Monday, October 26, 2026

Daily Archives: June 25, 2022

ਅਗਨੀਪਥ ਸਕੀਮ ਖਿਲਾਫ ਰਾਸ਼ਟਰਪਤੀ ਨੂੰ ਭੇਜਿਆ ਮੰਗ ਪੱਤਰ

ਸ਼ਮਰਾਲਾ, 25 ਜੂਨ (ਇੰਦਰਜੀਤ ਸਿੰਘ ਕੰਗ) – ਸੰਯੁਕਤ ਕਿਸਾਨ ਮੋਰਚਾ ਵਿੱਚ ਸ਼ਾਮਲ ਪੰਜਾਬ ਦੀਆਂ ਵੱਖ ਵੱਖ ਕਿਸਾਨ ਯੂਨੀਅਨਾਂ ਵਲੋਂ 24 ਜੂਨ ਤੋਂ ‘ਅਗਨੀਵੀਰ ਸਕੀਮ’ ਦੀ ਰਜਿਸਟ੍ਰੇਸ਼ਨ ਸ਼ੁਰੂ ਹੋਣ `ਤੇ ਇਸ ਦੇ ਵਿਰੋਧ ਵਜੋਂ ‘ਅਗਨੀਪੱਥ ਰੋਸ ਦਿਵਸ’ ਮਨਾਉਂਦੇ ਹੋਏ ਐਸ.ਡੀ.ਐਮ ਸਮਰਾਲਾ ਰਾਹੀਂ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ ਨਾਂ ਮੰਗ ਪੱਤਰ ਭੇਜਿਆ ਗਿਆ।ਜਿਸ ਵਿੱਚ ਭਾਰਤ ਸਰਕਾਰ ਦੁਆਰਾ ਫੌਜ ਵਿੱਚ ਸਿੱਧੀ ਰੈਗੂਲਰ …

Read More »

20 ਸਾਲਾਂ ਪੁਰਾਣਾ ਰੁੱਖ ਪੁੱਟ ਕੇ ਖਾਲਸਾ ਕਾਲਜ ਵੁਮੈਨ ਦੇ ਵਿਹੜੇ ‘ਚ ਲਗਾਇਆ

ਅੰਮ੍ਰਿਤਸਰ, 25 ਜੂਨ (ਖੁਰਮਣੀਆਂ) – ਰੇਲਵੇ ਸਟੇਸ਼ਨ ਦੇ ਸਾਹਮਣੇ ਉਸਾਰੀ ਅਧੀਨ ਇਮਾਰਤ *ਚ ਆ ਰਹੇ 20 ਸਾਲਾ ਪੁਰਾਣੇ ਅੰਬ ਦੇ ਦਰੱਖਤ ਨੂੰ ਪੁੱਟ ਕੇ ਅੱਜ ਖਾਲਸਾ ਕਾਲਜ ਫ਼ਾਰ ਵੂਮੈਨ ਦੇ ਵਿਹੜੇ ‘ਚ ਲਗਾਇਆ ਗਿਆ।ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਦੱਸਿਆ ਕਿ ਕਾਲਜ ਦੇ ਰੋਟਰੈਕਟ ਕਲੱਬ, ਅੰਮ੍ਰਿਤਸਰ ਰੋਟਰੀ ਕਲੱਬ (ਨਾਰਥ), ਹਰਿਆਵਲ ਪੰਜਾਬ, ਅੰਮ੍ਰਿਤਸਰ ਵਿਕਾਸ ਮੰਚ ਅਤੇ ਇੰਟਰੈਕਟ ਕਲੱਬ (ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ …

Read More »

