ਆਪ ਉਮੀਦਵਾਰ ਗੁਰਮੇਲ ਸਿੰਘ ਦੀ ਚੋਣ ਮੁਹਿੰਮ ਨੂੰ ਮਿਲ ਰਿਹਾ ਵੱਡਾ ਹੁੰਗਾਰਾ – ਅਮਨ ਅਰੋੜਾ ਸੰਗਰੂਰ, 19 ਜੂਨ (ਜਗਸੀਰ ਲੌਂਗੋਵਾਲ) – ਆਮ ਆਦਮੀ ਪਾਰਟੀ ਦੀ ਚੋਣ ਮੁਹਿੰਮ ਨੂੰ ਅੱਜ ਉਸ ਵਕਤ ਜਬਰਦਸਤ ਹੁੰਗਾਰਾ ਮਿਲਿਆ ਜਦੋਂ ਪਿੰਡ ਬਖਸ਼ੀਵਾਲਾ ਦੀ ਸਾਰੀ ਮੌਜ਼ੂਦਾ ਪੰਚਾਇਤ ਨੇ ਸਰਪੰਚ ਮਿੱਠੂ ਸਿੰਘ ਦੀ ਅਗਵਾਈ ‘ਚ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ।ਪੰਜਾਬ ਦੇ ਕੈਬਨਿਟ ਮੰਤਰੀ …
Read More »Daily Archives: June 19, 2022
ਦਾਮਨ ਬਾਜਵਾ ਨੇ ਕੇਂਦਰੀ ਮੰਤਰੀ ਸ਼ੇਖਾਵਤ ਦੀ ਅਗਵਾਈ ‘ਚ ਭਾਜਪਾ ‘ਚ ਸ਼ਾਮਲ ਕਰਵਾਏ ਕਈ ਆਗੂ
ਸੰਗਰੂਰ, 19 ਜੂਨ (ਜਗਸੀਰ ਲੌਂਗੋਵਾਲ) – ਭਾਰਤੀ ਜਨਤਾ ਪਾਰਟੀ ਆਗੂ ਮੈਡਮ ਦਾਮਨ ਥਿੰਦ ਸੁਨਾਮ ਵਲੋਂ ਸਥਾਨਕ ਸੁਨਾਮ ਸੰਗਰੂਰ ਰੋਡ ਸਥਿਤ ਪੈਲੇਸ ਵਿਖੇ ਹਲਕੇ ਸੁਨਾਮ ਦੇ ਸਰਪੰਚਾਂ ਅਤੇ ਹਲਕੇ ਦੇ ਸਮੂਹ ਵਰਕਰਾਂ ਦਾ ਵੱਡਾ ਇਕੱਠ ਕਰਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ ਸੁਨਾਮ ਪਹੁੰਚਣ ‘ਤੇ ਨਿੱਘਾ ਸਵਾਗਤ ਕੀਤਾ ਗਿਆ। ਮੈਡਮ ਬਾਜਵਾ ਨੇ ਕੇਂਦਰੀ ਮੰਤਰੀ ਗਜੇਂਦਰ …
Read More »ਜਨਰਲ ਅਬਜ਼ਰਵਰ ਵਲੋਂ ਸੰਗਰੂਰ ਦੀ ਉਪ ਚੋਣ ਦੇ ਪ੍ਰਬੰਧਾਂ ਬਾਰੇ ਸਮੀਖਿਆ ਮੀਟਿੰਗ
ਸੰਗਰੂਰ, 19 ਜੂਨ (ਜਗਸੀਰ ਲੌਂਗੋਵਾਲ) – ਚੋਣ ਕਮਿਸ਼ਨ ਵਲੋਂ ਲੋਕ ਸਭਾ ਹਲਕਾ ਸੰਗਰੂਰ ਦੀ ਉਪ ਚੋਣ ਲਈ ਤਾਇਨਾਤ ਜਨਰਲ ਅਬਜ਼ਰਵਰ ਮੁਹੰਮਦ ਜ਼ੁਬੇਰ ਅਲੀ ਹਾਸ਼ਮੀ ਵਲੋਂ ਰਿਟਰਨਿੰਗ ਅਫ਼ਸਰ ਜਤਿੰਦਰ ਜੋਰਵਾਲ ਦੀ ਹਾਜ਼ਰੀ ਵਿੱਚ ਜ਼ਿਲਾ ਸੰਗਰੂਰ, ਜ਼ਿਲਾ ਬਰਨਾਲਾ ਤੇ ਵਿਧਾਨ ਸਭਾ ਹਲਕਾ ਮਲੇਰਕੋਟਲਾ ਦੇ ਸਾਰੇ ਸਹਾਇਕ ਰਿਟਰਨਿੰਗ ਅਫ਼ਸਰਾਂ, ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਨਾਲ ਉਪ ਚੋਣ ਦੀਆਂ ਤਿਆਰੀਆਂ ਸਬੰਧੀ ਸਮੀਖਿਆ ਮੀਟਿੰਗ ਕੀਤੀ।ਉਨਾਂ ਕਿਹਾ …
Read More »ਜਨਮ ਦਿਨ ਮੁਬਾਰਕ – ਗੁਰਮਨਦੀਪ ਸਿੰਘ
ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਸ਼ੇਰੋਂ ਜਿਲ੍ਹਾ ਸੰਗਰੂਰ ਵਾਸੀ ਮਨਦੀਪ ਸਿੰਘ ਅਤੇ ਕਰਮਜੀਤ ਕੌਰ ਨੂੰ ਹੋਣਹਾਰ ਬੇਟੇ ਗੁਰਮਨਦੀਪ ਸਿੰਘ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »ਵਿਆਹ ਦੀ ਪਹਿਲੀ ਵਰੇਗੰਢ ਮੁਬਾਰਕ – ਬਲਜੀਤ ਸਿੰਘ ਅਤੇ ਮਨਪ੍ਰੀਤ ਕੌਰ
ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਵਾਸੀ ਬਲਜੀਤ ਸਿੰਘ ਅਤੇ ਮਨਪ੍ਰੀਤ ਕੌਰ ਨੇ ਆਪਣੇ ਵਿਆਹ ਦੀ ਪਹਿਲੀ ਵਰ੍ਹੇਗੰਢ ਮਨਾਈ।
Read More »ਰਾਮ ਨਾਮ ਛਾਪੇ ਦੀਆਂ ਇੱਟਾਂ ਲਗਾਉਣ ਦੇ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ ਸੰਗਤਾਂ – ਮੈਨੇਜਰ ਭੰਗਾਲੀ
ਅੰਮ੍ਰਿਤਸਰ, 19 ਜੂਨ (ਪੰਜਾਬ ਪੋਸਟ ਬਿਊਰੋ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਕੰਪਲੈਕਸ ਵਿਚ ਰਾਮ ਨਾਮ ਛਾਪੇ ਦੀਆਂ ਇੱਟਾਂ ਲਗੀਆਂ ਹੋਣ ਬਾਰੇ ਕੀਤੇ ਜਾ ਰਹੇ ਗੁੰਮਰਾਹਕੁੰਨ ਪ੍ਰਚਾਰ ਤੋਂ ਸੰਗਤਾਂ ਸੁਚੇਤ ਰਹਿਣ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਨੇ ਦੱਸਿਆ ਕਿ ਕੁੱਝ ਸਮਾਂ ਪਹਿਲਾਂ ਕੰਪਲੈਕਸ ਵਿੱਚ ਕਾਰਸੇਵਾ ਦੌਰਾਨ ਇਕ ਠੇਕੇਦਾਰ ਤੋਂ ਕੁੱਝ ਇੱਟਾਂ …
Read More »ALLEGORY, A Tapestry of Guru Nanak’s Travels showcased at GNDU
Amritsar, June 19 (Punjab Post Bureau) – A Presentation on The Making of The 24 Episode Docuseries : ALLEGORY,A Tapestry of Guru Nanak’s Travels was showcased in the Sri Guru Granth Sahib Bhawan under the aegis of Centre for Interfaith Studies of the Guru Nanak Dev University. Dr. Inderbir Singh Nijjar MLA Amritsar & President Chief Khalsa Diwan was …
Read More »ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਉਦਾਸੀਆਂ ’ਤੇ ਅਧਾਰਿਤ ਡਾਕੂਮੈਂਟਰੀ ਖ਼ਾਲਸਾ ਕਾਲਜ ਵੁਮੈਨ ਵਿਖੇ ਜਾਰੀ
