ਅੰਮ੍ਰਿਤਸਰ, 22 ਜੂਨ (ਸੁਖਬੀਰ ਸਿੰਘ) – ਮੁੱਖ ਅਫ਼ਸਰ ਥਾਣਾ ਕੋਟ ਖਾਲਸਾ ਸਬ ਇੰਸਪੈਕਟਰ ਪਲਵਿੰਦਰ ਸਿੰਘ ਦੀ ਨਿਗਰਾਨੀ ਹੇਠ ਏ.ਐਸ.ਆਈ ਹੀਰਾ ਸਿੰਘ ਸਮੇਤ ਪੁਲਿਸ ਪਾਰਟੀ ਮੁੱਖ ਸਿਪਾਹੀ ਯਾਦਵਿੰਦਰ ਸਿੰਘ, ਸਿਪਾਹੀ ਜੋਬਨ ਸਿੰਘ, ਸਿਪਾਹੀ ਮਨਜੋਤ ਸਿੰਘ ਅਤੇ ਪੀ.ਐਚ.ਜੀ ਅਨੁਰਾਗ ਸ਼ਰਮਾ ਵਲੋਂ ਗਸ਼ਤ ਦੌਰਾਨ ਬੋਹੜੀ ਸਾਹਿਬ ਰੋਡ ਕੱਚਾ ਪਹਿਆ ਤੋਂ ਮੁਲਜ਼ਮ ਬਿੱਟੂ ਵਾਸੀ ਕੋਟ ਖਾਲਸਾ ਅੰਮ੍ਰਿਤਸਰ ਨੂੰ ਕਾਬੂ ਕਰਕੇ ਉਸ ਪਾਸੋਂ 5 ਗ੍ਰਾਮ …
Read More »Monthly Archives: June 2022
ਚੀਫ਼ ਖ਼ਾਲਸਾ ਦੀਵਾਨ ਧਰਮ ਪ੍ਰਚਾਰ ਕਮੇਟੀ ਵਲੋਂ ਅਧਿਆਪਕਾਂ ਲਈ ਸੈਮੀਨਾਰ 23 ਨੂੰ
ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਮੁੱਖ ਦਫ਼ਤਰ ਵਿਖੇ ਹੋਈ ਮੀਟਿੰਗ ਦੌਰਾਨ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਧਰਮ ਪ੍ਰਚਾਰ ਕਮੇਟੀ ਵਲੋਂ ਧਾਰਮਿਕ, ਇਤਿਹਾਸ ਅਤੇ ਪੰਜਾਬੀ ਅਧਿਆਪਕਾਂ ਲਈ ਇੱਕ ਵਿਸ਼ੇਸ਼ ਸੈਮੀਨਾਰ 23-06-2022 ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਦੇ ਸ੍ਰੀ ਕਲਗੀਧਰ ਆਡੀਟੋਰੀਅਮ ਵਿਖੇ ਸਵੇਰੇ 10:00 ਵਜੇ ਤੋਂ ਦੁਪਹਿਰ …
Read More »ਬਿਨਾਂ ਲਾਇਸੰਸ ਬਾਇਓ ਡੀਜ਼ਲ ਸਟੋਰ ਕਰਨਾ ਤੇ ਵੇਚਣਾ ਕਾਨੂੰਨੀ ਅਪਰਾਧ – ਜਸਜੀਤ ਕੌਰ
ਅੰਮ੍ਰਿਤਸਰ, 22 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਨੇ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਬਾਇਓ ਡੀਜ਼ਲ ਦੀ ਅਣਧਿਕਾਰਤ ਤੌਰ ‘ਤੇ ਵਿਕਰੀ ਨੂੰ ਰੋਕਣ ਲਈ ਅਲੱਗ ਅਲੱਗ ਵਿਭਾਗਾਂ ਦੀ ਸਾਂਝੀ ਟੀਮ ਦਾ ਗਠਨ ਕਰਕੇ ਅਚਨਚੇਤ ਚੈਕਿੰਗਾਂ ਕੀਤੀਆਂ ਜਾਣ।ਜਿਲ੍ਹਾ ਫੂਡ ਤੇ ਸਪਲਾਈ ਕੰਟਰੋਲਰ ਮੈਡਮ ਜਸਜੀਤ ਕੌਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਿਨਾਂ ਲਾਇਸੈਂਸ ਤੋਂ ਬਾਇਓ ਡੀਜ਼ਲ …
Read More »BBK DAV College for Women Celebrates International Yoga Day