ਮਾਸਟਰ ਨਰਿੰਦਰਪਾਲ ਸ਼ਰਮਾ ਨੂੰ ਸਦਮਾ – ਸੱਸ ਮਾਤਾ ਸੁਰੱਕਸ਼ਾ ਸ਼ਰਮਾ ਦਾ ਦੇਹਾਂਤ

ਸੰਗਰੂਰ, 25 ਜੂਨ (ਜਗਸੀਰ ਲੌਂਗੋਵਾਲ) – ਮਾਸਟਰ ਨਰਿੰਦਰਪਾਲ ਸ਼ਰਮਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ, ਜਦ ਉਨ੍ਹਾਂ ਦੀ ਸੱਸ ਮਾਤਾ ਸੁਰੱਕਸ਼ਾ ਸ਼ਰਮਾ ਅਕਾਲ ਚਲਾਣਾ ਕਰ ਗਏ।ਉਨ੍ਹਾਂ ਦੇ ਦੇਹਾਂਤ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਹਲਕਾ ਇੰਚਾਰਜ਼ ਲਹਿਰਾ, ਵਿਧਾਇਕ ਅਮਨ ਅਰੋੜਾ ਸੁਨਾਮ, ਬਾਬੂ ਸੰਜੇ ਗਰਗ ਗੋਬਿੰਦ ਬਿਹਾਰ ਕਲੌਨੀ, ਕੌਂਸਲਰ ਗੁਰਪ੍ਰੀਤ ਸਿੰਘ ਲੱਲੀ, ਸ਼ੇਰ ਸਿੰਘ ਖੰਨਾ …

Read More »

ਸੂਬੇ ਦੇ ਹਜ਼ਾਰਾਂ ਮਜ਼ਦੂਰਾਂ ਨੇ ਮੰਗਾਂ ਸਬੰਧੀ ਪੰਜਾਬ ਵਿਧਾਨ ਸਭਾ ਵੱਲ ਕੀਤਾ ਕੂਚ

ਸੰਗਰੂਰ, 25 ਜੂਨ (ਜਗਸੀਰ ਲੌਂਗੋਵਾਲ) – ਪੰਜਾਬ ਦੀ ਮਾਨ ਸਰਕਾਰ ਵਲੋਂ ਮਜ਼ਦੂਰ ਵਰਗ ਦੀਆਂ ਮੰਗਾਂ ਨੂੰ ਨਜਰਅੰਦਾਜ਼ ਕਰਨ ਖਿਲਾਫ਼ ਅਤੇ ਦੋ ਸਾਲਾਂ ਤੋ ਰੋਕੀ ਰੋਜ਼ਾਨਾ ਦਿਹਾੜੀ ਰੇਟ ਲਿਸਟ ਜਾਰੀ ਕਰਾਉਣ, ਘੱਟੋ ਘੱਟ ਦਿਹਾੜੀ ਰੇਟ 700 ਰੁਪਏ, ਮਜ਼ਦੂਰਾਂ, ਔਰਤਾਂ ਸਿਰ ਚੜ੍ਹਿਆ ਸਮੁੱਚਾ ਕਰਜ਼ਾ ਮਾਫ਼ ਕਰਾਉਣ, ਤੀਜੇ ਹਿੱਸੇ ਦੀਆਂ ਪੰਚਾਇਤੀ ਜ਼ਮੀਨਾਂ ਦਲਿਤਾਂ ਨੂੰ ਸਾਸਤੇ ਰੇਟਾਂ ‘ਤੇ ਦਿਵਾਉਣ ਅਤੇ ਜ਼ਮੀਨ ਹੱਦਬੰਦੀ ਕਾਨੂੰਨ ਤੋਂ …

Read More »