ਛੀਨਾ ਵਲੋਂ ਡਾਇਰੈਕਟਰ ਅਮਰਦੀਪ ਸਿੰਘ ਤੇ ਸਕ੍ਰਿਪਟ ਰਾਈਟਰ ਵਿਨਇੰਦਰ ਕੌਰ ਦੇ ਯਤਨਾਂ ਦੀ ਸ਼ਲਾਘਾ ਅੰਮ੍ਰਿਤਸਰ, 19 ਜੂਨ (ਖੁਰਮਣੀਆਂ) – ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨ੍ਹਾਂ ਦੁਆਰਾ ਕੀਤੀਆਂ ਗਈਆਂ ਯਾਤਰਾਵਾਂ ਨਾਲ ਸਬੰਧਿਤ ਅੰਗਰੇਜ਼ੀ ਸੀਰੀਜ਼ ਦਾ ਨਵਾਂ ਪੰਜਾਬੀ ਐਡੀਸ਼ਨ ‘ਸੈਨਤ, ਗੁਰੂ ਨਾਨਕ ਦੇ ਪੈਂਡਿਆਂ ਦੀ ਰੂਹਾਨੀ ਛਾਪ’ ਨਾਮਕ ਪੰਜਾਬੀ ਡਾਕੂਮੈਂਟਰੀ ਅੱਜ ਇਥੇ ਖ਼ਾਲਸਾ ਕਾਲਜ ਵੂਮੈਨ ਵਿਖੇ ਜਾਰੀ ਕੀਤੀ …
Read More »ਫੌਜ ਦੀ ਨਵੀਂ ਭਰਤੀ ਪ੍ਰਕਿਰਿਆ ਕਾਰਪੋਰੇਟ ਘਰਾਣਿਆਂ ਦਾ ਰੁਜ਼ਗਾਰ ‘ਤੇ ਵੱਡਾ ਹਮਲਾ – ਡੀ.ਟੀ.ਐਫ
ਸੰਗਰੂਰ, 19 ਜੂਨ (ਜਗਸੀਰ ਲੌਂਗੋਵਾਲ) – ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਸੰਗਰੂਰ ਨੇ ਫੌਜ ਵਿੱਚ ਨਵੀਂ ਭਰਤੀ ਪ੍ਰਕਿਰਿਆ ਦਾ ਸਖ਼ਤ ਵਿਰੋਧ ਕੀਤਾ ਹੈ।ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਬਲਵੀਰ ਲੌਂਗੋਵਾਲ ਨੇ ਦੱਸਿਆ ਕਿ ਕੇਵਲ ਮਹਿਜ਼ ਚਾਰ ਸਾਲ ਦਾ ਰੁਜ਼ਗਾਰ ਨੌਜਵਾਨਾਂ ਨਾਲ ਬਹੁਤ ਵੱਡਾ ਧੋਖਾ ਹੈ।ਉਨ੍ਹਾਂ ਕਿਹਾ ਕਿ ਚਾਰ ਸਾਲ ਬਾਅਦ ਇਹ ਨੌਜਵਾਨ ਬੇਰਜ਼ਗਾਰੀ ਵਿੱਚ ਫਸ ਜਾਣਗੇ।ਉਨ੍ਹਾਂ ਹੈਰਾਨੀ ਪ੍ਰਗਟ ਕੀਤੀ ਕਿ ਸਰਕਾਰ ਨੇ ਪੈਨਸ਼ਨ ਤਾਂ …
Read More »ਉਰਦੂ ਭਾਸ਼ਾ ਦਾ ਮੁਫ਼ਤ ਸਿਖਲਾਈ ਕੋਰਸ 1 ਜੁਲਾਈ ਤੋਂ – ਜਿਲ੍ਹਾ ਭਾਸ਼ਾ ਅਫਸਰ
ਕਪੂਰਥਲਾ, 19 ਜੂਨ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਭਾਸ਼ਾ ਅਫ਼ਸਰ ਕਪੂਰਥਲਾ ਜਸਪ੍ਰੀਤ ਕੌਰ ਨੇ ਦੱਸਿਆ ਕਿ ਭਾਸ਼ਾ ਵਿਭਾਗ ਪੰਜਾਬ ਵਲੋਂ ਹਰ ਜਿਲ੍ਹਾ ਸਦਰ ਮੁਕਾਮਾਂ ਰਾਹੀਂ ਉਰਦੂ ਭਾਸ਼ਾ ਦੀ ਸਿਖਲਾਈ ਮੁਫ਼ਤ ਦਿੱਤੀ ਜਾਂਦੀ ਹੈ।ਜ਼ਿਲ੍ਹਾ ਕਪੂਰਥਲਾ ਵਿਖੇ ਉਰਦੂ ਭਾਸ਼ਾ ਦਾ ਮੁਫ਼ਤ ਸਿਖਲਾਈ ਕੋਰਸ 1 ਜੁਲਾਈ ਤੋਂ ਗੁਰੂ ਨਾਨਕ ਜਿਲ੍ਹਾ ਲਾਇਬ੍ਰੇਰੀ ਨੇੜੇ ਪੁਰਾਣੀ ਕਚਹਿਰੀ ਕਪੂਰਥਲਾ ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ।6 ਮਹੀਨੇ ਦੇ …
Read More »