Amritsar, June 22 (Punjab Post Bureau) – BBK DAV College for Women celebrated International Yoga Day and the Department of Physical Education as well as the NCC and NSS Units of the college participated in the event with great fervour, in the inspirational leadership of Principal Dr. Pushpinder Walia. In her address to the gathering, Principal Dr. Pushpinder Walia …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਅੰਤਰਾਸ਼ਟਰੀ ਯੋਗ ਦਿਵਸ ਦਾ ਆਯੋਜਨ
ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੁਮੈਨ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ` ਮਨਾਇਆ ਗਿਆ, ਜਿਸ ਵਿੱਚ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਦੀ ਰਹਿਨੁਮਾਈ ਹੇਠ `ਸਰੀਰਕ ਸਿੱਖਿਆ ਵਿਭਾਗ, ਐਨ.ਸੀ.ਸੀ ਅਤੇ ਐਨ.ਐਸ.ਐਸ ਯੁਨਿਟ ਨੇ ਵੀ ਭਾਗ ਲਿਆ।ਉਨਾਂ ਨੇ ਰੋਜ਼ਾਨਾ ਜੀਵਨ ਵਿੱਚ ਯੋਗ ਦੀ ਮਹੱਤਤਾ ਦੱਸਦਿਆਂ ਕਿਹਾ ਕਿ ਯੋਗ ਦੇ ਸਰੀਰ ਅਤੇ ਦਿਮਾਗ ਉਪਰ ਪੈਣ ਵਾਲੇ ਸਿਹਤਮੰਦ ਪ੍ਰਭਾਵਾਂ ਬਾਰੇ ਚਰਚਾ …
Read More »Vajra Corps celebrates 8th international day of yoga
Amritsar, 21 June (Punjab Post Bureau) – Vajra Corps celebrated the 8th International Day of Yoga on the theme ‘Yoga for Humanity” across all its stations at Amritsar, Ferozepur, Ludhiana, Tibri, Khasa and Beas. Common Yoga protocols including asana, pranayama and dhyana sessions were organised for all ranks and their families to improve physical, mental, emotional & amp; spiritual health. …
Read More »ਵਾਜਰਾ ਕੋਰ ਦੁਆਰਾ 8ਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ
ਜਲੰਧਰ, 21 ਜੂਨ (ਪਂਜਾਬ ਪੋਸਟ ਬਿਊਰੋ) – ਵਜਰਾ ਕੋਰ ਨੇ ਅੱਜ ਆਪਣੇ ਸਾਰੇ ਸਟੇਸ਼ਨਾਂ ਅੰਮ੍ਰਿਤਸਰ, ਫਿਰੋਜ਼ਪੁਰ, ਲੁਧਿਆਣਾ, ਤਿਬੜੀ, ਖਾਸਾ ਅਤੇ ਬਿਆਸ ਵਿਖੇ `ਮਨੁੱਖਤਾ ਲਈ ਯੋਗ` ਵਿਸ਼ੇ `ਤੇ 8ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ।ਸਾਰੇ ਰੈਂਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਸਰੀਰਕ, ਮਾਨਸਿਕ, ਭਾਵਨਾਤਮਕ ਅਤੇ ਅਧਿਆਤਮਿਕ ਸਿਹਤ ਨੂੰ ਬਿਹਤਰ ਬਣਾਉਣ ਲਈ ਆਸਣ, ਪ੍ਰਾਣਾਯਾਮ ਅਤੇ ਧਿਆਨ ਸੈਸ਼ਨਾਂ ਸਮੇਤ ਆਮ ਯੋਗਾ ਪ੍ਰੋਟੋਕੋਲ ਕਰਵਾਏ ਗਏ।ਅੱਜ ਸਵੇਰੇ …