ਕੇਂਦਰ ਸਰਕਾਰ ਅਗਨੀਪੱਥ ਸਕੀਮ ਲਵੇ ਵਾਪਸ -ਤਰਕਸ਼ੀਲ ਆਗੂ

ਸੰਗਰੂਰ, 25 ਜੂਨ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਦੇ ਆਗੂਆਂ ਮਾਸਟਰ ਪਰਮਵੇਦ, ਸੁਰਿੰਦਰਪਾਲ, ਚਰਨ ਕਮਲ ਸਿੰਘ, ਨਿਰਮਲ ਸਿੰਘ, ਕ੍ਰਿਸ਼ਨ ਸਿੰਘ ਤੇ ਗੁਰਦੀਪ ਲਹਿਰਾ ਨੇ ਕੇਂਦਰ ਸਰਕਾਰ ਦੀ ਅਗਨੀਪਥ ਸਕੀਮ ਸਬੰਧੀ ਮੀਟਿੰਗ ਕੀਤੀ।ਤਰਕਸ਼ੀਲ ਆਗੂ ਮਾਸਟਰ ਪਰਮਵੇਦ ਤੇ ਗੁਰਦੀਪ ਲਹਿਰਾ ਨੇ ਦੱਸਿਆ ਕਿ ਭਾਰਤ ਸਰਕਾਰ ਵਲੋਂ ਫੌਜ ਵਿੱਚ ਭਰਤੀ ਲਈ ਲਿਆਂਦੀ ਗਈ ਅਗਨੀਪੱਥ ਸਕੀਮ ਦੇਸ਼ ਅਤੇ ਲੋਕਾਂ ਲਈ ਬਹੁਤ ਹਾਨੀਕਾਰਕ ਹੈ।ਇਸ …

Read More »

ਯੂਨੀਵਰਸਿਟੀ ਕੈਂਪਸ ਪਲੇਸਮੈਂਟ – ਬੀ.ਟੈਕ ਦੇ ਦੋ ਵਿਦਿਆਰਥੀਆਂ ਦੀ ਹੋਈ ਚੋਣ

ਅੰਮ੍ਰਿਤਸਰ, 25 ਜੂਨ (ਖੁਰਮਣੀਆਂ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਲੇਸਮੈਂਟ ਅਤੇ ਕਰੀਅਰ ਇਨਹਾਂਸਮੈਂਟ ਡਾਇਰੈਕਟੋਰੇਟ ਵਲੋਂ ਯੂਨੀਵਰਸਿਟੀ ਦੇ ਕੈਂਪਸ ਵਿਖੇ ਪ੍ਰਸਿੱਧ ਕੰਪਨੀ ਹਲਦੀਰਾਮ ਸਨੈਕਸ ਪ੍ਰਾ. ਲਿਮ. (ਐਚ.ਐਸ.ਪੀ.ਐਲ) ਵੱਲੋਂ ਕੈਂਪਸ ਪਲੇਸਮੈਂਟ ਡਰਾਈਵ ਦਾ ਆਯੋਜਨ ਕੀਤਾ ਗਿਆ।ਯੂਨੀਵਰਸਿਟੀ ਦੇ ਬੀ.ਟੈਕ ਫੂਡ ਟੈਕ ਦੇ ਦੋ ਵਿਦਿਆਰਥੀਆਂ ਨੂੰ 23 ਹਜ਼ਾਰ ਰੁਪਏ ਪ੍ਰਤੀ ਮਹੀਨਾ ਸ਼ੁਰੂਆਤੀ ਵਜੀਫੇ `ਤੇ ਚੁਣਿਆ ਗਿਆ।ਇਹ ਵਿਦਿਆਰਥੀ ਜੂਨ 2022 ਵਿੱਚ ਆਪਣਾ ਕੋਰਸ ਪੂਰਾ ਕਰਨ …

Read More »

Amritsar in Punjab will be developed as Solar/RE city

Amritsar, June 24 (Punjab Post Bureau) – The Ministry of New and Renewable Energy (MNRE) Govt. of India is working towards the development of renewable energy in the country and through its concept of “Solar/RE city” aims to proliferate renewable energy at the city level. In this regard, the Govt. of Punjab has envisaged adoption of “solar/RE city” as a …

Read More »

ਪੋਸਟ ਗਰੈਜੂਏਟ ਇੰਸਟੀਚਿਊਟ ਆਫ ਹੌਰਟੀਕਲਚਰ ਰੀਸਰਚ ਐਂਡ ਐਜੂਕੇਸ਼ਨ ਅੰਮ੍ਰਿਤਸਰ ਦੀ ਸਥਾਪਨਾ ਲਈ ਜਾਰੀ ਨੋਟੀਫਿਕੇਸ਼ਨ ਦਾ ਮੰਚ ਵਲੋਂ ਸਵਾਗਤ

