋਧ ਹੋ ਰਿਹਾ ਹੈ।ਕਸਬੇ ਦੇ ਰਾਮ ਲੀਲਾ ਗਰਾਉਂਡ ਵਿੱਚ ਪਾਰਟੀ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ ‘ਚ ਰੱਖੀ ਗਈ ਚੋਣ ਰੈਲੀ ਨੂੰ …
Read More »‘ਤੇਰੀਆਂ ਗੱਲਾਂ ਤੇਰੇ ਨਾਲ’ ਸਾਹਿਤਕ ਸਮਾਗਮਾਂ ਦੀ ਲੜੀ ਤਹਿਤ ਜਨਵਾਦੀ ਲੇਖਕ ਸੰਘ ਨੇ ਰਚਾਈ ਗਜ਼ਲ ਮਹਿਫਲ
ਅੰਮ੍ਰਿਤਸਰ, 18 ਜੂਨ (ਦੀਪ ਦਵਿੰਦਰ ਸਿੰਘ) – ਮਰਹੂਮ ਸ਼ਾਇਰ ਸਵ. ਦੇਵ ਦਰਦ ਸਾਹਬ ਦੀ ਯਾਦ ਵਿੱਚ ਜਨਵਾਦੀ ਲੇਖਕ ਸੰਘ ਵਲੋਂ ਹਰ ਮਹੀਨੇ ਕਰਵਾਏ ਜਾਂਦੇ “ਤੇਰੀਆਂ ਗੱਲਾਂ ਤੇਰੇ ਨਾਲ ” ਸਮਾਗਮਾਂ ਦੀ ਲੜੀ ਤਹਿਤ ਅੱਜ ਏਥੋਂ ਦੇ ਆਤਮ ਪਬਲਿਕ ਸਕੂਲ ਇਸਲਾਮਾਬਾਦ ਵਿਖੇ ਗਜ਼ਲ ਮਹਿਫਲ ਰਚਾਈ ਗਈ। ਸਮਾਗਮ ਦੇ ਕਨਵੀਨਰ ਕਥਾਕਾਰ ਦੀਪ ਦੇਵਿੰਦਰ ਸਿੰਘ ਨੇ ਆਏ ਸਾਹਿਤਕਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ …
Read More »ਜਨਮ ਦਿਨ ਮੁਬਾਰਕ – ਗੁਰਵਿੰਦਰ ਸਿੰਘ
ਸੰਗਰੂਰ, 18 ਜੁਨ (ਜਗਸੀਰ ਲੌਂਗੋਵਾਲ) – ਪਿੰਡ ਲੌਂਗੋਵਾਲ ਜ਼ਿਲ੍ਹਾ ਸੰਗਰੂਰ ਵਾਸੀ ਗੁਰਸੇਵਕ ਸਿੰਘ ਅਤੇ ਸਤਵੀਰ ਕੌਰ ਵਲੋਂ ਹੋਣਹਾਰ ਬੇਟੇ ਗੁਰਵਿੰਦਰ ਸਿੰਘ ਨੁੰ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਦੀਆਂ ਵਿਦਿਆਰਥਣਾਂ ਦੀ ਇਨਫੋਸਿਸ ਨੇ ਕੀਤੀ ਚੋਣ
ਅੰਮ੍ਰਿਤਸਰ, 18 ਜੂਨ (ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਦੀਆਂ ਵਿਦਿਆਰਥਣਾਂ ਦੀ ਮਲਟੀਨੈਸ਼ਨਲ ਇਨਫਰਮੇਸ਼ਨ ਤਕਨਾਲੋਜੀ ਕੰਪਨੀ ਇਨਫੋਸਿਸ `ਚ ਚੋਣ ਹੋਈ।ਇਹ ਕੰਪਨੀ ਬਿਜ਼ਨਸ ਕਨਸਲਟਿੰਗ, ਇਨਫਰਮੇਸ਼ਨ ਤਕਨਾਲੋਜੀ ਅਤੇ ਆਉਟਸੋਰਸਿੰਗ ਸੇਵਾਵਾਂ ਪ੍ਰਦਾਨ ਕਰਦੀ ਹੈ । ਕੰਪਨੀ ਦੀ ਆਨਲਾਈਨ ਪਲੇਸਮੈਂਟ ਡਰਾਈਵ ਤਹਿਤ ਕੁੱਲ 9 ਵਿਦਿਆਰਥਣਾਂ ਚੁਣੀਆਂ ਗਈਆਂ।ਜਿੰਨਾਂ ਵਿੱਚ 8 ਬੀ.ਸੀ.ਏ ਅਤੇ ਇਕ ਬੀ.ਐਸ.ਸੀ (ਆਈ.ਟੀ) ਦੀ ਵਿਦਿਆਰਥਣ ਹੈ।ਚੋਣ ਪ੍ਰਕਿਰਿਆ `ਚ ਆਨਲਾਈਨ ਯੋਗਤਾ ਟੈਸਟ, …
Read More »