Read More »ਡੀ.ਏ.ਵੀ ਪਬਲਿਕ ਸਕੂਲ ਵਿਖੇ ਯੋਗ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 21 ਜੂਨ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵੱਲੋਂ ਮਾਨਵਤਾ ਨੂੰ ਸਮਰਪਿਤ 8ਵਾਂ ਅੰਤਰਰਾਸ਼਼ਟਰੀ ਯੋਗ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਦੇ ਵਿਹੜੇ ਵਿੱਚ ਯੋਗ ਕਿਰਿਆਵਾਂ ਵਿੱਚ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਕਰਮਚਾਰੀਆਂ ਨੇ ਭਾਗ ਲਿਆ।ਇਸ ਸੈਸ਼ਨ ਵਿੱਚ ਅਲੋਮਸ਼ਵਿਲੋਮ, ਪ੍ਰਣਾਯਾਮ ਅਤੇ ਬ੍ਰਾਹਮਰੀ ਪ੍ਰਣਾਯਾਮ ਕਰਵਾਇਆ ਗਿਆ।ਸਰੀਰ ਨੂੰ ਫਿੱਟ ਅਤੇ ਮਨ ਨੂੰ ਸ਼ਾਂਤ ਰੱਖਣ ਲਈ ਸਕੂਲ ਦੇ ਯੋਗ ਗੁਰੂ …
Read More »ਸਵ. ਮਾਤਾ ਮਹਿੰਦਰ ਕੌਰ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ
ਦੁਨੀਆਂ ‘ਚ ਮਾਵਾਂ ਤੋਂ ਵੱਡੀ ਕੋਈ ਵੀ ਸ਼ਕਤੀ ਨਹੀਂ ਹੈ – ਵਿਧਾਇਕ ਕੁਲਵੰਤ ਸਿੰਘ ਸੁਤਰਾਣਾ ਲਹਿਰਾਗਾਗਾ, 20 ਜੂਨ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਮਸ਼ਹੂਰ ਗਾਇਕ ਦਵਿੰਦਰ ਕੋਹਿਨੂਰ ਦੇ ਮਾਤਾ ਮਹਿੰਦਰ ਕੌਰ ਪਤਨੀ ਸਵਰਗਵਾਸੀ ਬਾਬੂ ਰਾਮ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਪ੍ਰਭੂ ਚਰਨਾਂ ਵਿੱਚ ਬਿਰਾਜਮਾਨ ਹੋ ਗਏ ਸਨ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਪਾਠ ਸਾਹਿਬ ਦੇ ਭੋਗ ਸੰਗਰੂਰ …
Read More »ਬਾਹਰੀ ਹਲਕਿਆਂ ਤੋਂ ਆਏ ਵਿਅਕਤੀਆਂ ਨੂੰ 6 ਵਜੇ ਤੋਂ ਪਹਿਲਾਂ ਪਹਿਲਾਂ ਵਾਪਸ ਜਾਣ ਦੇ ਹੁਕਮ
ਵਧੀਕ ਜ਼ਿਲਾ ਮੈਜਿਸਟਰੇਟ ਵੱਲੋਂ ਧਾਰਾ 144 ਤਹਿਤ ਜਾਰੀ ਕੀਤੇ ਗਏ ਹੁਕਮ ਸੰਗਰੂਰ, 21 ਜੂਨ (ਜਗਸੀਰ ਲੌਂਗੋਵਾਲ) – ਵਧੀਕ ਜ਼ਿਲਾ ਮੈਜਿਸਟਰੇਟ ਸੰਗਰੂਰ ਅਨਮੋਲ ਸਿੰਘ ਧਾਲੀਵਾਲ ਨੇ ਮਾਡਲ ਕੋਡ ਆਫ਼ ਕੰਡਕਟ ਦੇ ਮੈਨੂਅਲ ਦੇ ਚੈਪਟਰ ਨੰਬਰ 8 ਦੇ ਸੈਕਸ਼ਨ (8.2.1) ਵਿੱਚ ਕੀਤੀ ਗਈ ਕਾਨੂੰਨ ਵਿਵਸਥਾ ਨੂੰ ਧਿਆਨ ’ਚ ਰੱਖਦੇ ਹੋਏ ਸੀ.ਆਰ.ਪੀ.ਸੀ ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ …
Read More »
Punjab Post Daily Online Newspaper & Print Media