ਮੁੱਖ ਮੰਤਰੀ, ਕੈਬਨਿਟ ਮੰਤਰੀਆਂ ਅਤੇ ਅੰਮ੍ਰਿਤਸਰ ਤੋਂ ਵਿਧਾਇਕ ਦਾ ਕੀਤਾ ਧੰਨਵਾਦ ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਨੇ ਪੋਸਟ ਗਰੈਜੂਏਟ ਇੰਸਟੀਚਿਊਟ ਆਫ ਹੌਰਟੀਕਲਚਰ ਰੀਸਰਚ ਐਂਡ ਐਜੂਕੇਸ਼ਨ ਅੰਮ੍ਰਿਤਸਰ ਦੇ ਅਕਾਦਮਿਕ ਪ੍ਰਬੰਧਕੀ ਬਲਾਕ ਲਈ ਲੋੜੀਂਦੀ ਜ਼ਮੀਨ ਅਧਿਗ੍ਰਹਿਣ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।ਸਮਾਜ ਸੇਵੀ ਸੰਸਥਾ ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਪ੍ਰਿੰਸੀਪਲ ਕੁਲਵੰਤ ਸਿੰਘ ਅਣਖੀ ਤੇ ਮਨਮੋਹਣ ਸਿੰਘ ਬਰਾੜ ਸਰਪ੍ਰਸਤ, …

Read More »

ਅੰਮ੍ਰਿਤਸਰ ਵਿਖੇ 30 ਜੂਨ ਤੋਂ ਲੱਗੇਗਾ ਕਰਾਫਟ ਬਾਜ਼ਾਰ – ਡਿਪਟੀ ਕਮਿਸ਼ਨਰ

ਦੇਸ਼ ਭਰ ’ਚੋਂ ਪਹੁੰਚਣਗੇ ਹਸਤਕਲਾ ਦੇ ਕਾਰੀਗਰ ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ) – ਸਥਾਨਕ ਰਣਜੀਤ ਐਵੀਨਿਊ ਸਥਿਤ ਪਾਇਟੈਕਸ ਮੈਦਾਨ ਵਿੱਚ 30 ਜੂਨ ਤੋਂ 10 ਜੁਲਾਈ ਤੱਕ ਕਰਾਫਟ ਬਾਜ਼ਾਰ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਦੇਸ਼ ਭਰ ਤੋਂ ਵੱਖ-ਵੱਖ ਹਸਤਕਲਾ ਨਾਲ ਸਬੰਧਤ ਕਾਰੀਗਰ ਆਪਣੇ ਸਾਮਾਨ ਦੀ ਪ੍ਰਦਰਸ਼ਨੀ ਲਗਾਉਣਗੇ।ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਟੈਕਸਟਾਇਲ ਮੰਤਰਾਲੇ ਅਤੇ …

Read More »

ਮਾਤਾ ਆਗਿਆ ਕੌਰ ਨੂੰ ਸੇਜ਼ਲ ਅੱਖਾਂ ਨਾਲ ਅੰਤਿਮ ਵਿਦਾਇਗੀ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ) – ਭਾਈ ਘਨਈਆ ਮਿਸ਼ਨ ਸੇਵਾ ਸੋਸਾਇਟੀ ਦੇ ਚੇਅਰਮੈਨ ਭਾਈ ਮਨਜੀਤ ਸਿੰਘ ਦੀ ਧਰਮ ਪਤਨੀ ਮਾਤਾ ਆਗਿਆ ਕੌਰ ਉਹਨਾਂ ਦਾ ਬੀਤੀ ਰਾਤ ਦੇਹਾਂਤ ਹੋ ਗਿਆ।ਉਹ ਪਿੱਛਲੇ ਲੰਬੇ ਸਮੇਂ ਤੋਂ ਬੀਮਾਰ ਚੱਲ ਰਹੇ ਸਨ।70 ਵਰ੍ਹਿਆਂ ਦੇ ਮਾਤਾ ਆਗਿਆ ਕੌਰ ਪਿੱਛੇ ਭਰਿਆ ਪੂਰਾ ਪਰਿਵਾਰ ਛੱਡ ਗਏ ਹਨ, ਜਿਸ ਵਿੱਚ ਉਨਾਂ ਦੇ ਪਤੀ ਚੇਅਰਮੈਨ ਭਾਈ ਮਨਜੀਤ ਸਿੰਘ, ਪੁੱਤਰ ਫਤਿਹ …

Read More »