Tuesday, November 24, 2026

Daily Archives: June 23, 2022

ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਸ਼ਲਾਘਾਯੋਗ ਕਦਮ – ਹਰਪ੍ਰੀਤ ਕੌਰ ਧੂਰੀ

ਬੇਰੁਜ਼ਗਾਰਾਂ ਨੂੰ ਮਿਲਣਗੇ ਰੁਜ਼ਗਾਰ ਦੇ ਮੌਕੇ ਸੰਗਰੂਰ, 23 ਜੂਨ (ਜਗਸੀਰ ਲੌਂਗੋਵਾਲ) – ਨਾਰੀ ਏਕਤਾ ਜ਼ਬਰ ਵਿਰੋਧੀ ਫਰੰਟ ਦੀ ਸੂਬਾ ਪ੍ਰਧਾਨ ਹਰਪ੍ਰੀਤ ਕੌਰ ਧੂਰੀ ਦੀ ਅਗਵਾਈ ਹੇਠ ਫਰੰਟ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ।ਜਿਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਫਰੰਟ ਦੀ ਸੂਬਾ ਪ੍ਰਧਾਨ ਬੀਬੀ ਹਰਪ੍ਰੀਤ ਕੌਰ ਧੂਰੀ ਨੇ ਕਿਹਾ ਕਿ ਕੇਦਰ ਸਰਕਾਰ ਵਲੋਂ ਫੌਜੀ ਭਰਤੀ ਦੀ ਨਵੀਂ ਅਗਨੀਪੱਥ ਯੋਜਨਾ ਇੱਕ ਸ਼ਲਾਘਾਯੋਗ ਕਦਮ …

Read More »

ਪੋਲਿੰਗ ਬੂਥਾਂ ‘ਤੇ ਤਇਨਾਤ ਰਹੀਆਂ ਸਿਹਤ ਵਿਭਾਗ ਦੀਆਂ ਨਰਸਾਂ ਅਤੇ ਆਸ਼ਾ ਵਰਕਰ

ਸੰਗਰੂਰ, 23 ਜੂਨ (ਜਗਸੀਰ ਲੌਂਗੋਵਾਲ) – ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਦੌਰਾਨ ਨਗਰ ਕੌਂਸਲ ਦਫਤਰ ਲੌਂਗੋਵਾਲ ਵਿਖੇ ਡਿਊਟੀ ਨਿਭਾਉਂਦੀਆਂ ਹੋਈਆਂ ਸਿਹਤ ਵਿਭਾਗ ਦੀਆਂ ਨਰਸਾਂ ਅਤੇ ਆਸ਼ਾ ਵਰਕਰ।

Read More »

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਚੋਣ ਬੂਥ ‘ਤੇ ਡਟੇ ਪਾਰਟੀ ਆਗੂ ਅਤੇ ਵਰਕਰ

ਸੰਗਰੂਰ, 23 ਜੂਨ (ਜਗਸੀਰ ਲੌਂਗੋਵਾਲ) – ਲੋਕ ਸਭਾ ਸੰਗਰੂਰ ਦੀ ਜ਼ਿਮਨੀ ਚੋਣ ਮੌਕੇ ਲੌਂਗੋਵਾਲ ਦੀ ਸੁਨਾਮੀ ਪੱਤੀ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਚੋਣ ਬੂਥ ‘ਤੇ ਡਿਊਟੀ ਨਿਭਾਉਂਦੇ ਪਾਰਟੀ ਦੇ ਜਿਲ੍ਹਾ ਵਰਕਿੰਗ ਕਮੇਟੀ ਮੈਂਬਰ ਦਰਸ਼ਨ ਸਿੰਘ ਖ਼ਾਲਸਾ, ਹਰਜਿੰਦਰ ਸਿੰਘ ਅਤੇ ਹੋਰ ਵਰਕਰ।

Read More »